ਪੜਚੋਲ ਕਰੋ

Relationship Tips: ਜੇ ਤੁਹਾਡਾ ਘਰਵਾਲਾ ਵੀ ਤੁਹਾਡੇ ਪੇਕਿਆਂ ਦਾ ਉਡਾਉਂਦਾ ਹੈ ਮਜ਼ਾਕ, ਤਾਂ ਇੰਝ ਕਰੋ ਉਸ ਨੂੰ ਲੋਟ !

Relationship Tips: ਜੇ ਤੁਹਾਡਾ ਪਤੀ ਵਾਰ-ਵਾਰ ਤੁਹਾਡੇ ਮਾਤਾ-ਪਿਤਾ ਨੂੰ ਗ਼ਲਤ ਕਹਿੰਦਾ ਹੈ ਜਾਂ ਤੁਹਾਡੇ ਮਾਤਾ-ਪਿਤਾ ਦਾ ਮਜ਼ਾਕ ਉਡਾਉਂਦਾ ਹੈ ਤਾਂ ਤੁਸੀਂ ਇਨ੍ਹਾਂ ਖਾਸ ਟਿਪਸ ਨੂੰ ਅਪਣਾ ਕੇ ਇਨ੍ਹਾਂ ਸਾਰੀਆਂ ਚੀਜ਼ਾਂ ਤੋਂ ਛੁਟਕਾਰਾ ਪਾ ਸਕਦੇ ਹੋ।

ਵਿਆਹ ਤੋਂ ਬਾਅਦ ਪਤੀ-ਪਤਨੀ ਦੋਵਾਂ ਨੂੰ ਇੱਕ-ਦੂਜੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ ਹੈ। ਦੋਹਾਂ ਨੂੰ ਇੱਕ-ਦੂਜੇ ਦੇ ਰਿਸ਼ਤੇ ਨੂੰ ਮਹੱਤਵ ਦੇਣਾ ਚਾਹੀਦਾ ਹੈ ਤੇ ਇੱਕ-ਦੂਜੇ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ ਕਰਨਾ ਚਾਹੀਦਾ ਹੈ। ਕਈ ਵਾਰ ਵਿਆਹ ਤੋਂ ਬਾਅਦ ਲਾੜੀ ਦੇ ਸਹੁਰੇ ਉਸ ਦੀ ਬਹੁਤ ਇੱਜ਼ਤ ਕਰਦੇ ਹਨ ਅਤੇ ਉਸ ਨੂੰ ਬਹੁਤ ਪਿਆਰ ਕਰਦੇ ਹਨ। ਪਰ ਜਦੋਂ ਕਿਸੇ ਗੱਲ ਨੂੰ ਲੈ ਕੇ ਪਤੀ-ਪਤਨੀ ਵਿਚਕਾਰ ਲੜਾਈ ਸ਼ੁਰੂ ਹੋ ਜਾਂਦੀ ਹੈ ਤਾਂ ਪਤੀ ਅਕਸਰ ਪਤਨੀ ਦੇ ਘਰਦਿਆਂ ਨੂੰ ਗ਼ਲਤ ਬੋਲਦਾ ਹੈ, ਜੋ ਹਰ ਲੜਕੀ ਲਈ ਅਸਹਿ ਹੁੰਦਾ ਹੈ।

ਜੇ ਤੁਹਾਡਾ ਪਤੀ ਵੀ ਵਾਰ-ਵਾਰ ਤੁਹਾਡੇ ਪੇਕੇ ਪਰਿਵਾਰ ਨਾਲ ਬਦਸਲੂਕੀ ਕਰਦਾ ਹੈ ਜਾਂ ਤੁਹਾਡੇ ਪੇਕੇ ਪਰਿਵਾਰ ਦਾ ਮਜ਼ਾਕ ਉਡਾਉਂਦਾ ਹੈ ਤਾਂ ਇਹ ਖ਼ਬਰ ਤੁਹਾਡੇ ਲਈ ਹੈ। ਅੱਜ ਅਸੀਂ ਤੁਹਾਨੂੰ ਅਜਿਹੇ ਟਿਪਸ ਦੱਸਾਂਗੇ, ਜਿਨ੍ਹਾਂ ਨੂੰ ਅਪਣਾ ਕੇ ਤੁਸੀਂ ਇਨ੍ਹਾਂ ਸਾਰੀਆਂ ਚੀਜ਼ਾਂ ਤੋਂ ਛੁਟਕਾਰਾ ਪਾ ਸਕਦੇ ਹੋ। ਆਓ ਜਾਣਦੇ ਹਾਂ ਉਨ੍ਹਾਂ ਚੀਜ਼ਾਂ ਬਾਰੇ।

ਜੇ ਤੁਸੀਂ ਚਾਹੁੰਦੇ ਹੋ ਕਿ ਤੁਹਾਡਾ ਪਤੀ ਤੁਹਾਡੇ ਮਾਤਾ-ਪਿਤਾ ਦੀ ਇੱਜ਼ਤ ਕਰੇ ਤਾਂ ਸਭ ਤੋਂ ਪਹਿਲਾਂ ਤੁਹਾਨੂੰ ਆਪਣੇ ਪਤੀ ਨਾਲ ਖੁੱਲ੍ਹ ਕੇ ਗੱਲ ਕਰਨੀ ਚਾਹੀਦੀ ਹੈ ਕਿਉਂਕਿ ਕਈ ਵਾਰ ਮਰਦਾਂ ਨੂੰ ਔਰਤਾਂ ਦੇ ਮਾਤਾ-ਪਿਤਾ ਬਾਰੇ ਕੁਝ ਗਲਤਫਹਿਮੀਆਂ ਹੁੰਦੀਆਂ ਹਨ, ਜਿਸ ਕਾਰਨ ਉਹ ਆਪਣੀ ਪਤਨੀ ਦੇ ਮਾਤਾ-ਪਿਤਾ ਦੀ ਇੱਜ਼ਤ ਨਹੀਂ ਕਰਦੇ। ਇਸ ਦੇ ਲਈ ਤੁਹਾਨੂੰ ਆਪਣੇ ਪਤੀ ਨਾਲ ਬੈਠ ਕੇ ਸਾਰੀਆਂ ਗ਼ਲਤਫਹਿਮੀਆਂ ਦੂਰ ਕਰਨੀਆਂ ਚਾਹੀਦੀਆਂ ਹਨ।

ਔਰਤਾਂ ਨੂੰ ਆਪਣੇ ਪੇਕੇ ਘਰ ਦੀਆਂ ਕਮੀਆਂ ਨੂੰ ਆਪਣੇ ਪਤੀ ਨਾਲ ਸਾਂਝਾ ਨਹੀਂ ਕਰਨਾ ਚਾਹੀਦਾ। ਜੇ ਉਹ ਅਜਿਹਾ ਕਰਦੀ ਹੈ ਤਾਂ ਪਤੀ ਨੂੰ ਲੱਗਦਾ ਹੈ ਕਿ ਉਸ ਦੇ ਮਾਤਾ-ਪਿਤਾ ਪੂਰੀ ਤਰ੍ਹਾਂ ਗ਼ਲਤ ਹਨ ਤੇ ਫਿਰ ਪਤੀ ਉਨ੍ਹਾਂ ਦਾ ਮਜ਼ਾਕ ਉਡਾਉਣਾ ਸ਼ੁਰੂ ਕਰ ਦਿੰਦਾ ਹੈ। ਜੇ ਤੁਸੀਂ ਆਪਣੇ ਪਤੀ ਦੇ ਰਿਸ਼ਤੇਦਾਰਾਂ ਦਾ ਆਦਰ ਕਰਦੇ ਹੋ, ਤਾਂ ਤੁਹਾਡਾ ਪਤੀ ਵੀ ਤੁਹਾਡੇ ਮਾਤਾ-ਪਿਤਾ ਦਾ ਆਦਰ ਕਰੇਗਾ।

ਕਈ ਵਾਰ ਔਰਤਾਂ ਆਪਣੇ ਮਾਤਾ-ਪਿਤਾ ਦੇ ਸਾਹਮਣੇ ਆਪਣੇ ਪਤੀ ਬਾਰੇ ਚੁਗਲੀਆਂ ਕਰਦੇ ਹਨ, ਜਿਸ ਕਾਰਨ ਪਤੀ ਪਤਨੀ ਤੇ ਉਸਦੇ ਮਾਤਾ-ਪਿਤਾ ਦੀ ਇੱਜ਼ਤ ਨਹੀਂ ਕਰਦਾ, ਇਸ ਲਈ ਚੁਗਲੀ ਕਰਨ ਤੋਂ ਬਚੋ। ਇਸ ਸਭ ਤੋਂ ਇਲਾਵਾ ਤੁਹਾਨੂੰ ਕਦੇ ਵੀ ਆਪਣੇ ਮਾਤਾ-ਪਿਤਾ ਦੀ ਤੁਲਨਾ ਆਪਣੇ ਪਤੀ ਦੇ ਮਾਤਾ-ਪਿਤਾ ਨਾਲ ਨਹੀਂ ਕਰਨੀ ਚਾਹੀਦੀ, ਕਿਉਂਕਿ ਕਈ ਵਾਰ ਔਰਤਾਂ ਇਹ ਗੱਲ ਕਰਦੀਆਂ ਹਨ ਕਿ ਉਨ੍ਹਾਂ ਦੇ ਮਾਤਾ-ਪਿਤਾ ਬਹੁਤ ਚੰਗੇ ਹਨ, ਅਜਿਹੀ ਸਥਿਤੀ ਵਿਚ ਰਿਸ਼ਤਾ ਵਿਗੜਨਾ ਸ਼ੁਰੂ ਹੋ ਜਾਂਦਾ ਹੈ। ਇਸ ਲਈ ਔਰਤਾਂ ਨੂੰ ਕਦੇ ਵੀ ਆਪਣੇ ਮਾਤਾ-ਪਿਤਾ ਨੂੰ ਲੜਾਈ ਅਤੇ ਰਿਸ਼ਤੇ ਦੇ ਵਿਚਕਾਰ ਨਹੀਂ ਲਿਆਉਣਾ ਚਾਹੀਦਾ।

ਇਨ੍ਹਾਂ ਸਾਰੇ ਟਿਪਸ ਨੂੰ ਅਪਣਾ ਕੇ ਤੁਸੀਂ ਆਪਣੇ ਪਤੀ ਨੂੰ ਆਪਣੇ ਮਾਤਾ-ਪਿਤਾ ਦਾ ਮਜ਼ਾਕ ਉਡਾਉਣ ਤੋਂ ਰੋਕ ਸਕਦੇ ਹੋ ਅਤੇ ਝਗੜਿਆਂ ਤੋਂ ਬਚ ਸਕਦੇ ਹੋ ਅਤੇ ਆਪਣੇ ਪਤੀ ਨਾਲ ਜ਼ਿੰਦਗੀ ਜੀ ਸਕਦੇ ਹੋ।

ਟਾਪ ਹੈਡਲਾਈਨ

 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...

Embed widget