ਪੜਚੋਲ ਕਰੋ

Health News: ਬਾਰ-ਬਾਰ ਟੈਸਟ ਕਰਾਉਣ 'ਤੇ ਤੁਹਾਡਾ ਵੀ ਖੂਨ ਆਉਂਦਾ ਹੈ ਘੱਟ? ਇਸ ਗੰਭੀਰ ਬੀਮਾਰੀ ਦਾ ਤੁਹਾਡੇ ਸਰੀਰ ਨੂੰ ਹੋ ਸਕਦਾ ਖਤਰਾ

Deceasing Hemoglobin: ਹੀਮੋਗਲੋਬਿਨ ਇੱਕ ਪ੍ਰੋਟੀਨ ਹੈ ਜੋ ਸਾਡੇ ਸਰੀਰ ਦੇ ਸਾਰੇ ਸੈੱਲਾਂ ਨੂੰ ਆਕਸੀਜਨ ਪ੍ਰਦਾਨ ਕਰਦਾ ਹੈ। ਘੱਟ ਪੱਧਰ ਗੰਭੀਰ ਸਿਹਤ ਸਮੱਸਿਆਵਾਂ ਦਾ ਕਾਰਨ ਜਾਂ ਨਿਸ਼ਾਨੀ ਹੋ ਸਕਦਾ ਹੈ।

Deceasing Hemoglobin: ਇਨਸਾਨ ਦਾ ਸਰੀਰ ਖੂਨ ਤੇ ਪਾਣੀ ਨਾਲ ਬਣਿਆ ਹੁੰਦਾ ਹੈ। ਦੋਵਾਂ 'ਚੋਂ ਕਿਸੇ ਵੀ ਚੀਜ਼ ਦੀ ਕਮੀ ਕਰਕੇ ਸਰੀਰ ਨੂੰ ਨੁਕਸਾਨ ਪਹੁੰਚ ਸਕਦਾ ਹੈ। ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਸਰੀਰ 'ਚ ਬਾਰ ਬਾਰ ਖੂਨ ਦੀ ਕਮੀ ਹੋਣ ਨਾਲ ਤੁਹਾਨੂੰ ਕਿਹੜੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜੇਕਰ ਤੁਹਾਡਾ ਹੀਮੋਗਲੋਬਿਨ ਲਗਾਤਾਰ ਘੱਟ ਰਿਹਾ ਹੈ ਤਾਂ ਇਹ ਕਿਸੇ ਗੰਭੀਰ ਬੀਮਾਰੀ ਦਾ ਸੰਕੇਤ ਹੋ ਸਕਦਾ ਹੈ। ਘੱਟ ਹੀਮੋਗਲੋਬਿਨ ਕਈ ਵਾਰ ਖੂਨ ਦੇ ਕੈਂਸਰਾਂ ਜਿਵੇਂ ਕਿ ਲਿਊਕੇਮੀਆ ਅਤੇ ਲਿਮਫੋਮਾ ਦਾ ਸ਼ੁਰੂਆਤੀ ਲੱਛਣ ਹੁੰਦਾ ਹੈ।

ਹੀਮੋਗਲੋਬਿਨ ਇੱਕ ਪ੍ਰੋਟੀਨ ਹੈ ਜੋ ਸਾਡੇ ਸਰੀਰ ਦੇ ਸਾਰੇ ਸੈੱਲਾਂ ਨੂੰ ਆਕਸੀਜਨ ਪ੍ਰਦਾਨ ਕਰਦਾ ਹੈ। ਘੱਟ ਪੱਧਰ ਗੰਭੀਰ ਸਿਹਤ ਸਮੱਸਿਆਵਾਂ ਦਾ ਕਾਰਨ ਜਾਂ ਨਿਸ਼ਾਨੀ ਹੋ ਸਕਦਾ ਹੈ।

ਜੇਕਰ ਹੀਮੋਗਲੋਬਿਨ 12 ਗਰਾਮ ਤੋਂ ਘੱਟ ਜਾਂਦਾ ਹੈ, ਤਾਂ ਇਹ ਲਿਊਕੇਮੀਆ ਅਤੇ ਲਿਮਫੋਮਾ ਵਰਗੇ ਖੂਨ ਦੇ ਕੈਂਸਰ ਦਾ ਸ਼ੁਰੂਆਤੀ ਲੱਛਣ ਹੋ ਸਕਦਾ ਹੈ। ਹੀਮੋਗਲੋਬਿਨ ਘੱਟ ਹੋਣ ਕਾਰਨ ਸਰੀਰ ਨੂੰ ਲੋੜੀਂਦੀ ਮਾਤਰਾ ਵਿੱਚ ਆਕਸੀਜਨ ਦੀ ਸਪਲਾਈ ਨਹੀਂ ਹੁੰਦੀ, ਜਿਸ ਕਾਰਨ ਥਕਾਵਟ, ਕਮਜ਼ੋਰੀ ਅਤੇ ਸਾਹ ਲੈਣ ਵਿੱਚ ਤਕਲੀਫ਼ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ।

ਘੱਟ ਹੀਮੋਗਲੋਬਿਨ ਦਾ ਮਤਲਬ ਹੈ ਕਿ ਸਰੀਰ ਨੂੰ ਲੋੜੀਂਦੀ ਆਕਸੀਜਨ ਨਹੀਂ ਮਿਲ ਰਹੀ ਕਿਉਂਕਿ ਹੀਮੋਗਲੋਬਿਨ ਸਰੀਰ ਦੇ ਵੱਖ-ਵੱਖ ਹਿੱਸਿਆਂ ਵਿੱਚ ਆਕਸੀਜਨ ਪਹੁੰਚਾਉਂਦਾ ਹੈ।

ਘੱਟ ਹੀਮੋਗਲੋਬਿਨ ਥਕਾਵਟ, ਕਮਜ਼ੋਰੀ, ਸਾਹ ਲੈਣ ਵਿੱਚ ਮੁਸ਼ਕਲ ਵਰਗੀਆਂ ਸਮੱਸਿਆਵਾਂ ਪੈਦਾ ਕਰ ਸਕਦਾ ਹੈ। ਜੇਕਰ ਹੀਮੋਗਲੋਬਿਨ ਵਾਰ-ਵਾਰ ਘੱਟ ਰਿਹਾ ਹੈ ਤਾਂ ਇਸ ਨੂੰ ਹਲਕੇ ਨਾਲ ਨਾ ਲਓ। ਜਲਦੀ ਹੀ ਡਾਕਟਰ ਦੀ ਸਲਾਹ ਲਓ।

ਜੇਕਰ ਖੂਨ ਦੀ ਜਾਂਚ ਵਿੱਚ ਅਨੀਮੀਆ, ਘੱਟ ਖੂਨ ਦਾ ਉਤਪਾਦਨ ਜਾਂ ਜ਼ਿਆਦਾ ਇਨਫੈਕਸ਼ਨ ਵਾਰ-ਵਾਰ ਪਾਈ ਜਾਂਦੀ ਹੈ, ਤਾਂ ਵਿਅਕਤੀ ਨੂੰ ਤੁਰੰਤ ਬਲੱਡ ਕੈਂਸਰ ਲਈ ਟੈਸਟ ਕਰਵਾਉਣਾ ਚਾਹੀਦਾ ਹੈ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।                  

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget