ਪੜਚੋਲ ਕਰੋ

ਆਪਣੇ ਪਿਆਰ ਦਾ ਜਿੱਤਣਾ ਚਾਹੁੰਦੇ ਹੋ ਦਿਲ, ਤਾਂ ਫਟਾਫਟ ਭੇਜ ਦਿਓ ਆਹ ਪਿਆਰੇ ਜਿਹੇ ਮੈਸੇਜ, ਹੋ ਜਾਵੇਗਾ ਤੁਹਾਡਾ ਦੀਵਾਨਾ

Love Quotes in Punjabi: ਜੇਕਰ ਤੁਸੀਂ ਵੀ ਕਿਸੇ ਨੂੰ ਪਿਆਰ ਕਰਦੇ ਹੋ ਅਤੇ ਉਸ ਨੂੰ ਖੁਸ਼ ਕਰਨ ਲਈ ਪਿਆਰੇ ਜਿਹੇ ਮੈਸੇਜ ਭੇਜਣਾ ਚਾਹੁੰਦੇ ਹੋ ਤਾਂ ਫਿਰ ਦੇਰ ਕਿਉਂ, ਫਟਾਫਟ ਭੇਜੋ ਆਹ ਪਿਆਰੇ ਜਿਹੇ Quotes-

Love Quotes in Punjabi: ਪਿਆਰ ਇੱਕ ਅਜਿਹੀ ਚੀਜ਼ ਹੈ ਜਿਸ ਨੂੰ ਪਾਉਣ ਲਈ ਬੰਦਾ ਕੁਝ ਵੀ ਕਰ ਸਕਦਾ ਹੈ। ਅਸੀਂ ਜਿਸ ਨੂੰ ਪਿਆਰ ਕਰਦੇ ਹਾਂ ਉਸ ਲਈ ਕੁਝ ਵੀ ਕਰ ਸਕਦੇ ਹਾਂ। ਜੇਕਰ ਤੁਸੀਂ ਵੀ ਕਿਸੇ ਨੂੰ ਪਿਆਰ ਕਰਦੇ ਹੋ ਅਤੇ ਉਸ ਦਾ ਦਿੱਲ ਜਿੱਤਣਾ ਚਾਹੁੰਦੇ ਹੋ ਤਾਂ ਅੱਜ ਹੀ ਆਪਣੇ ਪ੍ਰੇਮੀ, ਲਵਰ ਅਤੇ ਆਪਣੇ ਚਾਹੁਣ ਵਾਲੇ ਆਹ ਪਿਆਰੇ ਜਿਹੇ Quotes ਅਤੇ ਮੈਸੇਜ ਭੇਜ ਦਿਓ। ਤੁਹਾਡਾ ਦੋਸਤ, ਤੁਹਾਡਾ ਪਿਆਰਾ ਤੁਹਾਡੇ ਵੱਲ ਆਪ ਹੀ ਖਿੱਚਿਆ ਆਵੇਗਾ। ਪੜ੍ਹੋ- 

ਲੋਕ ਕਹਿੰਦੇ ਹਨ ਕਿ ਪਿਆਰ ਇਕ ਵਾਰ ਹੁੰਦਾ ਹੈ,

ਪਰ ਮੈਨੂੰ ਤਾਂ ਇੱਕ ਹੀ ਇਨਸਾਨ ਨਾਲ ਬਾਰ ਬਾਰ ਹੁੰਦਾ ਹੈ

ਨਫ਼ਰਤ ਆਕੜ ਤਿਆਗ ਕੇ ਹੀ ਮੇਲ ਹੁੰਦਾ

ਰੂਹਾਂ ਦਾ ਝੁਕਣਾ ਹੀ ਪੈਂਦਾ ਸਜਨਾ ਪਾਣੀ ਪੀਣ ਲਈ ਖੂਹਾਂ ਦਾ।

ਮੈਨੂੰ ਮੇਰੇ ਕੱਲ੍ਹ ਦੀ ਪਰਵਾਹ ਨਹੀਂ ਹੈ,

ਪਰ ਤੁਹਾਨੂੰ ਪਾਉਣ ਦੀ ਇੱਛਾ ਕਾਇਮ ਰਹੇਗੀ 

ਕੋਈ ਸ਼ੋਹਰਤ ਨਹੀਂ ਅਤੇ ਕੋਈ ਦੌਲਤ ਨਹੀਂ ਚਾਹੁੰਦਾ,

ਇਹ ਦਿਲ ਸਿਰਫ ਪਿਆਰ ਚਾਹੁੰਦਾ ਹੈ

ਨਹੀਂ ਕਰਦਾ ਜ਼ਿਕਰ ਤੇਰਾ ਕਿਸੇ ਹੋਰ ਦੇ ਸਾਹਮਣੇ

ਤੇਰੇ ਬਾਰੇ ਗੱਲਾਂ ਸਿਰਫ ਖੁਦਾ ਨਾਲ ਹੁੰਦੀਆਂ ਨੇ.....

ਬਾਦਸ਼ਾਹ ਤੋ ਹਮ ਸਾਰੇ ਜਹਾ ਕੇ ਹੈ

ਪਰ ਤੇਰੇ ਦਿਲ ਦੇ ਸ਼ਹਿਰ ਉੱਤੇ ਰਾਜ ਕਰਨ ਦਾ ਮਜ਼ਾ ਹੀ ਕੁਝ ਹੋਰ ਹੈ

ਐਨੀ ਤਾਂ ਸੋਹਣੀ ਨੀ, ਜਿੰਨਾ ਪਿਆਰ ਤੂੰ ਮੈਨੂੰ ਕਰਦਾ ਏਂ
ਉਂਝ ਤੇਰੇ ਤੋਂ ਮੈਂ ਛੋਟੀ ਆਂ, ਪਰ ਗੱਲ-ਗੱਲ 'ਤੇ ਮੈਥੋਂ ਡਰਦਾ ਏਂ
ਕੋਈ ਨਜ਼ਰ ਨਾ ਲਾ ਦੇਵੇ, ਜਿੰਨਾ ਪਿਆਰ ਤੂੰ ਮੈਨੂੰ ਕਰਦਾ ਏਂ
ਜੇ ਮੈਂ ਗੁੱਸੇ ਵਿੱਚ ਘੂਰ ਦੇਵਾਂ, ਤਾਂ ਹੱਸ-ਹੱਸ ਕੇ ਵੀ ਤੂੰ ਜਰਦਾ ਏਂ

ਤੇਰੇ ਕੋਲ ਹੋਣਾ, ਤੇਰਾ ਹੱਥ ਫੜਨਾ
ਤੇਰੇ ਨਾਲ ਗੱਲ ਕਰਨੀ, ਤੇ ਸਿਰ ਤੇਰੇ 'ਤੇ ਮੋਢਾ ਰੱਖਣਾ
ਬਸ ਹੋਰ ਨੀ ਕੁਝ ਚਾਹੀਦਾ!!

ਤੈਨੂੰ ਪਤਾ ਵੀ ਐ??
ਤੇਰੇ ਨਾਲ ਗੱਲ ਕਰਨ ਦੀ ਮੈਂ ਕਿੰਨੀ ਕੋਸ਼ਿਸ਼ ਕਰਦੀ ਆਂ
ਤੈਨੂੰ ਪਤਾ ਵੀ ਐ??
ਤੇਰੇ ਕੋਲ ਆਉਣ ਦੇ ਮੈਂ ਕਿੰਨੇ ਬਹਾਨੇ ਲੱਭਦੀ ਆਂ
ਤੈਨੂੰ ਪਤਾ ਵੀ ਐ??
ਕੇ ਤੇਰੀ ਕੁਝ ਪਲਾਂ ਦੀ ਝਲਕ ਵਿੱਚ ਮੈਂ ਜ਼ਿੰਦਗੀ ਜੀ ਲੈਂਦੀ ਆਂ
ਤੈਨੂੰ ਪਤਾ ਵੀ ਐ??

ਤੇਰੀ ਹਾਂ ਸਮਝਾ ਜਾਂ ਨਾ ਸਮਝਾ"
ਜਿੰਦਗੀ ਆ ਕੇ ਤਬਾਹ ਸਮਝਾ"
ਤੂੰ ਜਾਨ ਬੁੱਝ ਕੇ ਕਰੇ ਜਾਂ ਸੁਭਾਅ ਸਮਝਾ"
ਜਾਂ ਮੌਤ ਨੂੰ ਜਾਂਦਾ ਰਾਹ ਸਮਝਾ"
ਇਹ ਆਕੜ ਹੈ ਜਾਂ ਹੱਸਣਾ ਨੀ ਆਉਂਦਾ"
ਤੇਰੀ ਵਫਾ ਹੋਰ ਲਈ ਜਾਂ ਬੇਵਫਾ ਸਮਝਾ"
ਤੇਰੀ ਹਾਂ ਸਮਝ ਜਾਂ ਨਾ ਸਮਝਾ"
ਜਿੰਦਗੀ ਹੈ ਜਾਂ ਤਬਾਹ ਸਮਝਾ...'

ਟਾਪ ਹੈਡਲਾਈਨ

Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Unnecessary Blood Tests: ਕੀ ਤੁਸੀਂ ਵੀ ਵਾਰ-ਵਾਰ ਕਰਵਾਉਂਦੇ ਹੋ ਬਲੱਡ ਟੈਸਟ? ਜਾਣੋ ਇਸ ਨਾਲ ਹੋ ਸਕਦੇ ਹਨ ਕਿਹੜੇ ਨੁਕਸਾਨ
Unnecessary Blood Tests: ਕੀ ਤੁਸੀਂ ਵੀ ਵਾਰ-ਵਾਰ ਕਰਵਾਉਂਦੇ ਹੋ ਬਲੱਡ ਟੈਸਟ? ਜਾਣੋ ਇਸ ਨਾਲ ਹੋ ਸਕਦੇ ਹਨ ਕਿਹੜੇ ਨੁਕਸਾਨ
Smartwatch Cancer Risk: ਕੀ ਸਮਾਰਟਵਾਚ ਪਹਿਨਣ ਨਾਲ ਕੈਂਸਰ ਦਾ ਖਤਰਾ ਵਧਦਾ ਹੈ? ਜਾਣੋ ਮਾਹਿਰਾਂ ਦੀ ਰਾਏ
Smartwatch Cancer Risk: ਕੀ ਸਮਾਰਟਵਾਚ ਪਹਿਨਣ ਨਾਲ ਕੈਂਸਰ ਦਾ ਖਤਰਾ ਵਧਦਾ ਹੈ? ਜਾਣੋ ਮਾਹਿਰਾਂ ਦੀ ਰਾਏ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ
ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
Embed widget