ਪੜਚੋਲ ਕਰੋ

Karwa Chauth 2020: ਕੀ ਹੁੰਦੀ ਹੈ ਸਰਗੀ, ਕਰਵਾ ਚੌਥ ਦੇ ਵਰਤ 'ਤੇ ਕਿਉਂ ਹੈ ਇਹ ਜ਼ਰੂਰੀ  

ਕਰਵਾ ਚੌਥ ਦਾ ਤਿਉਹਾਰ ਬੁੱਧਵਾਰ, 4 ਨਵੰਬਰ ਨੂੰ ਮਨਾਇਆ ਜਾਵੇਗਾ। ਇਸ ਦਿਨ, ਸ਼ਾਦੀਸ਼ੁਦਾ ਔਰਤਾਂ ਪਤੀ ਦੀ ਲੰਬੀ ਉਮਰ ਅਤੇ ਉਨ੍ਹਾਂ ਦੀ ਸਿਹਤਮੰਦ ਜ਼ਿੰਦਗੀ ਲਈ ਵਰਤ ਰੱਖਦੀਆਂ ਹਨ।

Karwa Chauth 2020: ਕਰਵਾ ਚੌਥ ਦਾ ਤਿਉਹਾਰ ਬੁੱਧਵਾਰ, 4 ਨਵੰਬਰ ਨੂੰ ਮਨਾਇਆ ਜਾਵੇਗਾ। ਇਸ ਦਿਨ, ਸ਼ਾਦੀਸ਼ੁਦਾ ਔਰਤਾਂ ਪਤੀ ਦੀ ਲੰਬੀ ਉਮਰ ਅਤੇ ਉਨ੍ਹਾਂ ਦੀ ਸਿਹਤਮੰਦ ਜ਼ਿੰਦਗੀ ਲਈ ਵਰਤ ਰੱਖਦੀਆਂ ਹਨ। ਕਰਵ ਚੌਥ ਹਰ ਸਾਲ ਕਾਰਤਿਕ ਮਹੀਨੇ ਦੀ ਕ੍ਰਿਸ਼ਨ ਪੱਖ ਚਤੁਰਥੀ 'ਤੇ ਆਉਂਦਾ ਹੈ। ਇਹ ਤਿਉਹਾਰ ਪਤੀ-ਪਤਨੀ ਦੇ ਪਵਿੱਤਰ ਸਬੰਧਾਂ ਨੂੰ ਮਜ਼ਬੂਤ ​​ਕਰਨ ਦਾ ਤਿਉਹਾਰ ਹੈ।
ਕੁਝ ਪਰੰਪਰਾ ਇਸ ਤਿਉਹਾਰ ਦਾ ਜ਼ਰੂਰੀ ਹਿੱਸਾ ਹਨ। ਸਰਗੀ ਵੀ ਉਨ੍ਹਾਂ 'ਚੋਂ ਇਕ ਹੈ। ਸਰਗੀ ਭੋਜਨ ਦੀ ਇੱਕ ਪਲੇਟ ਨੂੰ ਕਿਹਾ ਜਾਂਦਾ ਹੈ, ਜੋ ਸੱਸ ਆਪਣੀ ਨੂੰਹ ਨੂੰ ਦਿੰਦੀ ਹੈ। ਨੂੰਹ ਸਰਗੀ ਨੂੰ ਪ੍ਰਸਾਦ ਵਜੋਂ ਸਵੀਕਾਰ ਕਰਨ ਤੋਂ ਬਾਅਦ ਹੀ ਵਰਤ ਰੱਖਦੀ ਹੈ। ਜੇ ਘਰ ਵਿੱਚ ਸੱਸ ਨਹੀਂ ਹੁੰਦੀ ਤਾਂ ਧੀ ਜਾਂ ਵੱਡੀ ਭੈਣ ਜਾਂ ਕੋਈ ਬਜ਼ੁਰਗ ਔਰਤ ਇਸ ਨੂੰ ਦਿੰਦੀ ਹੈ। ਸਰਗੀ ਖਾਣ ਦਾ ਮੁੱਖ ਉਦੇਸ਼ ਦਿਨ 'ਚ ਸਰੀਰ 'ਚ ਊਰਜਾ ਬਣਾਈ ਰੱਖਣਾ ਹੈ।
ਟੁੱਟਦੇ ਵਾਲਾਂ ਤੋਂ ਹੋ ਪਰੇਸ਼ਾਨ? ਇਸ ਸੌਖੇ ਤਰੀਕੇ ਨਾਲ ਸਮੱਸਿਆ ਨੂੰ ਕਰੋ ਦੂਰ
ਸਰਗੀ 'ਚ ਮਠਿਆਈ, ਸੇਵੀਆਂ ਜਾਂ ਫਿਰਨੀ, ਸੁੱਕੇ ਫਲ, ਨਾਰਿਅਲ, ਪੂਰੀ ਜਾਂ ਪਰੌਂਠੇ, ਕੜ੍ਹੀ ਅਤੇ ਇਕ ਗਲਾਸ ਜੂਸ ਜਾਂ ਨਾਰਿਅਲ ਪਾਣੀ ਸ਼ਾਮਲ ਕਰਨਾ ਹੁੰਦਾ ਹੈ। ਫਲ ਬਹੁਤ ਤੇਜ਼ੀ ਨਾਲ ਹਜ਼ਮ ਹੁੰਦੇ ਹਨ ਪਰ ਇਹ ਥੋੜ੍ਹੇ ਸਮੇਂ ਵਿੱਚ ਪੌਸ਼ਟਿਕ ਅਤੇ ਊਰਜਾ ਲਈ ਜ਼ਰੂਰੀ ਹੁੰਦੇ ਹਨ। ਰੋਟੀ ਦੇ ਨਾਲ ਹਰੀਆਂ ਸਬਜ਼ੀਆਂ ਅਤੇ ਸਲਾਦ ਲਓ, ਇਹ ਦਿਨ ਭਰ ਊਰਜਾ ਦੇਣ ਦੇ ਨਾਲ ਪੋਸ਼ਣ ਪ੍ਰਦਾਨ ਕਰੇਗਾ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Unnecessary Blood Tests: ਕੀ ਤੁਸੀਂ ਵੀ ਵਾਰ-ਵਾਰ ਕਰਵਾਉਂਦੇ ਹੋ ਬਲੱਡ ਟੈਸਟ? ਜਾਣੋ ਇਸ ਨਾਲ ਹੋ ਸਕਦੇ ਹਨ ਕਿਹੜੇ ਨੁਕਸਾਨ
Unnecessary Blood Tests: ਕੀ ਤੁਸੀਂ ਵੀ ਵਾਰ-ਵਾਰ ਕਰਵਾਉਂਦੇ ਹੋ ਬਲੱਡ ਟੈਸਟ? ਜਾਣੋ ਇਸ ਨਾਲ ਹੋ ਸਕਦੇ ਹਨ ਕਿਹੜੇ ਨੁਕਸਾਨ
Smartwatch Cancer Risk: ਕੀ ਸਮਾਰਟਵਾਚ ਪਹਿਨਣ ਨਾਲ ਕੈਂਸਰ ਦਾ ਖਤਰਾ ਵਧਦਾ ਹੈ? ਜਾਣੋ ਮਾਹਿਰਾਂ ਦੀ ਰਾਏ
Smartwatch Cancer Risk: ਕੀ ਸਮਾਰਟਵਾਚ ਪਹਿਨਣ ਨਾਲ ਕੈਂਸਰ ਦਾ ਖਤਰਾ ਵਧਦਾ ਹੈ? ਜਾਣੋ ਮਾਹਿਰਾਂ ਦੀ ਰਾਏ
Snail Mail Trend: ਡਿਜੀਟਲ ਯੁੱਗ 'ਚ ਮੁੜ ਵਾਪਸ ਆਇਆ ਹੱਥ ਲਿਖੇ ਖ਼ਤਾਂ ਦਾ ਰੁਝਾਨ
Snail Mail Trend: ਡਿਜੀਟਲ ਯੁੱਗ 'ਚ ਮੁੜ ਵਾਪਸ ਆਇਆ ਹੱਥ ਲਿਖੇ ਖ਼ਤਾਂ ਦਾ ਰੁਝਾਨ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
Embed widget