ਪੜਚੋਲ ਕਰੋ

Bath in Winter: ਸਰਦੀਆਂ 'ਚ ਰੋਜਾਨਾ ਨਹਾਉਣ ਵਾਲੇ ਸਾਵਧਾਨ!  ਫਾਇਦੇ ਦੀ ਬਜਾਏ ਸਰੀਰ ਨੂੰ ਹੋ ਸਕਦਾ ਨੁਕਸਾਨ

Winter Bath: ਦਰਅਸਲ, ਜੇਕਰ ਤੁਸੀਂ ਸਰਦੀ ਦੇ ਮੌਸਮ 'ਚ ਰੋਜ਼ਾਨਾ ਇਸ਼ਨਾਨ ਨਹੀਂ ਕਰਦੇ ਹੋ ਤਾਂ ਇਸ ਦੇ ਵੀ ਅਨੇਕਾਂ ਫਾਇਦੇ ਹਨ। ਜੀ ਹਾਂ, ਸਰਦੀਆਂ ਵਿੱਚ ਰੋਜ਼ਾਨਾ ਨਾ ਨਹਾਉਣ ਨਾਲ ਸਾਡੇ ਸਰੀਰ ਨੂੰ ਕਈ ਫਾਇਦੇ ਹੁੰਦੇ ਹਨ। ਆਓ ਜਾਣਦੇ ਹਾਂ-

Bath in Winter: ਸਰਦੀ ਦਾ ਮੌਸਮ ਸ਼ੁਰੂ ਹੁੰਦੇ ਹੀ ਘਰ ਦੇ ਬੱਚੇ ਤਾਂ ਛੱਡੇ ਇੱਥੋਂ ਤੱਕ ਕਿ ਵੱਡੇ ਵੀ ਕਈ ਵਾਰ ਨਹਾਉਣ ਤੋਂ ਇਨਕਾਰ ਕਰ ਦਿੰਦੇ ਹਨ। ਠੰਢ ਦੇ ਮੌਸਮ 'ਚ ਲੋਕ ਸਵੇਰੇ-ਸਵੇਰੇ ਨਹਾਉਣਾ ਨਹੀਂ ਚਾਹੁੰਦੇ। ਬਹੁਤ ਸਾਰੇ ਲੋਕ ਅਜਿਹੇ ਹਨ ਜੋ ਹਫ਼ਤੇ ਵਿੱਚ ਇੱਕ ਜਾਂ ਦੋ ਵਾਰ ਹੀ ਨਹਾਉਂਦੇ ਹਨ। ਉਂਝ ਤਾਂ ਤੁਸੀਂ ਅਕਸਰ ਸੁਣਿਆ ਹੀ ਹੋਵੇਗਾ ਕਿ ਰੋਜ਼ਾਨਾ ਨਹਾਉਣ ਨਾਲ ਸਰੀਰ ਨੂੰ ਕਈ ਫਾਇਦੇ ਹੁੰਦੇ ਹਨ ਪਰ, ਅੱਜ ਇਸ ਆਰਟੀਕਲ ਵਿੱਚ ਅਸੀਂ ਤੁਹਾਨੂੰ ਇੱਕ ਵੱਖਰੀ ਗੱਲ ਦੱਸਣ ਜਾ ਰਹੇ ਹਾਂ ਜੋ ਤੁਸੀਂ ਸ਼ਾਇਦ ਹੀ ਪਹਿਲਾਂ ਕਿਤੇ ਪੜ੍ਹੀ ਜਾਂ ਸੁਣੀ ਹੋਵੇਗੀ। 

ਦਰਅਸਲ, ਜੇਕਰ ਤੁਸੀਂ ਸਰਦੀ ਦੇ ਮੌਸਮ 'ਚ ਰੋਜ਼ਾਨਾ ਇਸ਼ਨਾਨ ਨਹੀਂ ਕਰਦੇ ਹੋ ਤਾਂ ਇਸ ਦੇ ਵੀ ਅਨੇਕਾਂ ਫਾਇਦੇ ਹਨ। ਜੀ ਹਾਂ, ਸਰਦੀਆਂ ਵਿੱਚ ਰੋਜ਼ਾਨਾ ਨਾ ਨਹਾਉਣ ਨਾਲ ਸਾਡੇ ਸਰੀਰ ਨੂੰ ਕਈ ਫਾਇਦੇ ਹੁੰਦੇ ਹਨ। ਆਓ ਜਾਣਦੇ ਹਾਂ-

ਰੋਜ਼ਾਨਾ ਨਹਾਉਣਾ ਜ਼ਰੂਰੀ ਨਹੀਂ
ਜੇਕਰ ਤੁਸੀਂ ਸਰਦੀ ਦੇ ਮੌਸਮ 'ਚ ਰੋਜ਼ਾਨਾ ਇਸ਼ਨਾਨ ਕਰਦੇ ਹੋ ਤਾਂ ਤੁਹਾਡੀ ਚਮੜੀ ਐਲਰਜੀ ਦਾ ਸ਼ਿਕਾਰ ਹੋ ਸਕਦੀ ਹੈ। ਇਸ ਵਿੱਚ ਲੋੜ ਤੋਂ ਵੱਧ ਨਮੀ ਆਉਣ ਲੱਗਦੀ ਹੈ। ਚਮੜੀ ਦੇ ਮਾਹਿਰਾਂ ਦਾ ਕਹਿਣਾ ਹੈ ਕਿ ਲੋਕ ਹਰ ਰੋਜ਼ ਇਸ ਲਈ ਨਹਾਉਂਦੇ ਹਨ ਕਿ ਉਹ ਗੰਦੇ ਹੋ ਗਏ ਹਨ। ਕਈ ਅਧਿਐਨਾਂ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਚਮੜੀ ਵਿੱਚ ਆਪਣੇ ਆਪ ਨੂੰ ਸਾਫ਼ ਕਰਨ ਦੀ ਬਿਹਤਰ ਸਮਰੱਥਾ ਹੁੰਦੀ ਹੈ। ਜੇਕਰ ਕੋਈ ਵਿਅਕਤੀ ਜਿੰਮ ਨਹੀਂ ਜਾਂਦਾ, ਮਿੱਟੀ ਵਿੱਚ ਨਹੀਂ ਰਹਿੰਦਾ ਤਾਂ ਉਸ ਲਈ ਰੋਜ਼ਾਨਾ ਨਹਾਉਣਾ ਜ਼ਰੂਰੀ ਨਹੀਂ।

ਰੋਜ਼ਾਨਾ ਨਹਾਉਣ ਨਾਲ ਚਮੜੀ ਖੁਸ਼ਕ ਹੋ ਜਾਂਦੀ
ਆਮ ਤੌਰ 'ਤੇ ਸਰਦੀਆਂ ਦੇ ਮੌਸਮ 'ਚ ਲੋਕ ਗਰਮ ਪਾਣੀ ਨਾਲ ਇਸ਼ਨਾਨ ਕਰਦੇ ਹਨ। ਜ਼ਿਆਦਾ ਦੇਰ ਤੱਕ ਗਰਮ ਪਾਣੀ ਨਾਲ ਨਹਾਉਣਾ ਸਾਡੀ ਚਮੜੀ ਨੂੰ ਨੁਕਸਾਨ ਪਹੁੰਚਾਉਂਦਾ ਹੈ। ਸਾਡੀ ਚਮੜੀ ਖੁਸ਼ਕ ਹੋਣ ਲੱਗਦੀ ਹੈ। ਗਰਮ ਪਾਣੀ ਨਾਲ ਕੁਦਰਤੀ ਤੇਲ ਸਰੀਰ ਤੋਂ ਬਾਹਰ ਚਲੇ ਜਾਂਦੇ ਹਨ। ਸਰੀਰ ਵਿੱਚ ਪੈਦਾ ਹੋਣ ਵਾਲੇ ਇਹ ਕੁਦਰਤੀ ਤੇਲ ਸਰੀਰ ਨੂੰ ਨਮ ਤੇ ਸੁਰੱਖਿਅਤ ਰੱਖਦੇ ਹਨ।

ਨਹੁੰਆਂ ਨੂੰ ਨੁਕਸਾਨ
ਹਰ ਰੋਜ਼ ਗਰਮ ਪਾਣੀ ਨਾਲ ਨਹਾਉਣ ਨਾਲ ਨਹੁੰਆਂ ਨੂੰ ਨੁਕਸਾਨ ਹੁੰਦਾ ਹੈ। ਨਹਾਉਂਦੇ ਸਮੇਂ ਸਾਡੇ ਨਹੁੰ ਪਾਣੀ ਨੂੰ ਸੋਖ ਲੈਂਦੇ ਹਨ ਤੇ ਫਿਰ ਉਹ ਨਰਮ ਹੋ ਜਾਂਦੇ ਹਨ ਤੇ ਟੁੱਟ ਜਾਂਦੇ ਹਨ। ਗਰਮ ਪਾਣੀ ਨਾਲ ਨਹਾਉਣ ਨਾਲ ਨਹੁੰਆਂ ਦਾ ਕੁਦਰਤੀ ਤੇਲ ਨਿਕਲ ਜਾਂਦਾ ਹੈ, ਜਿਸ ਨਾਲ ਉਹ ਸੁੱਕੇ ਤੇ ਕਮਜ਼ੋਰ ਹੋ ਜਾਂਦੇ ਹਨ।

ਇਮਿਊਨਿਟੀ ਪ੍ਰਭਾਵਿਤ ਹੁੰਦੀ
ਅਧਿਐਨ ਦਰਸਾਉਂਦੇ ਹਨ ਕਿ ਜੇਕਰ ਤੁਸੀਂ ਰੋਜ਼ਾਨਾ ਠੰਢ ਵਿੱਚ ਨਹਾਉਂਦੇ ਹੋ, ਤਾਂ ਇਮਿਊਨ ਸਿਸਟਮ ਵੀ ਕਮਜ਼ੋਰ ਹੋ ਜਾਂਦਾ ਹੈ। ਦੁਨੀਆ ਭਰ ਦੇ ਚਮੜੀ ਦੇ ਮਾਹਿਰ ਇਸ ਗੱਲ ਨਾਲ ਸਹਿਮਤ ਹਨ ਕਿ ਠੰਢੇ ਮੌਸਮ ਵਿੱਚ ਰੋਜ਼ਾਨਾ ਨਹਾਉਣਾ ਲਾਭਦਾਇਕ ਨਹੀਂ।

ਪਾਣੀ ਦੀ ਬੱਚਤ
ਜੇਕਰ ਤੁਸੀਂ ਹਰ ਰੋਜ਼ ਨਹੀਂ ਨਹਾਉਂਦੇ ਹੋ, ਤਾਂ ਤੁਸੀਂ ਪਾਣੀ ਦੀ ਬੱਚਤ ਕਰ ਰਹੇ ਹੋ। ਇੱਕ ਅਧਿਐਨ ਮੁਤਾਬਕ ਹਰ ਰੋਜ਼ ਇੱਕ ਵਿਅਕਤੀ ਦੇ ਨਹਾਉਣ ਵਿੱਚ 55 ਲੀਟਰ ਪਾਣੀ ਬਰਬਾਦ ਹੁੰਦਾ ਹੈ।

ਚੰਗੇ ਬੈਕਟੀਰੀਆ ਮਰਦੇ
ਮਾਹਿਰਾਂ ਦਾ ਕਹਿਣਾ ਹੈ ਕਿ ਸਾਡੀ ਚਮੜੀ ਚੰਗੇ ਬੈਕਟੀਰੀਆ ਪੈਦਾ ਕਰਦੀ ਹੈ ਜੋ ਸਰੀਰ ਨੂੰ ਸਿਹਤਮੰਦ ਰੱਖਦੇ ਹਨ ਤੇ ਰਸਾਇਣਕ ਜ਼ਹਿਰਾਂ ਤੋਂ ਬਚਾਉਂਦੇ ਹਨ। ਜਾਰਜ ਵਾਸ਼ਿੰਗਟਨ ਯੂਨੀਵਰਸਿਟੀ ਦੇ ਅਸਿਸਟੈਂਟ ਪ੍ਰੋਫੈਸਰ ਡਾ. ਸੀ.ਬ੍ਰੈਂਡਨ ਮਿਸ਼ੇਲ ਦਾ ਕਹਿਣਾ ਹੈ ਕਿ ਰੋਜ਼ਾਨਾ ਨਹਾਉਣ ਨਾਲ ਚਮੜੀ ਤੋਂ ਕੁਦਰਤੀ ਤੇਲ ਨਿਕਲਦਾ ਹੈ। ਇਸ ਨਾਲ ਸਾਡੇ ਸਰੀਰ ਦੇ ਚੰਗੇ ਬੈਕਟੀਰੀਆ ਵੀ ਦੂਰ ਹੋ ਜਾਂਦੇ ਹਨ ਤੇ ਸਾਡੀ ਇਮਿਊਨਿਟੀ ਸਿਸਟਮ ਕਮਜ਼ੋਰ ਹੋਣ ਲੱਗਦੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਮਹਿਲਾਵਾਂ 'ਚ ਵਾਰ-ਵਾਰ ਕਿਉਂ ਹੁੰਦਾ ਹੈ UTI, ਜਾਣੋ ਕਿਹੜੀਆਂ ਗੱਲਾਂ ਦਾ ਰੱਖਣਾ ਚਾਹੀਦਾ ਹੈ ਧਿਆਨ ?
ਮਹਿਲਾਵਾਂ 'ਚ ਵਾਰ-ਵਾਰ ਕਿਉਂ ਹੁੰਦਾ ਹੈ UTI, ਜਾਣੋ ਕਿਹੜੀਆਂ ਗੱਲਾਂ ਦਾ ਰੱਖਣਾ ਚਾਹੀਦਾ ਹੈ ਧਿਆਨ ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget