ਪੜਚੋਲ ਕਰੋ

ਖੁਰਾਕ 'ਚ ਸ਼ਾਮਲ ਕਰੋ ਅਖਰੋਟ, ਫੇਰ ਵੇਖੋ ਕਮਾਲ

ਅਖਰੋਟ 'ਚ ਮੌਜੂਦ ਅਨਸੈਚੂਰਿਟਡ ਫੈਟ ਬਲੱਡ ਪ੍ਰੈਸ਼ਰ ਨੂੰ ਸੰਤੁਲਿਤ ਕਰਕੇ ਦਿਲ ਸਬੰਧੀ ਬਿਮਾਰੀਆਂ ਨੂੰ ਸਰੀਰ ਤੋਂ ਦੂਰ ਰੱਖਦੀ ਹੈ। ਰੋਜ਼ਾਨਾ 60-80 ਗ੍ਰਾਮ ਅਖਰੋਟ ਖਾਣ ਨਾਲ ਸਿਹਤ 'ਚ ਸੁਧਾਰ ਆ ਸਕਦਾ ਹੈ।

ਨਵੀਂ ਦਿੱਲੀ: ਪੋਸ਼ਣ ਨਾਲ ਭਰਪੂਰ ਬਦਾਮ ਸਿਹਤ ਲਈ ਚੰਗਾ ਮੰਨਿਆ ਜਾਂਦਾ ਹੈ। ਤੁਸੀਂ ਇਸ ਨੂੰ ਰੋਜ਼ਾਨਾ ਖੁਰਾਕ 'ਚ ਸ਼ਾਮਲ ਕਰਕੇ ਸਿਹਤਮੰਦ ਰਹਿ ਸਕਦੇ ਹੋ। ਅਖਰੋਟ 'ਚ ਪ੍ਰੋਟੀਨ ਤੇ ਫੈਟ ਹੁੰਦੀ ਹੈ ਜੋ ਸਰੀਰ ਨੂੰ ਕੈਲਸ਼ੀਅਮ ਤੇ ਆਇਰਨ ਦੇਣ ਦਾ ਕੰਮ ਕਰਦੀ ਹੈ। ਕੁਝ ਖੋਜਕਰਤਾਵਾਂ ਦਾ ਦਾਅਵਾ ਹੈ ਕਿ ਅਖਰੋਟ ਅਨੇਕਾਂ ਵੱਡੀਆਂ ਸਿਹਤ ਸਮੱਸਿਆਵਾਂ ਨੂੰ ਖ਼ਤਮ ਕਰ ਸਕਦਾ ਹੈ। 2019 'ਚ ਪੈਨਸਿਲਵੇਨੀਆ ਸਟੇਟ ਯੂਨੀਵਰਸਿਟੀ ਦੇ ਖੋਜਕਰਤਾਵਾਂ ਨੇ ਇਸ ਬਾਰੇ ਇੱਕ ਖੋਜ ਕੀਤੀ। ਇਸ ਖੋਜ 'ਚ ਖੋਜਕਰਤਾਵਾਂ ਨੇ ਅਨਸੈਚੂਰਿਟਡ ਫੈਟ ਦੀ ਬਜਾਏ ਅਖਰੋਟ ਦਾ ਸੇਵਨ ਕਰਨ ਵਾਲੇ ਲੋਕਾਂ ਦੀ ਬਿਹਤਰ ਸਿਹਤ ਵੇਖੀ। ਇਸ ਰਿਪੋਰਟ ਵਿਚ ਖੋਜਕਰਤਾਵਾਂ ਨੇ ਇਹ ਵੀ ਦੱਸਿਆ ਕਿ ਅਖਰੋਟ 'ਚ ਅਲਫਾ ਲਿਨੋਲੇਨਿਕ ਐਸਿਡ ਹੁੰਦਾ ਹੈ, ਜੋ ਇੱਕ ਕਿਸਮ ਦਾ ਓਮੇਗਾ-3 ਫੈਟੀ ਐਸਿਡ ਹੁੰਦਾ ਹੈ। ਇਹ ਆਮ ਤੌਰ 'ਤੇ ਪੌਦਿਆਂ 'ਚ ਪਾਇਆ ਜਾਂਦਾ ਹੈ। ਕ੍ਰਿਸਟੀਆਨਾ ਦੀ ਖੋਜ ਵਿੱਚ ਅਖਰੋਟ ਨੂੰ ਸਿਹਤ ਲਈ ਵੀ ਬਹੁਤ ਫਾਇਦੇਮੰਦ ਦੱਸਿਆ ਗਿਆ ਸੀ। ਕ੍ਰਿਸਟੀਆਨਾ ਪੀਟਰਸਨ ਨੇ ਕਿਹਾ ਕਿ ਅਸੀਂ ਇਹ ਵੇਖਣਾ ਚਾਹੁੰਦੇ ਹਾਂ ਕਿ ਕੀ ਅਖਰੋਟ ਨਾਲ ਅੰਤੜੀਆਂ ਦੇ ਸੁਧਾਰ ਦਾ ਦਿਲ ਦੀਆਂ ਬਿਮਾਰੀਆਂ 'ਤੇ ਕੋਈ ਅਸਰ ਪੈਂਦਾ ਹੈ। ਜਰਨਲ ਆਫ਼ ਪੋਸ਼ਣ 'ਚ ਪ੍ਰਕਾਸ਼ਤ ਨਵੀਂ ਰਿਪੋਰਟ 'ਚ ਅਖਰੋਟ ਨੂੰ ਸਿਹਤਮੰਦ ਖੁਰਾਕ ਦੱਸਿਆ ਗਿਆ ਹੈ, ਜੋ ਦਿਲ ਤੇ ਅੰਤੜੀਆਂ ਲਈ ਬਹੁਤ ਵਧੀਆ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Child Aadhaar :ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Child Aadhaar : ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Personal Hygiene Tips : ਪ੍ਰਾਈਵੇਟ ਪਾਰਟ ਅਤੇ ਪਰਸਨਲ ਹਾਈਜੀਨ ਦਾ ਰੱਖੋ ਖਾਸ ਧਿਆਨ, ਇਨ੍ਹਾਂ ਗੱਲਾਂ ਨੂੰ ਨਾ ਕਰੋ ਨਜ਼ਰਅੰਦਾਜ਼
Personal Hygiene Tips : ਪ੍ਰਾਈਵੇਟ ਪਾਰਟ ਅਤੇ ਪਰਸਨਲ ਹਾਈਜੀਨ ਦਾ ਰੱਖੋ ਖਾਸ ਧਿਆਨ, ਇਨ੍ਹਾਂ ਗੱਲਾਂ ਨੂੰ ਨਾ ਕਰੋ ਨਜ਼ਰਅੰਦਾਜ਼
ਮਹਿਲਾਵਾਂ 'ਚ ਵਾਰ-ਵਾਰ ਕਿਉਂ ਹੁੰਦਾ ਹੈ UTI, ਜਾਣੋ ਕਿਹੜੀਆਂ ਗੱਲਾਂ ਦਾ ਰੱਖਣਾ ਚਾਹੀਦਾ ਹੈ ਧਿਆਨ ?
ਮਹਿਲਾਵਾਂ 'ਚ ਵਾਰ-ਵਾਰ ਕਿਉਂ ਹੁੰਦਾ ਹੈ UTI, ਜਾਣੋ ਕਿਹੜੀਆਂ ਗੱਲਾਂ ਦਾ ਰੱਖਣਾ ਚਾਹੀਦਾ ਹੈ ਧਿਆਨ ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਹੋਏ IAS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਜਾਣੋ ਵਜ੍ਹਾ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਹੋਏ IAS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਜਾਣੋ ਵਜ੍ਹਾ...
Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?
Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਗਸਤ 2026
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Embed widget