ਪੜਚੋਲ ਕਰੋ

ਸਿਰਫ 7 ਦਿਨ ਲਗਾਤਾਰ ਲਸਣ ਤੇ ਸ਼ਹਿਦ ਖਾਣ ਦੇ ਵੇਖੋ ਕਮਾਲ

ਸਰਦੀ-ਜੁਕਾਮ ਤੋਂ ਰਾਹਤ: ਇਸ 'ਚ ਭਰਪੂਰ ਮਾਤਰਾ 'ਚ ਅਜਿਹੇ ਤੱਤ ਪਾਏ ਜਾਂਦੇ ਹਨ, ਜਿਸ ਦਾ ਸੇਵਨ ਕਰਨ ਨਾਲ ਸਰੀਰ 'ਚ ਗਰਮੀ ਆ ਜਾਂਦੀ ਹੈ ਜਿਸ ਕਾਰਨ ਤੁਹਾਨੂੰ ਸਰਦੀ-ਜੁਕਾਮ ਤੋਂ ਰਾਹਤ ਮਿਲ ਜਾਂਦੀ ਹੈ।

ਲਸਣ ਤੇ ਸ਼ਹਿਦ ਬਾਰੇ ਤਾਂ ਤੁਸੀਂ ਸਾਰੇ ਚੰਗੀ ਤਰ੍ਹਾਂ ਜਾਣਦੇ ਹੋ। ਲਸਣ ਦੀ ਵਰਤੋਂ ਮਸਾਲੇ ਵਜੋਂ ਕੀਤੀ ਜਾਂਦੀ ਹੈ ਪਰ ਤੁਸੀਂ ਜਾਣਦੇ ਹੋ ਲਸਣ ਖਾਣ ਨਾਲ ਤੁਸੀਂ ਕਈ ਬੀਮਾਰੀਆਂ ਤੋਂ ਬਚ ਸਕਦੇ ਹਨ। ਇਹ ਸਰੀਰ ਨੂੰ ਕਈ ਤਰ੍ਹਾਂ ਦੀਆਂ ਬੀਮਾਰੀਆਂ ਤੋਂ ਬਚਾਉਂਦਾ ਹੈ। ਇਸ ਦੇ ਨਾਲ ਹੀ ਇਮਿਊਨ ਸਿਸਟਮ ਨੂੰ ਵੀ ਮਜ਼ਬੂਤ ਕਰਦਾ ਹੈ। ਜੇ ਤੁਸੀਂ ਲਗਾਤਾਰ 7 ਦਿਨ ਸ਼ਹਿਦ ਤੇ ਲਸਣ ਨਾਲ ਬਣੇ ਪੇਸਟ ਦਾ ਸੇਵਨ ਕਰੋਗੇ ਤਾਂ ਤੁਹਾਨੂੰ ਸਿਹਤ ਸਬੰਧੀ ਅਜਿਹੇ ਪ੍ਰਭਾਵ ਨਜ਼ਰ ਆਉਣਗੇ ਕਿ ਤੁਸੀਂ ਹੈਰਾਨ ਰਹਿ ਜਾਵੋਗੇ। ਆਓ ਜਾਣਦੇ ਹਾਂ ਇਸ ਨੂੰ ਬਣਾਉਣ ਦੀ ਵਿਧੀ ਤੇ ਇਸ ਦੇ ਸੇਵਨ ਕਰਨ ਦੇ ਫਾਇਦੇ:

ਸਰਦੀ-ਜੁਕਾਮ ਤੋਂ ਰਾਹਤ: ਇਸ 'ਚ ਭਰਪੂਰ ਮਾਤਰਾ 'ਚ ਅਜਿਹੇ ਤੱਤ ਪਾਏ ਜਾਂਦੇ ਹਨ, ਜਿਸ ਦਾ ਸੇਵਨ ਕਰਨ ਨਾਲ ਸਰੀਰ 'ਚ ਗਰਮੀ ਆ ਜਾਂਦੀ ਹੈ ਜਿਸ ਕਾਰਨ ਤੁਹਾਨੂੰ ਸਰਦੀ-ਜੁਕਾਮ ਤੋਂ ਰਾਹਤ ਮਿਲ ਜਾਂਦੀ ਹੈ।

ਦਿਲ ਨੂੰ ਰੱਖੇ ਮਜ਼ਬੂਤ: ਲਸਣ ਤੇ ਸ਼ਹਿਦ ਦੇ ਪੇਸਟ ਦਾ ਸੇਵਨ ਕਰਨਾ ਤੁਹਾਡੇ ਸ਼ਰੀਫ ਲਈ ਕਾਫੀ ਫਾਇਦੇਮੰਦ ਹੈ। ਇਸ ਦਾ ਸੇਵਨ ਕਰਨ ਨਾਲ ਤੁਹਾਡੇ ਦਿਲ ਦੀਆਂ ਲਹੂ-ਨਾੜੀਆਂ 'ਚ ਜੰਮ੍ਹਿਆ ਫਾਲਤੂ ਪਦਾਰਥ ਬਾਹਰ ਨਿਕਲ ਜਾਂਦਾ ਹੈ ਜਿਸ ਕਾਰਨ ਬਲੱਡ ਸਰਕੁਲੇਸ਼ਨ ਠੀਕ ਢੰਗ ਨਾਲ ਹੋਣ ਲਗਦਾ ਹੈ ਜਿਹੜਾ ਦਿਲ ਲਈ ਫਾਇਦੇਮੰਦ ਹੈ।

ਇਮਿਊਨਿਟੀ ਸਿਸਟਮ ਨੂੰ ਕਰੇ ਮਜ਼ਬੂਤ: ਜੇ ਤੁਸੀਂ ਇਸ ਦਾ ਸੇਵਨ ਕਰਦੇ ਹੋ ਤਾਂ ਤੁਹਾਡਾ ਇਮਿਊਨਿਟੀ ਸਿਸਟਮ ਮਜ਼ਬੂਤ ਹੋਵੇਗਾ ਜਿਸ ਕਾਰਨ ਤੁਹਾਨੂੰ ਕੋਈ ਬੀਮਾਰੀ ਨਹੀਂ ਹੋਵੇਗੀ। ਇਸ ਨਾਲ ਸ਼ਰੀਰ ਵਿਚਲੀ ਗੰਦਗੀ ਤੇ ਫਾਲਤੂ ਦੇ ਪਦਾਰਥ ਵੀ ਬਾਹਰ ਨਿਕਲ ਜਾਂਦੇ ਹਨ।

ਬਚਾਏ ਦਸਤ ਤੋਂ: ਜੇ ਤੁਹਾਨੂੰ ਦਸਤ ਦੀ ਸਮੱਸਿਆ ਹੈ ਤਾਂ ਇਸ ਪੇਸਟ ਦਾ ਸੇਵਨ ਕਾਫੀ ਫਾਇਦੇਮੰਦ ਸਾਬਤ ਹੋ ਸਕਦਾ ਹੈ। ਇਸ ਦਾ ਸੇਵਨ ਕਰਨ ਨਾਲ ਤੁਹਾਡਾ ਪਾਚਨ ਤੰਤਰ ਠੀਕ ਢੰਗ ਨਾਲ ਕੰਮ ਕਰਦਾ ਹੈ ਜਿਸ ਕਾਰਨ ਤੁਹਾਨੂੰ ਛੇਤੀ ਢਿੱਡ ਦੀਆਂ ਬੀਮਾਰੀਆਂ ਨਹੀਂ ਲੱਗਣਗੀਆਂ।

ਖ਼ਾਲੀ ਪੇਟ ਲਸਣ ਖਾਣ ਦੇ ਲਾਭ ਆਪਣਾ ਭਾਰ ਘਟਾਉਣ ਲਈ ਤੁਸੀਂ ਖ਼ਾਲੀ ਪੇਟ ਕਈ ਤਰ੍ਹਾਂ ਦੇ ਨੁਸਖ਼ੇ ਅਪਣਾਏ ਹੋਣਗੇ, ਜਿਵੇਂ ਨਿੰਬੂ ਤੇ ਸ਼ਹਿਦ ਜਾਂ ਫਿਰ ਗਰੀਨ-ਟੀ ਪਰ ਕੀ ਤੁਸੀ ਖ਼ਾਲੀ ਪੇਟ ਲਸਣ ਦੀ ਵਰਤੋਂ ਕਰਕੇ ਦੇਖਿਆ ਹੈ? ਖਾਲੀ ਪੇਟ ਲਸਣ ਖਾਣਾ ਸਿਹਤ ਲਈ ਲਾਭਦਾਇਕ ਹੁੰਦਾ ਹੈ ਪਰ ਇਸ ਬਾਰੇ ਬਹੁਤ ਘੱਟ ਲੋਕਾਂ ਨੂੰ ਜਾਣਕਾਰੀ ਹੋਵੇਗੀ। ਲਸਣ ਚਮਤਕਾਰੀ ਚੀਜ਼ ਹੈ। ਇਸ 'ਚ ਕਈ ਤਰ੍ਹਾਂ ਦੀਆਂ ਜੜੀਆਂ-ਬੂਟੀਆਂ ਦੇ ਗੁਣ ਹੁੰਦੇ ਹਨ ਤੇ ਜੇ ਤੁਸੀਂ ਖਾਲੀ ਪੇਟ ਲਸਣ ਦਾ ਸੇਵਨ ਕਰੋਗੇ ਤਾਂ ਤੁਹਾਡੇ ਸਰੀਰ ਨੂੰ ਕਈ ਤਰ੍ਹਾਂ ਦੇ ਲਾਭ ਹੋਣਗੇ।

ਲਸਣ ਇੱਕ ਐਂਟੀ ਬਾਓਟਿਕ ਹੈ। ਇਹ ਕਈ ਤਰ੍ਹਾਂ ਦੀਆਂ ਬੀਮਾਰੀਆਂ ਨੂੰ ਦੂਰ ਕਰਨ 'ਚ ਮਦਦਗਾਰ ਸਿੱਧ ਹੁੰਦਾ ਹੈ ਅਤੇ ਇਸ 'ਚ ਹੀਲਿੰਗ ਦਾ ਗੁਣ ਵੀ ਮੌਜੂਦ ਹੁੰਦਾ ਹੈ। ਜੇ ਤੁਸੀ ਹੁਣ ਤੱਕ ਚਾਹ ਦੇ ਕੱਪ ਨਾਲ ਆਪਣੇ ਦਿਨ ਦੀ ਸ਼ੁਰੂਆਤ ਕਰ ਰਹੇ ਸੀ ਤਾਂ ਹੁਣ ਇਸ ਆਦਤ ਨੂੰ ਛੱਡ ਦੇ ਖ਼ਾਲੀ ਪੇਟ ਲਸਣ ਦੀ ਵਰਤੋਂ ਕਰੋ। ਅਜਿਹਾ ਕਰਨ ਨਾਲ ਤੁਹਾਡੇ ਸਰੀਰ ਨੂੰ ਬਹੁਤ ਸਾਰੇ ਫਾਇਦੇ ਹੋਣਗੇ।

1. ਪੇਟ ਸਾਫ ਕਰਨ 'ਚ ਮਦਦਗਾਰ: ਲਸਣ 'ਚ ਸਰੀਰ ਦੇ ਜ਼ਹਿਰੀਲੇ ਪਦਾਰਥ ਨੂੰ ਸਾਫ ਕਰਨ ਦਾ ਗੁਣ ਹੁੰਦਾ ਹੈ। ਇਸ ਨਾਲ ਇਹ ਪੇਟ 'ਚ ਮੌਜੂਦ ਬੈਕਟੀਰੀਆਂ ਨੂੰ ਵੀ ਦੂਰ ਕਰਦਾ ਹੈ। ਵਿਸ਼ੇਸ਼ ਤੌਰ 'ਤੇ ਜੇਕਰ ਲਸਣ ਨੂੰ ਖਾਲੀ ਪੇਟ ਖਾਧਾ ਜਾਵੇ ਤਾਂ ਇਹ ਵਧੇਰੇ ਮਦਦਗਾਰ ਸਿੱਧ ਹੁੰਦਾ ਹੈ।

2. ਬਲੱਡ ਪ੍ਰੈਸ਼ਰ ਦੀ ਸੱਮਸਿਆ ਤੋਂ ਰਾਹਤ: ਸਿਹਤ ਵਿਦਵਾਨਾਂ ਅਨੁਸਾਰ ਜਿਨ੍ਹਾਂ ਲੋਕਾਂ ਨੂੰ ਬਲੱਡ ਪ੍ਰੈਸ਼ਰ ਦੀ ਸੱਮਸਿਆ ਹੁੰਦੀ ਹੈ ਉਨ੍ਹਾਂ ਲਈ ਖਾਲੀ ਪੇਟ ਲਸਣ ਦਾ ਸੇਵਨ ਕਰਨਾ ਬਹੁਤ ਲਾਹੇਵੰਦ ਸਿੱਧ ਹੁੰਦਾ ਹੈ। ਲਸਣ ਇਹ ਲਹੂ ਦਾ ਦੌਰਾ ਵਧਾਉਂਦਾ ਹੈ। ਇਹ ਦਿਲ ਦੀ ਤੰਦਰੁਸਤੀ ਲਈ ਵੀ ਕਾਫ਼ੀ ਲਾਭਦਾਇਕ ਸਿੱਧ ਹੁੰਦਾ ਹੈ।

3. ਕੋਲੈਸਟਰੌਲ ਦੇ ਪੱਧਰ ਨੂੰ ਕਾਬੂ ਕਰਦਾ: ਜੇਕਰ ਤੁਸੀ ਖਾਲੀ ਪੇਟ ਲਸਣ ਦਾ ਸੇਵਨ ਕਰਦੇ ਹੋ ਤਾਂ ਇਸ ਨਾਲ ਕੋਲੈਸਟਰੌਲ ਦੇ ਪੱਧਰ ਨੂੰ ਵੀ ਕਾਬੂ ਕਰਨ 'ਚ ਮਦਦ ਮਿਲਦੀ ਹੈ।

4. ਰੋਗਾਂ ਨੂੰ ਦੂਰ ਰੱਖਣ 'ਚ ਮਦਦਗਾਰ: ਇਸ ਦੇ ਰੋਜ਼ਾਨਾ ਉਪਯੋਗ ਨਾਲ ਸਰੀਰ 'ਚ ਰੋਗਾਂ ਨਾਲ ਲੜਨ ਦੀ ਸੱਮਰਥਾ ਵਧਦੀ ਹੈ। ਇਸ ਨਾਲ ਸਾਡਾ ਸਰੀਰ ਵਧੀਆ ਤਰੀਕੇ ਨਾਲ ਬਿਮਾਰੀਆਂ ਦਾ ਸਾਹਮਣਾ ਕਰ ਪਾਉਂਦਾ ਹੈ।

ਟਾਪ ਹੈਡਲਾਈਨ

Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Cold Water Causes Cold : ਕੀ ਠੰਡਾ ਪਾਣੀ ਪੀਣ ਨਾਲ ਸੱਚਮੁੱਚ ਹੁੰਦਾ ਹੈ ਜ਼ੁਕਾਮ? ਜਾਣੋ ਅਸਲ ਕਾਰਨ
Cold Water Causes Cold : ਕੀ ਠੰਡਾ ਪਾਣੀ ਪੀਣ ਨਾਲ ਸੱਚਮੁੱਚ ਹੁੰਦਾ ਹੈ ਜ਼ੁਕਾਮ? ਜਾਣੋ ਅਸਲ ਕਾਰਨ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget