ਪੜਚੋਲ ਕਰੋ

Long Nails Side Effect : ਲੰਬੇ ਅਤੇ ਖ਼ੂਬਸੂਰਤ ਨਹੁੰ ਪਹੁੰਚਾ ਸਕਦੇ ਹਨ ਸਿਹਤ ਨੂੰ ਨੁਕਸਾਨ, ਖੋਜ 'ਚ ਸਾਹਮਣੇ ਆਈ ਇਹ ਗੱਲ

ਔਰਤਾਂ ਨੂੰ ਅਕਸਰ ਦੇਖਿਆ ਗਿਆ ਹੈ ਕਿ ਉਹ ਆਪਣੇ ਨਹੁੰ ਵਧਾਉਣ ਦੀ ਸ਼ੌਕੀਨ ਹੁੰਦੀਆਂ ਹਨ। ਤੁਹਾਡੇ ਇਹ ਖੂਬਸੂਰਤ ਨਹੁੰ ਤੁਹਾਡੀ ਸਿਹਤ ਨੂੰ ਕਈ ਤਰੀਕਿਆਂ ਨਾਲ ਨੁਕਸਾਨ ਪਹੁੰਚਾ ਸਕਦੇ ਹਨ।

Nail Hygiene Tips : ਔਰਤਾਂ ਨੂੰ ਅਕਸਰ ਦੇਖਿਆ ਗਿਆ ਹੈ ਕਿ ਉਹ ਆਪਣੇ ਨਹੁੰ ਵਧਾਉਣ (Nails Growing) ਦੀ ਸ਼ੌਕੀਨ ਹੁੰਦੀਆਂ ਹਨ। ਤੁਹਾਡੇ ਇਹ ਖੂਬਸੂਰਤ ਨਹੁੰ ਤੁਹਾਡੀ ਸਿਹਤ ਨੂੰ ਕਈ ਤਰੀਕਿਆਂ ਨਾਲ ਨੁਕਸਾਨ (Side Effect) ਪਹੁੰਚਾ ਸਕਦੇ ਹਨ। ਜੀ ਹਾਂ, ਬਿਲਕੁਲ ਇਹ ਗੱਲ ਇੱਕ ਖੋਜ ਵਿੱਚ ਸਾਹਮਣੇ ਆਈ ਹੈ। ਹੱਥਾਂ ਦੀ ਸਫ਼ਾਈ ਅਤੇ ਲੰਬੇ ਨਹੁੰ ਨਾ ਕੱਟਣ ਕਾਰਨ ਬਾਹਰਲੀ ਗੰਦਗੀ ਅਤੇ ਕੀਟਾਣੂ ਪਿੰਨਵਰਮ ਵਰਗੀਆਂ ਕਈ ਖ਼ਤਰਨਾਕ ਬਿਮਾਰੀਆਂ ਫੈਲਾ ਸਕਦੇ ਹਨ।

ਪਿੰਨਵਾਰਮ ਇਕ ਕਿਸਮ ਦਾ ਇੰਟੇਟਿਨਲ ਵਾਰਮ ਇੰਫੈਕਸ਼ਨ ਹੈ। ਇਹ ਬਹੁਤ ਹੀ ਪਤਲੇ ਅਤੇ ਚਿੱਟੇ ਰੰਗ ਦੇ ਕੀੜੇ ਹੁੰਦੇ ਹਨ ਜੋ ਇੱਕ ਇੰਚ ਤੋਂ ਵੀ ਛੋਟੇ ਹੁੰਦੇ ਹਨ। ਕਈ ਲੋਕਾਂ ਨੂੰ ਇਸ ਦੇ ਇਨਫੈਕਸ਼ਨ ਬਾਰੇ ਵੀ ਪਤਾ ਨਹੀਂ ਹੁੰਦਾ, ਜਦੋਂ ਕਿ ਕਈ ਲੋਕਾਂ ਨੂੰ ਖੁਜਲੀ ਅਤੇ ਨੀਂਦ ਨਾ ਆਉਣ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਹ ਤੁਹਾਡੇ ਨਹੁੰਆਂ ਦੀ ਮਦਦ ਨਾਲ ਸਰੀਰ ਵਿੱਚ ਦਾਖਲ ਹੋ ਕੇ ਤੁਹਾਨੂੰ ਨੁਕਸਾਨ ਪਹੁੰਚਾਉਂਦਾ ਹੈ।

ਨਹੁੰ ਹੁੰਦੇ ਹਨ ਬੈਕਟੀਰੀਆ ਦਾ ਘਰ

ਜਿਨ੍ਹਾਂ ਦੇ ਨਹੁੰ ਉਂਗਲਾਂ ਦੇ ਸਿਰੇ ਤੋਂ 3 ਮਿਲੀਮੀਟਰ ਤੱਕ ਲੰਬੇ ਹੁੰਦੇ ਹਨ, ਉਨ੍ਹਾਂ ਵਿੱਚ ਇਹ ਖਤਰਨਾਕ ਬੈਕਟੀਰੀਆ ਅਤੇ ਕੀਟਾਣੂ ਹੁੰਦੇ ਹਨ। ਜਿਸ ਕਾਰਨ ਪਿੰਨਵਰਮ ਅਤੇ ਹੋਰ ਬਿਮਾਰੀਆਂ ਲੱਗਣ ਦਾ ਖਤਰਾ ਵੱਧ ਜਾਂਦਾ ਹੈ। ਹੱਥਾਂ ਨੂੰ ਚੰਗੀ ਤਰ੍ਹਾਂ ਨਾ ਧੋਣ ਕਾਰਨ ਇਹ ਬੈਕਟੀਰੀਆ ਹੱਥਾਂ 'ਚੋਂ ਨਹੀਂ ਨਿਕਲ ਪਾਉਂਦੇ।

ਉਦੋਂ ਪਤਾ ਚਲਦਾ ਹੈ ਇਨਫੈਕਸ਼ਨ

ਨਹੁੰਆਂ ਦੇ ਆਲੇ ਦੁਆਲੇ ਸੋਜ ਅਤੇ ਦਰਦ ਹੋਣ 'ਤੇ ਇਨਫੈਕਸ਼ਨ ਦਾ ਪਤਾ ਲੱਗਦਾ ਹੈ। ਜੇਕਰ ਤੁਹਾਡੇ ਨਹੁੰ ਲੰਬੇ ਹਨ ਤਾਂ ਇਸ ਸਮੱਸਿਆ ਦਾ ਠੀਕ ਤਰ੍ਹਾਂ ਨਾਲ ਪਤਾ ਨਹੀਂ ਚੱਲ ਪਾਉਂਦਾ ਹੈ, ਜਿਸ ਕਾਰਨ ਇਹ ਸਮੱਸਿਆ ਗੰਭੀਰ ਵੀ ਹੋ ਸਕਦੀ ਹੈ।

ਇਸ ਤਰ੍ਹਾਂ ਕਰੋ ਦੇਖਭਾਲ

  • ਨਹੁੰ ਸਮੇਂ-ਸਮੇਂ 'ਤੇ ਕੱਟਦੇ ਰਹੋ।
  • ਨਹੁੰ ਨਾ ਚਬਾਓ।
  • ਵਰਤੋਂ ਤੋਂ ਪਹਿਲਾਂ ਅਤੇ ਬਾਅਦ ਵਿੱਚ ਨੇਲ ਗਰੂਮਿੰਗ ਟੂਲ ਨੂੰ ਚੰਗੀ ਤਰ੍ਹਾਂ ਸਾਫ਼ ਕਰੋ।
  • ਨਹੁੰ ਦੇ ਅੰਦਰ ਤੱਕ ਸਾਫ਼ ਕਰੋ।
  • ਆਰਟੀਫਿਸ਼ੀਅਲ ਨੇਲ (Artificial Nail) ਦੀ ਵਰਤੋਂ ਲੰਬੇ ਸਮੇਂ ਤਕ ਨਾ ਕਰੋ।

ਟਾਪ ਹੈਡਲਾਈਨ

Sleep Problems : ਰਾਤ ਨੂੰ ਨੀਂਦ ਵਾਰ-ਵਾਰ ਖੁੱਲ੍ਹਦੀ ਹੈ ਤਾਂ ਹੋ ਸਕਦੇ ਹਨ ਇਹ 5 ਕਾਰਨ, ਸਰੀਰ ਦੇ ਇਨ੍ਹਾਂ ਸੰਕੇਤਾਂ ਨੂੰ ਨਾ ਕਰੋ ਨਜ਼ਰਅੰਦਾਜ਼
Sleep Problems : ਰਾਤ ਨੂੰ ਨੀਂਦ ਵਾਰ-ਵਾਰ ਖੁੱਲ੍ਹਦੀ ਹੈ ਤਾਂ ਹੋ ਸਕਦੇ ਹਨ ਇਹ 5 ਕਾਰਨ, ਸਰੀਰ ਦੇ ਇਨ੍ਹਾਂ ਸੰਕੇਤਾਂ ਨੂੰ ਨਾ ਕਰੋ ਨਜ਼ਰਅੰਦਾਜ਼
Health Tips : ਠੰਢ 'ਚ ਜੋੜਾਂ ਦਾ ਦਰਦ ਕਿਉਂ ਵਧਦਾ ਹੈ? ਜਾਣੋ ਕਾਰਨ ਅਤੇ ਬਚਾਅ ਦੇ ਤਰੀਕੇ
Health Tips : ਠੰਢ 'ਚ ਜੋੜਾਂ ਦਾ ਦਰਦ ਕਿਉਂ ਵਧਦਾ ਹੈ? ਜਾਣੋ ਕਾਰਨ ਅਤੇ ਬਚਾਅ ਦੇ ਤਰੀਕੇ
Gold-Silver Price Crash: ਸੋਨਾ 1.80 ਲੱਖ ਦੇ ਉੱਚ ਪੱਧਰ ਤੋਂ ਡਿੱਗ ਕੇ 1.25 ਲੱਖ ਪਹੁੰਚਿਆ, ਜਾਣੋ ਅੱਜ ਕਿੰਨੇ ਡਿੱਗੇ ਸੋਨੇ-ਚਾਂਦੀ ਦੇ ਰੇਟ? 10 ਗ੍ਰਾਮ ਹੋਇਆ ਇੰਨਾ ਸਸਤਾ...
ਸੋਨਾ 1.80 ਲੱਖ ਦੇ ਉੱਚ ਪੱਧਰ ਤੋਂ ਡਿੱਗ ਕੇ 1.25 ਲੱਖ ਪਹੁੰਚਿਆ, ਜਾਣੋ ਅੱਜ ਕਿੰਨੇ ਡਿੱਗੇ ਸੋਨੇ-ਚਾਂਦੀ ਦੇ ਰੇਟ? 10 ਗ੍ਰਾਮ ਹੋਇਆ ਇੰਨਾ ਸਸਤਾ...
Winter Health Risks: ਸਰਦੀਆਂ 'ਚ ਇਨ੍ਹਾਂ ਲੋਕਾਂ ਨੂੰ 'ਹਾਰਟ ਅਟੈਕ' ਦਾ ਵੱਧ ਖ਼ਤਰਾ? ਜਾਣੋ ਕਿੰਨਾ 5 ਲੱਛਣਾਂ ਨੂੰ ਨਜ਼ਰਅੰਦਾਜ਼ ਕਰਨਾ ਮੌਤ ਨੂੰ ਬੁਲਾਵਾ, ਕੀ ਕਹਿੰਦੇ ਹਨ ਮਾਹਿਰ...
ਸਰਦੀਆਂ 'ਚ ਇਨ੍ਹਾਂ ਲੋਕਾਂ ਨੂੰ 'ਹਾਰਟ ਅਟੈਕ' ਦਾ ਵੱਧ ਖ਼ਤਰਾ? ਜਾਣੋ ਕਿੰਨਾ 5 ਲੱਛਣਾਂ ਨੂੰ ਨਜ਼ਰਅੰਦਾਜ਼ ਕਰਨਾ ਮੌਤ ਨੂੰ ਬੁਲਾਵਾ, ਕੀ ਕਹਿੰਦੇ ਹਨ ਮਾਹਿਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
Amitabh Bachchan Threat: ਅਮਿਤਾਭ ਬੱਚਨ ਦੇ ਬੰਗਲੇ ਅਤੇ BMC ਦਫ਼ਤਰ ਦੀ ਵਧਾਈ ਗਈ ਸੁਰੱਖਿਆ, ਭਾਰੀ ਪੁਲਿਸ ਬਲ ਤਾਇਨਾਤ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
ਅਮਿਤਾਭ ਬੱਚਨ ਦੇ ਬੰਗਲੇ ਅਤੇ BMC ਦਫ਼ਤਰ ਦੀ ਵਧਾਈ ਗਈ ਸੁਰੱਖਿਆ, ਭਾਰੀ ਪੁਲਿਸ ਬਲ ਤਾਇਨਾਤ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
ਕਾਂਗਰਸ ਦੀ ਵੱਡੀ ਕਾਰਵਾਈ, ਦੋ ਆਗੂਆਂ ਨੂੰ ਅਹੁਦਿਆਂ ਤੋਂ ਹਟਾਇਆ; ਜਾਣੋ ਵਜ੍ਹਾ
ਕਾਂਗਰਸ ਦੀ ਵੱਡੀ ਕਾਰਵਾਈ, ਦੋ ਆਗੂਆਂ ਨੂੰ ਅਹੁਦਿਆਂ ਤੋਂ ਹਟਾਇਆ; ਜਾਣੋ ਵਜ੍ਹਾ
Punjab News: ਭਾਜਪਾ ਛੱਡਣਗੇ ਕੈਪਟਨ ਅਮਰਿੰਦਰ ਸਿੰਘ? ਬਿਆਨ ਨੇ ਪੰਜਾਬ ਸਿਆਸਤ 'ਚ ਮਚਾਈ ਤਰਥੱਲੀ, PM ਮੋਦੀ ਤੋਂ ਪੁੱਛਿਆ ਸਵਾਲ- 'ਮੇਰੀ ਜ਼ਰੂਰਤ ਹੈ ਜਾਂ ਨਹੀਂ?'
ਭਾਜਪਾ ਛੱਡਣਗੇ ਕੈਪਟਨ ਅਮਰਿੰਦਰ ਸਿੰਘ? ਬਿਆਨ ਨੇ ਪੰਜਾਬ ਸਿਆਸਤ 'ਚ ਮਚਾਈ ਤਰਥੱਲੀ, PM ਮੋਦੀ ਤੋਂ ਪੁੱਛਿਆ ਸਵਾਲ- 'ਮੇਰੀ ਜ਼ਰੂਰਤ ਹੈ ਜਾਂ ਨਹੀਂ?'
'15 ਦਸੰਬਰ ਤੱਕ ਵਿਦੇਸ਼ ਨਾ ਜਾਓ', PM ਮੋਦੀ ਨੇ ਮੰਤਰੀਆਂ ਨੂੰ ਜਾਰੀ ਕੀਤਾ ਫੁਰਮਾਨ
'15 ਦਸੰਬਰ ਤੱਕ ਵਿਦੇਸ਼ ਨਾ ਜਾਓ', PM ਮੋਦੀ ਨੇ ਮੰਤਰੀਆਂ ਨੂੰ ਜਾਰੀ ਕੀਤਾ ਫੁਰਮਾਨ
ਚੰਡੀਗੜ੍ਹ ਗੱਠਜੋੜ 'ਚ ਅਕਾਲੀਆਂ ਨੂੰ 8 ਸੀਟਾਂ ਦੀ ਸੰਭਾਵਨਾ, ਟਿਕਟ ਦਾਅਵੇਦਾਰਾਂ ਦੀ ਵਧੀ ਟੈਨਸ਼ਨ; ਸੀਟਾਂ ਦੀ ਵੰਡ ਲਈ ਬਣੇਗੀ ਕੋਆਰਡੀਨੇਸ਼ਨ ਕਮੇਟੀ
ਚੰਡੀਗੜ੍ਹ ਗੱਠਜੋੜ 'ਚ ਅਕਾਲੀਆਂ ਨੂੰ 8 ਸੀਟਾਂ ਦੀ ਸੰਭਾਵਨਾ, ਟਿਕਟ ਦਾਅਵੇਦਾਰਾਂ ਦੀ ਵਧੀ ਟੈਨਸ਼ਨ; ਸੀਟਾਂ ਦੀ ਵੰਡ ਲਈ ਬਣੇਗੀ ਕੋਆਰਡੀਨੇਸ਼ਨ ਕਮੇਟੀ
ਪੰਜਾਬ-ਚੰਡੀਗੜ੍ਹ 'ਚ ਧੁੰਦ ਪੈਣ ਦੀ ਸੰਭਾਵਨਾ, ਘੱਟੋ-ਘੱਟ ਤਾਪਮਾਨ 6.4 ਡਿਗਰੀ ਤੱਕ ਪਹੁੰਚਿਆ; 29 ਨਵੰਬਰ ਤੱਕ ਡ੍ਰਾਈ ਰਹੇਗਾ ਮੌਸਮ
ਪੰਜਾਬ-ਚੰਡੀਗੜ੍ਹ 'ਚ ਧੁੰਦ ਪੈਣ ਦੀ ਸੰਭਾਵਨਾ, ਘੱਟੋ-ਘੱਟ ਤਾਪਮਾਨ 6.4 ਡਿਗਰੀ ਤੱਕ ਪਹੁੰਚਿਆ; 29 ਨਵੰਬਰ ਤੱਕ ਡ੍ਰਾਈ ਰਹੇਗਾ ਮੌਸਮ
2027 'ਚ ਫਿਰ 1.50 ਲੱਖ ਹੋਵੇਗਾ ਸੋਨਾ, ਦੁਨੀਆ ਦੇ ਵੱਡੇ ਬੈਂਕ ਨੇ ਕਰ'ਤੀ ਭਵਿੱਖਬਾਣੀ
2027 'ਚ ਫਿਰ 1.50 ਲੱਖ ਹੋਵੇਗਾ ਸੋਨਾ, ਦੁਨੀਆ ਦੇ ਵੱਡੇ ਬੈਂਕ ਨੇ ਕਰ'ਤੀ ਭਵਿੱਖਬਾਣੀ
Embed widget