ਪੜਚੋਲ ਕਰੋ

Healthy Tips :  ਇਹ 10 ਫਾਇਦੇ ਜਾਣ ਕੇ ਤੁਹਾਨੂੰ ਗਰਮ ਪਾਣੀ ਪੀਣ ਅਤੇ ਯੂਜ਼ ਕਰਨ ਦੀ ਪੈ ਜਾਵੇਗੀ ਆਦਤ ! ਜਾਣੋ ਕਿਵੇਂ

ਗਰਮ ਪਾਣੀ ਦਾ ਵਰਤੋਂ ਚਾਹੇ ਪਾਣੀ ਪੀਣ ਲਈ ਕੀਤੀ ਜਾਵੇ ਜਾਂ ਤੁਹਾਡੇ ਕਿਸੇ ਵੀ ਕੰਮ ਲਈ, ਇਸ ਦੇ ਫਾਇਦੇ ਬੇਅੰਤ ਹਨ। ਜੇ ਤੁਸੀਂ ਆਪਣੇ ਸਰੀਰ ਨੂੰ ਤੰਦਰੁਸਤ ਰੱਖਣਾ ਹੈ ਅਤੇ ਅੰਦਰ-ਬਾਹਰ ਸਾਫ਼ ਰੱਖਣਾ ਹੈ ਤਾਂ ਗਰਮ ਪਾਣੀ ਪੀਣ ਜਾਂ ਵਰਤਣ ਦੀ ਆਦਤ ਬਣਾਓ।

Benefits Of Drinking Hot Water - ਗਰਮ ਪਾਣੀ ਦਾ ਵਰਤੋਂ ਚਾਹੇ ਪਾਣੀ ਪੀਣ ਲਈ ਕੀਤੀ ਜਾਵੇ ਜਾਂ ਤੁਹਾਡੇ ਕਿਸੇ ਵੀ ਕੰਮ ਲਈ, ਇਸ ਦੇ ਫਾਇਦੇ ਬੇਅੰਤ ਹਨ। ਜੇਕਰ ਤੁਸੀਂ ਆਪਣੇ ਸਰੀਰ ਨੂੰ ਤੰਦਰੁਸਤ ਰੱਖਣਾ ਹੈ ਅਤੇ ਅੰਦਰ-ਬਾਹਰ ਸਾਫ਼ ਰੱਖਣਾ ਹੈ ਤਾਂ ਗਰਮ ਪਾਣੀ ਪੀਣ ਜਾਂ ਵਰਤਣ ਦੀ ਆਦਤ ਬਣਾਓ। ਗਰਮ ਪਾਣੀ ਪੀਣ ਨਾਲ ਸਰੀਰ ਤੰਦਰੁਸਤ ਰਹਿੰਦਾ ਹੈ। ਇਹ ਭਾਰ ਘਟਾਉਣ, ਪਾਚਨ, ਪਾਚਨ ਕਿਰਿਆ ਨੂੰ ਮਜ਼ਬੂਤ ​​ਕਰਨ, ਜ਼ੁਕਾਮ ਨੂੰ ਦੂਰ ਕਰਨ, ਮੇਟਾਬੋਲਿਜ਼ਮ ਨੂੰ ਤੇਜ਼ ਕਰਨ ਵਿੱਚ ਮਦਦ ਕਰਦਾ ਹੈ। ਇਸ ਦੇ ਨਾਲ ਹੀ ਕੋਸੇ ਪਾਣੀ ਨਾਲ ਨਹਾਉਣ, ਕੋਸੇ ਪਾਣੀ ਨਾਲ ਅੱਖਾਂ ਧੋਣ, ਮੇਕਅੱਪ ਉਤਾਰਨ, ਦਰਦ 'ਚ ਆਰਾਮ ਮਿਲਦਾ ਹੈ ਅਤੇ ਪਤਾ ਨਹੀਂ ਇਸਦੇ ਹੋਰ ਕਿੰਨੇ ਫਾਇਦੇ ਹਨ। ਆਓ ਜਾਣਦੇ ਹਾਂ ਗਰਮ ਪਾਣੀ ਦੇ 10 ਫਾਇਦੇ...

ਗਰਮ ਪਾਣੀ ਦੇ 10 ਹੈਰਾਨੀਜਨਕ ਫਾਇਦੇ

1. ਤੇਲਯੁਕਤ ਜਾਂ ਮਸਾਲੇਦਾਰ ਭੋਜਨ ਖਾਣ ਤੋਂ ਬਾਅਦ ਗਰਮ ਪਾਣੀ ਪੀਣ ਨਾਲ ਸਰੀਰ 'ਚ ਚਰਬੀ ਜਮ੍ਹਾਂ ਨਹੀਂ ਹੁੰਦੀ।

2. ਹਰ ਭੋਜਨ ਤੋਂ ਬਾਅਦ ਕੋਸਾ ਪਾਣੀ ਪੀਣ ਨਾਲ ਭੋਜਨ ਜਲਦੀ ਪਚਣ 'ਚ ਮਦਦ ਮਿਲਦੀ ਹੈ ਅਤੇ ਐਸੀਡਿਟੀ ਤੋਂ ਰਾਹਤ ਮਿਲਦੀ ਹੈ।

3. ਸਵੇਰੇ ਉੱਠ ਕੇ ਖਾਲੀ ਪੇਟ 2 ਗਲਾਸ ਕੋਸੇ ਪਾਣੀ ਪੀਣ ਨਾਲ ਪੇਟ ਚੰਗੀ ਤਰ੍ਹਾਂ ਸਾਫ ਹੁੰਦਾ ਹੈ ਅਤੇ ਕਬਜ਼ ਨਹੀਂ ਹੁੰਦੀ।

4. ਲਗਾਤਾਰ ਗਰਮ ਪਾਣੀ ਪੀਣ ਨਾਲ ਢਿੱਡ ਦੀ ਚਰਬੀ ਘੱਟ ਜਾਂਦੀ ਹੈ ਅਤੇ ਸਰੀਰ ਡਿਟੌਕਸ ਰਹਿੰਦਾ ਹੈ।

5. ਕੋਸਾ ਪਾਣੀ ਪੀਣ ਨਾਲ ਸਰੀਰ ਹਾਈਡਰੇਟ ਰਹਿੰਦਾ ਹੈ ਅਤੇ ਨੋਜ਼ਲ ਕੰਸੈਸ਼ਨ ਦੂਰ ਕਰਦਾ ਹੈ।

6. ਕੋਸੇ ਪਾਣੀ ਜਾਂ ਗਰਮ ਪਾਣੀ ਨਾਲ ਨਹਾਉਣ ਨਾਲ ਥਕਾਵਟ ਦੂਰ ਹੁੰਦੀ ਹੈ ਅਤੇ ਖੂਨ ਸੰਚਾਰ ਵਿੱਚ ਸੁਧਾਰ ਹੁੰਦਾ ਹੈ।

7. ਕੋਸੇ ਪਾਣੀ ਨਾਲ ਮੂੰਹ ਧੋਣ ਨਾਲ ਚਿਹਰਾ ਸਾਫ਼ ਹੁੰਦਾ ਹੈ, ਪੋਰਸ ਖੁੱਲ੍ਹਦੇ ਹਨ ਅਤੇ ਅੱਖਾਂ ਦੀ ਸੋਜ ਘੱਟ ਜਾਂਦੀ ਹੈ।

8. ਕੋਸਾ ਪਾਣੀ ਮੇਕਅਪ ਰਿਮੂਵਰ ਦਾ ਕੰਮ ਕਰਦਾ ਹੈ ਅਤੇ ਕਰੀਮ ਜਾਂ ਹਲਕੀ ਮੇਕਅਪ ਪਰਤ ਨੂੰ ਸਾਫ਼ ਕਰਦਾ ਹੈ।

9. ਕੋਸੇ ਪਾਣੀ 'ਚ ਥੋੜ੍ਹਾ ਜਿਹਾ ਸ਼ੈਂਪੂ ਅਤੇ ਬੇਕਿੰਗ ਸੋਡਾ ਪਾ ਕੇ ਪੈਰਾਂ ਨੂੰ ਰੱਖਣ ਨਾਲ ਪੈਡੀਕਿਓਰ ਕੀਤਾ ਜਾਂਦਾ ਹੈ।

10. ਕੋਸੇ ਪਾਣੀ ਨਾਲ ਸਿਰ ਧੋਣ ਨਾਲ ਸਿਰ ਦੀ ਚਮੜੀ ਸਾਫ਼ ਹੁੰਦੀ ਹੈ ਅਤੇ ਵਾਲਾਂ ਨੂੰ ਭਾਫ਼ ਮਿਲਦੀ ਹੈ।

ਟਾਪ ਹੈਡਲਾਈਨ

Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Cold Water Causes Cold : ਕੀ ਠੰਡਾ ਪਾਣੀ ਪੀਣ ਨਾਲ ਸੱਚਮੁੱਚ ਹੁੰਦਾ ਹੈ ਜ਼ੁਕਾਮ? ਜਾਣੋ ਅਸਲ ਕਾਰਨ
Cold Water Causes Cold : ਕੀ ਠੰਡਾ ਪਾਣੀ ਪੀਣ ਨਾਲ ਸੱਚਮੁੱਚ ਹੁੰਦਾ ਹੈ ਜ਼ੁਕਾਮ? ਜਾਣੋ ਅਸਲ ਕਾਰਨ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget