ਪੜਚੋਲ ਕਰੋ

ਅੰਡੇ ਨਾਲ ਸਬੰਧਤ ਪਕਵਾਨ ਬਣਾਉਂਦੇ ਸਮੇਂ ਇਨ੍ਹਾਂ 5 ਗੱਲਾਂ ਦਾ ਰੱਖੋ ਧਿਆਨ, ਨਹੀਂ ਤਾਂ ਤੁਹਾਡੀ ਸਿਹਤ 'ਤੇ ਪਵੇਗਾ ਬੁਰਾ ਅਸਰ

ਅੰਡੇ ਤੋਂ ਵੱਖ-ਵੱਖ ਪਕਵਾਨ ਬਣਾਉਣਾ ਬਹੁਤ ਆਸਾਨ ਹੈ। ਪਰ ਕੁਝ ਗਲਤੀਆਂ ਕਾਰਨ ਕਈ ਵਾਰ ਇਸ ਦਾ ਸੁਆਦ ਖਰਾਬ ਹੋ ਜਾਂਦਾ ਹੈ।

ਖਾਣਾ ਬਣਾਉਂਦੇ ਸਮੇਂ ਗਲਤੀਆਂ ਹੋਣਾ ਆਮ ਗੱਲ ਹੈ। ਪਰ ਸਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਗਲਤੀ ਨੂੰ ਦੁਬਾਰਾ ਹੋਣ ਤੋਂ ਕਿਵੇਂ ਰੋਕਿਆ ਜਾਵੇ। ਅੱਜ ਅਸੀਂ ਤੁਹਾਨੂੰ ਕੁਝ ਅਜਿਹੀਆਂ ਗਲਤੀਆਂ ਬਾਰੇ ਦੱਸਾਂਗੇ, ਜੋ ਅਕਸਰ ਲੋਕ ਅੰਡੇ ਦੇ ਪਕਵਾਨ ਬਣਾਉਂਦੇ ਹੋਏ ਕਰਦੇ ਦੇਖੇ ਜਾਂਦੇ ਹਨ।

ਅੰਡੇ 'ਚ ਵਿਟਾਮਿਨ, ਫਾਸਫੋਰਸ, ਕੈਲਸ਼ੀਅਮ, ਜਿੰਕ, ਬੀ 5, ਬੀ 12, ਬੀ 2, ਡੀ, ਈ, ਕੇ, ਬੀ 6 ਅਤੇ ਕਈ ਹੋਰ ਪੋਸ਼ਕ ਤੱਤ ਵੀ ਮੌਜੂਦ ਹੁੰਦੇ ਹਨ। ਇਸ ਤੋਂ ਇਲਾਵਾ ਇਸ 'ਚ 70 ਕੈਲੋਰੀ, 6 ਕੈਲੋਰੀ, 6 ਗ੍ਰਾਮ ਪ੍ਰੋਟੀਨ ਅਤੇ 5 ਗ੍ਰਾਮ ਹੈਲਦੀ ਫੈਟ ਹੁੰਦਾ ਹੈ। ਜੋ ਸਰੀਰ ਨੂੰ ਸਿਹਤਮੰਦ ਰੱਖਣ ਦਾ ਕੰਮ ਕਰਦਾ ਹੈ। ਪਰ ਅੰਡੇ ਤੋਂ ਵੱਖ-ਵੱਖ ਪਕਵਾਨ ਬਣਾਉਂਦੇ ਸਮੇਂ ਅਸੀਂ ਅਕਸਰ ਬਹੁਤ ਸਾਰੀਆਂ ਗਲਤੀਆਂ ਕਰਦੇ ਹਾਂ ਜਿਸ ਦਾ ਬੁਰਾ ਅਸਰ ਸਰੀਰ ਉੱਤੇ ਪੈ ਸਕਦਾ ਹੈ। ਆਓ ਜਾਣਦੇ ਹਾਂ ਇਸ ਬਾਰੇ....

ਜ਼ਿਆਦਾ ਪਕਾਉਣਾ: ਜਦੋਂ ਕੋਈ ਵੀ ਪਕਵਾਨ ਜ਼ਿਆਦਾ ਪਕਾਇਆ ਜਾਂਦਾ ਹੈ, ਤਾਂ ਇਸਦਾ ਸੁਆਦ ਵਿਗੜ ਜਾਂਦਾ ਹੈ। ਕਈ ਵਾਰ ਲੋਕ ਅੰਡੇ ਨਾਲ ਵੀ ਇਹੀ ਗਲਤੀ ਕਰਦੇ ਹਨ। ਅੰਡੇ ਨੂੰ ਉਬਾਲਦੇ ਸਮੇਂ ਜਾਂ ਪੈਨ 'ਚ ਗਰਮ ਕਰਦੇ ਸਮੇਂ ਧਿਆਨ ਰੱਖੋ ਕਿ ਨਾ ਤਾਂ ਜ਼ਿਆਦਾ ਉਨ੍ਹਾਂ ਨੂੰ ਉਬਾਲੋ ਅਤੇ ਨਾ ਹੀ ਜ਼ਿਆਦਾ ਗਰਮ ਕਰੋ।

ਪੈਨ ਨੂੰ ਪਹਿਲਾਂ ਗਰਮ ਨਾ ਕਰਨਾ : ਕਈ ਲੋਕ ਗੈਸ 'ਤੇ ਰੱਖਣ ਤੋਂ ਬਾਅਦ ਤੁਰੰਤ ਪੈਨ 'ਚ ਅੰਡੇ ਪਾ ਦਿੰਦੇ ਹਨ। ਹਾਲਾਂਕਿ ਇਹ ਸਹੀ ਤਰੀਕਾ ਨਹੀਂ ਹੈ। ਅੰਡੇ ਨੂੰ ਪੈਨ ਵਿਚ ਪਾਉਣ ਤੋਂ ਪਹਿਲਾਂ, ਪੈਨ ਨੂੰ ਚੰਗੀ ਤਰ੍ਹਾਂ ਗਰਮ ਕਰੋ, ਫਿਰ ਇਸ ਵਿਚ ਅੰਡੇ ਪਾ ਦਿਓ।

ਤੇਜ਼ ਅੱਗ: ਜੇਕਰ ਤੁਸੀਂ ਅੰਡੇ ਉਬਾਲ ਰਹੇ ਹੋ ਜਾਂ ਆਮਲੇਟ ਬਣਾ ਰਹੇ ਹੋ, ਤਾਂ ਅੱਗ ਨੂੰ ਹਮੇਸ਼ਾ ਘੱਟ ਜਾਂ ਮੱਧਮ ਰੱਖੋ, ਕਿਉਂਕਿ ਤੇਜ਼ ਅੱਗ 'ਤੇ ਇਹ ਸੜ ਜਾਂਦਾ ਹੈ ਅਤੇ ਇਸ ਦਾ ਸੁਆਦ ਖਰਾਬ ਹੋ ਜਾਂਦਾ ਹੈ।

ਸਹੀ ਬਰਤਨ ਦੀ ਵਰਤੋਂ ਕਰੋ: ਹਰ ਬਰਤਨ ਵਿੱਚ ਅੰਡੇ ਬਣਾਉਣ ਦੀ ਗਲਤੀ ਨਾ ਕਰੋ। ਅੰਡੇ ਬਣਾਉਣ ਲਈ ਅਜਿਹੇ ਪੈਨ ਦੀ ਵਰਤੋਂ ਨਾ ਕਰੋ, ਜਿਸ ਦੀ ਪਰਤ ਖੁਰਚਣ 'ਤੇ ਉਤਰਨ ਲੱਗਦੀ ਹੈ। ਹਮੇਸ਼ਾ ਨਾਈਲੋਨ, ਸਿਲੀਕੋਨ ਅਤੇ ਲੱਕੜ ਦੇ ਭਾਂਡਿਆਂ ਦੀ ਹੀ ਵਰਤੋਂ ਕਰੋ।

ਜੇਕਰ ਤੁਸੀਂ ਅੰਡੇ ਬਣਾਉਂਦੇ ਸਮੇਂ ਇਨ੍ਹਾਂ ਗੱਲਾਂ ਦਾ ਧਿਆਨ ਰੱਖੋਗੇ ਤਾਂ ਤੁਹਾਡੀ ਡਿਸ਼ ਬਿਲਕੁਲ ਪਰਫੈਕਟ ਹੋਵੇਗੀ ਅਤੇ ਇਸ ਦਾ ਸੁਆਦ ਵੀ ਸ਼ਾਨਦਾਰ ਹੋਵੇਗਾ।

 

 

ਟਾਪ ਹੈਡਲਾਈਨ

Cancer Medicines : ਕੈਂਸਰ ਦੀਆਂ ਇਹ ਦਵਾਈਆਂ ਹੋਣਗੀਆਂ ਸਸਤੀਆਂ, ਸਰਕਾਰ ਦਾ ਵੱਡਾ ਫੈਸਲਾ
Cancer Medicines : ਕੈਂਸਰ ਦੀਆਂ ਇਹ ਦਵਾਈਆਂ ਹੋਣਗੀਆਂ ਸਸਤੀਆਂ, ਸਰਕਾਰ ਦਾ ਵੱਡਾ ਫੈਸਲਾ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Periods ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
Periods ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
 Health Benefits of Laughter : ਕੀ ਜ਼ੋਰ ਨਾਲ ਹੱਸਣਾ ਜ਼ਰੂਰੀ ਹੈ? ਜਾਣੋ ਹੱਸਣ ਨਾਲ ਸਿਹਤ ਨੂੰ ਕੀ ਮਿਲਦੇ ਹਨ ਫਾਇਦੇ
 Health Benefits of Laughter : ਕੀ ਜ਼ੋਰ ਨਾਲ ਹੱਸਣਾ ਜ਼ਰੂਰੀ ਹੈ? ਜਾਣੋ ਹੱਸਣ ਨਾਲ ਸਿਹਤ ਨੂੰ ਕੀ ਮਿਲਦੇ ਹਨ ਫਾਇਦੇ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Weather Update: ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
Punjab News: ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
Embed widget