ਪੜਚੋਲ ਕਰੋ

Morning Walking: ਉਮਰ ਦੇ ਹਿਸਾਬ ਨਾਲ ਕਿੰਨੇ ਘੰਟੇ ਸੈਰ ਕਰਨੀ ਰਹਿੰਦੀ ਸਹੀ? ਜਾਣੋ ਸਿਹਤ ਮਾਹਿਰ ਦੀ ਰਾਏ

Health; ਅੱਜ ਦੇ ਸਮੇਂ ਵਿੱਚ ਖੁਦ ਨੂੰ ਫਿੱਟ ਰੱਖਣਾ ਬਹੁਤ ਹੀ ਜ਼ਰੂਰੀ ਹੋ ਗਿਆ ਹੈ। ਜਿਸ ਕਰਕੇ ਲੋਕਾਂ ਦੇ ਵਿੱਚ ਜਿੰਮ ਦਾ ਰੁਝਾਨ ਵੱਧ ਗਿਆ ਹੈ। ਕੁੱਝ ਲੋਕ ਖੁਦ ਨੂੰ ਫਿੱਟ ਰੱਖਣ ਲਈ ਜਿੰਮ ਜਾਂ ਯੋਗਾ ਕਰਨ ਦੀ ਬਜਾਏ ਸੈਰ ਕਰਨ ਨੂੰ ਤਰਜੀਹ ਦਿੰਦੇ ਹਨ

How much walking is good for a day: ਅੱਜ ਦੇ ਸਮੇਂ ਵਿੱਚ ਖੁਦ ਨੂੰ ਫਿੱਟ ਰੱਖਣਾ ਬਹੁਤ ਹੀ ਜ਼ਰੂਰੀ ਹੋ ਗਿਆ ਹੈ। ਜਿਸ ਕਰਕੇ ਲੋਕਾਂ ਦੇ ਵਿੱਚ ਜਿੰਮ ਦਾ ਰੁਝਾਨ ਵੱਧ ਗਿਆ ਹੈ। ਕਈ ਲੋਕ ਘਰ ਦੇ ਵਿੱਚ ਹੀ ਯੋਗਾ ਕਰਦੇ ਹਨ ਅਤੇ ਕਈ ਆਪਣੇ ਆਪ ਨੂੰ ਫਿੱਟ ਰੱਖਣ ਲਈ ਜਿੰਮ ਜਾਂ ਯੋਗਾ ਕਰਨ ਦੀ ਬਜਾਏ ਸੈਰ ਕਰਨ ਨੂੰ ਤਰਜੀਹ ਦਿੰਦੇ ਹਨ। ਸਿਹਤ ਮਾਹਿਰਾਂ ਅਨੁਸਾਰ ਤੰਦਰੁਸਤ ਸਰੀਰ ਅਤੇ ਦਿਮਾਗ ਲਈ ਰੋਜ਼ਾਨਾ ਸੈਰ ਕਰਨਾ ਬਹੁਤ ਜ਼ਰੂਰੀ ਹੈ। ਸੈਰ ਕਰਨਾ ਸਭ ਤੋਂ ਵਧੀਆ ਮੰਨਿਆ ਜਾਂਦਾ ਹੈ (Walking is considered best) ਕਿਉਂਕਿ ਪੈਦਲ ਚੱਲਣ ਨਾਲ ਪੂਰੇ ਸਰੀਰ ਨੂੰ ਕਸਰਤ ਮਿਲਦੀ ਹੈ ਅਤੇ ਸਰੀਰ ਕਿਰਿਆਸ਼ੀਲ ਰਹਿੰਦਾ ਹੈ।

ਦੱਸ ਦੇਈਏ ਕਿ ਜੋ ਲੋਕ ਹਰ ਰੋਜ਼ ਸੈਰ ਕਰਦੇ ਹਨ ਉਨ੍ਹਾਂ ਨੂੰ ਕੋਈ ਵੱਖਰੀ ਕਸਰਤ ਕਰਨ ਦੀ ਜ਼ਰੂਰਤ ਨਹੀਂ ਹੁੰਦੀ ਹੈ। ਪਰ ਸਵਾਲ ਪੈਦਾ ਹੁੰਦਾ ਹੈ ਕਿ ਇੱਕ ਦਿਨ ਵਿੱਚ ਕਿੰਨੀ ਦੇਰ ਤੱਕ ਤੁਰਨਾ ਚਾਹੀਦਾ ਹੈ? ਅੱਜ ਅਸੀਂ ਤੁਹਾਨੂੰ ਆਪਣੇ ਆਰਟੀਕਲ ਰਾਹੀਂ ਦੱਸਾਂਗੇ ਕਿ ਕਿਸ ਉਮਰ ਦੇ ਲੋਕਾਂ ਨੂੰ ਕਿੰਨੀ ਦੇਰ ਤੱਕ ਪੈਦਲ ਚੱਲਣਾ ਚਾਹੀਦਾ ਹੈ? ਜਿਸ ਨਾਲ ਸਰੀਰ ਨੂੰ ਵੱਧ ਤੋਂ ਵੱਧ ਲਾਭ ਮਿਲ ਸਕੇ। ਹਾਲ ਵਿੱਚ ਇਸ ਗੱਲ ਨੂੰ ਲੈ ਕੇ ਰਿਸਰਚ ਕੀਤੀ ਗਈ ਹੈ। ਆਓ ਜਾਣਦੇ ਹਾਂ.....

ਸਵੀਡਨ ਦੀ ਕੋਲਮਰ ਯੂਨੀਵਰਸਿਟੀ ਵਿੱਚ ਪ੍ਰਕਾਸ਼ਿਤ ਇੱਕ ਅਧਿਐਨ ਅਨੁਸਾਰ ਵਿਅਕਤੀ ਨੂੰ ਆਪਣੀ ਉਮਰ ਦੇ ਹਿਸਾਬ ਨਾਲ ਸੈਰ ਕਰਨੀ ਚਾਹੀਦੀ ਹੈ। ਕਿਉਂਕਿ ਇਸ ਨਾਲ ਭਾਰ ਕੰਟਰੋਲ 'ਚ ਰਹਿੰਦਾ ਹੈ। ਇਸ ਦੇ ਨਾਲ ਹੀ ਜੀਵਨਸ਼ੈਲੀ ਨਾਲ ਸਬੰਧਤ ਬਿਮਾਰੀਆਂ ਦਾ ਖ਼ਤਰਾ ਵੀ ਘੱਟ ਰਹਿੰਦਾ ਹੈ। ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਸ਼ੂਗਰ, ਹਾਈ ਬਲੱਡ ਪ੍ਰੈਸ਼ਰ ਅਤੇ ਦਿਲ ਨਾਲ ਜੁੜੀਆਂ ਬਿਮਾਰੀਆਂ ਦਾ ਖ਼ਤਰਾ ਵੀ ਘੱਟ ਜਾਂਦਾ ਹੈ।

ਹੋਰ ਪੜ੍ਹੋ : ਭਿਓਂਈ ਹੋਈ ਮੂੰਗਫਲੀ ਖਾਣ ਨਾਲ ਸਿਹਤ ਨੂੰ ਮਿਲਦੇ ਗਜ਼ਬ ਦੇ ਫਾਇਦੇ, ਜਾਣੋ ਕਦੋਂ ਸੇਵਨ ਕਰਨਾ ਰਹਿੰਦਾ ਸਹੀ

6 ਤੋਂ 17 ਸਾਲ ਦੀ ਉਮਰ ਵਿੱਚ ਸੈਰ ਕਰੋ

ਖੋਜ ਮੁਤਾਬਕ 6-17 ਸਾਲ ਦੀ ਉਮਰ ਦੇ ਲੋਕ ਜਿੰਨਾ ਜ਼ਿਆਦਾ ਸੈਰ ਕਰਨਗੇ, ਉਨ੍ਹਾਂ ਨੂੰ ਓਨਾ ਹੀ ਜ਼ਿਆਦਾ ਫਾਇਦਾ ਮਿਲੇਗਾ। ਇਸ ਉਮਰ ਦੇ ਲੋਕਾਂ ਨੂੰ ਇੱਕ ਦਿਨ ਵਿੱਚ ਘੱਟੋ-ਘੱਟ 15 ਹਜ਼ਾਰ ਕਦਮ ਜ਼ਰੂਰ ਤੁਰਨੇ ਪੈਂਦੇ ਹਨ। ਜਦੋਂ ਕਿ ਲੜਕੀਆਂ ਨੂੰ 12 ਹਜ਼ਾਰ ਕਦਮ ਤੁਰਨਾ ਚਾਹੀਦਾ ਹੈ।

18 ਤੋਂ 40 ਸਾਲ ਦੀ ਉਮਰ ਵਿੱਚ ਸੈਰ ਕਰੋ

ਇਸ ਉਮਰ ਦੇ ਮਰਦਾਂ ਅਤੇ ਔਰਤਾਂ ਨੂੰ ਇੱਕ ਦਿਨ ਵਿੱਚ ਘੱਟੋ-ਘੱਟ 12 ਹਜ਼ਾਰ ਕਦਮ ਤੁਰਨਾ ਚਾਹੀਦਾ ਹੈ।

40 ਸਾਲ ਦੀ ਉਮਰ ਵਿੱਚ ਸੈਰ ਕਰੋ

40 ਸਾਲ ਦੀ ਉਮਰ ਤੋਂ ਬਾਅਦ ਸਿਹਤ ਸੰਬੰਧੀ ਸਮੱਸਿਆਵਾਂ ਹੋਣ ਲੱਗਦੀਆਂ ਹਨ, ਇਸ ਲਈ ਇਸ ਉਮਰ ਦੇ ਲੋਕਾਂ ਨੂੰ ਦਿਨ ਵਿੱਚ 11 ਹਜ਼ਾਰ ਕਦਮ ਤੁਰਨਾ ਚਾਹੀਦਾ ਹੈ।

50 ਸਾਲ ਤੋਂ ਵੱਧ ਉਮਰ ਦੇ ਲੋਕ

50 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਰੋਜ਼ਾਨਾ 10 ਹਜ਼ਾਰ ਕਦਮ ਤੁਰਨਾ ਚਾਹੀਦਾ ਹੈ।

60 ਸਾਲ ਦੀ ਉਮਰ ਤੋਂ ਬਾਅਦ ਸੈਰ ਕਰੋ

60 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਇੱਕ ਦਿਨ ਵਿੱਚ ਘੱਟੋ-ਘੱਟ 8 ਹਜ਼ਾਰ ਕਦਮ ਤੁਰਨਾ ਚਾਹੀਦਾ ਹੈ। ਜਦੋਂ ਵੀ ਤੁਸੀਂ ਚੱਲੋ, ਊਰਜਾ ਨਾਲ ਚੱਲੋ। ਹਾਲਾਂਕਿ, ਜੇਕਰ ਤੁਸੀਂ ਸੈਰ ਕਰਦੇ ਸਮੇਂ ਥਕਾਵਟ ਮਹਿਸੂਸ ਕਰਦੇ ਹੋ, ਤਾਂ ਬੈਠੋ ਅਤੇ ਸੈਰ ਨਾ ਕਰੋ।

Disclaimer: ਇਸ ਲੇਖ ਵਿਚ ਦੱਸੇ ਗਏ ਤਰੀਕਿਆਂ ਅਤੇ ਸੁਝਾਵਾਂ ਨੂੰ ਅਪਣਾਉਣ ਤੋਂ ਪਹਿਲਾਂ,ਕਿਸੇ ਡਾਕਟਰ ਜਾਂ ਸਬੰਧਤ ਮਾਹਰ ਦੀ ਸਲਾਹ ਜ਼ਰੂਰ ਲਓ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ
Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ
Karamjit Anmol: ਸਿਆਸਤ 'ਚ ਹੱਥ ਅਜ਼ਮਾਉਣ ਤੋਂ ਬਾਅਦ ਕਰਮਜੀਤ ਅਨਮੋਲ ਦੀ ਫਿਲਮਾਂ 'ਚ ਵਾਪਸੀ, ਸ਼ੁਰੂ ਕੀਤੀ ਸ਼ੂਟਿੰਗ
Karamjit Anmol: ਸਿਆਸਤ 'ਚ ਹੱਥ ਅਜ਼ਮਾਉਣ ਤੋਂ ਬਾਅਦ ਕਰਮਜੀਤ ਅਨਮੋਲ ਦੀ ਫਿਲਮਾਂ 'ਚ ਵਾਪਸੀ, ਸ਼ੁਰੂ ਕੀਤੀ ਸ਼ੂਟਿੰਗ
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Advertisement
ABP Premium

ਵੀਡੀਓਜ਼

Shambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆHoshiarpur News | ਹੁਸ਼ਿਆਰਪੁਰ ਦੀ ਮਸ਼ਹੂਰ 150 ਸਾਲ ਪੁਰਾਣੀ ਚਰਚ 'ਚ ਚੋਰੀLudhiana E-Chlaan | ਲੁਧਿਆਣਾ ਵਾਲਿਓ 'ਜ਼ਰਾ ਬੱਚ ਕੇ ਚੌਂਕ ਤੋਂ...',ਲੱਗੇ ਸਮਾਰਟ ਕੈਮਰੇ,ਹੁਣ ਸਿੱਧੇ ਘਰ ਆਉਣਗੇ ਚਲਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ
Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ
Karamjit Anmol: ਸਿਆਸਤ 'ਚ ਹੱਥ ਅਜ਼ਮਾਉਣ ਤੋਂ ਬਾਅਦ ਕਰਮਜੀਤ ਅਨਮੋਲ ਦੀ ਫਿਲਮਾਂ 'ਚ ਵਾਪਸੀ, ਸ਼ੁਰੂ ਕੀਤੀ ਸ਼ੂਟਿੰਗ
Karamjit Anmol: ਸਿਆਸਤ 'ਚ ਹੱਥ ਅਜ਼ਮਾਉਣ ਤੋਂ ਬਾਅਦ ਕਰਮਜੀਤ ਅਨਮੋਲ ਦੀ ਫਿਲਮਾਂ 'ਚ ਵਾਪਸੀ, ਸ਼ੁਰੂ ਕੀਤੀ ਸ਼ੂਟਿੰਗ
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
JTPL City: ਮੀਂਹ ਦੇ ਪਾਣੀ 'ਚ ਡੁੱਬੀ ਜੇਟੀਪੀਐਲ ਸਿਟੀ, ਲੋਕਾਂ ਲਈ ਨਰਕ ਬਣੀ ਸੁਸਾਇਟੀ 
JTPL City: ਮੀਂਹ ਦੇ ਪਾਣੀ 'ਚ ਡੁੱਬੀ ਜੇਟੀਪੀਐਲ ਸਿਟੀ, ਲੋਕਾਂ ਲਈ ਨਰਕ ਬਣੀ ਸੁਸਾਇਟੀ 
21 ਸੈਕਿੰਡ 'ਚ ਮੌਤ... ਬਿਜਲੀ ਦੀ ਤਾਰਾਂ ਨੂੰ ਛੁਹ ਗਿਆ ਡੰਡਾ, ਤੜਫ-ਤੜਫ ਕੇ ਨੌਜਵਾਨ ਦੀ ਮੌਤ, ਵੇਖੋ ਰੂਹ ਕੰਬਾਊ VIDEO
21 ਸੈਕਿੰਡ 'ਚ ਮੌਤ... ਬਿਜਲੀ ਦੀ ਤਾਰਾਂ ਨੂੰ ਛੁਹ ਗਿਆ ਡੰਡਾ, ਤੜਫ-ਤੜਫ ਕੇ ਨੌਜਵਾਨ ਦੀ ਮੌਤ, ਵੇਖੋ ਰੂਹ ਕੰਬਾਊ VIDEO
Jalandhar News: ਸੀਐਮ ਭਗਵੰਤ ਮਾਨ ਦੇ ਚੈਲੰਜ ਮਗਰੋਂ 'ਸਬੂਤ' ਲੈ ਕੇ ਪਹੁੰਚੇ ਸ਼ੀਤਲ ਅੰਗੁਰਾਲ, ਸੀਐਮ ਲਈ ਕੁਰਸੀ ਡਾਹ ਕੇ ਵੰਗਾਰਿਆ
Jalandhar News: ਸੀਐਮ ਭਗਵੰਤ ਮਾਨ ਦੇ ਚੈਲੰਜ ਮਗਰੋਂ 'ਸਬੂਤ' ਲੈ ਕੇ ਪਹੁੰਚੇ ਸ਼ੀਤਲ ਅੰਗੁਰਾਲ, ਸੀਐਮ ਲਈ ਕੁਰਸੀ ਡਾਹ ਕੇ ਵੰਗਾਰਿਆ
Hardik Pandya: ਹਾਰਦਿਕ ਨੂੰ 29 ਸਾਲਾਂ ਖਿਡਾਰੀ ਕਰੇਗਾ Replace, ਪਾਂਡਿਆ ਦੇ ਸੰਨਿਆਸ ਤੋਂ ਬਾਅਦ ਜੈ ਸ਼ਾਹ ਨੇ ਲੱਭਿਆ Replacement
ਹਾਰਦਿਕ ਨੂੰ 29 ਸਾਲਾਂ ਖਿਡਾਰੀ ਕਰੇਗਾ Replace, ਪਾਂਡਿਆ ਦੇ ਸੰਨਿਆਸ ਤੋਂ ਬਾਅਦ ਜੈ ਸ਼ਾਹ ਨੇ ਲੱਭਿਆ Replacement
Embed widget