ਪੜਚੋਲ ਕਰੋ

Men Health Tips: ਮਰਦਾਨਗੀ ਰਹੇਗੀ ਬਰਕਰਾਰ, ਬੱਸ ਸ਼ਿਲਾਜੀਤ ਸਣੇ ਇਹ ਪੰਜ ਚੀਜ਼ਾਂ ਖਾਓ

ਮਰਦਾਂ ਦੀ ਸਿਹਤ ਲਈ ਕੁਝ ਚੀਜ਼ਾਂ ਬੇਹੱਦ ਜ਼ਰੂਰੀ ਹਨ। ਬੇਸ਼ੱਕ ਇਨ੍ਹਾਂ ਚੀਜ਼ਾਂ ਦਾ ਸੇਵਨ ਔਰਤਾਂ ਵੀ ਕਰ ਸਕਦੀਆਂ ਹਨ ਪਰ ਇਨ੍ਹਾਂ ਦੇ ਔਸ਼ਧੀ ਤੱਤਾਂ ਕਰਕੇ ਇਹ ਮਰਦਾਂ ਦੀ ਸਿਹਤ ਲਈ ਵਰਦਾਨ ਮੰਨੀਆਂ ਜਾਂਦੀਆਂ ਹਨ।

Men Health Tips: ਮਰਦਾਂ ਦੀ ਸਿਹਤ ਲਈ ਕੁਝ ਚੀਜ਼ਾਂ ਬੇਹੱਦ ਜ਼ਰੂਰੀ ਹਨ। ਬੇਸ਼ੱਕ ਇਨ੍ਹਾਂ ਚੀਜ਼ਾਂ ਦਾ ਸੇਵਨ ਔਰਤਾਂ ਵੀ ਕਰ ਸਕਦੀਆਂ ਹਨ ਪਰ ਇਨ੍ਹਾਂ ਦੇ ਔਸ਼ਧੀ ਤੱਤਾਂ ਕਰਕੇ ਇਹ ਮਰਦਾਂ ਦੀ ਸਿਹਤ ਲਈ ਵਰਦਾਨ ਮੰਨੀਆਂ ਜਾਂਦੀਆਂ ਹਨ। ਇਨ੍ਹਾਂ ਚੀਜ਼ਾਂ ਵਿੱਚ ਸ਼ਿਲਾਜੀਤ, ਅਸ਼ਵਗੰਧਾ, ਮਲਟੀ ਵਿਟਾਮਿਨ, ਫੋਲਿਕ ਐਸਿਡ ਤੇ ਸੇਲੇਨੀਅਮ ਸ਼ਾਮਲ ਹਨ। 

1. ਸ਼ਿਲਾਜੀਤ (Shilajit)
ਸ਼ਿਲਾਜੀਤ ਮਰਦਾਂ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ। ਸ਼ਿਲਾਜੀਤ ਨੂੰ ਮਾਸਟਰ ਜੜੀ-ਬੂਟੀ ਕਿਹਾ ਜਾਂਦਾ ਹੈ। ਇਸ 'ਚ ਲੋਹਾ, ਚਾਂਦੀ, ਸੋਨਾ ਤੇ ਬਹੁਤ ਸਾਰੇ ਖਣਿਜਾਂ ਵਰਗੀਆਂ ਧਾਤਾਂ ਦਾ ਮਿਸ਼ਰਣ ਪਾਇਆ ਜਾਂਦਾ ਹੈ। ਸ਼ਿਲਾਜੀਤ ਤੋਂ ਸਰੀਰ ਨੂੰ ਬਹੁਤ ਸਾਰੇ ਸਿਹਤ ਲਾਭ ਪ੍ਰਾਪਤ ਹੁੰਦੇ ਹਨ। ਸ਼ਿਲਾਜੀਤ ਮਰਦਾਂ ਦੀ ਜਿਨਸੀ ਸਿਹਤ, ਦਿਮਾਗ ਦੇ ਕਾਰਜ, ਜਿਗਰ ਦੇ ਕੈਂਸਰ ਤੇ ਦਿਲ ਨੂੰ ਸਿਹਤਮੰਦ ਰੱਖਣ 'ਚ ਵੀ ਸਹਾਇਤਾ ਕਰਦੀ ਹੈ। ਇਸ ਨਾਲ ਥਕਾਵਟ, ਕਮਜ਼ੋਰੀ ਤੇ ਮੋਟਾਪੇ ਦੀ ਸਮੱਸਿਆ ਨੂੰ ਘੱਟ ਕੀਤਾ ਜਾ ਸਕਦਾ ਹੈ।

2. ਅਸ਼ਵਗੰਧਾ (Ashwagandha)
ਅਸ਼ਵਗੰਧਾ ਦੀ ਵਰਤੋਂ ਹਜ਼ਾਰਾਂ ਸਾਲਾਂ ਤੋਂ ਆਯੁਰਵੇਦ 'ਚ ਬਹੁਤ ਸਾਰੀਆਂ ਲਾਗਾਂ ਤੇ ਬਿਮਾਰੀਆਂ (Infections and illnesses) ਦੇ ਇਲਾਜ 'ਚ ਕੀਤੀ ਜਾਂਦੀ ਰਹੀ ਹੈ। ਅਸ਼ਵਗੰਧਾ ਮਰਦਾਂ ਦੀ ਸਿਹਤ ਲਈ ਬਹੁਤ ਲਾਭਦਾਇਕ ਹੈ। ਅਸ਼ਵਗੰਧਾ ਦਾ ਸੇਵਨ ਇਮਿਊਨਿਟੀ ਨੂੰ ਮਜ਼ਬੂਤ ਕਰਦਾ ਹੈ ਤੇ ਯਾਦਦਾਸ਼ਤ ਵਧਾਉਂਦਾ ਹੈ। ਅਸ਼ਵਗੰਧਾ ਖਾਣ ਨਾਲ ਤਣਾਅ ਵੀ ਘੱਟ ਹੁੰਦਾ ਹੈ। ਇਹ ਬਹੁਤ ਸਾਰੀਆਂ ਬਿਮਾਰੀਆਂ ਨੂੰ ਦੂਰ ਕਰਨ ਦਾ ਕੰਮ ਵੀ ਕਰਦਾ ਹੈ।

3. ਮਲਟੀ ਵਿਟਾਮਿਨ (Multi Vitamin)
ਸਿਹਤਮੰਦ ਰਹਿਣ ਲਈ ਵਿਟਾਮਿਨ ਤੇ ਖਣਿਜ ਬਹੁਤ ਮਹੱਤਵਪੂਰਨ ਹੁੰਦੇ ਹਨ। ਕਈ ਵਾਰ ਸਾਡੇ ਸਰੀਰ ਨੂੰ ਭੋਜਨ ਤੋਂ ਸਾਰੇ ਲੋੜੀਂਦੇ ਪੌਸ਼ਟਿਕ ਤੱਤ ਨਹੀਂ ਮਿਲਦੇ। ਉੱਥੇ ਹੀ ਕੁਝ ਪੌਸ਼ਟਿਕ ਤੱਤ ਪਕਾਉਣ ਸਮੇਂ ਨਸ਼ਟ ਹੋ ਜਾਂਦੇ ਹਨ। ਅਜਿਹੀ ਸਥਿਤੀ 'ਚ ਸਰੀਰ ਵਿੱਚ ਵਿਟਾਮਿਨ ਦੀ ਕਮੀ ਹੋ ਜਾਂਦੀ ਹੈ। ਤੁਸੀਂ ਸਮੇਂ-ਸਮੇਂ 'ਤੇ ਮਲਟੀ-ਵਿਟਾਮਿਨ ਲੈ ਕੇ ਸਰੀਰ 'ਚ ਵਿਟਾਮਿਨ ਤੇ ਖਣਿਜਾਂ ਦੀ ਕਮੀ ਨੂੰ ਪੂਰਾ ਕਰ ਸਕਦੇ ਹੋ।

4. ਫੋਲਿਕ ਐਸਿਡ (Folic Acid)
ਔਰਤਾਂ ਦੀ ਤਰ੍ਹਾਂ ਮਰਦਾਂ ਦੇ ਸਰੀਰ ਨੂੰ ਵੀ ਫੋਲਿਕ ਐਸਿਡ ਦੀ ਲੋੜ ਹੁੰਦੀ ਹੈ। ਫੋਲਿਕ ਐਸਿਡ ਦਿਲ ਤੇ ਦਿਮਾਗ ਨੂੰ ਸਹੀ ਤਰੀਕੇ ਨਾਲ ਕੰਮ ਕਰਨ 'ਚ ਸਹਾਇਤਾ ਕਰਦਾ ਹੈ। ਫੋਲਿਕ ਐਸਿਡ ਹੋਮੋਸਿਸਟੀਨ (Homocysteine) ਮਿਸ਼ਰਣ ਨੂੰ ਗਲਾ ਕੇ ਖੂਨ ਨੂੰ ਪਤਲਾ ਕਰਨ ਤੇ ਖੂਨ ਦੇ ਪ੍ਰਵਾਹ ਨੂੰ ਬਿਹਤਰ ਬਣਾਉਣ 'ਚ ਮਦਦ ਕਰਦਾ ਹੈ। ਉਮਰ ਵਧਣ ਕਾਰਨ ਭੁੱਲਣ ਤੇ ਅਲਜ਼ਾਈਮਰ ਵਰਗੀਆਂ ਬਿਮਾਰੀਆਂ ਦੇ ਜ਼ੋਖ਼ਮ ਨੂੰ ਘਟਾਉਂਦਾ ਹੈ।

5. ਸੇਲੇਨੀਅਮ (Selenium)
ਸੇਲੇਨੀਅਮ ਮਰਦਾਂ ਦੇ ਸਰੀਰ ਲਈ ਬਹੁਤ ਮਹੱਤਵਪੂਰਨ ਹੁੰਦਾ ਹੈ। ਜੇ ਸਰੀਰ 'ਚ ਸੇਲੇਨੀਅਮ ਭਰਪੂਰ ਮਾਤਰਾ 'ਚ ਹੁੰਦਾ ਹੈ ਤਾਂ ਇਸ ਨਾਲ (Free Radicals) ਦੇ ਪੱਧਰ 'ਚ ਕਮੀ ਆਉਂਦੀ ਹੈ। ਸੇਲੇਨੀਅਮ ਪ੍ਰੋਸਟੇਟ ਕੈਂਸਰ ਦੇ ਜ਼ੋਖ਼ਮ ਨੂੰ ਵੀ ਘਟਾਉਂਦਾ ਹੈ ਤੇ ਫੇਫੜਿਆਂ ਦੇ ਕੈਂਸਰ ਨਾਲ ਲੜਨ 'ਚ ਵੀ ਮਦਦ ਕਰਦਾ ਹੈ। ਸਿਗਰਟਨੋਸ਼ੀ ਕਰਨ ਵਾਲਿਆਂ ਨੂੰ ਸੇਲੇਨੀਅਮ ਦੀ ਰੋਜ਼ਾਨਾ ਖੁਰਾਕ ਲੈਣੀ ਚਾਹੀਦੀ ਹੈ। ਸਰੀਰ 'ਚ ਫ੍ਰੀ ਰੈਡੀਕਲਸ (Free Radicals) ਦੇ ਕਾਰਨ ਝੁਰੜੀਆਂ ਦੀ ਸਮੱਸਿਆ ਵੀ ਜਲਦੀ ਹੋਣ ਲੱਗਦੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Cold Water Causes Cold : ਕੀ ਠੰਡਾ ਪਾਣੀ ਪੀਣ ਨਾਲ ਸੱਚਮੁੱਚ ਹੁੰਦਾ ਹੈ ਜ਼ੁਕਾਮ? ਜਾਣੋ ਅਸਲ ਕਾਰਨ
Cold Water Causes Cold : ਕੀ ਠੰਡਾ ਪਾਣੀ ਪੀਣ ਨਾਲ ਸੱਚਮੁੱਚ ਹੁੰਦਾ ਹੈ ਜ਼ੁਕਾਮ? ਜਾਣੋ ਅਸਲ ਕਾਰਨ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget