ਪੜਚੋਲ ਕਰੋ

ਚੰਡੀਗੜ੍ਹ ਦੇ ਨੇੜੇ ਹੋ ਤਾਂ ਵੇਖਣਾ ਨਾ ਭੁੱਲਿਓ ਆਹ ਕਮਾਲ ਦੇ Hill Station, ਅਕਤੂਬਰ ਮਹੀਨੇ 'ਚ ਹੁੰਦੈ ਲਾਜਵਾਬ ਨਜ਼ਾਰਾ

ਇਨ੍ਹਾਂ ਥਾਵਾਂ ਨੂੰ ਕੁਦਰਤੀ ਨਜ਼ਾਰਿਆਂ ਦਾ ਖ਼ਜ਼ਨਾ ਵੀ ਕਿਹਾ ਜਾਂਦਾ ਹੈ। ਆਓ ਤੁਹਾਨੂੰ ਦੱਸਦੇ ਹਾਂ ਉਨ੍ਹਾਂ ਥਾਵਾਂ ਬਾਰੇ ਜੋ ਚੰਡੀਗੜ੍ਹ ਤੋਂ ਕੁਝ ਹੀ ਦੂਰੀ 'ਤੇ ਹਨ।

place to visit near Chandigarh: ਜੇ ਤੁਸੀਂ ਚੰਡੀਗੜ੍ਹ ਦੇ ਹੋ ਤਾਂ ਇੱਥੇ ਰਹਿੰਦੇ ਹੋ ਤਾਂ ਕੁਝ ਹੀ ਦੂਰੀ ਤੇ ਦੋਸਤਾ ਤੇ ਪਰਿਵਾਰ ਨਾਲ ਜਾ ਕੇ ਕੁਦਰਤੀ ਨਜ਼ਾਰਿਆਂ ਦਾ ਆਨੰਦ ਲੈ ਸਕਦੇ ਹੋ। ਇਨ੍ਹਾਂ ਥਾਵਾਂ ਨੂੰ ਕੁਦਰਤੀ ਨਜ਼ਾਰਿਆਂ ਦਾ ਖ਼ਜ਼ਨਾ ਵੀ ਕਿਹਾ ਜਾਂਦਾ ਹੈ। ਆਓ ਤੁਹਾਨੂੰ ਦੱਸਦੇ ਹਾਂ ਉਨ੍ਹਾਂ ਥਾਵਾਂ ਬਾਰੇ ਜੋ ਚੰਡੀਗੜ੍ਹ ਤੋਂ ਕੁਝ ਹੀ ਦੂਰੀ ਤੇ ਹਨ।

ਬੜੌਗ (barog)

ਸ਼ਹਿਰ ਦੀ ਭੀੜ ਭਾੜ ਤੇ ਰੌਲੇ ਰੱਪ ਤੋਂ ਦੂਰ ਚੰਡੀਗੜ੍ਹ-ਸ਼ਿਮਲਾ ਹਾਈਵੇ ਤੇ ਬੜੌਗ ਕੁਦਰਤ ਦੀ ਗੋਦ ਵਿੱਚ ਜਾਣ ਲਈ ਵਧੀਆ ਟਿਕਾਣਾ ਹੈ। ਜੇ ਸਫ਼ਰ ਦੀ ਗੱਲ ਕਰੀਏ ਤਾਂ ਚੰਡੀਗੜ੍ਹ ਤੋਂ ਆਸਾਨੀ ਨਾਲ ਤੁਸੀਂ 2 ਘੰਟਿਆਂ ਦਾ ਸਫ਼ਰ ਤੈਅ ਕਰਕੇ ਜਾ ਸਕਦੋ ਹੋ। ਇੱਥੇ ਪਹੁੰਚ ਕੇ ਤੁਹਾਨੂੰ ਝੀਲ ਤੇ ਪਹਾੜਾਂ ਦਾ ਮਨਮੋਹਕ ਦ੍ਰਿਸ਼ ਵੇਖਣ ਨੂੰ ਮਿਲੇਗਾ।

ਨਾਲਾਗੜ੍ਹ(nalagarh)

ਗੁਆਂਢੀ ਸੂਬੇ ਹਿਮਾਚਲ ਦੇ ਸੋਲਨ ਜ਼ਿਲ੍ਹੇ ਵਿੱਚ ਨਾਲਾਗੜ੍ਹ ਘੰਮਣ ਵਾਲਿਆਂ ਲਈ ਸੋਹਣੀਆਂ ਥਾਂਵਾਂ ਵਿੱਚੋਂ ਇੱਕ ਹੈ। ਇੱਥੋਂ ਦਾ ਕਿਲ੍ਹਾ ਖ਼ਾਸਾ ਖਿੱਚ ਦਾ ਕੇਂਦਰ ਹੈ ਜਿਸ ਨੂੰ ਹੈਰੀਟੇਜ਼ ਹੋਟਲ ਵਿੱਚ ਬਦਲ ਦਿੱਤਾ ਗਿਆ ਹੈ। ਇੱਥੇ ਕੈਂਪਿੰਗ, ਟ੍ਰੈਕਿੰਗ ਅਤੇ ਮੱਛੀ ਫੜ੍ਹਣ ਵਰਗੀਆਂ ਗਤੀਵਿਧੀਆਂ ਕਰ ਸਕਦੇ ਹੋ।

ਮੋਰਨੀ ਹਿਲਸ (morni hills)

ਚੰਡੀਗੜ੍ਹ ਤੋਂ ਮਹਿਜ਼ ਇੱਕ ਘੰਟੇ ਦੀ ਦੂਰੀ ਤੇ ਵਸਿਆ ਇਹ ਹਿਲ ਸਟੇਸ਼ਨ ਬੇਹੱਦ ਖ਼ੂਬਸੂਰਤ ਦੇ ਦਿੱਲ ਖਿੱਚਵਾਂ ਹੈ। ਜੇ ਕੁਝ ਸਮੇਂ ਲਈ ਭੀੜ ਭਾੜ ਤੇ ਰੌਲੇ ਤੋਂ ਦੂਰ ਜਾਣਾ ਹੋਵਾ ਤਾਂ ਇਹ ਇੱਕ ਵਧੀਆਂ ਜਗ੍ਹਾ ਹੈ। ਇੱਥੇ ਝੀਲ ਤੋਂ ਬਿਨਾਂ ਰੰਗ ਬਿਰੰਗੇ ਪੰਛੀ ਵੀ ਵੇਖੇ ਜਾ ਸਕਦੇ ਹਨ।

ਪਰਵਾਣੋ (parwanoo)

ਚੰਡੀਗੜ੍ਹ ਤੋਂ ਕੁਝ ਹੀ ਦੂਰੀ ਤੇ ਹਰਿਆਣਾ ਤੇ ਹਿਮਾਚਲ ਦੀ ਸਰੱਹਦ ਤੇ ਵਸਿਆ ਛੋਟਾ ਜਿਹਾ ਪਿੰਡ ਹੈ। ਇਹ ਪਿੰਡ ਲਾਲ ਸੇਬ, ਜੈਮ, ਜੈਲੀ ਤੇ ਮੁਰੱਬਿਆਂ ਲਈ ਮਸ਼ਹੂਰ ਹੈ। ਪਰ ਇੱਥੋਂ ਦਾ ਮੁੱਖ ਖਿੱਚ ਦਾ ਕੇਂਦਰ ਕੇਬਲ ਕਾਰ ਰਾਇਡ, ਹਾਇਕਿੰਗ ਤੇ ਟਿੰਬਰ ਟ੍ਰੇਲ ਹੈ।

ਕਸੌਲੀ(kasauli)

ਚੰਡੀਗੜ੍ਹ ਤੋਂ ਮਹਿਜ਼ 100 ਕਿਲੋਮੀਟਰ ਦੀ ਦੂਰੀ ਤੇ ਹੈ ਕਸੌਲੀ, ਇਹ ਚੰਡੀਗੜ੍ਹੀਆਂ ਦੀ ਪਹਿਲੀ ਪਸੰਦ ਵਜੋਂ ਵੀ ਜਾਣਿਆ ਜਾਂਦਾ ਹੈ। ਇਹ ਜਗ੍ਹਾ ਗਰਮੀਆਂ ਵਿੱਚ ਘੁੰਮਣ ਲਈ ਨੜਲੀ ਸਭ ਤੋਂ ਵਧੀਆਂ ਜਗ੍ਹਾਵਾਂ ਵਿੱਚੋਂ ਇੱਕ ਹੈ।

ਟਾਪ ਹੈਡਲਾਈਨ

Health News : ਨਾਰਮਲ ECG ਤੋਂ ਬਾਅਦ ਵੀ ਹੋ ਸਕਦੀ ਹੈ ਦਿਲ ਦੀ ਬਿਮਾਰੀ! ਇਨ੍ਹਾਂ 5 ਸੰਕੇਤਾਂ ਨੂੰ ਨਾ ਕਰੋ ਨਜ਼ਰਅੰਦਾਜ਼
Health News : ਨਾਰਮਲ ECG ਤੋਂ ਬਾਅਦ ਵੀ ਹੋ ਸਕਦੀ ਹੈ ਦਿਲ ਦੀ ਬਿਮਾਰੀ! ਇਨ੍ਹਾਂ 5 ਸੰਕੇਤਾਂ ਨੂੰ ਨਾ ਕਰੋ ਨਜ਼ਰਅੰਦਾਜ਼
ਟਾਇਲੇਟ 'ਚ ਖੂਨ ਆਉਣਾ ਬਵਾਸੀਰ ਹੀ ਨਹੀਂ, ਇਸ ਗੰਭੀਰ ਬਿਮਾਰੀ ਦਾ ਹੋ ਸਕਦਾ ਸੰਕੇਤ
ਟਾਇਲੇਟ 'ਚ ਖੂਨ ਆਉਣਾ ਬਵਾਸੀਰ ਹੀ ਨਹੀਂ, ਇਸ ਗੰਭੀਰ ਬਿਮਾਰੀ ਦਾ ਹੋ ਸਕਦਾ ਸੰਕੇਤ
Painkillers ਜ਼ਿਆਦਾ ਖਾਣ ਵਾਲੇ ਸਾਵਧਾਨ! ਕਿਡਨੀ ਨੂੰ ਹੋ ਸਕਦਾ ਹੈ ਨੁਕਸਾਨ
Painkillers ਜ਼ਿਆਦਾ ਖਾਣ ਵਾਲੇ ਸਾਵਧਾਨ! ਕਿਡਨੀ ਨੂੰ ਹੋ ਸਕਦਾ ਹੈ ਨੁਕਸਾਨ
Health News : ਬਲੱਡ ਪ੍ਰੈਸ਼ਰ ਵਧਣ ਤੋਂ ਪਹਿਲਾਂ ਸਰੀਰ ਦਿੰਦਾ ਹੈ ਇਹ ਸੰਕੇਤ, ਇਨ੍ਹਾਂ ਲੱਛਣਾਂ ਨੂੰ ਨਾ ਕਰੋ ਨਜ਼ਰਅੰਦਾਜ਼
Health News : ਬਲੱਡ ਪ੍ਰੈਸ਼ਰ ਵਧਣ ਤੋਂ ਪਹਿਲਾਂ ਸਰੀਰ ਦਿੰਦਾ ਹੈ ਇਹ ਸੰਕੇਤ, ਇਨ੍ਹਾਂ ਲੱਛਣਾਂ ਨੂੰ ਨਾ ਕਰੋ ਨਜ਼ਰਅੰਦਾਜ਼

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਚਲ ਤੇਜ਼, ਹੁਣ ਭਾਜਪਾ ਨੇ ਧੂਰੀ ਤੋਂ ਐਲਾਨਿਆ ਉਮੀਦਵਾਰ, ਇਸ ਸੀਨੀਅਰ ਆਗੂ ਦੇ ਨਾਂਅ 'ਤੇ ਲੱਗੀ ਮੋਹਰ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਚਲ ਤੇਜ਼, ਹੁਣ ਭਾਜਪਾ ਨੇ ਧੂਰੀ ਤੋਂ ਐਲਾਨਿਆ ਉਮੀਦਵਾਰ, ਇਸ ਸੀਨੀਅਰ ਆਗੂ ਦੇ ਨਾਂਅ 'ਤੇ ਲੱਗੀ ਮੋਹਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਾਂ-ਧੀ ਦਾ ਸ਼ਰੇਆਮ ਕਤਲ, ਭਰਾ ਬੋਲਿਆ- ਭੈਣ ਅਤੇ ਭਾਣਜੀ ਨੂੰ ਜੀਜੇ ਨੇ ਮਾਰਿਆ, ਚਾਕੂ ਨਾਲ ਕੀਤਾ ਲਹੂ-ਲੁਹਾਣ...
ਪੰਜਾਬ 'ਚ ਵੱਡੀ ਵਾਰਦਾਤ, ਮਾਂ-ਧੀ ਦਾ ਸ਼ਰੇਆਮ ਕਤਲ, ਭਰਾ ਬੋਲਿਆ- ਭੈਣ ਅਤੇ ਭਾਣਜੀ ਨੂੰ ਜੀਜੇ ਨੇ ਮਾਰਿਆ, ਚਾਕੂ ਨਾਲ ਕੀਤਾ ਲਹੂ-ਲੁਹਾਣ...
28, 29 ਅਤੇ 30 ਸਤੰਬਰ ਨੂੰ ਖੁੱਲ੍ਹੇ ਰਹਿਣਗੇ ਦੇਸ਼ ਭਰ ਦੇ ਸਹਿਕਾਰੀ ਬੈਂਕ, ਨਹੀਂ ਕਰਨਗੇ ਹੜਤਾਲ
28, 29 ਅਤੇ 30 ਸਤੰਬਰ ਨੂੰ ਖੁੱਲ੍ਹੇ ਰਹਿਣਗੇ ਦੇਸ਼ ਭਰ ਦੇ ਸਹਿਕਾਰੀ ਬੈਂਕ, ਨਹੀਂ ਕਰਨਗੇ ਹੜਤਾਲ
ਲੁਧਿਆਣਾ 'ਚ ਥਾਣਾ ਡੇਹਲੋਂ ਦਾ SHO ਲਾਈਨ ਹਾਜ਼ਰ, ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਲੁਧਿਆਣਾ 'ਚ ਥਾਣਾ ਡੇਹਲੋਂ ਦਾ SHO ਲਾਈਨ ਹਾਜ਼ਰ, ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਸਤੰਬਰ 2026
ATM ਤੋਂ ਪੈਸੇ ਕਢਵਾਉਣ ਵਾਲਿਆਂ ਲਈ ਵੱਡੀ ਖ਼ਬਰ!  SBI ਨੇ ਕੀਤਾ ਵੱਡਾ ਐਲਾਨ
ATM ਤੋਂ ਪੈਸੇ ਕਢਵਾਉਣ ਵਾਲਿਆਂ ਲਈ ਵੱਡੀ ਖ਼ਬਰ!  SBI ਨੇ ਕੀਤਾ ਵੱਡਾ ਐਲਾਨ
Toll Plaza Rule : ਟੋਲ ਪਲਾਜ਼ਾ ’ਤੇ ਲੱਗੀ ਲੰਬੀ ਲਾਈਨ ਤਾਂ ਕੀ ਟੋਲ ਨਹੀਂ ਦੇਣਾ ਪਵੇਗਾ? NHAI ਨੇ ਦੱਸੀ ਸੱਚਾਈ
Toll Plaza Rule : ਟੋਲ ਪਲਾਜ਼ਾ ’ਤੇ ਲੱਗੀ ਲੰਬੀ ਲਾਈਨ ਤਾਂ ਕੀ ਟੋਲ ਨਹੀਂ ਦੇਣਾ ਪਵੇਗਾ? NHAI ਨੇ ਦੱਸੀ ਸੱਚਾਈ
MP ਅੰਮ੍ਰਿਤਪਾਲ ਸਿੰਘ 2 ਸੀਟਾਂ ਤੋਂ ਲੜ ਸਕਦੇ ਨੇ 2027 ਦੀਆਂ ਚੋਣਾਂ , ਧੂਰੀ ’ਚ CM ਮਾਨ ਨਾਲ ਮੁਕਾਬਲੇ ਦੀ ਚਰਚਾ
MP ਅੰਮ੍ਰਿਤਪਾਲ ਸਿੰਘ 2 ਸੀਟਾਂ ਤੋਂ ਲੜ ਸਕਦੇ ਨੇ 2027 ਦੀਆਂ ਚੋਣਾਂ , ਧੂਰੀ ’ਚ CM ਮਾਨ ਨਾਲ ਮੁਕਾਬਲੇ ਦੀ ਚਰਚਾ
Embed widget