ਪੜਚੋਲ ਕਰੋ

The Secrets Men Keep: ਸਾਵਧਾਨ! ਪੁਰਸ਼ ਗੁਪਤ ਰੱਖਣ ਇਹ ਗੱਲਾਂ, ਜੇਕਰ ਖੁੱਲ੍ਹ ਗਿਆ ਰਾਜ਼ ਤਾਂ ਦੁਨੀਆ ਉਡਾਏਗੀ ਮਜ਼ਾਕ

Men keep these things secret: ਆਚਾਰੀਆ ਚਾਣਕਿਆ ਨੂੰ ਇੱਕ ਮਹਾਨ ਅਰਥ ਸ਼ਾਸਤਰੀ, ਡਿਪਲੋਮੈਟ ਅਤੇ ਸਿਆਸਤਦਾਨ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੇ ਜੀਵਨ ਅਨੁਭਵ ਅਤੇ ਗਿਆਨ ਦੇ ਆਧਾਰ 'ਤੇ

Men keep these things secret: ਆਚਾਰੀਆ ਚਾਣਕਿਆ ਨੂੰ ਇੱਕ ਮਹਾਨ ਅਰਥ ਸ਼ਾਸਤਰੀ, ਡਿਪਲੋਮੈਟ ਅਤੇ ਸਿਆਸਤਦਾਨ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੇ ਜੀਵਨ ਅਨੁਭਵ ਅਤੇ ਗਿਆਨ ਦੇ ਆਧਾਰ 'ਤੇ ਜੋ ਗੱਲਾਂ ਅਪਣਾਈਆਂ, ਉਨ੍ਹਾਂ ਨੇ ਆਪਣੀਆਂ ਨੀਤੀਆਂ ਨੂੰ ਆਮ ਲੋਕਾਂ ਵਿੱਚ ਸਾਂਝਾ ਕੀਤਾ ਹੈ, ਤਾਂ ਜੋ ਮਨੁੱਖ ਇੱਕ ਖੁਸ਼ਹਾਲ ਅਤੇ ਸਨਮਾਨਜਨਕ ਜੀਵਨ ਬਤੀਤ ਕਰ ਸਕੇ। ਚਾਣਕਿਆ ਨੇ ਹਰ ਖੇਤਰ ਵਿੱਚ ਆਪਣਾ ਗਿਆਨ ਦਿੱਤਾ। ਚਾਣਕਿਆ ਦੀਆਂ ਨੀਤੀਆਂ ਨੂੰ ਆਪਣੇ ਜੀਵਨ ਵਿੱਚ ਅਪਣਾ ਕੇ ਤੁਸੀਂ ਵੀ ਤਰੱਕੀ ਦੀ ਪੌੜੀ ਚੜ੍ਹ ਸਕਦੇ ਹੋ, ਖੁਸ਼ਹਾਲ ਜੀਵਨ ਬਤੀਤ ਕਰ ਸਕਦੇ ਹੋ ਅਤੇ ਸਮਾਜ ਵਿੱਚ ਇੱਜ਼ਤ-ਮਾਣ ਪ੍ਰਾਪਤ ਕਰ ਸਕਦੇ ਹੋ।

ਅਸੀਂ ਸਾਰੇ ਇੱਕ ਸਮਾਜਿਕ ਮਾਹੌਲ ਵਿੱਚ ਰਹਿੰਦੇ ਹਾਂ। ਇਸ ਲਈ ਹਰ ਵਿਅਕਤੀ ਲਈ ਆਪਣੇ ਪਰਿਵਾਰ ਵਿੱਚ ਹੀ ਨਹੀਂ ਸਗੋਂ ਸਮਾਜ ਵਿੱਚ ਵੀ ਆਪਣੀ ਇੱਜ਼ਤ ਬਰਕਰਾਰ ਰੱਖਣਾ ਬਹੁਤ ਜ਼ਰੂਰੀ ਹੈ।

ਪੁਰਸ਼ਾਂ ਨੂੰ ਇਹ ਗੱਲਾਂ ਗੁਪਤ ਰੱਖਣੀਆਂ ਚਾਹੀਦੀਆਂ:-

ਘਰ-ਪਰਿਵਾਰ ਜਾਂ ਪਤਨੀ ਨਾਲ ਜੁੜੀਆਂ ਗੱਲਾਂ: ਪੁਰਸ਼ਾਂ ਨੂੰ ਕਦੇ ਵੀ ਘਰ-ਪਰਿਵਾਰ ਅਤੇ ਝਗੜਿਆਂ ਨਾਲ ਸਬੰਧਤ ਕਿਸੇ ਵੀ ਮਾਮਲੇ ਬਾਰੇ ਬਾਹਰਲੇ ਲੋਕਾਂ ਨੂੰ ਨਹੀਂ ਦੱਸਣਾ ਚਾਹੀਦਾ। ਇਸ ਦੇ ਨਾਲ ਹੀ, ਗੁੱਸੇ 'ਚ ਆ ਕੇ ਆਪਣੀ ਪਤਨੀ ਦੇ ਚਰਿੱਤਰ, ਵਿਵਹਾਰ ਜਾਂ ਆਦਤਾਂ ਬਾਰੇ ਕਿਸੇ ਨੂੰ ਵੀ ਨਾ ਦੱਸੋ। ਧਿਆਨ ਰਹੇ ਕਿ ਜੇਕਰ ਤੁਸੀਂ ਇਨ੍ਹਾਂ ਗੱਲਾਂ ਨੂੰ ਸਾਂਝਾ ਕਰਦੇ ਹੋ ਤਾਂ ਉਸ ਸਮੇਂ ਤਾਂ ਕੁਝ ਨਹੀਂ ਹੋ ਸਕਦਾ ਪਰ ਬਾਅਦ 'ਚ ਇਸ ਦਾ ਨਤੀਜਾ ਤੁਹਾਨੂੰ ਭੁਗਤਣਾ ਪੈ ਸਕਦਾ ਹੈ।

ਅਪਮਾਨ ਨੂੰ ਗੁਪਤ ਰੱਖੋ: ਜੇਕਰ ਕਦੇ ਕਿਸੇ ਗੱਲ ਨੂੰ ਲੈ ਕੇ ਤੁਹਾਡੀ ਬੇਇੱਜ਼ਤੀ ਹੋਈ ਹੈ, ਤਾਂ ਮਜ਼ਾਕ ਵਿਚ ਵੀ ਅਜਿਹੀ ਗੱਲ ਕਿਸੇ ਨਾਲ ਸਾਂਝੀ ਨਾ ਕਰੋ। ਆਮ ਤੌਰ 'ਤੇ ਲੋਕ ਮਜ਼ਾਕ ਕਰਦੇ ਹੋਏ ਅਜਿਹੀਆਂ ਗੱਲਾਂ ਆਪਣੇ ਕਰੀਬੀਆਂ ਨੂੰ ਦੱਸਦੇ ਹਨ। ਪਰ ਜਿੰਨਾ ਜ਼ਿਆਦਾ ਤੁਸੀਂ ਅਜਿਹੀਆਂ ਗੱਲਾਂ ਨੂੰ ਗੁਪਤ ਰੱਖੋਗੇ, ਓਨਾ ਹੀ ਚੰਗਾ ਹੈ। ਇਸ ਲਈ, ਜੇਕਰ ਤੁਸੀਂ ਕਦੇ ਅਪਮਾਨ ਦਾ ਕੌੜਾ ਘੁੱਟ ਪੀ ਲਿਆ ਹੈ, ਤਾਂ ਇਸਨੂੰ ਆਪਣੇ ਸੀਨੇ ਵਿੱਚ ਦੱਬ ਲਓ।

ਪੈਸੇ ਨਾਲ ਜੁੜੀਆਂ ਗੱਲਾਂ: ਪੈਸਾ ਤੁਹਾਨੂੰ ਸਾਰਥਕ ਅਤੇ ਸਮਰੱਥ ਬਣਾਉਂਦਾ ਹੈ। ਅੱਜ ਦੇ ਸਮੇਂ ਵਿੱਚ ਪੈਸਾ ਹਰ ਵਿਅਕਤੀ ਦੀ ਤਾਕਤ ਹੈ। ਇਸ ਲਈ, ਆਪਣੀ ਵਿੱਤੀ ਸਥਿਤੀ ਜਾਂ ਪੈਸੇ ਨਾਲ ਜੁੜੀਆਂ ਸਮੱਸਿਆਵਾਂ ਕਿਸੇ ਨੂੰ ਨਾ ਦੱਸੋ। ਇਸ ਤਰ੍ਹਾਂ ਕਰਨ ਨਾਲ ਸਮਾਜ ਵਿੱਚ ਤੁਹਾਡੀ ਇੱਜ਼ਤ ਘੱਟ ਜਾਂਦੀ ਹੈ ਅਤੇ ਜਦੋਂ ਹੋਰ ਲੋਕਾਂ ਨੂੰ ਪਤਾ ਲੱਗਦਾ ਹੈ ਕਿ ਤੁਹਾਡੇ ਕੋਲ ਪੈਸੇ ਦੀ ਕਮੀ ਹੈ ਤਾਂ ਉਹ ਵੀ ਤੁਹਾਡੇ ਤੋਂ ਦੂਰ ਰਹਿੰਦੇ ਹਨ ਤਾਂ ਜੋ ਤੁਸੀ ਉਨ੍ਹਾਂ ਤੋਂ ਪੈਸੇ ਨਾ ਮੰਗੋ।

ਟਾਪ ਹੈਡਲਾਈਨ

Maximum Sound Effect: ਕਿੰਨੀ ਆਵਾਜ਼ ਸਹਿ ਸਕਦੇ ਹਨ ਸਾਡੇ ਕੰਨ, ਜਾਣੋ ਕਿੰਨੇ ਡੈਸੀਬਲ 'ਤੇ ਹੋ ਸਕਦੀ ਮੌਤ ? ਕੰਨਾਂ ਵਿੱਚ ਦਰਦ ਅਤੇ ਬੋਲ਼ੇਪਣ ਦਾ ਇੰਝ ਸ਼ੁਰੂ ਹੁੰਦਾ ਖ਼ਤਰਾ...
ਕਿੰਨੀ ਆਵਾਜ਼ ਸਹਿ ਸਕਦੇ ਹਨ ਸਾਡੇ ਕੰਨ, ਜਾਣੋ ਕਿੰਨੇ ਡੈਸੀਬਲ 'ਤੇ ਹੋ ਸਕਦੀ ਮੌਤ ? ਕੰਨਾਂ ਵਿੱਚ ਦਰਦ ਅਤੇ ਬੋਲ਼ੇਪਣ ਦਾ ਇੰਝ ਸ਼ੁਰੂ ਹੁੰਦਾ ਖ਼ਤਰਾ...
Mobile Phone : ਖਾਣਾ ਖਾਂਦੇ ਸਮੇਂ ਫ਼ੋਨ ਚਲਾਉਣ ਦੀ ਆਦਤ ਹੈ? ਅੱਜ ਹੀ ਛੱਡ ਦਿਓ, ਨਹੀਂ ਤਾਂ ਸਿਹਤ ਨੂੰ ਹੋ ਸਕਦਾ ਹੈ ਨੁਕਸਾਨ!
Mobile Phone : ਖਾਣਾ ਖਾਂਦੇ ਸਮੇਂ ਫ਼ੋਨ ਚਲਾਉਣ ਦੀ ਆਦਤ ਹੈ? ਅੱਜ ਹੀ ਛੱਡ ਦਿਓ, ਨਹੀਂ ਤਾਂ ਸਿਹਤ ਨੂੰ ਹੋ ਸਕਦਾ ਹੈ ਨੁਕਸਾਨ!
Health News: ਕੋਲੈਸਟ੍ਰੋਲ ਘਟਾਉਣ 'ਚ ਮਦਦ ਕਰ ਸਕਦੇ ਹਨ ਇਹ 5 ਫਲ ! ਅੱਜ ਹੀ ਆਪਣੀ ਡਾਈਟ 'ਚ ਕਰੋ ਸ਼ਾਮਲ
Health News: ਕੋਲੈਸਟ੍ਰੋਲ ਘਟਾਉਣ 'ਚ ਮਦਦ ਕਰ ਸਕਦੇ ਹਨ ਇਹ 5 ਫਲ ! ਅੱਜ ਹੀ ਆਪਣੀ ਡਾਈਟ 'ਚ ਕਰੋ ਸ਼ਾਮਲ
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
Chandigarh News: ਹਾਈ ਅਲਰਟ 'ਤੇ ਚੰਡੀਗੜ੍ਹ, 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਨਿਸ਼ਾਨੇ 'ਤੇ CM ਮਾਨ-DGP ਦਾ ਦਫ਼ਤਰ; ਈਮੇਲ 'ਚ ਲਿਖਿਆ- ਪਰਵਿੰਦਰ ਝੋਟਾ ਦੀ ਮੌਤ ਦਾ ਬਦਲਾ...
ਹਾਈ ਅਲਰਟ 'ਤੇ ਚੰਡੀਗੜ੍ਹ, 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਨਿਸ਼ਾਨੇ 'ਤੇ CM ਮਾਨ-DGP ਦਾ ਦਫ਼ਤਰ; ਈਮੇਲ 'ਚ ਲਿਖਿਆ- ਪਰਵਿੰਦਰ ਝੋਟਾ ਦੀ ਮੌਤ ਦਾ ਬਦਲਾ...
AAP Party: ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
Gold Silver Rate Crash Today: ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
Embed widget