ਪੜਚੋਲ ਕਰੋ

Dara Singh Thali: ਆਓ ਜਾਣਦੇ ਹਾਂ ‘ਦਾਰਾ ਸਿੰਘ ਥਾਲੀ’ ਦੀ ਖਾਸੀਅਤ ਬਾਰੇ, ਇਸ ਮਹਾਨਗਰ 'ਚ ਲਓ ਇਸਦਾ ਲੁਤਫ਼

Food: ਅੱਜ ਅਸੀਂ ਤੁਹਾਨੂੰ ਇੱਕ ਅਜਿਹੇ ਹੀ ਰੈਸਟੋਰੈਂਟ ਬਾਰੇ ਦੱਸਣ ਜਾ ਰਹੇ ਹਾਂ, ਜਿੱਥੇ ਦੁਨੀਆ ਦੀ ਸਭ ਤੋਂ ਵੱਡੀ ਥਾਲੀ ਮਿਲਦੀ ਹੈ ਅਤੇ ਜਿਸ ਦਾ ਨਾਮ ਹੈ ਦਾਰਾ ਸਿੰਘ ਥਾਲੀ...

Dara Singh Thali: ਅੱਜ ਅਸੀਂ ਤੁਹਾਨੂੰ ਇੱਕ ਅਜਿਹੇ ਹੀ ਰੈਸਟੋਰੈਂਟ ਬਾਰੇ ਦੱਸਣ ਜਾ ਰਹੇ ਹਾਂ, ਜਿੱਥੇ ਦੁਨੀਆ ਦੀ ਸਭ ਤੋਂ ਵੱਡੀ ਥਾਲੀ ਮਿਲਦੀ ਹੈ ਅਤੇ ਜਿਸ ਦਾ ਨਾਮ ਬਾਲੀਵੁੱਡ ਦੇ ਮਰਹੂਮ ਦਿੱਗਜ ਐਕਟਰ ਅਤੇ ਪਹਿਲਵਾਨ ਦਾਰਾ ਸਿੰਘ ਦੇ ਨਾਮ ਉੱਤੇ ਰੱਖਿਆ ਗਿਆ ਹੈ।

ਦਰਅਸਲ, ਪਵਈ, ਮੁੰਬਈ ਦੇ ਮਸ਼ਹੂਰ ਰੈਸਟੋਰੈਂਟ ਮਿੰਨੀ ਪੰਜਾਬ ਦੇ ਲੋਕਸਾਈਡ (Mini Punjab’s Lake side)ਨੇ ਇੱਕ ਸ਼ਾਨਦਾਰ ਅਤੇ ਮਸਾਲੇਦਾਰ ਨਾਨ-ਵੈਜ ਥਾਲੀ ਤਿਆਰ ਕੀਤੀ ਹੈ ਅਤੇ ਇਸ ਥਾਲੀ ਦਾ ਨਾਂ ਮਸ਼ਹੂਰ ਭਾਰਤੀ ਪਹਿਲਵਾਨ ਦਾਰਾ ਸਿੰਘ ਦੇ ਨਾਮ ਦੇ ਨਾਲ ਉੱਤੇ Dara Singh Thali ਰੱਖਿਆ ਗਿਆ ਹੈ। ਥਾਲੀ ਵਿੱਚ ਕੁੱਲ 44 ਤਰ੍ਹਾਂ ਦੇ ਪਕਵਾਨ ਸ਼ਾਮਲ ਹਨ।

ਇਸ ਥਾਲੀ ਵਿੱਚ ਸੀਂਖ ਕਬਾਬ, ਮੱਕੀ ਦੀ ਰੋਟੀ, ਮਟਨ, ਬਟਰ ਚਿਕਨ, ਪਾਪੜ, ਸਲਾਦ, ਮਟਨ ਮਸਾਲਾ, ਚਿਕਨ ਬਿਰਯਾਨੀ, ਟੰਗੜੀ ਕਬਾਬ, ਕੋਲੀ ਵੜਾ, ਚੂਰ-ਚੁਰ ਨਾਨ ਆਦਿ ਸ਼ਾਮਲ ਹਨ।

ਹੋਰ ਪੜ੍ਹੋ : IRCTC ਅੰਡੇਮਾਨ ਜਾਣ ਲਈ ਲੈ ਕੇ ਆਇਆ ਗਜ਼ਬ ਦਾ ਪੈਕੇਜ, ਜਨਵਰੀ-ਫਰਵਰੀ ਸਭ ਤੋਂ ਵਧੀਆ ਸੀਜ਼ਨ, ਫਟਾਫਟ ਕਰ ਲਓ ਪੈਕਿੰਗ

ਇਸ ਤੋਂ ਇਲਾਵਾ ਥਾਲੀ ਵਿੱਚ ਪੰਜਾਬ ਦੀ ਮਸ਼ਹੂਰ ਲੱਸੀ, ਸ਼ਿਕੰਜੀ, ਮੱਖਣ ਅਤੇ ਬਲੈਕ ਕੈਰੋਲ ਪੀਣ ਲਈ ਉਪਲਬਧ ਹਨ। ਮਿੱਠੀਆਂ ਵਸਤੂਆਂ ਦੀ ਗੱਲ ਕਰੀਏ ਤਾਂ ਇਸ ਵਿੱਚ ਰਸਗੁੱਲਾ, ਜਲੇਬੀ, ਰਬੜੀ, ਮੂੰਗ ਦੀ ਦਾਲ ਹਲਵਾ, ਪੇਟਾ ਬਰਫੀ, ਮਾਲਪੂਆ, ਆਈਸ ਕਰੀਮ ਸ਼ਾਮਲ ਹੈ।

ਰੈਸਟੋਰੈਂਟ ਦੇ ਸਹਿ-ਮਾਲਕ ਜਗਜੀਤ ਸਿੰਘ ਨੇ ਦੱਸਿਆ ਕਿ ਹੁਣ ਤੱਕ ਸਿਰਫ਼ 12 ਵਿਅਕਤੀ ਹੀ ਪੂਰੀ ਥਾਲੀ ਨੂੰ ਖ਼ਤਮ ਕਰ ਸਕੇ ਹਨ। ਜਦੋਂ ਕਿ ਇੱਕ ਵਿਦੇਸ਼ੀ ਨਾਗਰਿਕ ਇਸ ਨੂੰ ਖਤਮ ਕਰਨ ਵਿੱਚ ਸਭ ਤੋਂ ਤੇਜ਼ੀ ਨਾਲ ਕਾਮਯਾਬ ਹੋਇਆ ਹੈ। ਜਗਜੀਤ ਨੇ ਦੱਸਿਆ ਕਿ ਵਿਦੇਸ਼ੀ ਨਾਗਰਿਕ ਨੇ ਇਹ ਥਾਲੀ 30 ਮਿੰਟ 29 ਸੈਕਿੰਡ ਵਿੱਚ ਪੂਰੀ ਕੀਤੀ।

ਕੁਸ਼ਤੀ ਦੀ ਦੁਨੀਆ ’ਚ ਪੰਜਾਬ ਤੇ ਦੇਸ਼ ਦਾ ਨਾਂ ਰੌਸ਼ਨ ਕਰਨ ਵਾਲੇ  ਦਾਰਾ ਸਿੰਘ ਦਾ ਸਬੰਧ ਪੰਜਾਬ ਦੇ ਅੰਮ੍ਰਿਤਸਰ ਦੇ ਪਿੰਡ ਧਰਮੂਚੱਕ ਨਾਲ ਸੀ। ਉਨ੍ਹਾਂ ਨੇ ਕੁਸ਼ਤੀ ਦੇ ਖੇਤਰ ’ਚ ਖੂਬ ਨਾਮ ਕਮਾਇਆ। ਇਸ ਤੋਂ ਇਲਾਵਾ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ਵਿੱਚ ਆਪਣਾ ਵੱਖਰਾ ਹੁਨਰ ਪੇਸ਼ ਕੀਤਾ, ਜਿਸ ਵਿੱਚ ਉਨ੍ਹਾਂ ਨੇ ਖੂਬ ਵਾਹ-ਵਾਹੀ ਖੱਟੀ ਸੀ। ਅੱਜ ਵੀ ਉਹ ਲੋਕਾਂ ਦੇ ਦਿਲਾਂ ਦੇ ਵਿੱਚ ਵੱਸਦੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Advertisement
ABP Premium

ਵੀਡੀਓਜ਼

Women Cricket Team | ਅੰਡੇ ਵੇਚਣ ਵਾਲੇ ਦੀ ਧੀ ਬਣੀ ਕ੍ਰਿਕਟ ਟੀਮ ਦੀ ਕਪਤਾਨਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋਵੇਂ ਪਾਸਿਓਂ ਚੱਲੀਆਂ ਗੋਲ਼ੀਆਂJagjit Singh Dhallewal | ਕੌਮੀ ਇਨਸਾਫ ਮੌਰਚਾ ਤੇ ਪੁਲਸ ਦੀ ਕਾਰਵਾਈ 'ਤੇ ਬੋਲੇ ਕਿਸਾਨਪੰਜਾਬ ਦੇ ਵਿੱਚ ਸਰਕਾਰੀ ਬੱਸਾਂ ਦੀ ਹੜਤਾਲ ਹੋਈ ਖ਼ਤਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
Embed widget