ਪੜਚੋਲ ਕਰੋ

Kitchen Tips: ਪੀਣ ਵਾਲੇ ਦੁੱਧ ਨੂੰ ਕਿੰਨੀ ਵਾਰ ਉਬਾਲਣਾ ਰਹਿੰਦਾ ਸਹੀ? ਜੇਕਰ ਅਪਣਾਓਗੇ ਇਹ ਟਿਪਸ ਤਾਂ ਚੰਗੀ ਮਲਾਈ ਤੋਂ ਇਲਾਵਾ ਮਿਲਣਗੇ ਇਹ ਫਾਇਦੇ

boil milk:ਦੁੱਧ ਪੀਣ ਨਾਲ ਸਰੀਰ ਮਜ਼ਬੂਤ ​​ਹੁੰਦਾ ਹੈ ਪਰ ਕੀ ਤੁਸੀਂ ਜਾਣਦੇ ਹੋ ਕਿ ਦੁੱਧ ਨੂੰ ਉਬਾਲਦੇ ਸਮੇਂ ਅਸੀਂ ਕੁਝ ਗਲਤੀਆਂ ਕਰ ਦਿੰਦੇ ਹਾਂ, ਜੋ ਬਿਲਕੁਲ ਵੀ ਨਹੀਂ ਕਰਨੀ ਚਾਹੀਦੀ।

How many times we should boil milk: ਸਭ ਨੂੰ ਪਤਾ ਹੀ ਹੈ ਕਿ ਦੁੱਧ ਸਾਡੀ ਸਿਹਤ ਦੇ ਲਈ ਕਿੰਨਾ ਫਾਇਦੇਮੰਦ ਹੈ। ਜਿਸ ਕਰਕੇ ਬੱਚਿਆਂ ਤੋਂ ਲੈ ਕੇ ਵੱਡਿਆਂ ਤੋਂ ਬਜ਼ੁਰਗਾਂ ਤੱਕ ਦੁੱਧ ਦਾ ਸੇਵਨ ਕੀਤਾ ਜਾਂਦਾ ਹੈ। ਇਸ 'ਚ ਕੈਲਸ਼ੀਅਮ, ਪ੍ਰੋਟੀਨ, ਵਿਟਾਮਿਨ ਅਤੇ ਕਈ ਤਰ੍ਹਾਂ ਦੇ ਖਣਿਜ ਭਰਪੂਰ ਮਾਤਰਾ 'ਚ ਪਾਏ ਜਾਂਦੇ ਹਨ, ਜੋ ਸਰੀਰ ਨੂੰ ਪੋਸ਼ਣ ਪ੍ਰਦਾਨ ਕਰਦੇ ਹਨ। ਦੁੱਧ ਪੀਣ ਨਾਲ ਸਰੀਰ ਮਜ਼ਬੂਤ ​​ਹੁੰਦਾ ਹੈ ਪਰ ਕੀ ਤੁਸੀਂ ਜਾਣਦੇ ਹੋ ਕਿ ਦੁੱਧ ਨੂੰ ਉਬਾਲਦੇ ਸਮੇਂ ਅਸੀਂ ਕੁਝ ਗਲਤੀਆਂ ਕਰ ਦਿੰਦੇ ਹਾਂ, ਜੋ ਬਿਲਕੁਲ ਵੀ ਨਹੀਂ ਕਰਨੀ ਚਾਹੀਦੀ। ਵੱਡੀ ਗਿਣਤੀ ਵਿੱਚ ਅਜਿਹੇ ਲੋਕ ਹਨ ਜੋ ਇਹ ਨਹੀਂ ਜਾਣਦੇ ਕਿ ਦੁੱਧ ਨੂੰ ਕਿੰਨੀ ਵਾਰ ਉਬਾਲਣਾ ਚਾਹੀਦਾ ਹੈ। ਜਿਸ ਕਰਕੇ ਦੁੱਧ ਦੇ ਸਾਰੇ ਫਾਇਦੇ ਨਹੀਂ ਮਿਲ ਪਾਉਂਦੇ।

ਇਸ ਗਲਤੀ ਕਾਰਨ ਸਰੀਰ ਨੂੰ ਦੁੱਧ ਦਾ ਪੂਰਾ ਲਾਭ ਨਹੀਂ ਮਿਲਦਾ ਅਤੇ ਕਈ ਵਾਰ ਦੁੱਧ ਨੂੰ ਉਬਾਲਣਾ ਪੈਂਦਾ ਹੈ। ਜੀ ਹਾਂ, ਕਈ ਲੋਕ ਦੁੱਧ ਨੂੰ ਗਾੜ੍ਹਾ ਕਰਨ ਲਈ ਲੰਬੇ ਸਮੇਂ ਤੱਕ ਉਬਾਲਦੇ ਹਨ। ਇਸ ਦੇ ਨਾਲ ਹੀ ਕੁਝ ਲੋਕ ਦੁੱਧ ਨੂੰ ਵਾਰ-ਵਾਰ ਉਬਾਲਣ ਦੀ ਗਲਤੀ ਕਰਦੇ ਹਨ। ਇੰਨਾ ਹੀ ਨਹੀਂ ਕੁਝ ਲੋਕ ਦੁੱਧ ਦੇ ਉਬਲਣ ਤੋਂ ਬਾਅਦ ਗੈਸ ਨੂੰ ਹੌਲੀ ਕਰ ਦਿੰਦੇ ਹਨ ਅਤੇ ਕਾਫੀ ਦੇਰ ਤੱਕ ਉਬਲਦੇ ਰਹਿੰਦੇ ਹਨ। ਆਓ ਜਾਣਦੇ ਹਾਂ ਦੁੱਧ ਨੂੰ ਉਬਾਲਣ ਦਾ ਸਹੀ ਤਰੀਕਾ ਕੀ ਹੈ।

ਦੁੱਧ ਨੂੰ ਉਬਾਲਣ ਦਾ ਸਹੀ ਤਰੀਕਾ ਕੀ ਹੈ? (What is correct way to boil milk?)

ਦਰਅਸਲ, ਕਈ ਖੋਜਾਂ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਦੁੱਧ ਨੂੰ ਲੰਬੇ ਸਮੇਂ ਤੱਕ ਉਬਾਲਣ ਜਾਂ ਵਾਰ-ਵਾਰ ਉਬਾਲਣ ਨਾਲ ਪੌਸ਼ਟਿਕ ਤੱਤ ਨਸ਼ਟ ਹੋ ਜਾਂਦੇ ਹਨ। ਇਸ ਕਾਰਨ ਸਰੀਰ ਨੂੰ ਦੁੱਧ ਦੇ ਸਾਰੇ ਫਾਇਦੇ ਨਹੀਂ ਮਿਲਦੇ।

  • ਦੁੱਧ ਨੂੰ ਉਬਾਲਣ ਦਾ ਸਹੀ ਤਰੀਕਾ ਇਹ ਹੈ ਕਿ ਦੁੱਧ ਨੂੰ ਅੱਗ 'ਤੇ ਰੱਖਣ ਤੋਂ ਬਾਅਦ ਇਸ ਨੂੰ ਚਮਚ ਜਾਂ ਕੜਛੀ ਨਾਲ ਲਗਾਤਾਰ ਹਿਲਾਉਂਦੇ ਰਹੋ।
  • ਜਦੋਂ ਦੁੱਧ ਉਬਲਣ ਲੱਗੇ ਤਾਂ ਗੈਸ ਬੰਦ ਕਰ ਦਿਓ।
  • ਦੁੱਧ ਨੂੰ ਉਬਾਲਣ ਤੋਂ ਬਾਅਦ ਇਸ ਨੂੰ ਵਾਰ-ਵਾਰ ਉਬਾਲਣ ਦੀ ਗਲਤੀ ਨਾ ਕਰੋ।
  • ਹਰ ਵਾਰ ਦੁੱਧ ਨੂੰ ਉਬਾਲਣ ਨਾਲ ਇਸ ਦੇ ਪੋਸ਼ਕ ਤੱਤ ਨਸ਼ਟ ਹੋ ਜਾਣਗੇ।
  • ਦੁੱਧ ਨੂੰ ਸਿਰਫ ਇੱਕ ਵਾਰ ਉਬਾਲਣ ਦੀ ਕੋਸ਼ਿਸ਼ ਕਰੋ। ਜੇਕਰ ਲੱਗਦਾ ਹੈ ਕਿ ਦੁੱਧ ਖਰਾਬ ਹੋ ਜਾਵੇਗਾ ਤਾਂ ਤੁਸੀਂ ਇਸ ਨੂੰ ਇਕ ਵਾਰ ਹੋਰ ਉਬਾਲ ਸਕਦੇ ਹੋ।

ਹੋਰ ਪੜ੍ਹੋ : ਇਨ੍ਹਾਂ 5 ਚੀਜ਼ਾਂ ਦੇ ਸੇਵਨ ਨਾਲ ਪੇਟ ਅਤੇ ਕਮਰ ਦੀ ਚਰਬੀ ਨੂੰ ਕਹੋ ਬਾਏ-ਬਾਏ, ਇੰਝ ਕਰੋਗੇ ਵਰਤੋਂ ਤਾਂ ਜਲਦ ਮਿਲੇਗਾ ਫਾਇਦਾ

ਦੁੱਧ ਪੀਂਦੇ ਸਮੇਂ ਇਨ੍ਹਾਂ ਗੱਲਾਂ ਦਾ ਧਿਆਨ ਰੱਖੋ (Keep these things in mind while drinking milk)

  • ਜੇਕਰ ਤੁਸੀਂ ਖਾਣਾ ਖਾਣ ਤੋਂ ਬਾਅਦ ਦੁੱਧ ਪੀਂਦੇ ਹੋ ਤਾਂ ਅੱਧਾ ਗਿਲਾਸ ਹੀ ਹੀ ਦੁੱਧ ਪੀਓ, ਨਹੀਂ ਤਾਂ ਪਾਚਨ ਕਿਰਿਆ ਖਰਾਬ ਹੋ ਸਕਦੀ ਹੈ।
  • ਬੈਂਗਣ ਅਤੇ ਪਿਆਜ਼ ਖਾਂਦੇ ਸਮੇਂ ਦੁੱਧ ਨਾ ਪੀਓ, ਇਸ ਨਾਲ ਚਮੜੀ ਦੇ ਰੋਗ ਹੋ ਸਕਦੇ ਹਨ।
  • ਕਦੇ ਵੀ ਮੱਛੀ ਅਤੇ ਮਾਸਾਹਾਰੀ ਦੇ ਨਾਲ ਦੁੱਧ ਨਾ ਪੀਓ। ਇਸ ਨਾਲ ਚਮੜੀ 'ਤੇ ਚਿੱਟੇ ਧੱਬੇ ਜਾਂ ਲਿਊਕੋਡਰਮਾ ਹੋ ਸਕਦਾ ਹੈ।
  • ਭੋਜਨ ਤੋਂ ਤੁਰੰਤ ਬਾਅਦ ਦੁੱਧ ਨਾ ਪੀਓ। ਇਸ ਨਾਲ ਪੇਟ ਵਿਚ ਭਾਰੀਪਨ ਅਤੇ ਪਾਚਨ ਸੰਬੰਧੀ ਸਮੱਸਿਆਵਾਂ ਹੋ ਸਕਦੀਆਂ ਹਨ।
  • ਦੁੱਧ ਦੇ ਨਾਲ ਨਮਕੀਨ ਚੀਜ਼ਾਂ ਖਾਣ ਤੋਂ ਪਰਹੇਜ਼ ਕਰੋ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Brittle Nails : ਵਾਰ-ਵਾਰ ਟੁੱਟ ਰਹੇ ਹਨ ਨਹੁੰ? ਸਰੀਰ 'ਚ ਇਸ ਚੀਜ਼ ਦੀ ਹੋ ਸਕਦੀ ਹੈ ਕਮੀ
Brittle Nails : ਵਾਰ-ਵਾਰ ਟੁੱਟ ਰਹੇ ਹਨ ਨਹੁੰ? ਸਰੀਰ 'ਚ ਇਸ ਚੀਜ਼ ਦੀ ਹੋ ਸਕਦੀ ਹੈ ਕਮੀ
Maximum Sound Effect: ਕਿੰਨੀ ਆਵਾਜ਼ ਸਹਿ ਸਕਦੇ ਹਨ ਸਾਡੇ ਕੰਨ, ਜਾਣੋ ਕਿੰਨੇ ਡੈਸੀਬਲ 'ਤੇ ਹੋ ਸਕਦੀ ਮੌਤ ? ਕੰਨਾਂ ਵਿੱਚ ਦਰਦ ਅਤੇ ਬੋਲ਼ੇਪਣ ਦਾ ਇੰਝ ਸ਼ੁਰੂ ਹੁੰਦਾ ਖ਼ਤਰਾ...
ਕਿੰਨੀ ਆਵਾਜ਼ ਸਹਿ ਸਕਦੇ ਹਨ ਸਾਡੇ ਕੰਨ, ਜਾਣੋ ਕਿੰਨੇ ਡੈਸੀਬਲ 'ਤੇ ਹੋ ਸਕਦੀ ਮੌਤ ? ਕੰਨਾਂ ਵਿੱਚ ਦਰਦ ਅਤੇ ਬੋਲ਼ੇਪਣ ਦਾ ਇੰਝ ਸ਼ੁਰੂ ਹੁੰਦਾ ਖ਼ਤਰਾ...
Mobile Phone : ਖਾਣਾ ਖਾਂਦੇ ਸਮੇਂ ਫ਼ੋਨ ਚਲਾਉਣ ਦੀ ਆਦਤ ਹੈ? ਅੱਜ ਹੀ ਛੱਡ ਦਿਓ, ਨਹੀਂ ਤਾਂ ਸਿਹਤ ਨੂੰ ਹੋ ਸਕਦਾ ਹੈ ਨੁਕਸਾਨ!
Mobile Phone : ਖਾਣਾ ਖਾਂਦੇ ਸਮੇਂ ਫ਼ੋਨ ਚਲਾਉਣ ਦੀ ਆਦਤ ਹੈ? ਅੱਜ ਹੀ ਛੱਡ ਦਿਓ, ਨਹੀਂ ਤਾਂ ਸਿਹਤ ਨੂੰ ਹੋ ਸਕਦਾ ਹੈ ਨੁਕਸਾਨ!
Health News: ਕੋਲੈਸਟ੍ਰੋਲ ਘਟਾਉਣ 'ਚ ਮਦਦ ਕਰ ਸਕਦੇ ਹਨ ਇਹ 5 ਫਲ ! ਅੱਜ ਹੀ ਆਪਣੀ ਡਾਈਟ 'ਚ ਕਰੋ ਸ਼ਾਮਲ
Health News: ਕੋਲੈਸਟ੍ਰੋਲ ਘਟਾਉਣ 'ਚ ਮਦਦ ਕਰ ਸਕਦੇ ਹਨ ਇਹ 5 ਫਲ ! ਅੱਜ ਹੀ ਆਪਣੀ ਡਾਈਟ 'ਚ ਕਰੋ ਸ਼ਾਮਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
Embed widget