ਪੜਚੋਲ ਕਰੋ

ਹੈਰਾਨ ਕਰਨ ਵਾਲਾ ਖੁਲਾਸਾ, ਮਾਨਸਿਕ ਦਬਾਅ ਕਰਕੇ ਬਦਲਦਾ ਵਾਲਾਂ ਦਾ ਰੰਗ

ਕੀ ਮਾਨਸਿਕ ਤਣਾਅ ਵਾਲਾਂ ਨੂੰ ਵੀ ਪ੍ਰਭਾਵਤ ਕਰਦਾ ਹੈ? ਜੀ ਹਾਂ, ਤਣਾਅ ਕਾਰਨ ਤੁਹਾਡੇ ਵਾਲ ਚਿੱਟੇ ਹੋ ਜਾਂਦੇ ਹਨ। ਅਮਰੀਕਾ ਤੇ ਬ੍ਰਾਜ਼ੀਲ ਦੇ ਖੋਜਕਰਤਾਵਾਂ ਨੇ ਇਹ ਦਾਅਵਾ ਕੀਤਾ ਹੈ। ਉਸ ਨੇ ਆਪਣੀ ਖੋਜ ਲਈ ਚੂਹੇ ਦੀ ਵਰਤੋਂ ਕੀਤੀ।

ਨਵੀਂ ਦਿੱਲੀ: ਕੀ ਮਾਨਸਿਕ ਤਣਾਅ ਵਾਲਾਂ ਨੂੰ ਵੀ ਪ੍ਰਭਾਵਤ ਕਰਦਾ ਹੈ? ਜੀ ਹਾਂ, ਤਣਾਅ ਕਾਰਨ ਤੁਹਾਡੇ ਵਾਲ ਚਿੱਟੇ ਹੋ ਜਾਂਦੇ ਹਨ। ਅਮਰੀਕਾ ਤੇ ਬ੍ਰਾਜ਼ੀਲ ਦੇ ਖੋਜਕਰਤਾਵਾਂ ਨੇ ਇਹ ਦਾਅਵਾ ਕੀਤਾ ਹੈ। ਉਸ ਨੇ ਆਪਣੀ ਖੋਜ ਲਈ ਚੂਹੇ ਦੀ ਵਰਤੋਂ ਕੀਤੀ। ਹਾਰਵਰਡ ਯੂਨੀਵਰਸਿਟੀ ਦੀ ਖੋਜਕਰਤਾ ਯਾਸੀਆ ਸੋਈ ਨੇ ਕਿਹਾ ਕਿ ਕਿਹਾ ਜਾ ਸਕਦਾ ਹੈ ਕਿ ਮਾਨਸਿਕ ਦਬਾਅ ਵਾਲਾਂ ਤੇ ਸਰੀਰ ਦਾ ਰੰਗ ਬਦਲਦਾ ਹੈ। ਉਨ੍ਹਾਂ ਕਿਹਾ, “ਅਸੀਂ ਆਪਣੀ ਖੋਜ 'ਚ ਪਾਇਆ ਹੈ ਕਿ ਮਾਨਸਿਕ ਦਬਾਅ ਨਾ ਸਿਰਫ ਸਰੀਰ ਲਈ ਨੁਕਸਾਨਦੇਹ ਹੁੰਦਾ ਹੈ ਬਲਕਿ ਇਸ ਦੇ ਮਾੜੇ ਪ੍ਰਭਾਵ ਵੀ ਹੁੰਦੇ ਹਨ। ਪਿਛਲੇ ਕੁਝ ਦਿਨਾਂ ਦੌਰਾਨ ਚੂਹੇ 'ਚ ਰੰਗ ਬਣਾਉਣ ਵਾਲੇ ਸਾਰੇ ਸੈੱਲ ਬਰਬਾਦ ਹੋ ਗਏ ਸੀ।” ਵਿਗਿਆਨਕ ਮੁਤਾਬਕ ਖੋਜ ਸਿਰਫ ਪਹਿਲੇ ਪੜਾਅ ਨੂੰ ਪਾਰ ਕਰ ਗਈ ਹੈ। ਵਿਗਿਆਨੀਆਂ ਲਈ ਵਾਲ ਚਿੱਟੇ ਹੋਣ ਤੋਂ ਰੋਕਣ ਲਈ ਇਲਾਜ ਲੱਭਣ ਦੀ ਯਾਤਰਾ ਅਜੇ ਲੰਬੀ ਹੈ। ਖੋਜ 'ਚ ਸ਼ਾਮਲ ਹੋਰ ਵਿਗਿਆਨੀਆਂ ਦਾ ਕਹਿਣਾ ਹੈ ਕਿ ਆਮ ਤੌਰ 'ਤੇ 30 ਦੀ ਉਮਰ ਤੋਂ ਬਾਅਦ ਮਰਦਾਂ ਤੇ ਔਰਤਾਂ ਦੇ ਵਾਲਾਂ ਦਾ ਰੰਗ ਬਦਲਣਾ ਸ਼ੁਰੂ ਹੋ ਜਾਂਦਾ ਹੈ। ਉਮਰ ਤੋਂ ਇਲਾਵਾ ਵਾਲ ਚਿੱਟੇ ਕਰਨ ਦੀ ਪ੍ਰਕਿਰਿਆ 'ਚ ਮਾਨਸਿਕ ਦਬਾਅ ਵੀ ਸ਼ਾਮਲ ਹੁੰਦਾ ਹੈ। ਬੇਸ਼ੱਕ ਵਿਗਿਆਨੀਆਂ ਨੇ ਅਜੇ ਇਹ ਖੁਲਾਸਾ ਨਹੀਂ ਕੀਤਾ ਕਿ ਚਿੱਟੇ ਵਾਲਾਂ ਨਾਲ ਮਾਨਸਿਕ ਦਬਾਅ ਦਾ ਕੀ ਸਬੰਧ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ

ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ

ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ

ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?

Embed widget