ਪੜਚੋਲ ਕਰੋ

Relationship tips: ਇਸ ਤਰ੍ਹਾਂ ਦੇ ਲਾਈਫ ਪਾਟਨਰ ਹੋ ਸਕਦੇ ਖ਼ਤਰਨਾਕ, ਹਿੰਟ ਮਿਲਣ 'ਤੇ ਪਹਿਲਾਂ ਹੀ ਹੋ ਜਾਓ ਸਾਵਧਾਨ

ਅਸੀਂ ਤੁਹਾਨੂੰ 5 ਤਰ੍ਹਾਂ ਦੇ ਪਾਟਨਰਸ ਬਾਰੇ ਦੱਸ ਰਹੇ ਹਾਂ ਜਿਨ੍ਹਾਂ ਤੋਂ ਤੁਹਾਨੂੰ ਤੁਰੰਤ ਵੱਖ ਹੋ ਜਾਣਾ ਚਾਹੀਦਾ ਹੈ ਜਾਂ ਉਨ੍ਹਾਂ ਤੋਂ ਬਚਣਾ ਚਾਹੀਦਾ ਹੈ।

ਨਵੀਂ ਦਿੱਲੀ: ਪਿਆਰ ਇੱਕ ਖੂਬਸੂਰਤ, ਭੋਲੇਪਨ ਦੀ ਭਾਵਨਾ ਹੈ। ਜਦੋਂ ਤੁਸੀਂ ਕਿਸੇ ਨੂੰ ਡੇਟ ਕਰਦੇ ਹੋ ਤਾਂ ਉਸ 'ਚ ਹੌਲੀ-ਹੌਲੀ ਤੁਹਾਡੀ ਦਿਲਚਸਪੀ ਵਧਦੀ ਹੈ ਤੇ ਫਿਰ ਤੁਸੀਂ ਉਸ ਨੂੰ ਪਿਆਰ ਕਰਨਾ ਸ਼ੁਰੂ ਕਰਦੇ ਹੋ। ਇਸ ਤੋਂ ਮਗਰੋਂ ਤੁਹਾਨੂੰ ਚੰਗਾ ਤੇ ਆਰਾਮਦਾਇਕ ਮਹਿਸੂਸ ਹੁੰਦਾ ਹੈ। ਹਾਲਾਂਕਿ, ਅਕਸਰ ਚੀਜ਼ਾਂ ਗਲਤ ਹੁੰਦੀਆਂ ਹਨ ਤੇ ਸਮੇਂ ਦੇ ਨਾਲ ਤੁਸੀਂ ਹੌਲੀ-ਹੌਲੀ ਵਿਅਕਤੀ ਦੇ ਵੱਖਰੇ ਪਹਿਲੂ ਨੂੰ ਜਾਣਦੇ ਹੋ। ਕਈ ਵਾਰ ਤੁਹਾਨੂੰ ਇਹ ਸੰਕੇਤ ਵੀ ਮਿਲਦੇ ਹਨ ਕਿ ਤੁਸੀਂ ਨੋਟਿਸ ਕਰ ਸਕਦੇ ਹੋ ਪਰ ਤੁਸੀਂ ਉਨ੍ਹਾਂ ਨੂੰ ਜਾਣਬੁੱਝ ਕੇ ਨਜ਼ਰਅੰਦਾਜ਼ ਕਰਨਾ ਚਾਹੁੰਦੇ ਹੋ। ਅਜਿਹਾ ਕਰਨ ਨਾਲ ਕਈ ਵਾਰ ਰਿਸ਼ਤੇ ਖ਼ਰਾਬ ਹੋ ਜਾਂਦੇ ਹਨ। ਜੇ ਰਿਸ਼ਤਾ ਭਾਵਨਾਤਮਕ ਤੌਰ 'ਤੇ ਅਪਮਾਨਜਨਕ: ਪਹਿਲਾਂ ਕੋਈ ਵੀ ਰਿਸ਼ਤਾ ਸੁਪਨੇ ਵਿਖਾਉਂਦਾ ਹੈ ਪਰ ਜਦੋਂ ਤੁਸੀਂ ਆਪਣੇ ਸਾਥੀ ਦੇ ਗੁੱਸੇ ਦੇ ਮੁੱਦਿਆਂ ਵੱਲ ਧਿਆਨ ਦੇਣਾ ਸ਼ੁਰੂ ਕਰਦੇ ਹੋ ਤੇ ਜੇ ਉਹ ਤੁਹਾਡੇ ਨਾਲ blame-game ਖੇਡ ਰਿਹਾ ਹੈ ਤਾਂ ਤੁਹਾਨੂੰ ਸੰਕੇਤ ਮਿਲ ਰਹੇ ਹਨ ਕਿ ਦੂਰ ਹੋ ਜਾਓ। ਪਿਆਰ ਨਾਲ ਭਰੋਸਾ ਕਰਨਾ ਬਹੁਤ ਜ਼ਰੂਰੀ: ਜੇ ਤੁਹਾਡਾ ਸਾਥੀ ਇਹ ਕਹਿੰਦਾ ਹੈ ਕਿ ਉਹ ਤੁਹਾਨੂੰ ਪਿਆਰ ਕਰਦਾ ਹੈ ਪਰ ਤੁਸੀਂ ਇਸ ਨੂੰ ਬਿਲਕੁਲ ਨਹੀਂ ਮਹਿਸੂਸ ਕਰਦੇ, ਤਾਂ ਇਸ ਦਾ ਸਪਸ਼ਟ ਅਰਥ ਹੈ ਕਿ ਤੁਹਾਨੂੰ ਤੁਰੰਤ ਅਜਿਹੇ ਸਾਥੀ ਤੋਂ ਅਲੱਗ ਹੋ ਜਾਣਾ ਚਾਹੀਦਾ ਹੈ। ਕਿਸੇ ਵੀ ਰਿਸ਼ਤੇਦਾਰੀ ਵਿੱਚ ਪਿਆਰ ਦੇ ਨਾਲ ਭਰੋਸਾ, ਸਪੋਰਟ ਤੇ ਸਮਝ ਹੋਣਾ ਬਹੁਤ ਜ਼ਰੂਰੀ ਹੈ। self-absorbed ਸਾਥੀ ਤੋਂ ਦੂਰ ਰਹੋ: ਜੇ ਤੁਸੀਂ ਵੇਖਦੇ ਹੋ ਕਿ ਤੁਸੀਂ ਹਮੇਸ਼ਾਂ ਆਪਣੇ ਸਾਥੀ ਦੀ ਪ੍ਰਸ਼ੰਸਾ ਕਰਦੇ ਹੋ ਤੇ ਉਸ ਦੀ ਖੁਸ਼ੀ ਨੂੰ ਆਪਣੀਆਂ ਇੱਛਾਵਾਂ ਤੋਂ ਉੱਪਰ ਰੱਖਦੇ ਹੋ, ਤਾਂ ਇਸ ਸਥਿਤੀ ਵਿਚ ਤੁਹਾਡਾ ਰਿਸ਼ਤਾ ਸਾਰੀ ਉਮਰ ਕੁਝ ਨਾ ਕੁਝ ਦੇਣ ਲਈ ਹੀ ਰਹੇਗਾ, ਬਦਲੇ ਵਿੱਚ ਤੁਹਾਨੂੰ ਕੁਝ ਨਾ ਮਿਲਣ ਦੀ ਸੰਭਾਵਨਾ ਵਧੇਰੇ ਰਹੇਗੀ। ਕੁਮਾਰ ਵਿਸ਼ਵਾਸ ਦੀ ਸੱਤ ਮਹੀਨੇ ਪਹਿਲਾਂ ਚੋਰੀ ਹੋਈ ਫਾਰਚੂਨਰ ਮਿਲੀ, ਯੂਜ਼ਰ ਨੇ ਮੰਗੀ ਪਾਰਟੀ ਤਾਂ ਇੰਜ ਦਿੱਤਾ ਰਿਐਕਸ਼ਨ ਜੋ ਆਪਣੀਆਂ ਗਲਤੀਆਂ ਕਦੇ ਨਾ ਮੰਨੇ: ਅਜਿਹੇ ਸਾਥੀ ਨਾਲ ਰਹਿਣਾ ਵੀ ਨਿਰਾਸ਼ ਕਰ ਸਕਦਾ ਹੈ ਜੋ ਆਪਣੀਆਂ ਗਲਤੀਆਂ ਨੂੰ ਕਦੇ ਸਵੀਕਾਰ ਨਹੀਂ ਕਰਦਾ। ਅਜਿਹੀ ਸਥਿਤੀ ਵਿੱਚ ਆਪਣਾ ਸਮੁੱਚਾ ਜੀਵਨ superior-ship ਨੂੰ ਦੇਣਾ ਤੁਹਾਡੀ ਊਰਜਾ ਨੂੰ ਹੋਰ ਵੀ ਘਟਾ ਸਕਦਾ ਹੈ। ਇਹ ਕਾਰਨ ਵੀ ਕਿਸੇ ਨੂੰ ਰਿਸ਼ਤੇ ਛੱਡਣ ਲਈ ਮਜਬੂਰ ਕਰਦਾ ਹੈ। ਭਾਵੁਕ ਨਾ ਹੋਵੋ: ਸ਼ਬਦਾਂ ਵਿੱਚ ਹਜ਼ਾਰਾਂ ਭਾਵਨਾਵਾਂ ਹੁੰਦੀਆਂ ਹਨ। ਜੇ ਤੁਹਾਡਾ ਸਾਥੀ ਆਪਣੇ ਆਪ ਨੂੰ ਪ੍ਰਗਟ ਕਰਨ ਦੇ ਯੋਗ ਨਹੀਂ ਹੈ, ਤਾਂ ਇਹ ਭਾਵਨਾਤਮਕ ਤੌਰ 'ਤੇ ਰਿਸ਼ਤੇ ਨੂੰ ਖਤਮ ਕਰਦਾ ਹੈ। ਕੁਝ ਲੋਕ ਭਾਵਨਾਤਮਕ ਤੌਰ 'ਤੇ ਬੇਵਕੂਫ ਹੁੰਦੇ ਹਨ, ਉਹ ਕਿਸੇ ਨਾਲ ਵੀ ਗੱਲ ਨਹੀਂ ਕਰਦੇ ਤੇ ਉਨ੍ਹਾਂ ਨੂੰ ਕੋਈ ਹਮਦਰਦੀ ਨਹੀਂ ਹੁੰਦੀ, ਅਜਿਹੇ ਲੋਕ ਤੁਹਾਡੀ ਮਾਨਸਿਕ ਸਥਿਤੀ ਨੂੰ ਪੂਰੀ ਤਰ੍ਹਾਂ ਵਿਗਾੜ ਸਕਦੇ ਹਨ, ਕਿਉਂਕਿ ਗੱਲਬਾਤ ਹਰ ਚੀਜ਼ ਦਾ ਹੱਲ ਹੈ। ਵੈਲੇਨਟਾਈਨ 'ਤੇ ਰਿਲੀਜ਼ ਹੋਵੇਗੀ ਗਿੱਪੀ ਤੇ ਨੀਰੂ ਦੀ ਇਹ ਫਿਲਮ Captain ਵੱਲੋਂ ਪੇਸ਼ ਬਿੱਲ 'ਚ ਕਿਸਾਨਾਂ ਲਈ ਕੀ ਵੱਡਾ ਐਲਾਨ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !

Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ

ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ

ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ

ABP Premium

ਵੀਡੀਓਜ਼

ਮਾਸੀ ਬਣੀ ਨੀਰੂ ਬਾਜਵਾ , ਰੁਬੀਨਾ ਬਾਜਵਾ ਦੇ ਹੋਇਆ ਮੁੰਡਾਭਗਵੰਤ ਮਾਨ ਨੇ ਕਰਮਜੀਤ ਅਨਮੋਲ ਨੇ ਲਾਏ ਸੁਰ , ਸੁਣੋ ਲਾਈਵ ਗੀਤਨਹੀਂ ਦਿੱਤੇ ਪੈਸੇ , ਫੱਸ ਗਏ Rapper ਬਾਦਸ਼ਾਹ , ਹੁਣ ਭੁਗਤੋ ਕੇਸਕਵਾਲੀ ਦੇ ਰੰਗ 'ਚ ਦਿਲਜੀਤ , ਮਿਊਜ਼ਿਕ ਦੀ ਦਿਲੋਂ ਕਦਰ ਕਰਦਾ ਦੋਸਾਂਝਵਾਲਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ
ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ
ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ
ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ
ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ

ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ, ਭਾਜਪਾ 'ਤੇ ਲਾਏ ਗੰਭੀਰ ਦੋਸ਼

Shocking: ਲੜਾਕੂ ਹੈਲੀਕਾਪਟਰ 'ਚ ਸ*ਰੀ*ਰਕ ਸਬੰ*ਧ ਬਣਾ ਰਹੇ ਸੀ ਸਿਪਾਹੀ, ਉਦੋਂ ਹੀ ਹੋਇਆ ਵੱਡਾ ਕਾਂਡ

ਕਾਰੋਬਾਰੀ ਤੋਂ ਲੁੱਟੇ ਢਾਈ ਲੱਖ ਰੁਪਏ, ਚਾਕੂ ਦੀ ਨੋਕ 'ਤੇ ਵਾਰਦਾਤ ਨੂੰ ਦਿੱਤਾ ਅੰਜਾਮ, ਚੌਲ ਖਰੀਦਣ ਜਾ ਰਹੇ ਸੀ ਪਿਓ-ਪੁੱਤ

Embed widget