ਪੜਚੋਲ ਕਰੋ

Pistachios: ਇੱਕ ਦਿਨ ਵਿੱਚ ਕਿੰਨੇ ਪਿਸਤੇ ਖਾਣੇ ਚਾਹੀਦੇ, ਕੀ ਸ਼ੂਗਰ ਅਤੇ ਦਿਲ ਦੇ ਰੋਗ ਵਾਲੇ ਲੋਕ ਖਾ ਸਕਦੇ ?

Health News: ਨਮਕੀਨ ਪਿਸਤਾ ਸਿਹਤ ਲਈ ਫਾਇਦੇਮੰਦ ਹੁੰਦਾ ਹੈ ਪਰ ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਦਿਨ 'ਚ ਕਿੰਨਾ ਖਾਣਾ ਸਹੀ ਹੈ।

Pistachios: ਸਰਦੀਆਂ ਦਾ ਮੌਸਮ ਸ਼ੁਰੂ ਹੋ ਚੁੱਕਿਆ ਹੈ। ਜਿਸ ਕਰਕੇ ਸੁੱਕੇ ਮੇਵੇ ਸਰੀਰ ਨੂੰ ਗਰਮੀ ਦਿੰਦੇ ਹਨ। ਨਮਕੀਨ ਪਿਸਤਾ ਸਿਹਤ ਲਈ ਫਾਇਦੇਮੰਦ ਹੁੰਦਾ ਹੈ ਪਰ ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਕਿੰਨਾ ਕੁ ਖਾਣਾ ਸਹੀ ਹੈ। ਤਿਉਹਾਰ ਦਾ ਸੀਜ਼ਨ ਚੱਲ ਰਿਹਾ ਹੈ ਅਜਿਹੇ ਵਿੱਚ ਲੋਕ ਇੱਕ ਦੂਜੇ ਨੂੰ ਤੋਹਫੇ ਦੇ ਰੂਪ ਦੇ ਵਿੱਚ ਪਿਸਤੇ-ਬਦਾਮ ਦੇ ਡੱਬੇ ਦਿੰਦੇ ਹਨ। ਪਿਸਤਾ ਦੇ ਸੇਵਨ ਨਾਲ ਸਰੀਰ ਕਈ ਲਾਭ ਮਿਲਦੇ ਹਨ। ਕਈ ਬਿਮਾਰੀਆਂ ਵਿੱਚ ਪਿਸਤਾ ਖਾਣਾ ਸਿਹਤ ਲਈ ਬਹੁਤ ਚੰਗਾ ਮੰਨਿਆ ਜਾਂਦਾ ਹੈ। ਇਸ ਵਿੱਚ ਵਿਟਾਮਿਨ ਸੀ, ਪ੍ਰੋਟੀਨ, ਆਇਰਨ, ਪੋਟਾਸ਼ੀਅਮ, ਕੈਲਸ਼ੀਅਮ, ਵਿਟਾਮਿਨ ਬੀ-6 ਅਤੇ ਜ਼ਿੰਕ ਅਤੇ ਕਾਪਰ ਵਰਗੇ ਖਣਿਜ ਭਰਪੂਰ ਮਾਤਰਾ ਵਿੱਚ ਹੁੰਦੇ ਹਨ। ਇੰਨਾ ਹੀ ਨਹੀਂ ਪਿਸਤਾ 'ਚ ਵੱਡੀ ਮਾਤਰਾ 'ਚ ਐਂਟੀਆਕਸੀਡੈਂਟ ਵੀ ਪਾਏ ਜਾਂਦੇ ਹਨ।

ਸ਼ੂਗਰ ਵਰਗੀਆਂ ਗੰਭੀਰ ਬਿਮਾਰੀਆਂ ਵਿੱਚ ਵੀ ਨਮਕੀਨ ਪਿਸਤਾ ਬਹੁਤ ਫਾਇਦੇਮੰਦ ਹੁੰਦਾ ਹੈ। ਜੋ ਲੋਕ ਭਾਰ ਘਟਾਉਣਾ ਚਾਹੁੰਦੇ ਹਨ, ਉਹ ਨਿਯਮਤ ਤੌਰ 'ਤੇ ਨਮਕੀਨ ਪਿਸਤਾ ਖਾ ਸਕਦੇ ਹਨ। ਇਸ ਵਿੱਚ ਚਰਬੀ ਅਤੇ ਕੈਲੋਰੀ ਘੱਟ ਹੁੰਦੀ ਹੈ। ਹਾਲਾਂਕਿ ਇਸ ਨੂੰ ਜ਼ਿਆਦਾ ਮਾਤਰਾ 'ਚ ਖਾਣ ਨਾਲ ਤੁਹਾਨੂੰ ਬਹੁਤ ਨੁਕਸਾਨ ਹੋ ਸਕਦਾ ਹੈ। ਹੁਣ ਸਵਾਲ ਇਹ ਉੱਠਦਾ ਹੈ ਕਿ ਇੱਕ ਦਿਨ ਵਿੱਚ ਕਿੰਨੇ ਪਿਸਤੇ ਖਾਣੇ ਚਾਹੀਦੇ ਹਨ।

ਇੱਕ ਦਿਨ ਵਿੱਚ ਕਿੰਨੇ ਪਿਸਤੇ ਖਾਣੇ ਹਨ
ਦਿਨ 'ਚ ਸਿਰਫ 15-20 ਗ੍ਰਾਮ ਪਿਸਤਾ ਹੀ ਖਾਣਾ ਚਾਹੀਦਾ ਹੈ। ਜੇਕਰ ਤੁਸੀਂ ਇਸ ਤੋਂ ਜ਼ਿਆਦਾ ਖਾਂਦੇ ਹੋ ਤਾਂ ਤੁਹਾਨੂੰ ਫਾਇਦੇ ਦੀ ਬਜਾਏ ਨੁਕਸਾਨ ਹੋ ਸਕਦਾ ਹੈ। ਇਸ ਲਈ ਪਿਸਤਾ ਖਾਂਦੇ ਸਮੇਂ ਇਕ ਗੱਲ ਦਾ ਖਾਸ ਧਿਆਨ ਰੱਖੋ ਕਿ 15-20 ਗ੍ਰਾਮ ਹੀ ਖਾਓ। ਤੁਸੀਂ ਚਾਹੋ ਤਾਂ ਭੁੰਨਿਆ ਹੋਇਆ ਪਿਸਤਾ ਖਾ ਸਕਦੇ ਹੋ ਜਾਂ ਭਿੱਜ ਕੇ ਖਾ ਸਕਦੇ ਹੋ।

ਪਿਸਤੇ ਦੇ ਫਾਇਦੇ

ਸ਼ੂਗਰ ਵਿਚ ਲਾਭਦਾਇਕ

ਸ਼ੂਗਰ ਦੇ ਮਰੀਜ਼ ਪਿਸਤਾ ਆਰਾਮ ਨਾਲ ਖਾ ਸਕਦੇ ਹਨ। ਕਿਉਂਕਿ ਨਮਕੀਨ ਪਿਸਤਾ ਬਲੱਡ ਸ਼ੂਗਰ ਲੈਵਲ ਨੂੰ ਘੱਟ ਕਰਨ ਦਾ ਕੰਮ ਕਰਦਾ ਹੈ। ਖੋਜ 'ਚ ਇਹ ਵੀ ਸਾਹਮਣੇ ਆਇਆ ਹੈ ਕਿ ਜੇਕਰ ਸ਼ੂਗਰ ਦੇ ਮਰੀਜ਼ ਨਮਕੀਨ ਪਿਸਤਾ ਖਾਂਦੇ ਹਨ ਤਾਂ ਗਲਾਈਸੈਮਿਕ ਪੱਧਰ ਅਤੇ ਸਰੀਰ 'ਚ ਸੋਜ ਦੀ ਸਮੱਸਿਆ ਨੂੰ ਵੀ ਘੱਟ ਕੀਤਾ ਜਾ ਸਕਦਾ ਹੈ।

ਅਨੀਮੀਆ ਨੂੰ ਖਤਮ
ਪਿਸਤਾ ਵਿੱਚ ਆਇਰਨ ਭਰਪੂਰ ਮਾਤਰਾ ਵਿੱਚ ਹੁੰਦਾ ਹੈ। ਜਿਸ ਨਾਲ ਅਨੀਮੀਆ ਦੀ ਸਮੱਸਿਆ ਦੂਰ ਹੋ ਜਾਂਦੀ ਹੈ। ਇਸ ਦੇ ਨਾਲ ਹੀ ਸਰੀਰ 'ਚ ਖੂਨ ਦਾ ਪੱਧਰ ਵਧਦਾ ਹੈ ਅਤੇ ਹੀਮੋਗਲੋਬਿਨ 'ਚ ਵੀ ਸੁਧਾਰ ਹੁੰਦਾ ਹੈ। ਪਿਸਤਾ ਖਾਣ ਨਾਲ ਸਰੀਰ ਨੂੰ ਭਰਪੂਰ ਊਰਜਾ ਮਿਲਦੀ ਹੈ।

ਇਮਿਊਨਿਟੀ ਨੂੰ ਮਜ਼ਬੂਤ

ਜ਼ਿੰਕ ਅਤੇ ਵਿਟਾਮਿਨ ਬੀ-6 ਨਾਲ ਭਰਪੂਰ ਪਿਸਤਾ ਤੁਹਾਡੀ ਇਮਿਊਨਿਟੀ ਨੂੰ ਮਜ਼ਬੂਤ ਕਰਦਾ ਹੈ। ਤੁਹਾਨੂੰ ਅੰਦਰੋਂ ਮਜ਼ਬੂਤ ਬਣਾਉਂਦਾ ਹੈ। ਪਿਸਤਾ ਖਾਣ ਨਾਲ ਦਿਲ ਅਤੇ ਅੱਖਾਂ ਵੀ ਸਿਹਤਮੰਦ ਰਹਿੰਦੀਆਂ ਹਨ।

ਭਾਰ ਘਟਾਉਣ ਵਿੱਚ ਮਦਦ

ਜੇਕਰ ਤੁਸੀਂ ਭਾਰ ਘਟਾਉਣ ਬਾਰੇ ਸੋਚ ਰਹੇ ਹੋ ਤਾਂ ਰੋਜ਼ਾਨਾ 15-20 ਗ੍ਰਾਮ ਪਿਸਤਾ ਖਾਓ। ਇਹ ਫਾਈਬਰ ਨਾਲ ਭਰਪੂਰ ਹੁੰਦਾ ਹੈ ਅਤੇ ਤੁਹਾਡੀ ਭੁੱਖ ਨੂੰ ਕੰਟਰੋਲ ਕਰਦਾ ਹੈ। ਇਸ ਦੇ ਨਾਲ ਹੀ ਇਹ ਤੁਹਾਨੂੰ ਪਾਚਨ ਸੰਬੰਧੀ ਸਮੱਸਿਆਵਾਂ ਤੋਂ ਰਾਹਤ ਦਿਵਾਉਂਦਾ ਹੈ। ਪੇਟ ਨਾਲ ਜੁੜੀਆਂ ਸਮੱਸਿਆਵਾਂ ਨੂੰ ਠੀਕ ਕਰਦਾ ਹੈ।
ਚਮੜੀ ਅਤੇ ਵਾਲਾਂ ਨੂੰ ਰੇਸ਼ਮੀ ਅਤੇ ਨਰਮ ਬਣਾਉਂਦਾ ਹੈ
 ਪਿਸਤਾ 'ਚ ਵਿਟਾਮਿਨ ਈ ਭਰਪੂਰ ਮਾਤਰਾ 'ਚ ਹੁੰਦਾ ਹੈ, ਜੋ ਚਮੜੀ ਅਤੇ ਵਾਲਾਂ ਦੀ ਖੁਸ਼ਕੀ ਨੂੰ ਘੱਟ ਕਰਦਾ ਹੈ। ਪਿਸਤਾ ਤਾਂਬੇ ਦਾ ਵੀ ਚੰਗਾ ਸਰੋਤ ਹੈ। ਰੋਜ਼ਾਨਾ ਪਿਸਤਾ ਖਾਣ ਨਾਲ ਵਾਲ ਅਤੇ ਚਮੜੀ ਸਿਹਤਮੰਦ ਹੁੰਦੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Birth Weight And Adult Health : ਕੀ ਤੁਹਾਡਾ ਵੀ ਜਨਮ ਸਮੇਂ ਭਾਰ ਘੱਟ ਸੀ? ਇਸ ਖੋਜ ਅਧਿਐਨ ਦਾ 'ਸਟ੍ਰੋਕ' ਸਬੰਧ ਤੁਹਾਡੇ ਦਿਮਾਗ ਨੂੰ ਹੈਰਾਨ ਕਰ ਦੇਵੇਗਾ।
Birth Weight And Adult Health : ਕੀ ਤੁਹਾਡਾ ਵੀ ਜਨਮ ਸਮੇਂ ਭਾਰ ਘੱਟ ਸੀ? ਇਸ ਖੋਜ ਅਧਿਐਨ ਦਾ 'ਸਟ੍ਰੋਕ' ਸਬੰਧ ਤੁਹਾਡੇ ਦਿਮਾਗ ਨੂੰ ਹੈਰਾਨ ਕਰ ਦੇਵੇਗਾ।
IRCTC Goa Tour Package : ਗੋਆ ਲਈ ਉਡਾਣਾਂ, ਇੱਕ 4- ਸਿਤਾਰਾ ਹੋਟਲ, ਅਤੇ ਖਾਣਾ ਸਿਰਫ਼ ₹18,680 ਵਿੱਚ! IRCTC ਦਾ 'ਗੋਆ ਡਿਲਾਈਟ' ਪੈਕੇਜ
IRCTC Goa Tour Package : ਗੋਆ ਲਈ ਉਡਾਣਾਂ, ਇੱਕ 4- ਸਿਤਾਰਾ ਹੋਟਲ, ਅਤੇ ਖਾਣਾ ਸਿਰਫ਼ ₹18,680 ਵਿੱਚ! IRCTC ਦਾ 'ਗੋਆ ਡਿਲਾਈਟ' ਪੈਕੇਜ
ਰਾਤ ਨੂੰ ਕਾਕਰੋਚ ਕਿਉਂ ਨਿਕਲਦੇ ਹਨ? ਜਾਣੋ ਇਸਦਾ ਕਾਰਨ ਅਤੇ ਇਨ੍ਹਾਂ ਤੋਂ ਛੁਟਕਾਰਾ ਪਾਉਣ ਦੇ ਆਸਾਨ ਤਰੀਕੇ।
ਰਾਤ ਨੂੰ ਕਾਕਰੋਚ ਕਿਉਂ ਨਿਕਲਦੇ ਹਨ? ਜਾਣੋ ਇਸਦਾ ਕਾਰਨ ਅਤੇ ਇਨ੍ਹਾਂ ਤੋਂ ਛੁਟਕਾਰਾ ਪਾਉਣ ਦੇ ਆਸਾਨ ਤਰੀਕੇ।
ਸਵੇਰੇ ਖਾਲੀ ਪੇਟ ਪਾਣੀ ਪੀਣ ਦੇ ਕੀ ਹਨ ਫਾਇਦੇ? ਜਾਣੋ ਮਾਹਿਰਾਂ ਦੀ ਰਾਏ
ਸਵੇਰੇ ਖਾਲੀ ਪੇਟ ਪਾਣੀ ਪੀਣ ਦੇ ਕੀ ਹਨ ਫਾਇਦੇ? ਜਾਣੋ ਮਾਹਿਰਾਂ ਦੀ ਰਾਏ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ-
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ- "ਹੁਣ ਤੱਕ ਤਾਂ, ਮੈਂ..."
Government Big Decision: ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
Embed widget