ਪੜਚੋਲ ਕਰੋ

Motivational Quotes in Punjabi: ਜ਼ਿੰਦਗੀ 'ਚ ਮਨ ਗਏ ਹਾਰ ਤਾਂ ਸਿਖ ਲਓ ਜ਼ਿੰਦਗੀ ਜਿਓਣ ਦਾ ਤਰੀਕਾ

Motivational Quotes in Punjabi: ਜੇਕਰ ਤੁਹਾਡੀ ਜ਼ਿੰਦਗੀ ਵੀ ਤਣਾਅ ਨਾਲ ਭਰੀ ਹੈ ਤਾਂ ਪੜ੍ਹ ਲਓ ਆਹ Motivational Quotes...

Motivational Quotes in Punjabi: ਅੱਜਕੱਲ੍ਹ ਦੀ ਜ਼ਿੰਦਗੀ ਰੁਝੇਵਿਆਂ ਭਰੀ ਹੋ ਗਈ ਹੈ ਜਿਸ ਕਰਕੇ ਹਰ ਵਿਅਕਤੀ ਦੀ ਜ਼ਿੰਦਗੀ ਵਿੱਚ ਕਾਫੀ ਤਣਾਅ ਵੀ ਰਹਿੰਦਾ ਹੈ। ਉਹ ਕਈ ਵਾਰ ਹਿੰਮਤ ਵੀ ਹਾਰ ਜਾਂਦਾ ਹੈ ਅਤੇ ਬਿਲਕੁਲ ਟੁੱਟ ਜਾਂਦਾ ਹੈ। ਪਰ ਜੇਕਰ ਤੁਸੀਂ ਕਿਸੇ ਗੱਲ ਨੂੰ ਲੈਕੇ ਹਿੰਮਤ ਹਾਰ ਗਏ ਹੋ ਜਾਂ ਪਰੇਸ਼ਾਨ ਹੋ ਤਾਂ ਹੁਣ ਤੁਹਾਨੂੰ ਪਰੇਸ਼ਾਨ ਹੋਣ ਦੀ ਲੋੜ ਨਹੀਂ ਹੈ। ਤੁਸੀਂ ਇਨ੍ਹਾਂ ਤਰੀਕਿਆਂ ਨਾਲ ਆਪਣੀ ਜ਼ਿੰਦਗੀ ਨੂੰ ਸੁਖਾਲਾ ਬਣਾਓ।

1. ਵਕਤ ਹਮੇਸ਼ਾ ਤੁਹਾਡਾ ਹੈ, ਚਾਹੇ ?ਇਸਨੂੰ ਸੌਂ ਕੇ ਗਵਾ ਲਉ ।। ਚਾਹੇ ਮਿਹਨਤ??‍ ਕਰਕੇ ਕਮਾ ਲਵੋ”…..?

2. ਸਮਾਂ ਵੀ ਝੁਕਜੂ ਤੂੰ ਮੂਹਰੇ ਅੜ੍ਹ ਕੇ ਤਾਂ ਦੇਖ | ਸਵਾਦ ਬਹੁਤ ਆਉਂਦਾ ਸੱਚੀਂ ਤੂੰ ਜਿੰਦਗੀ ਨਾਲ ਲੜ ਕੇ ਤਾਂ ਦੇਖ l

3. ਕਿਸਮਤਾਂ ਮਿਹਨਤ ਕੀਤੀਆ ਹੀ ਬਦਲਦੀਆਂ ਨੇ, ਆਲਸ ਤਾਂ ਬੰਦੇ ਨੂੰ ਮੂੰਹ ਤੱਕ ਨਾ ਧੋਣ ਦੇਵੇ ??

4. ਹਲਾਤਾਂ ਅਨੁਸਾਰ ਬਦਲਨਾ ਸਿਖ ਲਵੋ, ਸਾਰੀ ਉਮਰ ਜਿੰਦਗੀ ਇਕੋ ਜਿਹੀ ਨਹੀਂ ਹੁੰਦੀ 

5. ਜਦੋ ਤੁਸੀਂ ਰੋਜ਼ ਡਿੱਗ ਕੇ ਦੁਬਾਰਾ ਖੜੇ ਹੁੰਦੇ ਹੋ ਤਾਂ ਤੁਹਾਡੇ ਹੋਂਸਲੇ ਜ਼ਿੰਦਗੀ ਤੋਂ ਵੀ ਵੱਡੇ ਹੋ ਜਾਂਦੇ ਹਨ।

6. ਕੁੱਝ ਕਰਨ ਦਾ ਜਜ਼ਬਾ ਹੋਵੇ ਤਾਂ ਮੁਸ਼ਕਿਲ ਤੋਂ ਮੁਸ਼ਕਿਲ ਹਾਲਾਤ ਵੀ ਸੁਖਾਲੇ ਹੋ ਜਾਂਦੇ ਹਨ।

7. ਸ਼ਾਂਤੀ ਨਾਲ ਮਿਹਨਤ ਕਰੋ ਅਤੇ ਆਪਣੀ ਕਾਮਯਾਬੀ ਨੂੰ ਰੌਲਾ ਪਾਉਣ ਦਿਓ..।

8. ਜਿੰਦਗੀ ਹੁੰਦੀ ਸਾਹਾ ਦੇ ਨਾਲ ਮੰਜਿਲ ਮਿਲੇ ਰਾਹਾ ਦੇ ਨਾਲ… ਇਜ਼ਤ ਮਿਲਦੀ ਜ਼ਮੀਰ ਨਾਲ,ਪਿਆਰ ਮਿਲੇ ਤਕਦੀਰ ਨਾਲ..।

9. ਜੇ ਪਿਆਰ ਹੀ ਕਰਨਾ ਤਾ ਰੱਬ ਨਾਲ ਕਰੋ , ਇਹ ਤੂਹਾਨੂੰ ਕਦੀ ਵੀ ਥੋਖਾ ਨੀ ਦਉਗਾ।

10. ਜੋ ਪ੍ਰਮਾਤਮਾ ਤੇ ਸੱਚੇ ਦਿਲੋਂ ਭਰੋਸਾ ਕਰਦਾ ਹੈ ਪ੍ਰਮਾਤਮਾ ਉਸਦੀ ਬੇੜੀ ਕਦੇ ਡੁੱਬਣ ਨਹੀਂ ਦਿੰਦਾ।

11. ਨਾ ਸੋਚ ਬੰਦਿਆ ਐਨਾ ਜਿੰਦਗੀ ਦੇ ਬਾਰੇ ਚ’ ਜਿਸ ਨੇ ਜਿੰਦਗੀ ਦਿੱਤੀ ਹੈ ਉਸਨੇ ਵੀ ਤੇ ਕੁਝ ਸੋਚਿਆ ਹੀ ਹੋਵੇਗਾ।

12. ਮਿਹਨਤ ਨਾਲ ਗੁੱਡਣਾ ਪੈਦਾਂ ਕਿਆਰੀਆਂ ਨੂੰ ,, ਫੇਰ ਕਿਤੇ ਜਾ ਕੇ ਫਸਲ ਮੁੱਲ ਮੋੜਦੀ ਆ !!

13. ਖ਼ੁਦ ਨਾਲ ਕਰੋਗੇ ਬਹਿਸ ਤਾਂ ਸਵਾਲਾਂ ਦੇ ਜਵਾਬ ਮਿਲ ਜਾਣਗੇ….ਦੂਸਰਿਆਂ ਨਾਲ ਕਰੋਗੇ ਬਹਿਸ ਤਾਂ ਕਈ ਹੋਰ ਸਵਾਲ ਖੜ੍ਹੇ ਹੋ ਜਾਣਗੇ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget