ਪੜਚੋਲ ਕਰੋ

AC ਚਲਾਉਣ 'ਚ ਨਾ ਕਰੋ ਕੰਜੂਸੀ, ਬੱਸ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਬਿਜਲੀ ਦਾ ਘੱਟ ਆਵੇਗਾ ਬਿੱਲ

How to reduce AC Bill: ਗਰਮੀਆਂ ਦੇ ਮੌਸਮ 'ਚ ਜਿਵੇਂ-ਜਿਵੇਂ ਤਾਪਮਾਨ ਵਧਦਾ ਹੈ, ਏਸੀ ਦੀ ਜ਼ਰੂਰਤ ਵਧ ਜਾਂਦੀ ਹੈ। ਅਜਿਹੇ 'ਚ AC ਚਲਾਉਣ 'ਚ ਕੋਈ ਦਿੱਕਤ ਨਹੀਂ ਆਉਂਦੀ ਪਰ ਬਿਜਲੀ ਦਾ ਵਧਦਾ ਬਿੱਲ ਕਾਫੀ ਟੈਨਸ਼ਨ ਦਿੰਦਾ ਹੈ।

How to reduce AC Bill: ਗਰਮੀਆਂ ਦੇ ਮੌਸਮ 'ਚ ਜਿਵੇਂ-ਜਿਵੇਂ ਤਾਪਮਾਨ ਵਧਦਾ ਹੈ, ਏਸੀ ਦੀ ਜ਼ਰੂਰਤ ਵਧ ਜਾਂਦੀ ਹੈ। ਅਜਿਹੇ 'ਚ AC ਚਲਾਉਣ 'ਚ ਕੋਈ ਦਿੱਕਤ ਨਹੀਂ ਆਉਂਦੀ ਪਰ ਬਿਜਲੀ ਦਾ ਵਧਦਾ ਬਿੱਲ ਕਾਫੀ ਟੈਨਸ਼ਨ ਦਿੰਦਾ ਹੈ। ਇਸ ਮੌਕੇ 'ਤੇ ਇੱਕ ਹੀ ਖਿਆਲ ਆਉਂਦਾ ਹੈ ਕਿ ਕੀ ਕੋਈ ਅਜਿਹਾ ਤਰੀਕਾ ਹੈ ਕਿ ਗਰਮੀ 'ਚ ਏਸੀ ਨਾਲ ਰਾਹਤ ਵੀ ਮਿਲ ਜਾਵੇ ਤੇ ਜ਼ਿਆਦਾ ਬਿੱਲ ਵੀ ਨਾ ਆਵੇ। ਤੁਹਾਡੀ ਇਸ ਟੈਨਸ਼ਨ ਨੂੰ ਧਿਆਨ ਵਿੱਚ ਰੱਖਦੇ ਹੋਏ, ਅਸੀਂ ਤੁਹਾਨੂੰ AC ਦੀ ਸਹੀ ਵਰਤੋਂ ਕਰਨ ਦੇ ਕੁਝ ਤਰੀਕੇ ਦੱਸ ਰਹੇ ਹਾਂ ਜੋ ਤੁਹਾਡੀ ਬਿਜਲੀ ਦੀ ਬੱਚਤ ਕਰਨ ਵਿੱਚ ਮਦਦ ਕਰਨਗੇ।

AC ਦਾ ਤਾਪਮਾਨ ਸੈੱਟ ਕਰਨਾ ਕਦੇ ਨਾ ਭੁੱਲੋ। ਧਿਆਨ ਰਹੇ ਕਿ ਏਸੀ ਨੂੰ ਘੱਟ ਤਾਪਮਾਨ 'ਤੇ ਨਹੀਂ ਚਲਾਉਣਾ ਚਾਹੀਦਾ।

ਜਦੋਂ AC ਦੀ ਵਰਤੋਂ ਨਹੀਂ ਕੀਤੀ ਜਾ ਰਹੀ ਹੈ, ਤਾਂ ਇਸ ਦਾ ਪਾਵਰ ਬਟਨ ਬੰਦ ਕਰ ਦਿਓ। ਕਈ ਲੋਕ ਰਿਮੋਟ ਨਾਲ AC ਬੰਦ ਕਰ ਦਿੰਦੇ ਹਨ ਅਤੇ ਪਾਵਰ ਬਟਨ ਨੂੰ ਇਕੱਲਾ ਛੱਡ ਦਿੰਦੇ ਹਨ। ਇਸ ਕਾਰਨ ਬਿਜਲੀ ਬੇਲੋੜੀ ਖਰਚੀ ਜਾਂਦੀ ਹੈ ਜਿਸ ਨਾਲ ਤੁਹਾਡਾ ਬਿੱਲ ਵੱਧ ਜਾਂਦਾ ਹੈ।

ਰਾਤ ਨੂੰ ਸੌਣ ਤੋਂ ਪਹਿਲਾਂ AC ਟਾਈਮਰ ਲਗਾਓ। ਸਮਾਂ ਇਸ ਤਰ੍ਹਾਂ ਸੈੱਟ ਕਰੋ ਕਿ ਜਦੋਂ ਕਮਰਾ ਪੂਰੀ ਤਰ੍ਹਾਂ ਠੰਢਾ ਹੋ ਜਾਵੇ ਤਾਂ ਇਹ ਆਪਣੇ ਆਪ ਬੰਦ ਹੋ ਜਾਵੇਗਾ ਤੇ ਤੁਹਾਡੇ ਖਰਚੇ ਵੀ ਬਚ ਜਾਣਗੇ।

ਸਰਦੀਆਂ ਵਿੱਚ AC ਬੰਦ ਰਹਿੰਦਾ ਹੈ, ਇਸ ਲਈ ਚਲਾਉਣ ਤੋਂ ਪਹਿਲਾਂ ਇਸ ਦੀ ਸਰਵਿਸ ਜ਼ਰੂਰ ਕਰ ਲੈਣੀ ਚਾਹੀਦੀ ਹੈ, ਤਾਂ ਜੋ ਬੰਦ ਏਸੀ ਦੀ ਧੂੜ ਤੇ ਗੰਦਗੀ ਸਾਫ਼ ਹੋ ਜਾਵੇ ਤੇ ਕੁਆਲਿਟੀ ਵੀ ਬਰਕਰਾਰ ਰਹੇ।

ਜਦੋਂ ਵੀ ਤੁਸੀਂ AC ਚਲਾਉਂਦੇ ਹੋ ਤਾਂ ਦਰਵਾਜ਼ੇ ਤੇ ਖਿੜਕੀਆਂ ਬੰਦ ਕਰ ਦਿਓ ਤਾਂ ਕਿ ਕਮਰਾ ਜਲਦੀ ਠੰਢਾ ਹੋ ਜਾਵੇ।

Petrol-Diesel Rate Today : ਤੇਲ ਦੀਆਂ ਨਵੀਆਂ ਕੀਮਤਾਂ ਜਾਰੀ, ਦਿੱਲੀ 'ਚ 100 ਰੁਪਏ ਤੋਂ ਨੀਚੇ ਪੈਟਰੋਲ ਦੀ ਕੀਮਤ , ਜਾਣੋ ਤਾਜ਼ਾ ਰੇਟ

ਟਾਪ ਹੈਡਲਾਈਨ

Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Unnecessary Blood Tests: ਕੀ ਤੁਸੀਂ ਵੀ ਵਾਰ-ਵਾਰ ਕਰਵਾਉਂਦੇ ਹੋ ਬਲੱਡ ਟੈਸਟ? ਜਾਣੋ ਇਸ ਨਾਲ ਹੋ ਸਕਦੇ ਹਨ ਕਿਹੜੇ ਨੁਕਸਾਨ
Unnecessary Blood Tests: ਕੀ ਤੁਸੀਂ ਵੀ ਵਾਰ-ਵਾਰ ਕਰਵਾਉਂਦੇ ਹੋ ਬਲੱਡ ਟੈਸਟ? ਜਾਣੋ ਇਸ ਨਾਲ ਹੋ ਸਕਦੇ ਹਨ ਕਿਹੜੇ ਨੁਕਸਾਨ
Smartwatch Cancer Risk: ਕੀ ਸਮਾਰਟਵਾਚ ਪਹਿਨਣ ਨਾਲ ਕੈਂਸਰ ਦਾ ਖਤਰਾ ਵਧਦਾ ਹੈ? ਜਾਣੋ ਮਾਹਿਰਾਂ ਦੀ ਰਾਏ
Smartwatch Cancer Risk: ਕੀ ਸਮਾਰਟਵਾਚ ਪਹਿਨਣ ਨਾਲ ਕੈਂਸਰ ਦਾ ਖਤਰਾ ਵਧਦਾ ਹੈ? ਜਾਣੋ ਮਾਹਿਰਾਂ ਦੀ ਰਾਏ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget