ਪੜਚੋਲ ਕਰੋ

ਘਰ 'ਚ ਕਿਰਲੀਆਂ ਤੋਂ ਹੋ ਪ੍ਰੇਸ਼ਾਨ ਹੋ ਤਾਂ ਕਰੋ ਇਹ ਘਰੇਲੂ ਉਪਾਅ

ਇਨ੍ਹਾਂ ਤਰੀਕਿਆਂ ਨਾਲ ਤੁਸੀਂ ਇਸ ਪਰੇਸ਼ਾਨੀ ਤੋਂ ਛੁਟਕਾਰਾ ਪਾ ਸਕਦੇ ਹੋ। ਆਓ ਜਾਣਦੇ ਹਾਂ ਕਿਰਲੀਆਂ ਤੋਂ ਛੁਟਕਾਰਾ ਪਾਉਣ ਦੇ ਘਰੇਲੂ ਉਪਾਅ...

How to get rid of lizards home remedy: ਕੀ ਤੁਸੀਂ ਵੀ ਕਿਰਲੀ ਵੇਖਦੇ ਹੈ ਬੈੱਡ 'ਤੇ ਚੜ੍ਹ ਜਾਂਦੇ ਹੋ ਜਾਂ ਜ਼ੋਰ-ਜ਼ੋਰ ਦੀ ਚੀਕਾਂ ਮਾਰਦੇ ਹੋ? ਜੇ ਝਾੜੂ ਜਾਂ ਚੱਪਲਾਂ ਦਾ ਸਹਾਰਾ ਲੈ, ਮਹਿੰਗੀਆਂ ਦਵਾਈਆਂ (ਇਜ਼ਾਰਡ ਰਿਪਲੇਂਟ) ਦਾ ਇਸਤਮਾਲ ਕਰਕੇ ਵੀ ਤੁਸੀਂ ਕਿਰਲੀਆਂ ਨੂੰ ਭਜਾਉਣ 'ਚ ਨਾਕਾਮਯਾਬ ਰਹੇ ਹੋ ਤਾਂ ਅਸੀਂ ਤੁਹਾਨੂੰ ਕੁਝ ਆਸਾਨ ਤਰੀਕੇ ਦੱਸਦੇ ਹਾਂ। ਇਨ੍ਹਾਂ ਤਰੀਕਿਆਂ ਨਾਲ ਤੁਸੀਂ ਇਸ ਪਰੇਸ਼ਾਨੀ ਤੋਂ ਛੁਟਕਾਰਾ ਪਾ ਸਕਦੇ ਹੋ। ਆਓ ਜਾਣਦੇ ਹਾਂ ਕਿਰਲੀਆਂ ਤੋਂ ਛੁਟਕਾਰਾ ਪਾਉਣ ਦੇ ਘਰੇਲੂ ਉਪਾਅ...

ਅੰਡੇ ਦੇ ਛਿਲਕੇ-
ਆਂਡਾ ਖਰੀਦਣ ਲਈ ਤੁਹਾਨੂੰ ਸਿਰਫ 5 ਤੋਂ 6 ਰੁਪਏ ਖਰਚ ਕਰਨੇ ਪੈਣਗੇ, ਆਂਡੇ ਦੇ ਛਿਲਕਿਆਂ ਨੂੰ ਉਨ੍ਹਾਂ ਥਾਵਾਂ 'ਤੇ ਰੱਖੋ ਜਿੱਥੋਂ ਕਿਰਲੀ ਆਉਂਦੀ ਹੈ ਜਾਂ ਜਿੱਥੋਂ ਤੁਸੀਂ ਵਾਰ-ਵਾਰ ਕਿਰਲੀ ਦੇਖਦੇ ਹੋ।ਆਂਡੇ ਦੇ ਛਿਲਕਿਆਂ ਵਿੱਚੋਂ ਇੱਕ ਕਿਸਮ ਦੀ ਬਦਬੂ ਆਉਂਦੀ ਹੈ, ਜੋ ਕਿਰਲੀਆਂ ਨੂੰ ਭਜਾਉਣ ਵਿੱਚ ਬਹੁਤ ਕਾਰਗਰ ਸਾਬਤ ਹੁੰਦੀ ਹੈ।

ਪਿਆਜ਼ ਤੇ ਲਸਣ-
ਕੱਚੇ ਕੱਟੇ ਹੋਏ ਪਿਆਜ਼ ਅਤੇ ਲਸਣ ਦੀ ਇੱਕ-ਇੱਕ ਕਲੀ ਉਸ ਜਗ੍ਹਾ 'ਤੇ ਰੱਖੋ ਜਿੱਥੇ ਕਿਰਲੀ ਸਭ ਤੋਂ ਜ਼ਿਆਦਾ ਨਜ਼ਰ ਆਉਂਦੀ ਹੈ, ਇਸ ਤੋਂ ਇਲਾਵਾ ਪਿਆਜ਼ ਅਤੇ ਲਸਣ ਦੀ ਕਲੀ ਨੂੰ ਘਰ ਦੇ ਵੱਖ-ਵੱਖ ਕੋਨਿਆਂ 'ਚ ਵੀ ਰੱਖੋ। ਕਿਰਲੀਆਂ ਲਸਣ ਅਤੇ ਪਿਆਜ਼ ਦੀ ਤੇਜ਼ ਗੰਧ ਨੂੰ ਬਰਦਾਸ਼ਤ ਨਹੀਂ ਕਰਦੀਆਂ ਤੇ ਕਿਰਲੀਆਂ ਇਨ੍ਹਾਂ ਤੋਂ ਦੂਰ ਰਹਿੰਦੀਆਂ ਹਨ।

ਮੋਰ ਦਾ ਖੰਭ-
ਮੋਰ ਦੇ ਖੰਭ ਇੱਕ ਤਰ੍ਹਾਂ ਨਾਲ ਕਿਰਲੀਆਂ ਦੇ ਵੀ ਦੁਸ਼ਮਣ ਹਨ। ਦਰਅਸਲ, ਮੋਰ ਕਿਰਲੀਆਂ ਨੂੰ ਖਾਂਦੇ ਹਨ ਤੇ ਇਹੀ ਕਾਰਨ ਹੈ ਕਿ ਕਿਰਲੀਆਂ ਮੋਰ ਦੇ ਖੰਭਾਂ ਦੀ ਮਹਿਕ ਤੋਂ ਦੂਰ ਭੱਜ ਜਾਂਦੀਆਂ ਹਨ।

ਕਾਲੀ ਮਿਰਚ ਸਪਰੇਅ-
ਕਾਲੀ ਮਿਰਚ ਜਾਂ ਇਸ ਦੇ ਪਾਊਡਰ ਨਾਲ ਛਿਪਕਲੀਆਂ ਨੂੰ ਵੀ ਭਜਾਇਆ ਜਾ ਸਕਦਾ ਹੈ, ਜੇਕਰ ਕਾਲੀ ਮਿਰਚ ਹੋਵੇ ਤਾਂ ਉਸ ਦਾ ਪਾਊਡਰ ਬਣਾ ਕੇ ਪਾਣੀ 'ਚ ਮਿਲਾ ਲੈਣਾ ਹੈ, ਇਸ ਘੋਲ ਨੂੰ ਇਕ ਦਿਨ ਇਸ ਤਰ੍ਹਾਂ ਹੀ ਰਹਿਣ ਦਿਓ ਅਤੇ ਇਸ ਤੋਂ ਬਾਅਦ ਸਪਰੇਅ ਕਰੋ। ਬੋਤਲ ਇਸ ਨੂੰ ਭਰੋ ਅਤੇ ਛਿੜਕ ਦਿਓ। ਇਹ ਸਪਰੇਅ ਕਿਰਲੀਆਂ ਤੋਂ ਛੁਟਕਾਰਾ ਪਾਉਣ ਵਿੱਚ ਬਹੁਤ ਮਦਦਗਾਰ ਸਾਬਤ ਹੋਵੇਗੀ।

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Cold Water Causes Cold : ਕੀ ਠੰਡਾ ਪਾਣੀ ਪੀਣ ਨਾਲ ਸੱਚਮੁੱਚ ਹੁੰਦਾ ਹੈ ਜ਼ੁਕਾਮ? ਜਾਣੋ ਅਸਲ ਕਾਰਨ
Cold Water Causes Cold : ਕੀ ਠੰਡਾ ਪਾਣੀ ਪੀਣ ਨਾਲ ਸੱਚਮੁੱਚ ਹੁੰਦਾ ਹੈ ਜ਼ੁਕਾਮ? ਜਾਣੋ ਅਸਲ ਕਾਰਨ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
Embed widget