ਪੜਚੋਲ ਕਰੋ

ਬਸੰਤ ਪੰਚਮੀ 'ਤੇ ਘਰ ਬਣਾਓ ਘੱਟ ਖਰਚੇ 'ਚ ਸਵਾਦਿਸ਼ਟ ਬੇਸਣ ਦੀ ਬਰਫੀ

Basant Panchami Special Besan Barfi Recipe: ਬਸੰਤ ਪੰਚਮੀ ਵਾਲੇ ਦਿਨ ਪੀਲਾ ਖਾਣਾ ਦਾ ਖਾਸ ਮਹੱਤਵ ਹੈ। ਇਸ ਦਿਨ ਮਾਂ ਸਰਸਵਤੀ ਦੀ ਪੂਜਾ ਕੀਤੀ ਜਾਂਦੀ ਹੈ ਅਤੇ ਪੀਲੇ ਫਲ, ਫੁੱਲ ਅਤੇ ਮਠਿਆਈਆਂ ਚੜ੍ਹਾਈਆਂ ਜਾਂਦੀਆਂ ਹਨ।

Basant Panchami Special Besan Barfi Recipe: ਬਸੰਤ ਪੰਚਮੀ ਵਾਲੇ ਦਿਨ ਪੀਲਾ ਖਾਣਾ ਦਾ ਖਾਸ ਮਹੱਤਵ ਹੈ। ਇਸ ਦਿਨ ਮਾਂ ਸਰਸਵਤੀ ਦੀ ਪੂਜਾ ਕੀਤੀ ਜਾਂਦੀ ਹੈ ਅਤੇ ਪੀਲੇ ਫਲ, ਫੁੱਲ ਅਤੇ ਮਠਿਆਈਆਂ ਚੜ੍ਹਾਈਆਂ ਜਾਂਦੀਆਂ ਹਨ। ਬਸੰਤ ਪੰਚਮੀ ਦੇ ਦਿਨ ਤੁਸੀਂ ਪੀਲੇ ਰੰਗ ਦੀ ਮਠਿਆਈ ਵਿੱਚ ਬੇਸਣ ਦੀ ਬਣੀ ਕੋਈ ਵੀ ਡਿਸ਼ ਖਾ ਸਕਦੇ ਹੋ। ਸਰਦੀਆਂ ਵਿੱਚ ਬੇਸਣ ਦੀਆਂ ਬਣੀਆਂ ਚੀਜ਼ਾਂ ਖਾਣ ਨਾਲ ਸਰੀਰ ਵਿੱਚ ਗਰਮੀ ਆਉਂਦੀ ਹੈ। ਬੇਸਣ ਤਸੀਰ ਵਿੱਚ ਗਰਮ ਹੁੰਦਾ ਹੈ ਅਤੇ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦਾ ਹੈ।

ਤੁਹਾਨੂੰ ਡਾਈਟ 'ਚ ਬੇਸਣ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ। ਤੁਸੀਂ ਬੇਸਣ ਦੇ ਲੱਡੂ ਤਾਂ ਬਹੁਤ ਖਾਧੇ ਹੋਣਗੇ ਪਰ ਅੱਜ ਅਸੀਂ ਤੁਹਾਨੂੰ ਬੇਸਣ ਦੀ ਬਰਫੀ ਬਣਾਉਣ ਬਾਰੇ ਦੱਸ ਰਹੇ ਹਾਂ। ਬੇਸਣ ਦੀ ਬਰਫ਼ੀ ਖਾਣ ਵਿੱਚ ਬਹੁਤ ਸਵਾਦ ਲੱਗਦੀ ਹੈ । ਤਿਉਹਾਰ 'ਤੇ ਤੁਸੀਂ ਬਾਹਰੋਂ ਲਿਆਉਣ ਦੀ ਬਜਾਏ ਇਸ ਨੂੰ ਘਰ 'ਚ ਆਸਾਨੀ ਨਾਲ ਬਣਾ ਕੇ ਖਾ ਸਕਦੇ ਹੋ। ਜਾਣੋ ਬੇਸਣ ਦੀ ਬਰਫੀ ਦੀ ਰੈਸਿਪੀ-

ਬੇਸਣ ਦੀ ਬਰਫੀ ਬਣਾਉਣ ਲਈ ਸਮੱਗਰੀ- 

ਬੇਸਣ - 1 ਕਟੋਰੀ, ਬੇਸਣ ਥੋੜ੍ਹਾ ਮੋਟਾ
ਘਿਓ - ਅੱਧੀ ਕਟੋਰੀ
ਦੁੱਧ - 4 ਵੱਡੇ ਚਮਚੇ
ਇਲਾਇਚੀ - 4 ਪੀਸੀ ਹੋਈ 
ਨਾਰੀਅਲ - ਸਜਾਵਟ ਲਈ, ਪੀਸਿਆ ਹੋਇਆ
ਸੁਆਦ ਲਈ ਖੰਡ
ਪਿਸਤਾ, ਬਦਾਮ - 5-5 ਕੱਟੇ ਹੋਏ
ਕੇਸਰ - 8-10 ਧਾਗੇ
ਸਜਾਵਟ ਲਈ ਚਾਂਦੀ ਦਾ ਵਰਕ 

ਬੇਸਣ ਦੀ ਬਰਫੀ ਬਣਾਉਣ ਦੀ ਰੈਸਿਪੀ - 

ਸਭ ਤੋਂ ਪਹਿਲਾਂ ਇੱਕ ਪੈਨ ਵਿੱਚ ਘਿਓ ਗਰਮ ਕਰ ਲਓ। ਹੁਣ ਬੇਸਣ  'ਚ ਪਿਘਲਿਆ ਹੋਇਆ ਘਿਓ ਅਤੇ ਦੁੱਧ ਮਿਲਾਓ ਅਤੇ ਬੇਸਣ ਨੂੰ ਹੱਥਾਂ ਨਾਲ ਚੰਗੀ ਤਰ੍ਹਾਂ ਮੈਸ਼ ਕਰ ਲਓ।
ਹੁਣ ਬੇਸਣ ਨੂੰ ਇੱਕ ਮੋਟੀ ਛਾਣਨੀ ਵਿੱਚ ਛਾਣ ਲਓ ਅਤੇ ਕੜਾਹੀ ਵਿੱਚ ਘਿਓ ਪਾ ਕੇ ਭੂਰਾ ਹੋਣ ਤੱਕ ਭੁੰਨ ਲਓ।
ਜਦੋਂ ਭੁੰਨੇ ਹੋਏ ਬੇਸਣ ਦੀ ਖੁਸ਼ਬੂ ਆਉਣ ਲੱਗੇ ਤਾਂ ਇਸ ਨੂੰ ਅੱਗ ਤੋਂ ਉਤਾਰ ਲਓ।
ਹੁਣ ਚਾਸ਼ਨੀ ਬਣਾਉਣ ਲਈ ਖੰਡ ਮਿਲਾਓ ਅਤੇ ਇਹ ਜਿੰਨੇ ਪਾਣੀ 'ਚ ਡੁੱਬ ਜਾਵੇ, ਉਨ੍ਹਾਂ ਪਾਣੀ ਪਾ ਕੇ 2 ਤਾਰ ਦੀ ਚਾਸ਼ਨੀ ਬਣਾ ਲਓ।
ਹੁਣ ਚਾਸ਼ਨੀ 'ਚ ਕੇਸਰ ਦੇ ਧਾਗਿਆਂ ਨੂੰ ਮਿਲਾਓ ਅਤੇ ਇਸ ਵਿਚ ਭੁੰਨਿਆ ਹੋਇਆ ਬੇਸਣ ਦਾ ਆਟਾ ਮਿਲਾ ਕੇ ਚੰਗੀ ਤਰ੍ਹਾਂ ਨਾਲ ਮਿਕਸ ਕਰ ਲਓ।
ਹੁਣ ਇੱਕ ਪਲੇਟ ਵਿੱਚ ਘਿਓ ਲਗਾ ਕੇ ਇਸ ਵਿੱਚ ਪੂਰਾ ਮਿਸ਼ਰਣ ਸੈੱਟ ਹੋਣ ਲਈ ਪਾਓ।
ਇਸ 'ਤੇ ਇਲਾਇਚੀ, ਕੱਟੇ ਹੋਏ ਮੇਵੇ, ਨਾਰੀਅਲ ਅਤੇ ਚਾਂਦੀ ਦਾ ਵਰਕ ਲਗਾ ਕੇ ਸੈੱਟ ਕਰ ਦਓ।
ਪੂਰੀ ਤਰ੍ਹਾਂ ਠੰਡਾ ਹੋਣ ਤੋਂ ਬਾਅਦ, ਬਰਫੀ ਨੂੰ ਚਾਕੂ ਦੀ ਮਦਦ ਨਾਲ ਆਪਣੀ ਪਸੰਦ ਦੇ ਆਕਾਰ ਵਿਚ ਕੱਟੋ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget