ਪੜਚੋਲ ਕਰੋ

Tea: ਚਾਹ ਤੇ ਕੌਫੀ ਦੇ ਸ਼ੌਕੀਨ ਹੋ ਜਾਓ ਸਾਵਧਾਨ! ਪੀਣ ਤੋਂ ਪਹਿਲਾਂ ਕਰ ਲਵੋ ਇਹ ਕੰਮ ਨਹੀਂ ਸਿਹਤ ਨੂੰ ਹੋਏਗਾ ਨੁਕਸਾਨ

ਸਿਹਤ ਮਾਹਿਰਾਂ ਦਾ ਇਹ ਵੀ ਕਹਿਣਾ ਹੈ ਕਿ ਖਾਲੀ ਪੇਟ ਜ਼ਿਆਦਾ ਚਾਹ ਪੀਣਾ ਸਿਹਤ ਲਈ ਹਾਨੀਕਾਰਕ ਹੈ। ਇਹ ਗੱਲ ਕਿਸੇ ਤੋਂ ਲੁਕੀ ਨਹੀਂ ਕਿ ਚਾਹ ਨਾਲ ਐਸਿਡ ਬਣਦਾ ਹੈ ਪਰ ਕੁਝ ਲੋਕ ਅਜਿਹੇ ਵੀ ਹਨ ਜੋ ਚਾਹ ਪੀਣ ਤੋਂ ਪਹਿਲਾਂ ਪਾਣੀ ਪੀਂਦੇ ਹਨ।

Drink Water before coffee or tea: ਭਾਰਤ ਵਿੱਚ ਸਵੇਰੇ ਦੀ ਸ਼ੁਰੂਆਤ ਚਾਹ ਦੇ ਕੱਪ ਨਾਲ ਹੀ ਹੁੰਦੀ ਹੈ। ਚਾਹ ਇੱਥੋਂ ਦੇ ਸੱਭਿਆਚਾਰ ਦਾ ਹਿੱਸਾ ਹੈ। ਭਾਰਤ ਵਿੱਚ, ਤੁਹਾਨੂੰ ਹਰ ਨੁੱਕੜ ਤੇ ਕੋਨੇ 'ਤੇ ਚਾਹ ਦਾ ਸਟਾਲ ਮਿਲੇਗਾ। ਖੁਸ਼ੀ ਹੋਵੇ ਜਾਂ ਗ਼ਮੀ ਚਾਹ ਹਮੇਸ਼ਾ ਮੌਜੂਦ ਰਹਿੰਦੀ ਹੈ। ਘਰ ਆਉਣ ਵਾਲੇ ਮਹਿਮਾਨਾਂ ਦਾ ਸੁਆਗਤ ਕਰਨ ਲਈ ਪਹਿਲਾਂ ਚਾਹ ਪਰੋਸੀ ਜਾਂਦੀ ਹੈ। ਇੱਥੋਂ ਦੇ ਲੋਕ ਚਾਹ ਦੇ ਸ਼ੌਕੀਨ ਹਨ। 

ਉਧਰ, ਸਿਹਤ ਮਾਹਿਰਾਂ ਦਾ ਇਹ ਵੀ ਕਹਿਣਾ ਹੈ ਕਿ ਖਾਲੀ ਪੇਟ ਜ਼ਿਆਦਾ ਚਾਹ ਪੀਣਾ ਸਿਹਤ ਲਈ ਹਾਨੀਕਾਰਕ ਹੈ। ਇਹ ਗੱਲ ਕਿਸੇ ਤੋਂ ਲੁਕੀ ਨਹੀਂ ਕਿ ਚਾਹ ਨਾਲ ਐਸਿਡ ਬਣਦਾ ਹੈ ਪਰ ਕੁਝ ਲੋਕ ਅਜਿਹੇ ਵੀ ਹਨ ਜੋ ਚਾਹ ਪੀਣ ਤੋਂ ਪਹਿਲਾਂ ਪਾਣੀ ਪੀਂਦੇ ਹਨ। ਹੁਣ ਸਵਾਲ ਇਹ ਉੱਠਦਾ ਹੈ ਕਿ ਜੇਕਰ ਲੋਕ ਚਾਹ ਜਾਂ ਕੌਫੀ ਪੀਣ ਤੋਂ ਪਹਿਲਾਂ ਪਾਣੀ ਪੀਂਦੇ ਹਨ ਤਾਂ ਅਜਿਹੀ ਸਥਿਤੀ 'ਚ ਐਸਿਡ ਨਹੀਂ ਬਣਦਾ।

ਕੀ ਚਾਹ ਜਾਂ ਕੌਫੀ ਪੀਣ ਤੋਂ ਪਹਿਲਾਂ ਪਾਣੀ ਪੀਣਾ ਸੁਰੱਖਿਅਤ?
ਚਾਹ ਤੇ ਕੌਫੀ ਦੋਵੇਂ ਹੀ ਪੇਟ ਲਈ ਖਤਰਨਾਕ ਹਨ। ਇਹ ਪੇਟ ਵਿੱਚ ਜਾਣ 'ਤੇ ਐਸਿਡ ਪੈਦਾ ਕਰਦੇ ਹਨ। ਚਾਹ ਦਾ pH ਮੁੱਲ 6 ਹੈ ਜਦੋਂਕਿ ਕੌਫੀ ਦਾ pH ਮੁੱਲ 5 ਹੈ। ਅਜਿਹੇ 'ਚ ਜਦੋਂ ਤੁਸੀਂ ਚਾਹ ਜਾਂ ਕੌਫੀ ਪੀਂਦੇ ਹੋ ਤਾਂ ਸਰੀਰ 'ਚ ਕਈ ਖਤਰਨਾਕ ਬੀਮਾਰੀਆਂ ਦਾ ਖਤਰਾ ਵੱਧ ਜਾਂਦਾ ਹੈ। 

ਇੱਥੋਂ ਤੱਕ ਕਿ ਅਲਸਰ ਤੇ ਕੈਂਸਰ ਵਰਗੀਆਂ ਬਿਮਾਰੀਆਂ ਦਾ ਖ਼ਤਰਾ ਵੀ ਵੱਧ ਜਾਂਦਾ ਹੈ ਪਰ ਜੇਕਰ ਤੁਸੀਂ ਚਾਹ-ਕੌਫੀ ਪੀਣ ਤੋਂ ਪਹਿਲਾਂ ਪਾਣੀ ਪੀਂਦੇ ਹੋ ਤਾਂ ਇਸ ਨਾਲ ਖਤਰੇ ਨੂੰ ਕੁਝ ਹੱਦ ਤੱਕ ਘਟਾਇਆ ਜਾ ਸਕਦਾ ਹੈ। ਪਾਣੀ ਪੀਣ ਨਾਲ ਅੰਤੜੀ ਵਿੱਚ ਇੱਕ ਪਰਤ ਬਣ ਜਾਂਦੀ ਹੈ ਜੋ ਚਾਹ ਤੇ ਕੌਫੀ ਤੋਂ ਹੋਣ ਵਾਲੇ ਨੁਕਸਾਨ ਤੋਂ ਬਚਾਉਂਦੀ ਹੈ।

ਬਾਸੀ ਮੂੰਹ ਜਾਂ ਖਾਲੀ ਪੇਟ ਚਾਹ ਹਾਨੀਕਾਰਕ
ਬਾਸੀ ਮੂੰਹ ਜਾਂ ਖਾਲੀ ਪੇਟ ਚਾਹ ਪੀਣਾ ਬਹੁਤ ਹਾਨੀਕਾਰਕ ਹੈ। ਇਹ ਪੇਟ ਵਿੱਚ ਐਸਿਡ ਬਣਾਉਣ ਦਾ ਕੰਮ ਕਰਦੀ ਹੈ। ਇਹ ਦੰਦਾਂ ਨੂੰ ਵੀ ਖਰਾਬ ਕਰਦੀ ਹੈ। ਕਾਫੀ ਹੱਦ ਤੱਕ ਇਹ ਦੰਦਾਂ ਦੇ ਸੜਨ ਨੂੰ ਵੀ ਵਧਾਉਂਦੀ ਹੈ। ਖਾਲੀ ਪੇਟ ਚਾਹ ਪੀਣ ਨਾਲ ਤੁਸੀਂ ਡੀਹਾਈਡ੍ਰੇਸ਼ਨ ਦਾ ਸ਼ਿਕਾਰ ਹੋ ਸਕਦੇ ਹੋ।

ਚਾਹ ਤੋਂ ਪਹਿਲਾਂ ਪਾਣੀ ਕਦੋਂ ਪੀਣਾ ਚਾਹੀਦਾ
ਚਾਹ ਤੋਂ ਪਹਿਲਾਂ ਪਾਣੀ ਪੀਣਾ ਸਰੀਰ ਲਈ ਚੰਗਾ ਹੁੰਦਾ ਹੈ। ਅਜਿਹੇ 'ਚ ਚਾਹ ਪੀਣ ਤੋਂ 10-15 ਮਿੰਟ ਪਹਿਲਾਂ ਪਾਣੀ ਪੀਣਾ ਚਾਹੀਦਾ ਹੈ ਤਾਂ ਜੋ ਸਰੀਰ ਵਿੱਚ ਪੈਦਾ ਹੋਣ ਵਾਲੇ ਤੇਜ਼ਾਬ ਪ੍ਰਭਾਵ ਨੂੰ ਘੱਟ ਕੀਤਾ ਜਾਵੇ। ਚਾਹ ਪੀਣ ਦੇ ਤੁਰੰਤ ਬਾਅਦ ਕਦੇ ਵੀ ਪਾਣੀ ਨਹੀਂ ਪੀਣਾ ਚਾਹੀਦਾ। ਇਹ ਸਿਹਤ ਦੇ ਨਜ਼ਰੀਏ ਤੋਂ ਬਹੁਤ ਹਾਨੀਕਾਰਕ ਹੈ। ਇਸ ਦੀ ਬਜਾਏ, ਚਾਹ ਪੀਣ ਤੋਂ 10-15 ਮਿੰਟ ਪਹਿਲਾਂ ਪਾਣੀ ਪੀਣਾ ਬਿਹਤਰ ਹੈ। ਇਹ ਸਰੀਰ 'ਤੇ ਚਾਹ ਦੇ ਤੇਜ਼ਾਬ ਪ੍ਰਭਾਵ ਨੂੰ ਘੱਟ ਕਰਦਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Cold Water Causes Cold : ਕੀ ਠੰਡਾ ਪਾਣੀ ਪੀਣ ਨਾਲ ਸੱਚਮੁੱਚ ਹੁੰਦਾ ਹੈ ਜ਼ੁਕਾਮ? ਜਾਣੋ ਅਸਲ ਕਾਰਨ
Cold Water Causes Cold : ਕੀ ਠੰਡਾ ਪਾਣੀ ਪੀਣ ਨਾਲ ਸੱਚਮੁੱਚ ਹੁੰਦਾ ਹੈ ਜ਼ੁਕਾਮ? ਜਾਣੋ ਅਸਲ ਕਾਰਨ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget