ਪੜਚੋਲ ਕਰੋ

ਆਇਰਨ ਦੀ ਕਮੀ ਹੋਈ ਤਾਂ ਖਾਓ ਇਹ ਆਹਾਰ, ਰਹੋਗੇ ਤੰਦਰੁਸਤ

ਆਇਰਨ ਦੀ ਕਮੀ ਜ਼ਿਆਦਾਤਰ ਔਰਤਾਂ 'ਚ ਦੇਖਣ ਨੂੰ ਮਿਲਦੀ ਹੈ। ਕੁਝ ਖਾਸ ਖਾਣੇ ਭੋਜਣ 'ਚ ਸ਼ਾਮਲ ਕਰਕੇ ਆਇਰਨ ਦੀ ਕਮੀ ਨੂੰ ਸੌਖਿਆਂ ਪੂਰੀ ਕੀਤੀ ਜਾ ਸਕਦੀ ਹੈ।

ਆਇਰਨ ਜਾਂ ਲੋਹਾ ਸਰੀਰ ਨੂੰ ਤੰਦਰੁਸਤ ਰੱਖਣ 'ਚ ਬਹੁਤ ਸਹਾਈ ਹੁੰਦਾ ਹੈ। ਇਸ ਤੋਂ ਇਲਾਵਾ ਆਇਰਨ ਮਾਸਪੇਸ਼ੀਆਂ ਨੂੰ ਪ੍ਰੋਟੀਨ ਪਹੁੰਚਾਉਣ ਦਾ ਕੰਮ ਕਰਦਾ ਹੈ। ਜੇਕਰ ਸਰੀਰ 'ਚ ਆਇਰਨ ਦੀ ਕਮੀ ਹੋਵੇ ਤਾਂ ਖੂਨ ਦੀ ਵੀ ਘਾਟ ਮਹਿਸੂਸ ਹੋਣ ਲੱਗਦੀ ਹੈ। ਨਤੀਜੇ ਵਜੋਂ ਥਕਾਵਟ ਤੇ ਕਮਜ਼ੋਰੀ ਰਹਿਣ ਲੱਗਦੀ ਹੈ। ਆਰਨ ਸਰੀਰ 'ਚ ਹੀਮੋਗਲੋਬਿਨ ਦੀ ਮਾਤਰਾ ਸਹੀ ਰੱਖਦਾ ਹੈ।

ਆਇਰਨ ਦੀ ਕਮੀ ਜ਼ਿਆਦਾਤਰ ਔਰਤਾਂ 'ਚ ਦੇਖਣ ਨੂੰ ਮਿਲਦੀ ਹੈ। ਕੁਝ ਖਾਸ ਖਾਣੇ ਭੋਜਣ 'ਚ ਸ਼ਾਮਲ ਕਰਕੇ ਆਇਰਨ ਦੀ ਕਮੀ ਨੂੰ ਸੌਖਿਆਂ ਪੂਰੀ ਕੀਤੀ ਜਾ ਸਕਦੀ ਹੈ।

ਹਰੀਆਂ ਸਬਜ਼ੀਆਂ ਭੋਜਨ 'ਚ ਸ਼ਾਮਲ ਕਰੋ ਜਿਵੇਂ ਪਾਲਕ, ਮੇਥੀ, ਗੋਭੀ, ਬ੍ਰੋਕਲੀ, ਸ਼ਕਰਕੰਦੀ, ਚੁਕੰਦਰ ਆਦਿ।

ਔਲੇ ਦਾ ਮੁਰੱਬਾ: ਆਂਵਲੇ ਦੇ ਮੁਰੱਬੇ ਵਿਚ ਕਾਫੀ ਮਾਤਰਾ ਵਿੱਚ ਵਿਟਾਮਿਨ ਸੀ, ਆਇਰਨ, ਕੈਲਸ਼ੀਅਮ ਤੇ ਫਾਈਬਰ ਤੱਤ ਮੌਜੂਦ ਹੁੰਦੇ ਹਨ। ਜੋ ਸਰੀਰ ਦੇ ਲਈ ਬਹੁਤ ਜ਼ਰੂਰੀ ਤੱਤ ਹੁੰਦੇ ਹਨ। ਰੋਜ਼ਾਨਾ ਸਵੇਰੇ ਇੱਕ ਆਂਵਲੇ ਦਾ ਮੁਰੱਬਾ ਖਾਣ ਨਾਲ ਬਲੱਡ ਪ੍ਰੈਸ਼ਰ ਕੰਟਰੋਲ ਵਿੱਚ ਰਹਿੰਦਾ ਹੈ।

ਸੇਬ ਦਾ ਮੁਰੱਬਾ- ਇਸ ਵਿਚ ਕਾਫੀ ਮਾਤਰਾ ਵਿੱਚ ਆਇਰਨ ਮੌਜੂਦ ਹੁੰਦਾ ਹੈ ਜੋ ਸਰੀਰ ਨੂੰ ਐਨਰਜੀ ਦਿੰਦੇ ਹਨ। ਸੇਬ ਦੇ ਸਿਰਕੇ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਯਾਦਦਾਸ਼ਤ ਤੇਜ਼ ਹੋ ਜਾਂਦੀ ਹੈ ਤੇ ਸਿਰ ਦਰਦ ਵਿੱਚ ਵੀ ਆਰਾਮ ਮਿਲਦਾ ਹੈ।

ਗਾਜਰ ਦਾ ਮੁਰੱਬਾ- ਗਾਜਰ ਦਾ ਮੁਰੱਬਾ ਵੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਵਿਚ ਕਾਫੀ ਮਾਤਰਾ ਵਿੱਚ ਆਇਰਨ ਹੁੰਦਾ ਹੈ ਜੋ ਸਰੀਰ ਵਿੱਚ ਖੂਨ ਦੀ ਕਮੀ ਨੂੰ ਦੂਰ ਕਰਦਾ ਹੈ।

ਸੁੱਕੇ ਮੇਵੇ ਤੇ ਖਜ਼ੂਰ ਨਾਲ ਵੀ ਆਇਰਨ ਦੀ ਕਮੀ ਪੂਰੀ ਕੀਤੀ ਜਾ ਸਕਦੀ ਹੈ। ਰੋਜ਼ਾਨਾ ਰਾਤ ਨੂੰ ਮੁੱਠੀ ਭਰ ਕਿਸ਼ਮਿਸ਼ ਭਿਓਂ ਕੇ ਰੱਖੋ ਤੇ ਸਵੇਰ ਸਮੇਂ ਖਾ ਲਓ ਅਤੇ ਇਸ ਦਾ ਪਾਣੀ ਵੀ ਪੀ ਲਓ । ਇਸ ਤਰ੍ਹਾਂ ਕਰਨ ਨਾਲ ਖੂਨ ਦੀ ਕਮੀ ਬਹੁਤ ਜਲਦੀ ਪੂਰੀ ਹੁੰਦੀ ਹੈ।

ਇਸ ਤੋਂ ਇਲਾਵਾ ਫਲ ਅੰਗੂਰ, ਅਨਾਰ, ਸੰਤਰਾ ਆਦਿ ਆਇਰਨ ਵਧਾਉਣ 'ਚ ਸਹਾਈ ਹੁੰਦੇ ਹਨ।

ਰੋਜ਼ਾਨਾ ਟਮਾਟਰ ਦਾ ਜੂਸ ਪੀਣ ਨਾਲ ਵੀ ਆਇਰਨ ਦੀ ਕਮੀ ਦੂਰ ਹੁੰਦੀ ਹੈ।

ਛੋਲਿਆਂ ਦੀ ਦਾਲ ਦੀ ਵਰਤੋਂ ਨਾਲ ਸਰੀਰ ਨੂੰ ਭਰਪੂਰ ਮਾਤਰਾ 'ਚ ਆਇਰਨ ਮਿਲਦਾ ਹੈ ਜਿਸ ਨਾਲ ਸਰੀਰ 'ਚ ਖੂਨ ਦੀ ਕਮੀ ਪੂਰੀ ਹੋ ਜਾਂਦੀ ਹੈ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Cold Water Causes Cold : ਕੀ ਠੰਡਾ ਪਾਣੀ ਪੀਣ ਨਾਲ ਸੱਚਮੁੱਚ ਹੁੰਦਾ ਹੈ ਜ਼ੁਕਾਮ? ਜਾਣੋ ਅਸਲ ਕਾਰਨ
Cold Water Causes Cold : ਕੀ ਠੰਡਾ ਪਾਣੀ ਪੀਣ ਨਾਲ ਸੱਚਮੁੱਚ ਹੁੰਦਾ ਹੈ ਜ਼ੁਕਾਮ? ਜਾਣੋ ਅਸਲ ਕਾਰਨ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget