ਪੜਚੋਲ ਕਰੋ

Indian passport: ਭਾਰਤੀਆਂ ਲਈ ਖੁਸ਼ਖਬਰੀ! ਇਨ੍ਹਾਂ 20 ਦੇਸ਼ਾਂ ਦੀ ਯਾਤਰਾ ਕਰ ਸਕਦੇ ਹੋ ਬਿਨਾਂ ਵੀਜ਼ਾ ਤੋਂ...ਬਸ ਇਨ੍ਹਾਂ ਨਿਯਮਾਂ ਦੀ ਕਰਨੀ ਪਵੇਗੀ ਪਾਲਣਾ

Visa: ਆਮ ਤੌਰ 'ਤੇ ਵਿਦੇਸ਼ ਜਾਣ ਲਈ ਪਾਸਪੋਰਟ ਅਤੇ ਵੀਜ਼ਾ ਦੋਵਾਂ ਦੀ ਲੋੜ ਹੁੰਦੀ ਹੈ, ਪਰ ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਦੁਨੀਆ ਦੇ ਕਈ ਦੇਸ਼ ਅਜਿਹੇ ਹਨ ਜਿੱਥੇ ਭਾਰਤੀ ਸਿਰਫ਼ ਆਪਣੇ ਪਾਸਪੋਰਟ ਦੀ ਮਦਦ ਨਾਲ ਹੀ ਯਾਤਰਾ...

Indian Travel without Visa: ਆਮ ਤੌਰ 'ਤੇ ਵਿਦੇਸ਼ ਜਾਣ ਲਈ ਪਾਸਪੋਰਟ ਅਤੇ ਵੀਜ਼ਾ ਦੋਵਾਂ ਦੀ ਲੋੜ ਹੁੰਦੀ ਹੈ, ਪਰ ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਦੁਨੀਆ ਦੇ ਕਈ ਦੇਸ਼ ਅਜਿਹੇ ਹਨ ਜਿੱਥੇ ਭਾਰਤੀ ਸਿਰਫ਼ ਆਪਣੇ ਪਾਸਪੋਰਟ ਦੀ ਮਦਦ ਨਾਲ ਹੀ ਯਾਤਰਾ ਕਰ ਸਕਦੇ ਹਨ। ਜੀ ਹਾਂ ਤੁਸੀਂ ਸਹੀ ਪੜ੍ਹ ਰਹੇ ਹੋ। ਭਾਰਤੀਆਂ ਨੂੰ ਗੁਆਂਢੀ ਦੇਸ਼ਾਂ ਨੇਪਾਲ ਅਤੇ ਭੂਟਾਨ ਜਾਣ ਲਈ ਵੀਜ਼ੇ ਦੀ ਲੋੜ ਨਹੀਂ ਹੈ।

ਭਾਰਤੀ ਆਪਣੇ ਪਾਸਪੋਰਟ ਦੀ ਮਦਦ ਨਾਲ ਇਨ੍ਹਾਂ ਦੋਵਾਂ ਦੇਸ਼ਾਂ ਦਾ ਦੌਰਾ ਕਰ ਸਕਦੇ ਹਨ। ਦੁਨੀਆ ਵਿੱਚ ਕਈ ਅਜਿਹੇ ਦੇਸ਼ ਹਨ ਜਿੱਥੇ ਤੁਹਾਨੂੰ ਉਸ ਦੇਸ਼ ਭਾਵ ਏਅਰਪੋਰਟ 'ਤੇ ਪਹੁੰਚਣ ਤੋਂ ਬਾਅਦ ਵੀਜ਼ਾ ਲੈਣਾ ਪੈਂਦਾ ਹੈ। ਯਾਨੀ ਤੁਸੀਂ ਉਨ੍ਹਾਂ ਦੇਸ਼ਾਂ ਵਿੱਚ ਬਿਨਾਂ ਵੀਜ਼ਾ ਦੇ ਸਿਰਫ਼ ਪਾਸਪੋਰਟ ਰਾਹੀਂ ਪਹੁੰਚ ਸਕਦੇ ਹੋ ਅਤੇ ਫਿਰ ਵੀਜ਼ਾ ਆਨ ਅਰਾਈਵਲ ਦੀ ਸੇਵਾ ਦਾ ਲਾਭ ਉਠਾ ਸਕਦੇ ਹੋ। ਆਓ ਜਾਣਦੇ ਹਾਂ ਉਨ੍ਹਾਂ ਦੇਸ਼ਾਂ ਬਾਰੇ ਜਿੱਥੇ ਭਾਰਤੀ ਕਿੰਨੇ ਦਿਨ ਬਿਨ੍ਹਾਂ ਵੀਜ਼ਾ ਜਾਂ ਵੀਜ਼ਾ ਆਨ ਅਰਾਈਵਲ ਰਾਹੀਂ ਐਂਟਰੀ ਦੇ ਨਾਲ ਰਹਿ ਸਕਦੇ ਹਨ।

1. Seychelles- 30 ਦਿਨਾਂ ਲਈ ਬਿਨਾਂ ਵੀਜ਼ੇ ਦੇ ਯਾਤਰਾ ਕਰ ਸਕਦੇ ਹਨ।
2. ਮਾਰੀਸ਼ਸ- 90 ਦਿਨ
3. ਮਾਲਦੀਵ - 90 ਦਿਨ
4. ਸਵੈਲਬਾਰਡ - 30 ਦਿਨ
5. ਨੇਪਾਲ- 180 ਦਿਨ
6. ਭੂਟਾਨ- 7 ਦਿਨ
7. ਸ਼੍ਰੀਲੰਕਾ - 30 ਦਿਨ
8. ਇੰਡੋਨੇਸ਼ੀਆ- 30 ਦਿਨ
9. ਥਾਈਲੈਂਡ- 30 ਦਿਨ
10. ਸੇਂਟ ਲੂਸੀਆ - 90 ਦਿਨ
11. ਨੇਵ ਆਈਲੈਂਡ - 30 ਦਿਨ
12. ਸਰਬੀਆ- 30 ਦਿਨ

13. ਹਾਂਗਕਾਂਗ SAR – 90 ਦਿਨ
14. ਮੋਂਟਸੇਰਾਟ - 180 ਦਿਨ
15. ਬਾਰਬਾਡੋਸ - 180 ਦਿਨ
16. ਡੋਮਿਨਿਕਾ - 90 ਦਿਨ
17. ਗ੍ਰੇਨਾਡਾ - 90 ਦਿਨ
18. ਹੈਤੀ - 90 ਦਿਨ
19. ਅਲ ਸਲਵਾਡੋਰ - 90 ਦਿਨ
20. ਕਤਰ- 180 ਦਿਨ

ਇਨ੍ਹਾਂ ਦੇਸ਼ਾਂ ਦੀ ਯਾਤਰਾ ਕਰਦੇ ਸਮੇਂ ਇਹ ਧਿਆਨ ਵਿੱਚ ਰੱਖਣਾ ਚਾਹੀਦਾ ਹੈ ਕਿ ਭਾਵੇਂ ਪਹਿਲਾਂ ਵੀਜ਼ਾ ਲੈਣ ਦੀ ਲੋੜ ਨਹੀਂ ਹੈ, ਪਰ ਤੁਹਾਨੂੰ ਹਵਾਈ ਅੱਡੇ 'ਤੇ ਪਹੁੰਚਣ ਤੋਂ ਬਾਅਦ ਵੀਜ਼ਾ ਪ੍ਰਾਪਤ ਕਰਨਾ ਪਵੇਗਾ। ਇਸ ਦੇ ਲਈ ਵੀਜ਼ਾ ਆਨ ਅਰਾਈਵਲ ਫੀਸ ਵੀ ਅਦਾ ਕਰਨੀ ਪਵੇਗੀ। ਤੁਸੀਂ ਓਨੇ ਹੀ ਦਿਨ ਉੱਥੇ ਰਹਿ ਸਕਦੇ ਹੋ ਜਿੰਨੇ ਦਿਨ ਤੁਹਾਨੂੰ ਵੀਜ਼ਾ ਮਿਲਿਆ ਹੈ। ਜੇ ਤੁਸੀਂ ਪਰਿਵਾਰ ਦੇ ਨਾਲ ਘੁੰਮਣਾ ਚਾਹੁੰਦੇ ਹੋ ਤਾਂ ਇਨ੍ਹਾਂ ਦੇਸ਼ਾਂ ਦੇ ਵਿੱਚ ਜਾ ਸਕਦੇ ਹੋ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Cold Water Causes Cold : ਕੀ ਠੰਡਾ ਪਾਣੀ ਪੀਣ ਨਾਲ ਸੱਚਮੁੱਚ ਹੁੰਦਾ ਹੈ ਜ਼ੁਕਾਮ? ਜਾਣੋ ਅਸਲ ਕਾਰਨ
Cold Water Causes Cold : ਕੀ ਠੰਡਾ ਪਾਣੀ ਪੀਣ ਨਾਲ ਸੱਚਮੁੱਚ ਹੁੰਦਾ ਹੈ ਜ਼ੁਕਾਮ? ਜਾਣੋ ਅਸਲ ਕਾਰਨ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget