ਪੜਚੋਲ ਕਰੋ

ਹਫਤੇ 'ਚ ਇੰਨੇ ਕਦਮ ਤੁਰਨ ਨਾਲ ਘੱਟ ਹੋ ਜਾਂਦਾ ਹੈ ਮੌਤ ਦਾ ਖ਼ਤਰਾ! ਜਾਣੋ ਸਟੱਡੀ 'ਚ ਕੀਤਾ ਗਿਆ ਇਹ ਦਾਅਵਾ

ਹੁਣ ਤੱਕ ਕਿਹਾ ਜਾਂਦਾ ਸੀ ਕਿ ਰੋਜ਼ਾਨਾ 10 ਹਜ਼ਾਰ ਕਦਮ ਤੁਰਨਾ ਚਾਹੀਦਾ ਹੈ। ਪਰ, ਇੱਕ ਨਵੇਂ ਅਧਿਐਨ ਵਿੱਚ, ਇਹ ਦਾਅਵਾ ਕੀਤਾ ਗਿਆ ਹੈ ਕਿ ਕਿਵੇਂ ਸੈਰ ਕਰਨ ਨਾਲ ਮੌਤ ਦਾ ਖ਼ਤਰਾ ਘੱਟ ਜਾਂਦਾ ਹੈ।

Benefits of Walking: ਅੱਜ ਦੇ ਸਮੇਂ ਵਿੱਚ ਲੋਕਾਂ ਦਾ ਅਜਿਹਾ ਰੁਟੀਨ ਬਣ ਗਿਆ ਹੈ ਕਿ ਦਿਨ ਦਾ ਜ਼ਿਆਦਾਤਰ ਸਮਾਂ ਬੈਠ ਕੇ ਹੀ ਬਿਤਾਇਆ ਜਾਂਦਾ ਹੈ। ਉਸ ਤੋਂ ਬਾਅਦ ਰਾਤ ਲੰਮੇ ਪੈ ਕੇ ਲੰਘ ਜਾਂਦੀ ਹੈ। ਅਜਿਹੇ 'ਚ ਸਮਾਂ ਕੱਢ ਕੇ ਸੈਰ ਕਰਨਾ ਬਹੁਤ ਜ਼ਰੂਰੀ ਹੈ। ਸੈਰ ਕਰਨਾ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ ਸਬੰਧੀ ਇੱਕ ਤਾਜ਼ਾ ਅਧਿਐਨ ਤੋਂ ਬਾਅਦ ਇਹ ਦਾਅਵਾ ਕੀਤਾ ਗਿਆ ਹੈ ਕਿ ਸੈਰ ਕਰਨ ਨਾਲ ਤੁਹਾਡੀ ਮੌਤ ਦਾ ਖ਼ਤਰਾ ਕਿਵੇਂ ਘੱਟ ਜਾਂਦਾ ਹੈ। ਆਓ ਜਾਣਦੇ ਹਾਂ ਇਹ ਅਧਿਐਨ ਕੀ ਕਹਿੰਦਾ ਹੈ।

ਹਫਤੇ ਵਿੱਚ 2 ਦਿਨ ਸੈਰ ਕਰਨਾ ਫਾਇਦੇਮੰਦ

ਇਸ ਅਧਿਐਨ 'ਚ ਦਾਅਵਾ ਕੀਤਾ ਗਿਆ ਹੈ ਕਿ ਜੇਕਰ ਤੁਸੀਂ ਹਫ਼ਤੇ 'ਚ ਘੱਟੋ-ਘੱਟ ਦੋ ਵਾਰ 8,000 ਕਦਮ ਤੁਰਦੇ ਹੋ ਤਾਂ ਇਸ ਨਾਲ ਮੌਤ ਦਾ ਖਤਰਾ ਘੱਟ ਹੋ ਜਾਂਦਾ ਹੈ। ਇੰਨਾ ਹੀ ਨਹੀਂ ਸਟੱਡੀ 'ਚ ਕਿਹਾ ਗਿਆ ਹੈ ਕਿ ਹਫਤੇ 'ਚ ਤਿੰਨ ਜਾਂ ਸੱਤ ਵਾਰ 10,000 ਕਦਮ ਤੁਰਨ ਨਾਲ ਓਨਾ ਹੀ ਫਾਇਦਾ ਹੁੰਦਾ ਹੈ। ਇਹ ਇੱਕ ਸਾਂਝਾ ਅਧਿਐਨ ਸੀ, ਜੋ ਕਿਯੋਟੋ ਯੂਨੀਵਰਸਿਟੀ ਅਤੇ ਕੈਲੀਫੋਰਨੀਆ ਯੂਨੀਵਰਸਿਟੀ ਦੇ ਖੋਜਕਰਤਾਵਾਂ ਦੁਆਰਾ ਮਿਲ ਕੇ ਕੀਤਾ ਗਿਆ ਹੈ। ਇੱਕ ਇੰਟਰਨੈਸ਼ਨਲ ਮੈਡੀਕਲ ਜਰਨਲ ਵਿੱਚ ਪ੍ਰਕਾਸ਼ਿਤ ਇੱਕ ਅਧਿਐਨ ਵਿੱਚ ਕਿਹਾ ਗਿਆ ਹੈ ਕਿ ਇੱਕ ਸਮੇਂ ਵਿੱਚ ਜ਼ਿਆਦਾ ਵਾਰ ਜਾਂ ਜ਼ਿਆਦਾ ਸੈਰ ਕਰਨ ਨਾਲ ਸਿਹਤ ਨੂੰ ਬਰਾਬਰ ਲਾਭ ਮਿਲਦਾ ਹੈ।

ਇਹ ਵੀ ਪੜ੍ਹੋ: Amritpal Singh Arrested: 36 ਦਿਨਾਂ ਬਾਅਦ ਪੁਲਿਸ ਹਿਰਾਸਤ 'ਚ ਅੰਮ੍ਰਿਤਪਾਲ ਸਿੰਘ, ਪਿੰਡ ਰੋਡੇ ਦੇ ਗੁਰਦੁਆਰੇ ਤੋਂ ਪੁਲਿਸ ਨੇ ਹਿਰਾਸਤ 'ਚ ਲਿਆ

3,101 ਲੋਕਾਂ ਦੇ ਡੇਟਾ 'ਤੇ ਕੀਤਾ ਅਧਿਐਨ

ਅਧਿਐਨ ਦੇ ਸਿੱਟੇ ਅਨੁਸਾਰ ਜੇਕਰ ਤੁਹਾਡੇ ਕੋਲ ਸਮਾਂ ਅਤੇ ਊਰਜਾ ਹੈ ਤਾਂ ਵੀ ਜੇਕਰ ਤੁਸੀਂ ਹਫ਼ਤੇ ਵਿੱਚ ਦੋ ਦਿਨ ਹੀ ਸੈਰ ਕਰਦੇ ਹੋ ਤਾਂ ਵੀ ਤੁਹਾਨੂੰ ਇਸ ਦਾ ਬਹੁਤ ਫਾਇਦਾ ਹੋ ਸਕਦਾ ਹੈ। Kosuke Inoue ਕਿਯੋਟੋ ਯੂਨੀਵਰਸਿਟੀ ਵਿੱਚ ਇੱਕ ਐਸੋਸੀਏਟ ਪ੍ਰੋਫੈਸਰ ਹੈ, ਉਨ੍ਹਾਂ ਨੇ ਅਤੇ ਬਾਕੀ ਖੋਜਕਰਤਾਵਾਂ ਨੇ ਇੱਕ ਅਧਿਐਨ ਵਿੱਚ ਮਿਲੇ 3,101 ਅਮਰੀਕੀ ਬਾਲਗਾਂ ਦੇ ਡੇਟਾ ਨੂੰ ਸਟੱਡੀ ਲਈ ਵਰਤਿਆ ਸੀ।

ਘੱਟ ਸੀ ਸੈਰ ਕਰਨ ਵਾਲਿਆਂ ਦੇ ਮੌਤ ਦੀ ਸੰਭਾਵਨਾ

ਜਿਸ ਵਿੱਚ ਉਨ੍ਹਾਂ ਨੇ ਪਾਇਆ ਕਿ ਜਿਹੜੇ ਲੋਕ ਹਫ਼ਤੇ ਵਿੱਚ ਘੱਟੋ-ਘੱਟ 8,000 ਕਦਮ 1 ਜਾਂ 2 ਵਾਰ ਤੁਰਦੇ ਹਨ, ਉਨ੍ਹਾਂ ਵਿੱਚ 10 ਸਾਲ ਬਾਅਦ ਮਰਨ ਦੀ ਸੰਭਾਵਨਾ ਉਨ੍ਹਾਂ ਲੋਕਾਂ ਨਾਲੋਂ 14.9% ਘੱਟ ਸੀ ਜੋ ਹਫ਼ਤੇ ਵਿੱਚ ਇੱਕ ਵਾਰ ਵੀ ਨਹੀਂ ਤੁਰਦੇ ਸਨ। ਹੁਣ ਤੱਕ ਇਹ ਮੰਨਿਆ ਜਾਂਦਾ ਸੀ ਕਿ ਚੰਗੀ ਸਿਹਤ ਲਈ ਰੋਜ਼ਾਨਾ 10,000 ਕਦਮ ਤੁਰਨਾ ਚਾਹੀਦਾ ਹੈ। ਪਰ, ਇਸ ਅਧਿਐਨ ਵਿੱਚ ਇਹ ਇੱਕ ਹੈਰਾਨੀਜਨਕ ਨਤੀਜਾ ਸੀ।

ਇਹ ਵੀ ਪੜ੍ਹੋ: Amritpal Singh Arrest: ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਮਗਰੋਂ ਪੁਲਿਸ ਦੀ ਪੰਜਾਬੀਆਂ ਨੂੰ ਅਪੀਲ, ਸਦਭਾਵਨਾ ਬਣਾਈ ਰੱਖੋ, ਜਾਅਲੀ ਖ਼ਬਰਾਂ ਸਾਂਝੀਆਂ ਨਾ ਕਰੋ...

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ
ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ
ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ
ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ
Embed widget