ਪੜਚੋਲ ਕਰੋ

ਕਿਤੇ ਠੰਢਾ ਪਾਣੀ ਪੀ ਕੇ ਤੁਸੀਂ ਤਾਂ ਨਹੀਂ ਕਰ ਰਹੇ ਵੱਡੀ ਗਲਤੀ? ਹੈਰਾਨ ਕਰ ਦੇਣਗੇ ਇਸ ਆਦਤ ਦੇ ਨੁਕਸਾਨ

ਜਦੋਂ ਵੀ ਤੁਸੀਂ ਜ਼ਿਆਦਾ ਠੰਢਾ ਪਾਣੀ ਪੀਂਦੇ ਹੋ, ਤਾਂ ਇਹ ਨਰਵ ਠੰਢੀ ਹੋ ਕੇ ਹਾਰਟ ਰੇਟ ਨੂੰ ਹੌਲੀ ਕਰ ਦਿੰਦੀ ਹੈ, ਜਦ ਤੱਕ ਪਾਣੀ ਦਾ ਤਾਪਮਾਨ ਤੁਹਾਡੇ ਸਰੀਰ ਦੇ ਅਨੁਕੂਲ ਨਹੀਂ ਹੋ ਜਾਂਦਾ। ਕਮਰੇ ਦੇ ਤਾਪਮਾਨ ਅਨੁਸਾਰ ਪਾਣੀ ਪੀਣ ਨਾਲ ਕਬਜ਼ ਦੀ ਸਮੱਸਿਆ ਬਹੁਤ ਘੱਟ ਹੁੰਦੀ ਹੈ।

ਠੰਢਾ ਪਾਣੀ ਤੁਹਾਡੇ ਪੇਟ ਨੂੰ ਨੁਕਸਾਨ ਪਹੁੰਚਾ ਸਕਦਾ ਹੈ। ਸਾਡੇ ਸਰੀਰ 'ਚ ਇੱਕ ਨਾੜੀ ਹੁੰਦੀ ਹੈ ਜਿਸ ਨੂੰ ਵੇਗਸ ਨਰਵ ਕਿਹਾ ਜਾਂਦਾ ਹੈ। ਇਸ ਨੂੰ ਸਰੀਰ ਦੀ ਸਭ ਤੋਂ ਲੰਮੀ ਕਾਰਨੀਵਲ ਨਰਵ ਵੀ ਕਿਹਾ ਜਾਂਦਾ ਹੈ, ਜੋ ਗਰਦਨ ਤੋਂ ਹੁੰਦੇ ਹੋਏ ਦਿਲ, ਲੰਗ ਤੇ ਪਾਚਨ ਪ੍ਰਣਾਲੀ ਨੂੰ ਨਿਯੰਤਰਿਤ ਕਰਦੀ ਹੈ। ਜਦੋਂ ਵੀ ਤੁਸੀਂ ਜ਼ਿਆਦਾ ਠੰਢਾ ਪਾਣੀ ਪੀਂਦੇ ਹੋ, ਤਾਂ ਇਹ ਨਰਵ ਠੰਢੀ ਹੋ ਕੇ ਹਾਰਟ ਰੇਟ ਨੂੰ ਹੌਲੀ ਕਰ ਦਿੰਦੀ ਹੈ, ਜਦ ਤੱਕ ਪਾਣੀ ਦਾ ਤਾਪਮਾਨ ਤੁਹਾਡੇ ਸਰੀਰ ਦੇ ਅਨੁਕੂਲ ਨਹੀਂ ਹੋ ਜਾਂਦਾ। ਕਮਰੇ ਦੇ ਤਾਪਮਾਨ ਅਨੁਸਾਰ ਪਾਣੀ ਪੀਣ ਨਾਲ ਕਬਜ਼ ਦੀ ਸਮੱਸਿਆ ਬਹੁਤ ਘੱਟ ਹੁੰਦੀ ਹੈ।

Disadvantages Of Drinking Cold Water: 1. ਠੰਢਾ ਪਾਣੀ ਪੀਣ ਨਾਲ ਭਾਵੇਂ ਤੁਹਾਡੇ ਮਨ ਨੂੰ ਆਰਾਮ ਮਿਲਦਾ ਹੋਵੇ, ਪਰ ਤੁਹਾਡੇ ਦਿਲ ਲਈ ਇਹ ਬਿਲਕੁਲ ਚੰਗਾ ਨਹੀਂ। ਹਾਂ, ਠੰਢਾ ਪਾਣੀ ਹਾਰਟ ਰੇਟ ਨੂੰ ਘਟਾਉਂਦਾ ਹੈ। ਠੰਢਾ ਪਾਣੀ ਵੇਗਸ ਨਰਵ ਨੂੰ ਪ੍ਰਭਾਵਤ ਕਰਦਾ ਹੈ, ਜੋ ਹਾਰਟ ਰੇਟ ਨੂੰ ਘਟਾਉਂਦਾ ਹੈ।

2. ਜੇ ਤੁਸੀਂ ਠੰਢਾ ਪਾਣੀ ਪੀਂਦੇ ਹੋ ਅਤੇ ਤੁਹਾਨੂੰ ਪੇਟ ਦੀਆਂ ਸਮੱਸਿਆਵਾਂ ਹਨ, ਤਾਂ ਇਹ ਠੰਢਾ ਪਾਣੀ ਪੀਣ ਦੀ ਤੁਹਾਡੀ ਆਦਤ ਦੇ ਕਾਰਨ ਹੈ। ਠੰਢਾ ਪਾਣੀ ਪਾਚਣ ਪ੍ਰਕਿਰਿਆ 'ਚ ਰੁਕਾਵਟ ਪਾਉਂਦਾ ਹੈ। ਠੰਢਾ ਪਾਣੀ ਪੀਣ ਨਾਲ ਨਾੜੀਆਂ ਸੁੰਗੜ ਜਾਂਦੀਆਂ ਹਨ ਤੇ ਪਾਚਨ ਹੌਲੀ ਹੋ ਜਾਂਦਾ ਹੈ।

3. ਠੰਢਾ ਪਾਣੀ ਪੀਣ ਨਾਲ ਸਾਹ ਪ੍ਰਣਾਲੀ ਵਿਚਲੇ ਬਲਗਮ ਦੀ ਇੱਕ ਸੁਰੱਖਿਆ ਪਰਤ ਰੁਕ ਜਾਂਦੀ ਹੈ, ਜਿਸ ਨਾਲ ਗਲੇ 'ਚ ਖਰਾਸ਼ ਆ ਸਕਦੀ ਹੈ।

4. ਜੋ ਲੋਕ ਠੰਢਾ ਪਾਣੀ ਪੀਂਦੇ ਹਨ, ਉਨ੍ਹਾਂ ਨੂੰ ਅਕਸਰ ਕਬਜ਼ ਦੀ ਸ਼ਿਕਾਇਤ ਰਹਿੰਦੀ ਹੈ। ਜਿਵੇਂ ਅਸੀਂ ਜਾਣਦੇ ਹਾਂ ਕਿ ਜ਼ਿਆਦਾ ਠੰਢ ਕਾਰਨ ਚੀਜ਼ਾਂ ਜੰਮ ਜਾਂਦੀਆਂ ਹਨ, ਇਸੇ ਤਰ੍ਹਾਂ ਸਾਡੇ ਸਰੀਰ 'ਚ ਵਧੇਰੇ ਠੰਢਾ ਪਾਣੀ ਚੀਜ਼ਾਂ ਨੂੰ ਸਖਤ ਬਣਾਉਂਦਾ ਹੈ। ਇਸ ਨਾਲ ਕਬਜ਼ ਤੇ ਹੇਮੋਰੋਇਡ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ।

5. ਠੰਢਾ ਪਾਣੀ ਤੁਹਾਡੇ ਭੋਜਨ ਵਿਚਲੇ ਪੋਸ਼ਕ ਤੱਤਾਂ ਨੂੰ ਮਾਰ ਦਿੰਦਾ ਹੈ। ਜੇ ਤੁਸੀਂ ਪੌਸ਼ਟਿਕ ਭੋਜਨ ਲੈਣ ਤੋਂ ਬਾਅਦ ਠੰਢਾ ਪਾਣੀ ਪੀਂਦੇ ਹੋ, ਤਾਂ ਸਮਝੋ ਕਿ ਤੁਸੀਂ ਕੋਈ ਪੌਸ਼ਟਿਕ ਖੁਰਾਕ ਨਹੀਂ ਖਾਧੀ ਹੈ।

ਕਿਤੇ ਠੰਢਾ ਪਾਣੀ ਪੀ ਕੇ ਤੁਸੀਂ ਤਾਂ ਨਹੀਂ ਕਰ ਰਹੇ ਵੱਡੀ ਗਲਤੀ? ਹੈਰਾਨ ਕਰ ਦੇਣਗੇ ਇਸ ਆਦਤ ਦੇ ਨੁਕਸਾਨ

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! CM ਮਾਨ ਨੇ ਦਫਤਰ 'ਚ ਹੋਵੇਗਾ ਵੱਡਾ ਬਦਲਾਅ, ਬਦਲੇ ਜਾਣਗੇ OSD-ਸੂਤਰ

Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ

7th Pay Commission: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਗੁੱਡ ਨਿਊਜ਼! ਮਹਿੰਗਾਈ ਭੱਤੇ 'ਚ ਵਾਧੇ ਦਾ ਮਿਲੇਗਾ ਤੋਹਫਾ, ਜਾਣੋ ਕਿੰਨੀ ਵੱਧੇਗੀ ਤਨਖਾਹ!

Digital dementia: ਇੰਟਰਨੈੱਟ ਨੇ ਕੀਤੀ ਨੌਜਵਾਨੀ ਤਬਾਹ! ਮੋਬਾਈਲ ਫੋਨ ਦੀ ਵਰਤੋਂ ਨਾਲ ਭਿਆਨਕ ਬਿਮਾਰੀ ਦਾ ਕਹਿਰ
Digital dementia: ਇੰਟਰਨੈੱਟ ਨੇ ਕੀਤੀ ਨੌਜਵਾਨੀ ਤਬਾਹ! ਮੋਬਾਈਲ ਫੋਨ ਦੀ ਵਰਤੋਂ ਨਾਲ ਭਿਆਨਕ ਬਿਮਾਰੀ ਦਾ ਕਹਿਰ
Advertisement
ABP Premium

ਵੀਡੀਓਜ਼

Panchayat Election: ਸਰਪੰਚੀ ਚੋਣਾ ਨੂੰ ਲੈ ਕੇ ਆਪ ਵਿਧਾਇਕ ਨੇ ਦਿੱਤੀ ਧਮਕੀ, ਤਾਂ ਮੁੱਦਾ ਗਰਮਾਇਆਸ਼ਰਾਬ ਪੀਣ ਵਾਲੇ ਹੋ ਜਾਣ ਸਾਵਧਾਨ, ਇਸ ਨਾਲ 6 ਤਰਾਂ ਦੇ ਕੈਂਸਰ ਹੋਣ ਦਾ ਖ਼ਤਰਾBatala ਬੱਸ ਹਾਦਸੇ ਦੀਆਂ ਲਾਈਵ ਤਸਵੀਰਾਂ, 3 ਦੀ ਮੌਤ, 19 ਜਖ਼ਮੀ |abp sanjha|Fatty liver disease: ਮੋਟਾਪਾ, ਸ਼ੂਗਰ, ਪਾਚਕ ਵਿਕਾਰ ਨੂੰ ਰੋਕਣ ਲਈ ਤੁਹਾਨੂੰ ਇਹ ਜਾਣਨ ਦੀ ਜ਼ਰੂਰਤ ਹੈ..

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! CM ਮਾਨ ਨੇ ਦਫਤਰ 'ਚ ਹੋਵੇਗਾ ਵੱਡਾ ਬਦਲਾਅ, ਬਦਲੇ ਜਾਣਗੇ OSD-ਸੂਤਰ
ਵੱਡੀ ਖ਼ਬਰ ! CM ਮਾਨ ਨੇ ਦਫਤਰ 'ਚ ਹੋਵੇਗਾ ਵੱਡਾ ਬਦਲਾਅ, ਬਦਲੇ ਜਾਣਗੇ OSD-ਸੂਤਰ
Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ
Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ
7th Pay Commission: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਗੁੱਡ ਨਿਊਜ਼! ਮਹਿੰਗਾਈ ਭੱਤੇ 'ਚ ਵਾਧੇ ਦਾ ਮਿਲੇਗਾ ਤੋਹਫਾ, ਜਾਣੋ ਕਿੰਨੀ ਵੱਧੇਗੀ ਤਨਖਾਹ!
7th Pay Commission: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਗੁੱਡ ਨਿਊਜ਼! ਮਹਿੰਗਾਈ ਭੱਤੇ 'ਚ ਵਾਧੇ ਦਾ ਮਿਲੇਗਾ ਤੋਹਫਾ, ਜਾਣੋ ਕਿੰਨੀ ਵੱਧੇਗੀ ਤਨਖਾਹ!
Digital dementia: ਇੰਟਰਨੈੱਟ ਨੇ ਕੀਤੀ ਨੌਜਵਾਨੀ ਤਬਾਹ! ਮੋਬਾਈਲ ਫੋਨ ਦੀ ਵਰਤੋਂ ਨਾਲ ਭਿਆਨਕ ਬਿਮਾਰੀ ਦਾ ਕਹਿਰ
Digital dementia: ਇੰਟਰਨੈੱਟ ਨੇ ਕੀਤੀ ਨੌਜਵਾਨੀ ਤਬਾਹ! ਮੋਬਾਈਲ ਫੋਨ ਦੀ ਵਰਤੋਂ ਨਾਲ ਭਿਆਨਕ ਬਿਮਾਰੀ ਦਾ ਕਹਿਰ
Jammu Kashmir Polls: ਜੰਮੂ-ਕਸ਼ਮੀਰ 'ਚ ਤੀਜੇ ਪੜਾਅ ਦੀ ਵੋਟਿੰਗ ਸ਼ੁਰੂ, 40 ਸੀਟਾਂ ਲਈ ਹੋਏਗੀ ਚੋਣਾਵੀਂ ਜੰਗ

AK-47 rifle: 8 ਸਾਲਾ ਬੱਚੇ ਨੇ ਆਨਲਾਈਨ ਮੰਗਵਾਈ AK-47 ਰਾਈਫਲ, ਫਿਰ ਜੋ ਹੋਇਆ...

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (01-10-2024)

Weather Update: ਪੰਜਾਬ-ਚੰਡੀਗੜ੍ਹ 'ਚ ਇੰਨੀ ਤਰੀਕ ਤੋਂ ਪਵੇਗਾ ਜ਼ੋਰਦਾਰ ਮੀਂਹ, ਜਾਣੋ ਤੁਹਾਡੇ ਸ਼ਹਿਰ 'ਚ ਕਿਵੇਂ ਦਾ ਰਹੇਗਾ ਮੌਸਮ

Embed widget