Copper vessel for water: ਸਵੇਰੇ ਉੱਠ ਕੇ ਤਾਂਬੇ ਦੇ ਭਾਂਡੇ 'ਚ ਪਾਣੀ ਪੀਣਾ ਸਹੀ ਜਾਂ ਗਲਤ? ਜਾਣੋ ਲਓ ਨਹੀਂ ਤਾਂ ਫਾਇਦੇ ਦੀ ਬਜਾਏ ਨੁਕਸਾਨ ਵੀ ਹੋ ਸਕਦਾ

Health Tips: ਸਿਹਤ ਮਾਹਿਰਾਂ ਮੁਤਾਬਕ ਤਾਂਬੇ ਦੇ ਭਾਂਡੇ 'ਚ ਪਾਣੀ ਪੀਣਾ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਵਿਚ ਪਾਣੀ ਰੱਖ ਕੇ ਪੀਣ ਨਾਲ ਇਮਿਊਨਿਟੀ ਮਜ਼ਬੂਤ ​​ਹੁੰਦੀ ਹੈ। ਪਰ ਆਓ ਜਾਣਦੇ ਹਾਂ ਕਿਹੜੀਆਂ ਗਲਤੀਆਂ ਸਾਨੂੰ ਨਹੀਂ ਕਰਨੀਆਂ ਚਾਹੀਦੀਆਂ ਹਨ

Drink water in a copper vessel: ਠੰਡ ਜੋ ਕਿ ਹੌਲੀ-ਹੌਲੀ ਵਿਦਾ ਹੋ ਰਹੀ ਹੈ ਤੇ ਮੌਸਮ ਗਰਮੀਆਂ ਦੇ ਸੀਜ਼ਨ ਵੱਲ ਵੱਧ ਰਿਹਾ ਹੈ। ਜਿਸ ਕਰਕੇ ਲੋਕਾਂ ਦੇ ਖਾਣ-ਪੀਣ ਦੀਆਂ ਚੀਜ਼ਾਂ ਦੇ ਵਿੱਚ ਬਦਲਾਅ ਹੋਣਾ ਸ਼ੁਰੂ ਹੋ ਜਾਂਦਾ ਹੈ। ਜਿਵੇਂ ਕਿ ਸਵੇਰੇ ਖਾਲੀ ਪੇਟ ਪਾਣੀ ਪੀਣ

Related Articles