ਪੜਚੋਲ ਕਰੋ

ਬੇਖੌਫ ਹੋ ਕੇ ਮਨਾਓ ਹੋਲੀ, ਨਹੀਂ ਹੋਵੇਗਾ ਚਮੜੀ ਨੂੰ ਕੋਈ ਨੁਕਸਾਨ

ਰੰਗਾਂ ਦਾ ਤਿਉਹਾਰ ਹੋਲੀ ਬਹੁਤ ਨਜ਼ਦੀਕ ਹੈ। ਬਾਜ਼ਾਰ 'ਚ ਮਿਲਣ ਵਾਲੇ ਰੰਗਾਂ 'ਚ ਕੈਮੀਕਲ ਹੁੰਦੇ ਹਨ, ਜਿਸ ਨਾਲ ਤੁਹਾਡੀ ਚਮੜੀ ਖਰਾਬ ਹੋ ਸਕਦੀ ਹੈ। ਇਸ ਲਈ ਅੱਜ ਅਸੀਂ ਤੁਹਾਨੂੰ ਦਸਾਂਗੇ ਹਰਬਲ ਰੰਗ ਬਣਾਉਣ ਦਾ ਤਰੀਕਾ।

ਰੰਗਾਂ ਦਾ ਤਿਉਹਾਰ ਹੋਲੀ ਬਹੁਤ ਨਜ਼ਦੀਕ ਹੈ। ਬਾਜ਼ਾਰ 'ਚ ਮਿਲਣ ਵਾਲੇ ਰੰਗਾਂ 'ਚ ਕੈਮੀਕਲ ਹੁੰਦੇ ਹਨ, ਜਿਸ ਨਾਲ ਤੁਹਾਡੀ ਚਮੜੀ ਖਰਾਬ ਹੋ ਸਕਦੀ ਹੈ। ਇਸ ਲਈ ਅੱਜ ਅਸੀਂ ਤੁਹਾਨੂੰ ਦਸਾਂਗੇ ਹਰਬਲ ਰੰਗ ਬਣਾਉਣ ਦਾ ਤਰੀਕਾ। -ਸੰਤਰੀ ਰੰਗ ਬਣਾਉਣ ਲਈ ਮਹਿੰਦੀ ਦੇ ਪੱਤਿਆਂ ਨੂੰ ਰਾਤ ਭਰ ਪਾਣੀ 'ਚ ਭਿੱਜੇ ਰਹਿਣ ਦਿਓ। ਸਵੇਰੇ ਤੁਹਾਨੂੰ ਸੰਤਰੀ ਰੰਗ ਦਾ ਪਾਣੀ ਮਿਲ ਜਾਵੇਗਾ। -ਗੂੜਾ ਗੁਲਾਬੀ ਰੰਗ ਬਣਾਉਣ ਲਈ ਚਕੁੰਦਰ ਨੂੰ ਇੱਕ ਕੱਪ ਪਾਣੀ 'ਚ ਉਬਾਲ ਲਵੋ। ਫਿਰ ਅਗਲੇ ਦਿਨ ਇਸ ਨਾਲ ਹੋਲੀ ਖੇਡ ਲਵੋ। -ਪੀਲਾ ਰੰਗ ਬਣਾਉਣ ਲਈ ਲਾਲ ਰੰਗ ਦੇ ਫੁੱਲਾਂ ਨੂੰ ਪਾਣੀ 'ਚ ਰੱਖ ਦਿਓ। ਸਵੇਰੇ ਪਾਣੀ ਹਲਕੇ ਪੀਲੇ ਰੰਗ ਦਾ ਹੋ ਜਾਵੇਗਾ। -ਹਰਾ ਰੰਗ ਬਣਾਉਣ ਲਈ ਪਾਲਕ ਨੂੰ ਸਾਰੀ ਰਾਤ ਪਾਣੀ 'ਚ ਰੱਖ ਦਵੋ। -ਸੁੱਕੇ ਰੰਗ ਬਣਾਉਣ ਲਈ ਚੌਲਾਂ ਦੇ ਆਟੇ 'ਚ ਫੂਡ ਕੱਲਰ ਮਿਲਾ ਲਵੋ। ਇਸ 'ਚ ਦੋ ਛੋਟੇ ਚਮਚ ਪਾਣੀ ਦੇ ਮਿਲਾ ਦੇ ਪੇਸਟ ਬਣਾ ਲਿਓ। ਸੁੱਕਣ ਲਈ ਰੱਖ ਦਵੋ ਤੇ ਫਿਰ ਮਿਕਸਰ 'ਚ ਪੀਸ ਕੇ ਪਾਉਡਰ ਬਣਾ ਲਵੋ। ਇਹ ਵੀ ਪੜ੍ਹੋ: ਇਸ ਹੋਲੀ ਚੀਨੀ ਸਮਾਨ ਨੂੰ ਪਈ ਕੋਰੋਨਾ ਦੀ ਮਾਰ; ਘਰੇਲੂ ਬਜ਼ਾਰਾਂ 'ਚ ਗੁਲਾਲ ਦੀ ਬਹਾਰ ਮੋਦੀ ਨੂੰ ਕਾਹਦਾ ਡਰ, ਹੁਣ ਹੋਲੀ ਸਮਾਗਮਾਂ 'ਚ ਜਾਣੋ ਇਨਕਾਰ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Cold Water Causes Cold : ਕੀ ਠੰਡਾ ਪਾਣੀ ਪੀਣ ਨਾਲ ਸੱਚਮੁੱਚ ਹੁੰਦਾ ਹੈ ਜ਼ੁਕਾਮ? ਜਾਣੋ ਅਸਲ ਕਾਰਨ
Cold Water Causes Cold : ਕੀ ਠੰਡਾ ਪਾਣੀ ਪੀਣ ਨਾਲ ਸੱਚਮੁੱਚ ਹੁੰਦਾ ਹੈ ਜ਼ੁਕਾਮ? ਜਾਣੋ ਅਸਲ ਕਾਰਨ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Embed widget