ਪੜਚੋਲ ਕਰੋ

 Mango Storage Tips : ਕੀ ਅੰਬ ਫ੍ਰਿਜ 'ਚ ਰੱਖਣੇ ਚਾਹੀਦੇ ਹਨ ? ਜਾਣੋ ਸਹੀ ਤਰੀਕਾ

Mango Storage Tips : ਗਰਮੀਆਂ ਦਾ ਮੌਸਮ ਆਉਂਦੇ ਹੀ ਬਾਜ਼ਾਰਾਂ ਵਿੱਚ ਅੰਬ ਆਉਣੇ ਸ਼ੁਰੂ ਹੋ ਜਾਂਦੇ ਹਨ। ਅੰਬ ਖਾਣ ਦੇ ਸ਼ੌਕੀਨ ਲੋਕ ਸਾਰਾ ਸਾਲ ਇਸ ਸੀਜ਼ਨ ਦੀ ਬੇਸਬਰੀ ਨਾਲ ਉਡੀਕ ਕਰਦੇ ਹਨ। ਇਸ ਸਮੇਂ ਲਗਭਗ ਹਰ ਘਰ ਵਿੱਚ ਅੰਬ ਖਾਏ ਜਾਂਦੇ ਹਨ

Mango Storage Tips : ਗਰਮੀਆਂ ਦਾ ਮੌਸਮ ਆਉਂਦੇ ਹੀ ਬਾਜ਼ਾਰਾਂ ਵਿੱਚ ਅੰਬ ਆਉਣੇ ਸ਼ੁਰੂ ਹੋ ਜਾਂਦੇ ਹਨ। ਅੰਬ ਖਾਣ ਦੇ ਸ਼ੌਕੀਨ ਲੋਕ ਸਾਰਾ ਸਾਲ ਇਸ ਸੀਜ਼ਨ ਦੀ ਬੇਸਬਰੀ ਨਾਲ ਉਡੀਕ ਕਰਦੇ ਹਨ। ਇਸ ਸਮੇਂ ਲਗਭਗ ਹਰ ਘਰ ਵਿੱਚ ਅੰਬ ਖਾਏ ਜਾਂਦੇ ਹਨ ਅਤੇ ਅੰਬ ਨਾਲ ਕਈ ਤਰ੍ਹਾਂ ਦੀਆਂ ਡਿਸ਼ਾਂ ਵੀ ਬਣਾਈਆਂ ਜਾਂਦੀਆਂ ਹਨ। ਅਜਿਹੇ ਵਿੱਚ ਕੁਝ ਲੋਕ ਵੱਧ ਮਾਤਰਾ ਵਿੱਚ ਅੰਬ ਖਰੀਦ ਕੇ ਉਹਨਾਂ ਨੂੰ ਫ੍ਰਿਜ ਵਿੱਚ ਰੱਖ ਦਿੰਦੇ ਹਨ, ਇਹ ਸੋਚ ਕੇ ਕਿ ਇਸ ਨਾਲ ਅੰਬ ਤਾਜ਼ੇ ਰਹਿਣਗੇ। ਇਸ ਕਰਕੇ ਬਹੁਤ ਲੋਕਾਂ ਦੇ ਮਨ ਵਿੱਚ ਇਹ ਸਵਾਲ ਹੁੰਦਾ ਹੈ ਕਿ ਅੰਬ ਨੂੰ ਫ੍ਰਿਜ ਵਿੱਚ ਰੱਖਣਾ ਚਾਹੀਦਾ ਹੈ ਜਾਂ ਬਾਹਰ।

ਫੂਡ ਐਕਸਪਰਟਸ ਦੇ ਅਨੁਸਾਰ ਅੰਬ ਨੂੰ ਫ੍ਰਿਜ ਵਿੱਚ ਨਹੀਂ ਰੱਖਣਾ ਚਾਹੀਦਾ। ਇਸ ਨਾਲ ਅੰਬ ਦਾ ਸੁਆਦ ਅਤੇ ਪੋਸ਼ਕ ਤੱਤ ਦੋਵੇਂ ਘੱਟ ਹੋ ਸਕਦੇ ਹਨ। ਇੱਕ ਰਿਪੋਰਟ ਮੁਤਾਬਕ ਅੰਬ ਨੂੰ ਫ੍ਰਿਜ ਤੋਂ ਬਾਹਰ ਰੱਖਣਾ ਹੀ ਵਧੀਆ ਮੰਨਿਆ ਜਾਂਦਾ ਹੈ। ਆਓ ਜਾਣਦੇ ਹਾਂ ਅੰਬ ਨੂੰ ਸਟੋਰ ਕਰਨ ਦਾ ਸਭ ਤੋਂ ਵਧੀਆ ਤਰੀਕਾ ਕੀ ਹੈ।

ਅੰਬ ਨੂੰ ਨਾਰਮਲ ਤਾਪਮਾਨ ’ਤੇ ਰੱਖੋ

ਅੰਬ ਅਤੇ ਹੋਰ ਗੂਦੇ ਵਾਲੇ ਫਲਾਂ ਨੂੰ ਰੂਮ ਟੈਂਪਰੇਚਰ ’ਤੇ ਰੱਖਣਾ ਹੀ ਚੰਗਾ ਹੁੰਦਾ ਹੈ। ਜੇ ਅੰਬ ਨੂੰ ਆਮ ਤਾਪਮਾਨ ’ਤੇ ਰੱਖਿਆ ਜਾਵੇ ਤਾਂ ਇਸ ਵਿੱਚ ਮੌਜੂਦ ਐਂਟੀ-ਆਕਸੀਡੈਂਟ ਐਕਟਿਵ ਰਹਿੰਦੇ ਹਨ ਅਤੇ ਸਿਹਤ ਲਈ ਫਾਇਦੇਮੰਦ ਹੁੰਦੇ ਹਨ। ਐਕਸਪਰਟਸ ਦਾ ਮੰਨਣਾ ਹੈ ਕਿ ਅੰਬ ਸਮੇਤ ਹੋਰ ਉੱਸ਼ਣਕਟੀਬੰਧੀ ਫਲਾਂ ਨੂੰ ਵੀ ਫ੍ਰਿਜ ਵਿੱਚ ਨਹੀਂ ਰੱਖਣਾ ਚਾਹੀਦਾ, ਕਿਉਂਕਿ ਇਹ ਫਲ ਠੰਢ ਲਈ ਬਹੁਤ ਸੰਵੇਦਨਸ਼ੀਲ ਹੁੰਦੇ ਹਨ।

ਅੰਬ ਨੂੰ ਕਿਵੇਂ ਸਟੋਰ ਕਰੀਏ?

ਜੇ ਤੁਸੀਂ ਕੱਚੇ ਅੰਬ ਪਕਾਉਣੇ ਚਾਹੁੰਦੇ ਹੋ ਤਾਂ ਉਹਨਾਂ ਨੂੰ ਕਦੇ ਵੀ ਫ੍ਰਿਜ ਵਿੱਚ ਨਾ ਰੱਖੋ। ਫ੍ਰਿਜ ਵਿੱਚ ਰੱਖਣ ਨਾਲ ਉਹ ਠੀਕ ਤਰ੍ਹਾਂ ਨਹੀਂ ਪੱਕਦੇ ਅਤੇ ਸੁਆਦ ਵੀ ਪ੍ਰਭਾਵਿਤ ਹੁੰਦਾ ਹੈ।

ਅੰਬ ਨੂੰ ਹਮੇਸ਼ਾ ਰੂਮ ਟੈਂਪਰੇਚਰ ’ਤੇ ਹੀ ਪਕਾਉਣਾ ਚਾਹੀਦਾ ਹੈ। ਇਸ ਨਾਲ ਅੰਬ ਹੋਰ ਮਿੱਠੇ ਅਤੇ ਨਰਮ ਰਹਿੰਦੇ ਹਨ।

ਜਦੋਂ ਅੰਬ ਪੂਰੀ ਤਰ੍ਹਾਂ ਪੱਕ ਜਾਣ ਤਾਂ ਖਾਣ ਤੋਂ ਪਹਿਲਾਂ ਥੋੜ੍ਹੀ ਦੇਰ ਲਈ ਫ੍ਰਿਜ ਵਿੱਚ ਠੰਢੇ ਕਰਨ ਲਈ ਰੱਖ ਸਕਦੇ ਹੋ।

ਪੱਕੇ ਹੋਏ ਅੰਬ ਨੂੰ 5 ਦਿਨ ਤੱਕ ਫ੍ਰਿਜ ਵਿੱਚ ਸਟੋਰ ਕੀਤਾ ਜਾ ਸਕਦਾ ਹੈ।

ਜੇ ਤੁਸੀਂ ਆਮ ਨੂੰ ਜਲਦੀ ਪਕਾਉਣਾ ਚਾਹੁੰਦੇ ਹੋ ਤਾਂ ਉਹਨਾਂ ਨੂੰ ਪੇਪਰ ਬੈਗ ਵਿੱਚ ਪਾ ਕੇ ਰੂਮ ਟੈਂਪਰੇਚਰ ’ਤੇ ਰੱਖੋ। ਇਸ ਨਾਲ ਅੰਬ ਜਲਦੀ ਪੱਕ ਜਾਣਗੇ।

ਜੇ ਅੰਬ ਨੂੰ ਲੰਬੇ ਸਮੇਂ ਲਈ ਸਟੋਰ ਕਰਨਾ ਹੋਵੇ ਤਾਂ ਉਹਨਾਂ ਨੂੰ ਛਿੱਲ ਕੇ, ਕੱਟ ਕੇ ਏਅਰਟਾਈਟ ਡੱਬੇ ਵਿੱਚ ਰੱਖ ਸਕਦੇ ਹੋ।

ਧਿਆਨ ਰੱਖੋ ਕਿ ਕਈ ਵਾਰ ਲੋਕ ਫ੍ਰਿਜ ਵਿੱਚ ਜਗ੍ਹਾ ਨਾ ਹੋਣ ਕਰਕੇ ਅੰਬ ਨੂੰ ਹੋਰ ਫਲਾਂ ਅਤੇ ਸਬਜ਼ੀਆਂ ਨਾਲ ਰੱਖ ਦਿੰਦੇ ਹਨ, ਜੋ ਗਲਤ ਹੈ।

ਹੋਰ ਫਲਾਂ ਅਤੇ ਸਬਜ਼ੀਆਂ ਨਾਲ ਅੰਬ ਰੱਖਣ ਨਾਲ ਉਸਦੇ ਸੁਆਦ ਵਿੱਚ ਵੀ ਫਰਕ ਪੈ ਸਕਦਾ ਹੈ।

ਟਾਪ ਹੈਡਲਾਈਨ

Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Embed widget