Happy Lohri 2024: ਦੇਸ਼ 'ਚ 'ਲੋਹੜੀ' ਦੀਆਂ ਰੌਣਕਾਂ, ਜਾਣੋ ਕੀ ਹੈ ਇਸ ਦਾ ਇਤਿਹਾਸ

Happy Lohri : ਦੇਸ਼ 'ਚ 'ਲੋਹੜੀ' ਦੀਆਂ ਰੌਣਕਾਂ, ਪੰਜਾਬ ਦੇ ਵਿੱਚ ਇਸ ਤਿਉਹਾਰ ਨੂੰ ਲੈ ਕੇ ਕਾਫੀ ਉਤਸੁਕਤਾ ਅਤੇ ਜੋਸ਼ ਹੁੰਦਾ ਹੈ।

‘ਈਸ਼ਰ ਆਏ ਦਲਿੱਦਰ ਜਾਏ, ਦਲਿੱਦਰ ਦੀ ਜੜ੍ਹ ਚੁੱਲ੍ਹੇ ਪਾਏ’ Happy Lohri 2024: ਦੇਸ਼ ਭਰ ਵਿੱਚ ਅੱਜ ਲੋਹੜੀ ਦਾ ਤਿਉਹਾਰ ਬੜੀ ਧੂਮ-ਧਾਮ ਅਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਉੱਤਰੀ ਭਾਰਤ 'ਚ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਲੋਹੜੀ ਦਾ ਤਿਉਹਾਰ (lohri

Related Articles