ਪੜਚੋਲ ਕਰੋ

ਕੰਮ ਦੀ ਗੱਲ: ਅਧਾਰ ਕਾਰਡ ਨਾਲ ਤੁਹਾਡਾ ਕਿਹੜਾ ਨੰਬਰ ਹੈ ਲਿੰਕ? ਇੰਝ ਲਗਾਓ ਪਤਾ 

ਨੰਬਰ ਦੀ ਅਦਲਾ-ਬਦਲੀ 'ਚ ਅਸੀਂ ਭੁੱਲ ਜਾਂਦੇ ਹਾਂ ਕਿ ਸਾਡਾ ਕਿਹੜਾ ਮੋਬਾਈਲ ਨੰਬਰ ਆਧਾਰ ਕਾਰਡ ਨਾਲ ਜੁੜਿਆ ਹੋਇਆ ਹੈ। ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਤੁਸੀਂ ਇਸ ਬਾਰੇ ਕਿਵੇਂ ਪਤਾ ਲਗਾ ਸਕਦੇ ਹੋ। ਇਸ ਤੋਂ ਇਲਾਵਾ, ਤੁਸੀਂ ਇਹ ਵੀ ਜਾਣ ਸਕਦੇ ਹੋ ਕਿ ਤੁਹਾਡਾ ਨੰਬਰ ਆਧਾਰ ਨਾਲ ਜੁੜਿਆ ਹੋਇਆ ਹੈ ਜਾਂ ਨਹੀਂ।

ਅਕਸਰ ਅਸੀਂ ਕਿਸੇ ਕਾਰਨ ਕਰਕੇ ਆਪਣਾ ਮੋਬਾਈਲ ਨੰਬਰ ਬਦਲਦੇ ਹਾਂ ਅਤੇ ਇਸ ਨੰਬਰ ਦੀ ਅਦਲਾ-ਬਦਲੀ 'ਚ ਅਸੀਂ ਭੁੱਲ ਜਾਂਦੇ ਹਾਂ ਕਿ ਸਾਡਾ ਕਿਹੜਾ ਮੋਬਾਈਲ ਨੰਬਰ ਆਧਾਰ ਕਾਰਡ ਨਾਲ ਜੁੜਿਆ ਹੋਇਆ ਹੈ। ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਤੁਸੀਂ ਇਸ ਬਾਰੇ ਕਿਵੇਂ ਪਤਾ ਲਗਾ ਸਕਦੇ ਹੋ। ਇਸ ਤੋਂ ਇਲਾਵਾ, ਤੁਸੀਂ ਇਹ ਵੀ ਜਾਣ ਸਕਦੇ ਹੋ ਕਿ ਤੁਹਾਡਾ ਨੰਬਰ ਆਧਾਰ ਨਾਲ ਜੁੜਿਆ ਹੋਇਆ ਹੈ ਜਾਂ ਨਹੀਂ।
-ਇਸਦੇ ਲਈ ਪਹਿਲਾਂ ਤੁਹਾਨੂੰ  UIDAI  'ਤੇ ਜਾਣਾ ਪਏਗਾ।
- ਇਸ ਤੋਂ ਬਾਅਦ ਤੁਹਾਨੂੰ My Aadhar ਦਾ ਵਿਕਲਪ ਮਿਲੇਗਾ। ਜਿਵੇਂ ਹੀ ਤੁਸੀਂ ਇਸ 'ਤੇ ਕਰਸਰ ਨੂੰ ਮੂਵ ਕਰਦੇ ਹੋ, ਤੁਹਾਨੂੰ ਇਕ ਹੋਰ ਵਿਕਲਪ ਮਿਲੇਗਾ।
- ਕਰਸਰ ਲਿਆਉਣ ਤੋਂ ਬਾਅਦ, ਤੁਸੀਂ  Aadhar Services ਦਾ ਵਿਕਲਪ ਵੇਖੋਗੇ।
- Aadhar Services   'ਤੇ ਪਹਿਲਾ ਵਿਕਲਪ Verify an Aadhar Number ਹੋਵੇਗਾ।
- ਜਿਵੇਂ ਹੀ ਤੁਸੀਂ ਇਸ 'ਤੇ ਕਲਿੱਕ ਕਰੋਗੇ ਇਕ ਨਵਾਂ ਵਿੰਡੋ ਖੁੱਲ੍ਹ ਜਾਵੇਗਾ। ਜਿੱਥੇ ਤੁਹਾਨੂੰ ਆਪਣਾ ਜਾਂ ਕਿਸੇ ਦਾ ਅਧਾਰ ਨੰਬਰ ਦੇਣਾ ਪਏਗਾ ਜਿਸ ਨੂੰ ਤੁਸੀਂ ਚੈੱਕ ਕਰਨਾ ਚਾਹੁੰਦੇ ਹੋ ਅਤੇ ਇਸ ਦੇ ਹੇਠਾਂ ਕੈਪਟਚਾ ਭਰਨਾ ਹੁੰਦਾ ਹੈ।
- ਅਜਿਹਾ ਕਰਨ ਤੋਂ ਬਾਅਦ, ਤੁਹਾਨੂੰ ਪ੍ਰੀਕੋਡ ਟੂ ਵੈਰੀਫਾਈ (ਲਿੰਕ) 'ਤੇ ਕਲਿੱਕ ਕਰਨਾ ਪਵੇਗਾ।
Karwa Chauth 2020: ਕੀ ਹੁੰਦੀ ਹੈ ਸਰਗੀ, ਕਰਵਾ ਚੌਥ ਦੇ ਵਰਤ 'ਤੇ ਕਿਉਂ ਹੈ ਇਹ ਜ਼ਰੂਰੀ
- ਜਿਵੇਂ ਹੀ ਤੁਸੀਂ ਇਸ 'ਤੇ ਕਲਿਕ ਕਰੋਗੇ, ਅਧਾਰ ਦਾ ਸਟੇਟਸ ਦਿਖਾਈ ਦੇਵੇਗਾ। - ਇਸ 'ਚ ਇਹ ਕਈ ਵੇਰਵਿਆਂ ਨੂੰ ਵੈਰੀਫਾਈ ਕਰੇਗਾ ਜਿਵੇਂ ਆਧਾਰ ਨੰਬਰ, ਉਮਰ, ਰਾਜ ਅਤੇ ਮੋਬਾਈਲ ਨੰਬਰ।
- ਜੇ ਤੁਹਾਡੇ ਨੰਬਰ ਨਾਲ ਕੋਈ ਨੰਬਰ ਨਹੀਂ ਜੁੜਿਆ ਹੈ, ਤਾਂ ਉਥੇ ਕੁਝ ਵੀ ਨਹੀਂ ਲਿਖਿਆ ਹੋਵੇਗਾ। ਇਸਦਾ ਅਰਥ ਹੈ ਕਿ ਕੋਈ ਵੀ ਨੰਬਰ ਤੁਹਾਡੇ ਆਧਾਰ ਨਾਲ ਜੁੜਿਆ ਨਹੀਂ ਹੈ।
- ਦੂਜੇ ਪਾਸੇ, ਜੇ ਕੋਈ ਮੋਬਾਈਲ ਨੰਬਰ ਤੁਹਾਡੇ ਆਧਾਰ ਨਾਲ ਜੁੜਿਆ ਹੋਇਆ ਹੈ, ਤਾਂ ਨੰਬਰ ਦੇ ਆਖ਼ਰੀ ਤਿੰਨ ਅੰਕ ਇੱਥੇ ਦਿਖਾਈ ਦੇਣਗੇ।
ਹਾਰਦਿਕ ਪਾਂਡਿਆ ਨੂੰ ਯਾਦ ਕਰ ਰਹੀ ਨਤਾਸ਼ਾ ਸਟੇਨਕੋਵਿਕ, ਬੇਟੇ ਦੇ ਤਿੰਨ ਮਹੀਨੇ ਪੂਰੇ ਹੋਣ 'ਤੇ ਕੱਟਿਆ ਕੇਕ
- ਇਸ ਤਰੀਕੇ ਨਾਲ, ਤੁਸੀਂ ਇਹ ਪਤਾ ਲਗਾ ਸਕਦੇ ਹੋ ਕਿ ਕਿਹੜਾ ਮੋਬਾਈਲ ਨੰਬਰ ਤੁਹਾਡੇ ਆਧਾਰ ਨਾਲ ਜੁੜਿਆ ਹੋਇਆ ਹੈ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Cold Water Causes Cold : ਕੀ ਠੰਡਾ ਪਾਣੀ ਪੀਣ ਨਾਲ ਸੱਚਮੁੱਚ ਹੁੰਦਾ ਹੈ ਜ਼ੁਕਾਮ? ਜਾਣੋ ਅਸਲ ਕਾਰਨ
Cold Water Causes Cold : ਕੀ ਠੰਡਾ ਪਾਣੀ ਪੀਣ ਨਾਲ ਸੱਚਮੁੱਚ ਹੁੰਦਾ ਹੈ ਜ਼ੁਕਾਮ? ਜਾਣੋ ਅਸਲ ਕਾਰਨ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget