ਪੜਚੋਲ ਕਰੋ

ਇਸ ਵਿਟਾਮਿਨ ਦੀ ਕਮੀ ਨਾਲ ਵਿਗੜ ਸਕਦੀ ਤੁਹਾਡੀ ਨੀਂਦ, ਜਾਣੋ ਕਿਵੇਂ ਕਰੀਏ ਇਸ ਨੂੰ ਪੂਰਾ ?

ਜੇ ਤੁਹਾਡੀ ਨੀਂਦ ਵਿੱਚ ਵਿਘਨ ਆ ਰਿਹਾ ਹੈ ਤਾਂ ਤੁਹਾਡੇ ਸਰੀਰ ਵਿੱਚ ਕੁਝ ਖਾਸ ਵਿਟਾਮਿਨਾਂ ਦੀ ਕਮੀ ਹੈ। ਅਜਿਹੀ ਸਥਿਤੀ ਵਿੱਚ ਅੱਜ ਅਸੀਂ ਤੁਹਾਨੂੰ ਉਨ੍ਹਾਂ ਵਿਟਾਮਿਨਾਂ ਦੇ ਨਾਮ ਦੱਸਣ ਜਾ ਰਹੇ ਹਾਂ ਜੋ ਤੁਹਾਡੇ ਨੀਂਦ ਦੇ ਚੱਕਰ ਲਈ ਬਹੁਤ ਮਹੱਤਵਪੂਰਨ ਹਨ।

Vitamin deficiency :  ਨੀਂਦ ਚੱਕਰ ਦਾ ਪੂਰਾ ਹੋਣਾ ਬਹੁਤ ਜ਼ਰੂਰੀ ਹੈ। ਇਸ ਨਾਲ ਤੁਹਾਡਾ ਸਰੀਰ ਸਹੀ ਢੰਗ ਨਾਲ ਕੰਮ ਕਰਦਾ ਹੈ, ਤੁਸੀਂ ਦਿਨ ਭਰ ਊਰਜਾਵਾਨ ਮਹਿਸੂਸ ਕਰਦੇ ਹੋ ਤੇ ਆਪਣੇ ਕੰਮ 'ਤੇ ਧਿਆਨ ਕੇਂਦਰਿਤ ਕਰਨ ਦੇ ਯੋਗ ਹੁੰਦੇ ਹੋ। ਅਜਿਹੀ ਸਥਿਤੀ ਵਿੱਚ ਜੇ ਤੁਹਾਡੀ ਨੀਂਦ ਵਿੱਚ ਵਿਘਨ ਆ ਰਿਹਾ ਹੈ ਤਾਂ ਤੁਹਾਡੇ ਸਰੀਰ ਵਿੱਚ ਕੁਝ ਖਾਸ ਵਿਟਾਮਿਨਾਂ ਦੀ ਕਮੀ ਹੈ। ਅਜਿਹੀ ਸਥਿਤੀ ਵਿੱਚ ਅੱਜ ਅਸੀਂ ਤੁਹਾਨੂੰ ਉਨ੍ਹਾਂ ਵਿਟਾਮਿਨਾਂ ਦੇ ਨਾਮ ਦੱਸਣ ਜਾ ਰਹੇ ਹਾਂ ਜੋ ਤੁਹਾਡੇ ਨੀਂਦ ਦੇ ਚੱਕਰ ਲਈ ਬਹੁਤ ਮਹੱਤਵਪੂਰਨ ਹਨ।

ਨੀਂਦ ਨਾ ਆਉਣ ਦੇ ਕੀ ਕਾਰਨ ?

ਵਿਟਾਮਿਨ ਬੀ12

ਵਿਟਾਮਿਨ ਬੀ12 ਦੀ ਕਮੀ ਤੁਹਾਡੀ ਨੀਂਦ 'ਤੇ ਬੁਰਾ ਪ੍ਰਭਾਵ ਪਾ ਸਕਦੀ ਹੈ। ਇਸਦੀ ਕਮੀ ਤਣਾਅ, ਚਿੰਤਾ ਤੇ ਉਦਾਸੀ ਦਾ ਕਾਰਨ ਵੀ ਬਣ ਸਕਦੀ ਹੈ।

ਵਿਟਾਮਿਨ ਬੀ6

ਵਿਟਾਮਿਨ ਬੀ6 ਉਨ੍ਹਾਂ ਪੌਸ਼ਟਿਕ ਤੱਤਾਂ ਵਿੱਚੋਂ ਇੱਕ ਹੈ ਜੋ ਨੀਂਦ ਦੀ ਗੁਣਵੱਤਾ 'ਤੇ ਮਾੜਾ ਪ੍ਰਭਾਵ ਪਾਉਂਦਾ ਹੈ। ਇਹ ਵਿਟਾਮਿਨ ਸੇਰੋਟੋਨਿਨ ਤੇ ਮੇਲਾਟੋਨਿਨ ਨਾਮਕ ਹਾਰਮੋਨਸ ਨੂੰ ਵਧਾਉਂਦਾ ਹੈ ਜੋ ਨੀਂਦ ਤੇ ਮੂਡ ਦੋਵਾਂ ਨੂੰ ਬਿਹਤਰ ਬਣਾਉਣ ਵਿੱਚ ਮਦਦ ਕਰਦੇ ਹਨ। ਇਸ ਲਈ ਆਪਣੀ ਖੁਰਾਕ ਵਿੱਚ ਉਹ ਭੋਜਨ ਸ਼ਾਮਲ ਕਰੋ ਜੋ ਵਿਟਾਮਿਨ ਬੀ6 ਨਾਲ ਭਰਪੂਰ ਹੋਣ।

ਵਿਟਾਮਿਨ ਡੀ

ਵਿਟਾਮਿਨ ਡੀ ਤੁਹਾਡੀ ਨੀਂਦ ਲਈ ਵੀ ਬਹੁਤ ਜ਼ਰੂਰੀ ਹੈ। ਇਸਦੀ ਕਮੀ ਤੁਹਾਡੇ ਸੌਣ ਦੇ ਪੈਟਰਨ ਨੂੰ ਪ੍ਰਭਾਵਿਤ ਕਰਦੀ ਹੈ। ਇਸ ਨਾਲ ਨੀਂਦ ਦੀ ਗੁਣਵੱਤਾ 'ਤੇ ਬੁਰਾ ਪ੍ਰਭਾਵ ਪੈ ਸਕਦਾ ਹੈ।

ਵਿਟਾਮਿਨ ਈ

ਇਸਦੀ ਕਮੀ ਤੁਹਾਡੀ ਨੀਂਦ ਨੂੰ ਵੀ ਪ੍ਰਭਾਵਿਤ ਕਰ ਸਕਦੀ ਹੈ। ਦਰਅਸਲ ਵਿਟਾਮਿਨ ਈ ਸਰੀਰ ਵਿੱਚ ਸਿਹਤਮੰਦ ਸੈੱਲਾਂ ਦੇ ਗਠਨ ਅਤੇ ਵਿਕਾਸ ਵਿੱਚ ਮਦਦ ਕਰਦਾ ਹੈ। ਵਿਟਾਮਿਨ ਈ ਦੀ ਲੋੜ ਨੂੰ ਪੂਰਾ ਕਰਨ ਲਈ, ਤੁਸੀਂ ਆਪਣੀ ਖੁਰਾਕ ਵਿੱਚ ਪਾਲਕ, ਬ੍ਰੋਕਲੀ, ਟਮਾਟਰ ਦੇ ਨਾਲ-ਨਾਲ ਸੁੱਕੇ ਮੇਵੇ ਅਤੇ ਬੀਜ ਵੀ ਸ਼ਾਮਲ ਕਰ ਸਕਦੇ ਹੋ।

ਮੈਗਨੀਸ਼ੀਅਮ

ਮੈਗਨੀਸ਼ੀਅਮ ਦੀ ਕਮੀ ਕਾਰਨ ਵੀ ਨੀਂਦ ਨਾ ਆਉਣਾ ਹੋ ਸਕਦਾ ਹੈ। ਇਹ ਇਸ ਲਈ ਹੈ ਕਿਉਂਕਿ ਮੈਗਨੀਸ਼ੀਅਮ ਦਿਮਾਗ ਦੇ ਰੀਸੈਪਟਰ ਸੈੱਲਾਂ ਦੇ ਕੰਮਕਾਜ ਲਈ ਇੱਕ ਜ਼ਰੂਰੀ ਪੌਸ਼ਟਿਕ ਤੱਤ ਹੈ। ਇਸ ਦੇ ਲਈ ਤੁਸੀਂ ਆਪਣੀ ਖੁਰਾਕ ਵਿੱਚ ਪਾਲਕ ਅਤੇ ਸਰ੍ਹੋਂ ਦਾ ਸਾਗ, ਹਰੀਆਂ ਪੱਤੇਦਾਰ ਸਬਜ਼ੀਆਂ ਦੇ ਨਾਲ-ਨਾਲ ਬੀਨਜ਼, ਮੇਵੇ, ਬੀਜ ਅਤੇ ਸਾਬਤ ਅਨਾਜ ਖਾ ਸਕਦੇ ਹੋ।

ਟਾਪ ਹੈਡਲਾਈਨ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

Embed widget