ਪੜਚੋਲ ਕਰੋ

ਬੋਰਡ ਰੂਮ 'ਚ ਔਰਤਾਂ ਨੂੰ ਥਾਂ ਦੇਣ 'ਚ ਭਾਰਤ ਦਾ 12ਵੇਂ ਨੰਬਰ

ਇੱਕ ਅਧਿਐਨ ਮੁਤਾਬਕ ਭਾਰਤ ਦੀਆਂ 628 ਕੰਪਨੀਆਂ ਵਿੱਚੋਂ 55 ਪ੍ਰਤੀਸ਼ਤ ਔਰਤ ਡਾਇਰੈਕਟਰ ਹਨ।

ਨਵੀਂ ਦਿੱਲੀ: ਔਰਤਾਂ ਦੀ ਉਦਯੋਗ ਜਗਤ ‘ਚ ਅਸਲ ਸਥਿਤੀ ਦਾ ਪਤਾ ਲਾਉਣ ਲਈ ‘ਵੂਮੈਨ ਔਨ ਬੋਰਡ -2020’ ਨਾਂ ਦੇ ਤਾਜ਼ਾ ਅਧਿਐਨ ਮੁਤਾਬਕ, ਔਰਤਾਂ ਨੂੰ ਬੋਰਡ ਮੈਂਬਰ ਵਜੋਂ ਅਹਿਮ ਅਹੁਦਾ ਦੇਣ ਦੇ ਮਾਮਲੇ ਵਿੱਚ ਭਾਰਤ ਦੁਨੀਆ ਵਿੱਚ 12ਵੇਂ ਸਥਾਨ ‘ਤੇ ਹੈ। ਇਹ ਅਧਿਐਨ ਦੋ ਗਲੋਬਲ ਭਰਤੀ ਪਲੇਟਫਾਰਮਾਂ ਵੱਲੋਂ ਸਾਂਝੇ ਤੌਰ 'ਤੇ ਕੀਤਾ ਗਿਆ ਸੀ। ਅਧਿਐਨ ‘ਚ ਹਿੱਸਾ ਲੈਣ ਵਾਲੀਆਂ 7824 ਸੂਚੀਬੱਧ ਕੰਪਨੀਆਂ ਵਿੱਚੋਂ 628 ਭਾਰਤੀ ਤੋਂ ਸੀ। ਅਧਿਐਨ ‘ਚ ਤਕਰੀਬਨ 36 ਦੇਸ਼ਾਂ ਦੇ ਮਾਲਕ ਵੀ ਸ਼ਾਮਲ ਕੀਤੇ ਗਏ ਸੀ। ਅਧਿਐਨ ਨੇ ਪਾਇਆ ਕਿ ਭਾਰਤ ਦੀਆਂ 628 ਕੰਪਨੀਆਂ ਚੋਂ 55 ਪ੍ਰਤੀਸ਼ਤ ਔਰਤ ਡਾਇਰੈਕਟਰ ਹਨ। ਇਹ ਗਿਣਤੀ ਪਿਛਲੇ ਸਾਲ ਨਾਲੋਂ 14% ਵਧੇਰੇ ਹੈ। ਏਸ਼ੀਆ ਮਹਾਦੀਪ ਵਿੱਚ ਕੰਮ ਕਰਨ ਵਾਲੇ ਲਗਪਗ 54 ਪ੍ਰਤੀਸ਼ਤ ਔਰਤਾਂ ਹਨ। ਭਾਰਤ ਦੀ ਗੱਲ ਕਰੀਏ ਤਾਂ ਇਹ ਅੰਕੜਾ ਦੇਸ਼ ‘ਚ ਸਿਰਫ 39 ਪ੍ਰਤੀਸ਼ਤ ਹੈ। ਸਿਰਫ ਇਹ ਹੀ ਨਹੀਂ, ਇਸ ਗਿਣਤੀ ਦਾ ਬਹੁਤ ਛੋਟਾ ਹਿੱਸਾ ਕੰਪਨੀਆਂ ਦੇ ਸੀਨੀਅਰ ਤੇ ਮਹੱਤਵਪੂਰਨ ਅਹੁਦਿਆਂ 'ਤੇ ਨਿਯੁਕਤ ਕੀਤਾ ਜਾਂਦਾ ਹੈ। ਦੁਨੀਆ ਦੀਆਂ ਸਿਰਫ 14.87 ਪ੍ਰਤੀਸ਼ਤ ਕੰਪਨੀਆਂ ਔਰਤ ਨਿਰਦੇਸ਼ਕਾਂ ਦੀ ਅਗਵਾਈ ‘ਚ ਹਨ। ਅਧਿਐਨ ਨੇ ਇਹ ਵੀ ਖੁਲਾਸਾ ਕੀਤਾ ਕਿ ਕੰਪਨੀ ਦੇ ਬੋਰਡ ਮੈਂਬਰਾਂ ਦੇ ਕਾਰਜਕਾਲ ‘ਚ ਕਾਫੀ ਅੰਤਰ ਹੈ। ਬੋਰਡ ਦੇ ਪੁਰਸ਼ਾਂ ਅਤੇ ਔਰਤਾਂ ਦੇ ਮੈਂਬਰਾਂ ਦੀ ਗੱਲ ਕਰੀਏ ਤਾਂ 46 ਪ੍ਰਤੀਸ਼ਤ ਔਰਤਾਂ ਦਾ ਪੁਰਸ਼ਾਂ ਦੇ ਮੁਕਾਬਲੇ ਵੱਧ ਤੋਂ ਵੱਧ ਇੱਕ ਸਾਲ ਤੋਂ ਘੱਟ ਕਾਰਜਕਾਲ ਹੁੰਦਾ ਹੈ। ਅਧਿਐਨ ਮੁਤਾਬਕ ਨਾਰਵੇ 40.72 ਪ੍ਰਤੀਸ਼ਤ ਮਹਿਲਾ ਬੋਰਡ ਮੈਂਬਰਾਂ ਨਾਲ ਪਹਿਲੇ ਨੰਬਰ 'ਤੇ ਹੈ। ਬੋਰਡ ਦੀ ਮੈਂਬਰਸ਼ਿਪ ‘ਚ ਇਹ ਵਿਤਕਰਾ ਕਿਉਂ? ਪਿਛਲੇ ਸਾਲ ਅਪਰੈਲ ‘ਚ ਦੇਸ਼ ਦੀਆਂ ਟਾਪ ਦੀਆਂ 500 ਕੰਪਨੀਆਂ ਚੋਂ 51 ‘ਚ ਵੀ ਔਰਤਾਂ ਸੁਤੰਤਰ ਡਾਇਰੈਕਟਰ ਨਹੀਂ ਸੀ। ਜੋ ਇਹ ਦਰਸਾਉਂਦਾ ਹੈ ਕਿ ਕਾਰਪੋਰੇਟ ਸੈਕਟਰ ‘ਚ ਲਿੰਗ ਭੇਦਭਾਵ ਅੱਜ ਵੀ ਪ੍ਰਚਲਿਤ ਹੈ। ਔਰਤਾਂ ਨੂੰ ਜਾਣਬੁੱਝ ਕੇ ਸੀਨੀਅਰ ਅਤੇ ਮਹੱਤਵਪੂਰਨ ਪ੍ਰਬੰਧਕੀ ਭੂਮਿਕਾਵਾਂ ਨਹੀਂ ਦਿੱਤੀਆਂ ਜਾ ਰਹੀਆਂ। ਖੋਜ ਨੇ ਇਹ ਵੀ ਪਾਇਆ ਕਿ ਜਿਨ੍ਹਾਂ ਔਰਤਾਂ ਨੂੰ ਬੋਰਡ ਦੀ ਮੈਂਬਰ ਬਣਾਇਆ ਜਾਂਦਾ ਹੈ, ਉਨ੍ਹਾਂ ਨੂੰ ਵੀ ਪੂਰੇ ਸਮੇਂ ਦੀ ਮੈਂਬਰ ਨਹੀਂ ਬਣਾਇਆ ਜਾਂਦਾ ਹੈ। ਮਾਹਰ ਕਹਿੰਦੇ ਹਨ ਕਿ ਇੱਕ ਬੋਰਡ ਮੈਂਬਰ ਵਜੋਂ ਔਰਤਾਂ ਨੂੰ ਨਿਰੰਤਰ ਇਹ ਸਾਬਤ ਕਰਨਾ ਪੈਂਦਾ ਹੈ ਕਿ ਉਹ ਇਸ ਅਹੁਦੇ ਦੀ ਹੱਕਦਾਰ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
Punjab News: ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Advertisement
ABP Premium

ਵੀਡੀਓਜ਼

Akali Dal | Sukhbir Badal | ਸਾਬਕਾ ਸਰਕਾਰ ਨੂੰ ਲੱਗੇਗੀ ਤਨਖ਼ਾਹ?  ਅਕਾਲੀ ਦਲ ਦੇ ਭਵਿੱਖ ਦਾ ਸਭ ਤੋਂ ਵੱਡਾ ਫ਼ੈਸਲਾ!By Election | ਵਿਧਾਨ ਸਭਾ 'ਚ ਨਵੇਂ ਨਵੇਲੇ ਵਿਧਾਇਕਾਂ ਨੇ ਚੁੱਕੀ ਸੰਹੁ!Farmers Protest | ਕੇਂਦਰੀ ਮੰਤਰੀਆਂ 'ਤੇ ਤੱਤੇ ਹੋਏ ਕਿਸਾਨ ਲੀਡਰਾਂ ਨੇ ਕਰਿਆ ਵੱਡਾ ਐਲਾਨ! |Abp SanjhaBy Election | ਵਿਧਾਨ ਸਭਾ ਦੀਆਂ ਪੋੜੀਆਂ ਚੜ੍ਹੇਗਾ ਪੁਰਾਣਾ ਅਕਾਲੀ ਆਗੂ! |Vidhan sbah Oath|Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
Punjab News: ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
Punjab Holidays: ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
Punjab News: ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
Farmer Protest: ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
Embed widget