ਪੜਚੋਲ ਕਰੋ

Monsoon Hair Care Tips : ਮੌਨਸੂਨ 'ਚ ਵਾਲਾਂ ਦੇ ਝੜਨ ਤੋਂ ਬਚਣ ਲਈ ਵਰਤੋ ਇਹ ਤਿੰਨ ਤੇਲ, ਮਿਲੇਗਾ ਚੰਗਾ ਨਤੀਜਾ

ਮੌਸਮ 'ਚ ਖੋਪੜੀ 'ਚ ਨਮੀ ਵਧਣ ਕਾਰਨ ਫੋਲੀਕਲ ਬੰਦ ਹੋ ਜਾਂਦੇ ਹਨ। ਜਿਸ ਕਾਰਨ ਵਾਲਾਂ ਦਾ ਟੁੱਟਣਾ, ਝੜਨਾ, ਖੁਜਲੀ ਅਤੇ ਇਨਫੈਕਸ਼ਨ ਦੀ ਸਮੱਸਿਆ ਆਮ ਹੋ ਜਾਂਦੀ ਹੈ।

Monsoon Hair Care Hacks: ਮੌਨਸੂਨ ਸ਼ੁਰੂ ਹੁੰਦੇ ਹੀ ਸਭ ਤੋਂ ਵੱਡੀ ਸਮੱਸਿਆ ਵਾਲਾਂ ਦਾ ਝੜਨਾ ਬਣ ਜਾਂਦਾ ਹੈ। ਜਿਸ ਕਾਰਨ ਹਰ ਕੋਈ ਪ੍ਰੇਸ਼ਾਨ ਰਹਿੰਦਾ ਹੈ। ਅੱਜ ਅਸੀਂ ਤੁਹਾਡੀ ਇਸ ਸਮੱਸਿਆ ਦਾ ਇਲਾਜ ਲੈ ਕੇ ਆਏ ਹਾਂ। ਮੌਨਸੂਨ ਦੇ ਮੌਸਮ ਵਿੱਚ ਵਾਲ ਝੜਨਾ ਇੱਕ ਆਮ ਸਮੱਸਿਆ ਬਣ ਜਾਂਦੀ ਹੈ। ਇਸ ਮੌਸਮ 'ਚ ਖੋਪੜੀ 'ਚ ਨਮੀ ਵਧਣ ਕਾਰਨ ਫੋਲੀਕਲ ਬੰਦ ਹੋ ਜਾਂਦੇ ਹਨ। ਜਿਸ ਕਾਰਨ ਵਾਲਾਂ ਦਾ ਟੁੱਟਣਾ, ਝੜਨਾ, ਖੁਜਲੀ ਅਤੇ ਇਨਫੈਕਸ਼ਨ ਦੀ ਸਮੱਸਿਆ ਆਮ ਹੋ ਜਾਂਦੀ ਹੈ। ਅਜਿਹੀ ਸਥਿਤੀ ਵਿੱਚ, ਤੁਸੀਂ ਇਨ੍ਹਾਂ ਸਮੱਸਿਆਵਾਂ ਤੋਂ ਛੁਟਕਾਰਾ ਪਾਉਣ ਲਈ ਇਨ੍ਹਾਂ ਤਿੰਨ ਵਾਲਾਂ ਦੇ ਤੇਲ ਦੀ ਵਰਤੋਂ ਕਰ ਸਕਦੇ ਹੋ। ਤਾਂ ਆਓ ਜਾਣਦੇ ਹਾਂ ਇਹ ਕਿਹੜੇ ਤਿੰਨ ਤੇਲ ਹਨ ਜਿਨ੍ਹਾਂ ਦੀ ਵਰਤੋਂ ਕਰਕੇ ਤੁਸੀਂ ਮੌਨਸੂਨ ਦੇ ਮੌਸਮ 'ਚ ਵਾਲਾਂ ਦੇ ਝੜਨ ਦੀ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹੋ।

ਮੌਨਸੂਨ ਵਿੱਚ ਨਾਰੀਅਲ ਦਾ ਤੇਲ ਸਭ ਤੋਂ ਵਧੀਆ ਹੁੰਦਾ ਹੈ
ਵਾਲਾਂ ਦੇ ਝੜਨ ਨੂੰ ਰੋਕਣ ਲਈ ਮੌਨਸੂਨ ਦੇ ਮੌਸਮ ਵਿੱਚ ਨਾਰੀਅਲ ਦਾ ਤੇਲ ਸਭ ਤੋਂ ਵਧੀਆ ਮੰਨਿਆ ਜਾਂਦਾ ਹੈ। ਅਸਲ 'ਚ ਨਾਰੀਅਲ ਤੇਲ 'ਚ ਫੈਟੀ ਐਸਿਡ ਅਤੇ ਪ੍ਰੋਟੀਨ ਮੌਜੂਦ ਹੁੰਦੇ ਹਨ, ਜਿਸ ਕਾਰਨ ਵਾਲਾਂ ਨੂੰ ਮਜ਼ਬੂਤੀ ਮਿਲਦੀ ਹੈ।

ਮੌਨਸੂਨ ਵਿੱਚ ਟੀ ਟ੍ਰੀ ਆਇਲ ਵੀ ਇੱਕ ਵਧੀਆ ਵਿਕਲਪ ਹੈ
ਟੀ ਟ੍ਰੀ ਆਇਲ ਵੀ ਬਰਸਾਤ ਦੇ ਮੌਸਮ ਵਿੱਚ ਚੰਗਾ ਨਤੀਜਾ ਦਿੰਦਾ ਹੈ। ਇਸ 'ਚ ਮੌਜੂਦ ਐਂਟੀ-ਬੈਕਟੀਰੀਅਲ ਅਤੇ ਐਂਟੀ-ਇੰਫਲੇਮੇਟਰੀ ਗੁਣ ਵਾਲਾਂ ਨੂੰ ਝੜਨ ਤੋਂ ਰੋਕਦੇ ਹਨ। ਇੰਨਾ ਹੀ ਨਹੀਂ ਇਹ ਤੇਲ ਵਾਲਾਂ ਨੂੰ ਸੁੱਕਣ ਤੋਂ ਵੀ ਬਚਾਉਂਦਾ ਹੈ। ਇਸ ਤੇਲ ਨੂੰ ਵਾਲਾਂ 'ਤੇ ਲਗਾਉਣ ਤੋਂ ਪਹਿਲਾਂ ਧਿਆਨ ਰੱਖੋ ਕਿ ਇਸ ਨੂੰ ਕਿਸੇ ਵੀ ਕੈਰੀਅਰ ਆਇਲ ਨਾਲ ਮਿਲਾ ਕੇ ਵਾਲਾਂ 'ਤੇ ਲਗਾਓ।

ਮੌਨਸੂਨ ਵਿੱਚ ਬਦਾਮ ਦਾ ਤੇਲ ਵੀ ਚੰਗਾ ਹੁੰਦਾ ਹੈ
ਬਦਾਮ ਦੇ ਤੇਲ ਵਿੱਚ ਵਿਟਾਮਿਨ ਈ ਪਾਇਆ ਜਾਂਦਾ ਹੈ, ਜੋ ਲੋਕ ਸੁੱਕੇ ਵਾਲਾਂ ਤੋਂ ਪਰੇਸ਼ਾਨ ਹਨ ਉਹ ਮਾਨਸੂਨ ਦੇ ਮੌਸਮ ਵਿੱਚ ਇਸ ਤੇਲ ਦੀ ਵਰਤੋਂ ਕਰ ਸਕਦੇ ਹਨ। ਮੌਨਸੂਨ ਦੇ ਮੌਸਮ 'ਚ ਬਦਾਮ ਦਾ ਤੇਲ ਲਗਾਉਣ ਦਾ ਵੀ ਵਧੀਆ ਵਿਕਲਪ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

PM Narendra Modi: ਕੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੱਧ ਵਿਚਾਲੇ ਛੱਡਣਾ ਪਏਗਾ ਪੀਐੱਮ ਦਾ ਅਹੁਦਾ ? ਹੋਈ ਵੱਡੀ ਭਵਿੱਖਬਾਣੀ!
ਕੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੱਧ ਵਿਚਾਲੇ ਛੱਡਣਾ ਪਏਗਾ ਪੀਐੱਮ ਦਾ ਅਹੁਦਾ ? ਹੋਈ ਵੱਡੀ ਭਵਿੱਖਬਾਣੀ!
TRAI ਦੇ ਰਿਹਾ ਤਿੰਨ ਮਹੀਨੇ ਦਾ ਫ੍ਰੀ ਰਿਚਾਰਜ! 200GB ਡਾਟਾ ਦੇ ਨਾਲ ਅਨਲਿਮਟਿਡ ਕਾਲਿੰਗ?
TRAI ਦੇ ਰਿਹਾ ਤਿੰਨ ਮਹੀਨੇ ਦਾ ਫ੍ਰੀ ਰਿਚਾਰਜ! 200GB ਡਾਟਾ ਦੇ ਨਾਲ ਅਨਲਿਮਟਿਡ ਕਾਲਿੰਗ?
BSNL ਨੇ ਛੱਡਿਆ ਸਾਰਿਆਂ ਨੂੰ ਪਿੱਛੇ, ਇੰਟਰਨੈੱਟ ਦੀ ਸਪੀਡ Jio ਅਤੇ Airtel ਦੀ ਉਡਾ ਦੇਵੇਗੀ ਨੀਂਦ
BSNL ਨੇ ਛੱਡਿਆ ਸਾਰਿਆਂ ਨੂੰ ਪਿੱਛੇ, ਇੰਟਰਨੈੱਟ ਦੀ ਸਪੀਡ Jio ਅਤੇ Airtel ਦੀ ਉਡਾ ਦੇਵੇਗੀ ਨੀਂਦ
ਹਵਾਈ ਯਾਤਰੀਆਂ ਲਈ ਵੱਡੀ ਖ਼ਬਰ! ਫਲਾਈਟ 'ਚ ਇੰਟਰਨੈੱਟ ਵਰਤਣ ਨੂੰ ਲੈਕੇ ਆ ਗਿਆ ਸਰਕਾਰ ਦਾ ਨਿਯਮ
ਹਵਾਈ ਯਾਤਰੀਆਂ ਲਈ ਵੱਡੀ ਖ਼ਬਰ! ਫਲਾਈਟ 'ਚ ਇੰਟਰਨੈੱਟ ਵਰਤਣ ਨੂੰ ਲੈਕੇ ਆ ਗਿਆ ਸਰਕਾਰ ਦਾ ਨਿਯਮ
Advertisement
ABP Premium

ਵੀਡੀਓਜ਼

ਕੌਣ ਹੈ ਨੀਰੂ ਬਾਜਵਾ ਦਾ ਚੁਗਲੀ Partner , ਹੋ ਗਿਆ ਖੁਲਾਸਾJaipur 'ਚ ਵੀ ਤੁਰੀ ਪੱਗ ਦੀ ਗੱਲ , ਕਮਾਲ ਕਰ ਗਏ ਦਿਲਜੀਤ ਦੋਸਾਂਝਕੁੜੀਆਂ ਭਾਲਦੀਆਂ ਰੋਡਾ ਮੁੰਡਾ ,ਪੱਗ ਵਾਲੇ ... ਵੇਖੋ ਕੇ ਬੋਲੇ ਜੱਸ ਬਾਜਵਾਸਲਮਾਨ ਖਾਨ ਨੂੰ ਕੋਈ ਧਮਕੀ ਨਹੀਂ ਦੇ ਸਕਦਾ , ਗੱਜੇ ਧਾਕੜ ਵਿਲਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM Narendra Modi: ਕੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੱਧ ਵਿਚਾਲੇ ਛੱਡਣਾ ਪਏਗਾ ਪੀਐੱਮ ਦਾ ਅਹੁਦਾ ? ਹੋਈ ਵੱਡੀ ਭਵਿੱਖਬਾਣੀ!
ਕੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੱਧ ਵਿਚਾਲੇ ਛੱਡਣਾ ਪਏਗਾ ਪੀਐੱਮ ਦਾ ਅਹੁਦਾ ? ਹੋਈ ਵੱਡੀ ਭਵਿੱਖਬਾਣੀ!
TRAI ਦੇ ਰਿਹਾ ਤਿੰਨ ਮਹੀਨੇ ਦਾ ਫ੍ਰੀ ਰਿਚਾਰਜ! 200GB ਡਾਟਾ ਦੇ ਨਾਲ ਅਨਲਿਮਟਿਡ ਕਾਲਿੰਗ?
TRAI ਦੇ ਰਿਹਾ ਤਿੰਨ ਮਹੀਨੇ ਦਾ ਫ੍ਰੀ ਰਿਚਾਰਜ! 200GB ਡਾਟਾ ਦੇ ਨਾਲ ਅਨਲਿਮਟਿਡ ਕਾਲਿੰਗ?
BSNL ਨੇ ਛੱਡਿਆ ਸਾਰਿਆਂ ਨੂੰ ਪਿੱਛੇ, ਇੰਟਰਨੈੱਟ ਦੀ ਸਪੀਡ Jio ਅਤੇ Airtel ਦੀ ਉਡਾ ਦੇਵੇਗੀ ਨੀਂਦ
BSNL ਨੇ ਛੱਡਿਆ ਸਾਰਿਆਂ ਨੂੰ ਪਿੱਛੇ, ਇੰਟਰਨੈੱਟ ਦੀ ਸਪੀਡ Jio ਅਤੇ Airtel ਦੀ ਉਡਾ ਦੇਵੇਗੀ ਨੀਂਦ
ਹਵਾਈ ਯਾਤਰੀਆਂ ਲਈ ਵੱਡੀ ਖ਼ਬਰ! ਫਲਾਈਟ 'ਚ ਇੰਟਰਨੈੱਟ ਵਰਤਣ ਨੂੰ ਲੈਕੇ ਆ ਗਿਆ ਸਰਕਾਰ ਦਾ ਨਿਯਮ
ਹਵਾਈ ਯਾਤਰੀਆਂ ਲਈ ਵੱਡੀ ਖ਼ਬਰ! ਫਲਾਈਟ 'ਚ ਇੰਟਰਨੈੱਟ ਵਰਤਣ ਨੂੰ ਲੈਕੇ ਆ ਗਿਆ ਸਰਕਾਰ ਦਾ ਨਿਯਮ
Shikhar Dhawan: ਸ਼ਿਖਰ ਧਵਨ ਜਲਦ ਕਰਨਗੇ ਵਿਆਹ ? 'Mystery Girl' ਨਾਲ ਵਾਇਰਲ ਵੀਡੀਓ ਨੂੰ ਲੈ ਰਿਸ਼ਤੇ 'ਤੇ ਛਿੜੀ ਚਰਚਾ
ਸ਼ਿਖਰ ਧਵਨ ਜਲਦ ਕਰਨਗੇ ਵਿਆਹ ? 'Mystery Girl' ਨਾਲ ਵਾਇਰਲ ਵੀਡੀਓ ਨੂੰ ਲੈ ਰਿਸ਼ਤੇ 'ਤੇ ਛਿੜੀ ਚਰਚਾ
Salman Khan News: ਸਲਮਾਨ ਖਾਨ ਨੂੰ ਫਿਰ ਮਿਲੀ ਲਾਰੇਂਸ ਬਿਸ਼ਨੋਈ ਦੇ ਨਾਮ ਤੋਂ ਧਮਕੀ, ਰੱਖੀ ਆਹ ਸ਼ਰਤ, ਕਿਹਾ- 'ਜ਼ਿਉਂਦਾ ਰਹਿਣਾ ਚਾਹੁੰਦੇ ਹੋ...'
Salman Khan News: ਸਲਮਾਨ ਖਾਨ ਨੂੰ ਫਿਰ ਮਿਲੀ ਲਾਰੇਂਸ ਬਿਸ਼ਨੋਈ ਦੇ ਨਾਮ ਤੋਂ ਧਮਕੀ, ਰੱਖੀ ਆਹ ਸ਼ਰਤ, ਕਿਹਾ- 'ਜ਼ਿਉਂਦਾ ਰਹਿਣਾ ਚਾਹੁੰਦੇ ਹੋ...'
Punjab News: ਪੰਜਾਬ 'ਚ ਅੱਜ ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੱਗੇਗਾ Powercut
Punjab News: ਪੰਜਾਬ 'ਚ ਅੱਜ ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੱਗੇਗਾ Powercut
Shah rukh Khan-Karan Johar: ਸ਼ਾਹਰੁਖ ਖਾਨ-ਕਰਨ ਜੌਹਰ ਦੇ ਸਮਲਿੰਗੀ ਸਬੰਧਾਂ ਨੂੰ ਲੈ ਫਿਰ ਛਿੜੀ ਚਰਚਾ, ਵਾਇਰਲ ਵੀਡੀਓ ਨੇ ਫੈਨਜ਼ ਦੇ ਉਡਾਏ ਹੋਸ਼
ਸ਼ਾਹਰੁਖ ਖਾਨ-ਕਰਨ ਜੌਹਰ ਦੇ ਸਮਲਿੰਗੀ ਸਬੰਧਾਂ ਨੂੰ ਲੈ ਫਿਰ ਛਿੜੀ ਚਰਚਾ, ਵਾਇਰਲ ਵੀਡੀਓ ਨੇ ਫੈਨਜ਼ ਦੇ ਉਡਾਏ ਹੋਸ਼
Embed widget