ਪੜਚੋਲ ਕਰੋ

Harmful Effects of Sugar: ਜਾਣੋ ਇੱਕ ਦਿਨ ਵਿੱਚ ਕਿੰਨੀ ਚੀਨੀ ਖਾਣੀ ਚਾਹੀਦੀ? ਜ਼ਿਆਦਾ ਸੇਵਨ ਕਰਨਾ ਮਤਲਬ ਖੁਦ ਲਈ ਮੌਤ ਦਾ ਖੱਡਾ ਤਿਆਰ ਕਰਨਾ

Health Tips: ਖੰਡ ਸਾਡੇ ਮੂੰਹ ਵਿੱਚ ਮਿਠਾਸ ਘੋਲਣ ਦਾ ਕੰਮ ਕਰਦੀ ਹੈ। ਮਿੱਠਾ ਸਾਡੇ ਮੂਡ ਨੂੰ ਖੁਸ਼ਮਿਜਾਜ਼ ਬਣਾ ਦਿੰਦਾ ਹੈ। ਚਾਹ ਦੀਆਂ ਚੁਸਕੀਆਂ ਤੋਂ ਲੈ ਕੇ ਮਿਠਾਈਆਂ ਤੱਕ ਅਸੀਂ ਖੰਡ ਦੀ ਵਰਤੋਂ ਕਰਦੇ ਹਾਂ।

Harmful Effects of Sugar: ਖੰਡ ਸਾਡੇ ਮੂੰਹ ਵਿੱਚ ਮਿਠਾਸ ਘੋਲਣ ਦਾ ਕੰਮ ਕਰਦੀ ਹੈ। ਮਿੱਠਾ ਸਾਡੇ ਮੂਡ ਨੂੰ ਖੁਸ਼ਮਿਜਾਜ਼ ਬਣਾ ਦਿੰਦਾ ਹੈ। ਚਾਹ ਦੀਆਂ ਚੁਸਕੀਆਂ ਤੋਂ ਲੈ ਕੇ ਮਿਠਾਈਆਂ ਤੱਕ ਅਸੀਂ ਖੰਡ ਦੀ ਵਰਤੋਂ ਕਰਦੇ ਹਾਂ। ਪਰ ਖੰਡ ਕਦੇ ਮੌਤ ਦਾ ਕਾਰਨ ਬਣ ਸਕਦੀ ਹੈ (Sugar can be cause death) ਕੀ ਤੁਸੀਂ ਇਸ ਬਾਰੇ ਜਾਣਦੇ ਹੋ...ਜੇ ਨਹੀਂ ਤਾਂ ਆਓ ਜਾਣਦੇ ਹਾਂ ਕਿ ਇੱਕ ਵਿਅਕਤੀ ਨੂੰ ਪ੍ਰਤੀ ਦਿਨ ਕਿੰਨੀ ਖੰਡ ਲੈਣੀ ਚਾਹੀਦੀ ਹੈ (How much sugar should a person consume per day)। ਇਹ ਪੂਰੀ ਤਰ੍ਹਾਂ ਇਸ ਗੱਲ 'ਤੇ ਨਿਰਭਰ ਕਰਦਾ ਹੈ ਕਿ ਉਹ ਰੋਜ਼ਾਨਾ ਕਿੰਨੀ ਸਰੀਰਕ ਗਤੀਵਿਧੀ ਕਰਦਾ ਹੈ। ਸ਼ੂਗਰ ਸਰੀਰ ਲਈ ਕਿਸੇ ਵੀ ਤਰ੍ਹਾਂ ਨਾਲ ਫਾਇਦੇਮੰਦ ਨਹੀਂ ਹੈ। ਇਸ ਵਿੱਚ ਚੰਗੇ ਪੋਸ਼ਕ ਤੱਤ ਨਹੀਂ ਹੁੰਦੇ। ਜ਼ਿਆਦਾ ਖੰਡ ਖਾਣ ਨਾਲ ਕਈ ਬਿਮਾਰੀਆਂ ਹੋ ਸਕਦੀਆਂ ਹਨ। ਤੁਸੀਂ ਲੋੜ ਅਨੁਸਾਰ ਖੰਡ ਖਾ ਸਕਦੇ ਹੋ।

ਪਰ ਜਿੰਨਾ ਹੋ ਸਕੇ ਜ਼ਿਆਦਾ ਖੰਡ ਦੇ ਸੇਵਨ ਕਰਨ ਤੋਂ ਬਚਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਖਾਸ ਕਰਕੇ ਭਾਰਤ ਵਿੱਚ ਜ਼ਿਆਦਾਤਰ ਲੋਕ ਮਠਿਆਈਆਂ ਖਾਣ ਦੇ ਸ਼ੌਕੀਨ ਹਨ। ਕੋਈ ਵੀ ਤਿਉਹਾਰ ਹੋਵੇ ਜਾਂ ਫੰਕਸ਼ਨ, ਮਿਠਾਈ ਜ਼ਰੂਰ ਬਣਦੀ ਹੈ। ਪਰ ਬਹੁਤ ਜ਼ਿਆਦਾ ਖੰਡ ਖਾਣ ਨਾਲ ਤੁਹਾਡੇ ਲਈ ਸਮੱਸਿਆ ਹੋ ਸਕਦੀ ਹੈ। ਮਠਿਆਈਆਂ ਖਾਣ ਨਾਲ ਸਰੀਰ ਵਿੱਚ ਕਈ ਬਿਮਾਰੀਆਂ ਪੈਦਾ ਹੋ ਜਾਂਦੀਆਂ ਹਨ।

ਹੋਰ ਪੜ੍ਹੋ : ਬੁਖਾਰ ਹੋਣ 'ਤੇ ਗਲਤੀ ਨਾਲ ਵੀ ਨਾ ਕਰੋ ਇਹ ਕੰਮ, ਨਹੀਂ ਤਾਂ ਹੋਰ ਵੱਧ ਜਾਵੇਗੀ ਬਿਮਾਰੀ

ਦੁਨੀਆ ਵਿੱਚ ਸ਼ਾਇਦ ਹੀ ਕੋਈ ਅਜਿਹਾ ਦੇਸ਼ ਹੋਵੇਗਾ ਜਿੱਥੇ ਭਾਰਤ ਜਿੰਨੀ ਮਿਠਾਈ ਖਾਈ ਜਾਂਦੀ ਹੋਵੇ। ਜੀ ਹਾਂ ਭਾਰਤੀਆਂ ਬਹੁਤ ਮਿਠਾਈ ਖਾਉਂਦੇ ਹਨ। ਵਿਆਹ ਤੋਂ ਲੈ ਕੇ ਜਨਮਦਿਨ ਦੀ ਪਾਰਟੀ ਤੱਕ ਹਰ ਫੰਕਸ਼ਨ ਵਿੱਚ ਮਿਠਾਈਆਂ ਜ਼ਰੂਰ ਬਣਾਈਆਂ ਜਾਂਦੀਆਂ ਹਨ। ਇੰਨਾ ਹੀ ਨਹੀਂ ਜ਼ਿਆਦਾਤਰ ਘਰਾਂ 'ਚ ਖਾਣੇ ਤੋਂ ਬਾਅਦ ਕੁੱਝ ਨਾ ਕੁੱਝ ਮਿੱਠਾ ਜ਼ਰੂਰ ਖਾਧਾ ਜਾਂਦਾ ਹੈ। ਹੁਣ ਦਿ ਇੰਡੀਅਨ ਜਰਨਲ ਆਫ ਕਮਿਊਨਿਟੀ ਮੈਡੀਸਨ ਦੀ ਇੱਕ ਖੋਜ ਵਿੱਚ ਪਾਇਆ ਗਿਆ ਹੈ ਕਿ ਭਾਰਤ ਵਿੱਚ ਲੋਕ ਸ਼ੂਗਰ ਦੇ ਆਦੀ ਹਨ ਜੋ ਚਿੰਤਾਜਨਕ ਪੱਧਰ 'ਤੇ ਹੈ। ਭਾਰਤ 'ਚ ਖਾਣ-ਪੀਣ ਦੀਆਂ ਵਸਤੂਆਂ 'ਚ ਖੰਡ ਦੀ ਵਰਤੋਂ ਰਿਕਾਰਡ ਪੱਧਰ 'ਤੇ ਕੀਤੀ ਜਾਂਦੀ ਹੈ ਜੋ ਕਿ ਬੇਹੱਦ ਖਤਰਨਾਕ ਹੈ। ਭਾਰਤ ਵਿੱਚ ਹਰ ਸਾਲ 80 ਫੀਸਦੀ ਮੌਤਾਂ ਸ਼ੂਗਰ, ਕੈਂਸਰ ਅਤੇ ਦਿਲ ਦੀਆਂ ਬਿਮਾਰੀਆਂ ਕਾਰਨ ਹੁੰਦੀਆਂ ਹਨ। ਇਹ ਰੋਗ ਕਿਸੇ ਨਾ ਕਿਸੇ ਤਰ੍ਹਾਂ ਸ਼ੂਗਰ ਨਾਲ ਸਬੰਧਤ ਹਨ।

ਇੱਕ ਦਿਨ ਵਿੱਚ ਕਿੰਨੇ ਚਮਚ ਚੀਨੀ ਖਾਣੀ ਚਾਹੀਦੀ ਹੈ?
ਤੁਸੀਂ ਸੋਚ ਰਹੇ ਹੋਵੋਗੇ ਕਿ ਸਿਹਤਮੰਦ ਰਹਿਣ ਲਈ ਤੁਸੀਂ ਇੱਕ ਦਿਨ ਵਿੱਚ ਕਿੰਨੀ ਖੰਡ ਖਾ ਸਕਦੇ ਹੋ। ਤਾਂ ਤੁਹਾਨੂੰ ਦੱਸ ਦੇਈਏ ਕਿ WHO ਨੇ ਇੱਕ ਵਿਅਕਤੀ ਨੂੰ ਇੱਕ ਦਿਨ ਵਿੱਚ 6 ਚਮਚ ਤੋਂ ਵੱਧ ਮਿੱਠਾ ਨਾ ਖਾਣ ਦੀ ਸਲਾਹ ਦਿੱਤੀ ਹੈ। ਇਸ ਨਾਲ ਤੁਸੀਂ ਮੋਟਾਪਾ ਅਤੇ ਸ਼ੂਗਰ ਵਰਗੀਆਂ ਬਿਮਾਰੀਆਂ ਤੋਂ ਦੂਰ ਰਹਿ ਸਕਦੇ ਹੋ। ਕੋਸ਼ਿਸ਼ ਕਰੋ ਕਿ ਆਪਣੀ ਖੁਰਾਕ ਵਿੱਚ ਉਹ ਚੀਜ਼ਾਂ ਸ਼ਾਮਲ ਕਰੋ ਜਿਨ੍ਹਾਂ ਵਿੱਚ ਕੁਦਰਤੀ ਸ਼ੂਗਰ ਹੋਵੇ।

ਬਹੁਤ ਜ਼ਿਆਦਾ ਖੰਡ ਖਾਣ ਨਾਲ ਹੋਣ ਵਾਲੀਆਂ ਬਿਮਾਰੀਆਂ

  • ਜੇਕਰ ਤੁਸੀਂ ਬਹੁਤ ਜ਼ਿਆਦਾ ਖੰਡ ਖਾਂਦੇ ਹੋ, ਤਾਂ ਤੁਹਾਨੂੰ ਟਾਈਪ 1 ਡਾਇਬਟੀਜ਼ ਹੋਣ ਦਾ ਖ਼ਤਰਾ ਹੁੰਦਾ ਹੈ।
  • ਰੋਜ਼ਾਨਾ ਬਹੁਤ ਜ਼ਿਆਦਾ ਖੰਡ ਖਾਣ ਨਾਲ ਪੈਨਕ੍ਰੀਅਸ ਜ਼ਿਆਦਾ ਇਨਸੁਲਿਨ ਪੈਦਾ ਕਰਦਾ ਹੈ ਜਿਸ ਕਾਰਨ ਸਰੀਰ ਦੇ ਸੈੱਲ ਇਨਸੁਲਿਨ ਪ੍ਰਤੀ ਰੋਧਕ ਬਣ ਜਾਂਦੇ ਹਨ।
  • ਜ਼ਿਆਦਾ ਖੰਡ ਖਾਣ ਨਾਲ ਦਿਲ ਦੀਆਂ ਸਮੱਸਿਆਵਾਂ ਹੋ ਜਾਂਦੀਆਂ ਹਨ।
  • ਖੰਡ ਦੀ ਜ਼ਿਆਦਾ ਮਾਤਰਾ ਲੈਣ ਨਾਲ ਮੋਟਾਪਾ ਵਧਣ ਲੱਗਦਾ ਹੈ।
  • ਬਹੁਤ ਜ਼ਿਆਦਾ ਖੰਡ ਖਾਣ ਨਾਲ ਵੀ ਸਿਰਦਰਦ ਅਤੇ ਤਣਾਅ ਹੁੰਦਾ ਹੈ।

Disclaimer: ਇਸ ਲੇਖ ਵਿਚ ਦੱਸੇ ਗਏ ਤਰੀਕਿਆਂ ਅਤੇ ਸੁਝਾਵਾਂ ਨੂੰ ਅਪਣਾਉਣ ਤੋਂ ਪਹਿਲਾਂ,ਕਿਸੇ ਡਾਕਟਰ ਜਾਂ ਸਬੰਧਤ ਮਾਹਰ ਦੀ ਸਲਾਹ ਜ਼ਰੂਰ ਲਓ।

 

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Ayushman Card ਧਾਰਕਾਂ ਨੂੰ ਵੱਡਾ ਝਟਕਾ ! 112 ਬਿਮਾਰੀਆਂ ਦਾ ਇਲਾਜ ਪ੍ਰਾਈਵੇਟ ਹਸਪਤਾਲਾਂ 'ਚ ਨਹੀਂ ਹੋਵੇਗਾ
Ayushman Card ਧਾਰਕਾਂ ਨੂੰ ਵੱਡਾ ਝਟਕਾ ! 112 ਬਿਮਾਰੀਆਂ ਦਾ ਇਲਾਜ ਪ੍ਰਾਈਵੇਟ ਹਸਪਤਾਲਾਂ 'ਚ ਨਹੀਂ ਹੋਵੇਗਾ
Money Management : ਹੁਣ ਪੁਰਾਣਾ ਤਰੀਕਾ ਛੱਡੋ, ਪੈਸੇ ਸੰਭਾਲਣ ਲਈ ਅਪਣਾਓ ਇਹ ਸਮਾਰਟ ਤਰੀਕੇ
Money Management : ਹੁਣ ਪੁਰਾਣਾ ਤਰੀਕਾ ਛੱਡੋ, ਪੈਸੇ ਸੰਭਾਲਣ ਲਈ ਅਪਣਾਓ ਇਹ ਸਮਾਰਟ ਤਰੀਕੇ
Gori Beauty Cream : ਚਿਹਰਾ ਗੋਰਾ ਕਰਨ ਵਾਲੀ ਕ੍ਰੀਮ ਬਣ ਸਕਦੀ ਹੈ ਕਿਡਨੀ ਦੀ ਦੁਸ਼ਮਣ!  ਜਾਂਚ 'ਚ ਸਾਹਮਣੇ ਆਈ ਹੈਰਾਨ ਕਰਨ ਵਾਲੀ ਗੱਲ
Gori Beauty Cream : ਚਿਹਰਾ ਗੋਰਾ ਕਰਨ ਵਾਲੀ ਕ੍ਰੀਮ ਬਣ ਸਕਦੀ ਹੈ ਕਿਡਨੀ ਦੀ ਦੁਸ਼ਮਣ!  ਜਾਂਚ 'ਚ ਸਾਹਮਣੇ ਆਈ ਹੈਰਾਨ ਕਰਨ ਵਾਲੀ ਗੱਲ
Fatty Liver Exercise: ਫੈਟੀ ਲਿਵਰ ਦੀ ਚਰਬੀ ਘਟਾਉਣ ਲਈ ਕਰੋ ਇਹ ਆਸਾਨ ਕਸਰਤਾਂ, ਡਾਕਟਰ ਨੇ ਦੱਸਿਆ ਕਿਵੇਂ ਹੋਵੇਗਾ ਰਿਵਰਸ
Fatty Liver Exercise: ਫੈਟੀ ਲਿਵਰ ਦੀ ਚਰਬੀ ਘਟਾਉਣ ਲਈ ਕਰੋ ਇਹ ਆਸਾਨ ਕਸਰਤਾਂ, ਡਾਕਟਰ ਨੇ ਦੱਸਿਆ ਕਿਵੇਂ ਹੋਵੇਗਾ ਰਿਵਰਸ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 
Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 
AAP ਨੂੰ ਵੱਡਾ ਝਟਕਾ !  ਟਿਕਟ ਨਾ ਮਿਲਣ ਮਗਰੋਂ ਇਸ ਆਗੂ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ!
AAP ਨੂੰ ਵੱਡਾ ਝਟਕਾ !  ਟਿਕਟ ਨਾ ਮਿਲਣ ਮਗਰੋਂ ਇਸ ਆਗੂ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ!
Amritsar ASI Death : ਅੰਮ੍ਰਿਤਸਰ 'ਚ ASI ਦੀ ਗੋਲੀ ਲੱਗਣ ਨਾਲ ਮੌਤ, ਪਿਸਤੌਲ ਸਾਫ਼ ਕਰਦੇ ਸਮੇਂ ਵਾਪਰਿਆ ਹਾਦਸਾ
Amritsar ASI Death : ਅੰਮ੍ਰਿਤਸਰ 'ਚ ASI ਦੀ ਗੋਲੀ ਲੱਗਣ ਨਾਲ ਮੌਤ, ਪਿਸਤੌਲ ਸਾਫ਼ ਕਰਦੇ ਸਮੇਂ ਵਾਪਰਿਆ ਹਾਦਸਾ
Money Management : ਹੁਣ ਪੁਰਾਣਾ ਤਰੀਕਾ ਛੱਡੋ, ਪੈਸੇ ਸੰਭਾਲਣ ਲਈ ਅਪਣਾਓ ਇਹ ਸਮਾਰਟ ਤਰੀਕੇ
Money Management : ਹੁਣ ਪੁਰਾਣਾ ਤਰੀਕਾ ਛੱਡੋ, ਪੈਸੇ ਸੰਭਾਲਣ ਲਈ ਅਪਣਾਓ ਇਹ ਸਮਾਰਟ ਤਰੀਕੇ
CNG and PNG Price Hike : ਗੱਡੀ ਚਲਾਉਣੀ ਅਤੇ ਰਸੋਈ ਚਲਾਉਣੀ ਹੋਈ ਮਹਿੰਗੀ! CNG-PNG ਦੇ ਦੀਆਂ ਵਧੀਆਂ ਕੀਮਤਾਂ  
CNG and PNG Price Hike : ਗੱਡੀ ਚਲਾਉਣੀ ਅਤੇ ਰਸੋਈ ਚਲਾਉਣੀ ਹੋਈ ਮਹਿੰਗੀ! CNG-PNG ਦੇ ਦੀਆਂ ਵਧੀਆਂ ਕੀਮਤਾਂ  
Grandfather Property Rights : ਦਾਦੇ ਦੀ ਜਾਇਦਾਦ 'ਚ ਪੋਤੇ ਦਾ ਹੱਕ? ਸੁਪਰੀਮ ਕੋਰਟ ਦਾ ਵੱਡਾ ਫੈਸਲਾ , ਜਾਣੋ ਕੀ ਕਹਿੰਦਾ ਹੈ ਕਾਨੂੰਨ
Grandfather Property Rights : ਦਾਦੇ ਦੀ ਜਾਇਦਾਦ 'ਚ ਪੋਤੇ ਦਾ ਹੱਕ? ਸੁਪਰੀਮ ਕੋਰਟ ਦਾ ਵੱਡਾ ਫੈਸਲਾ , ਜਾਣੋ ਕੀ ਕਹਿੰਦਾ ਹੈ ਕਾਨੂੰਨ
Gold Silver Price Today: ਸੋਨਾ ਖਰੀਦਣ ਵਾਲਿਆਂ ਦੀ ਹੋਈ ਮੌਜ! 7 ਮਹੀਨਿਆਂ ਬਾਅਦ ਆਈ ਵੱਡੀ ਗਿਰਾਵਟ
Gold Silver Price Today: ਸੋਨਾ ਖਰੀਦਣ ਵਾਲਿਆਂ ਦੀ ਹੋਈ ਮੌਜ! 7 ਮਹੀਨਿਆਂ ਬਾਅਦ ਆਈ ਵੱਡੀ ਗਿਰਾਵਟ
Embed widget