ਪੜਚੋਲ ਕਰੋ

240 ਕਰੋੜ 'ਚ ਖਰੀਦਿਆ ਰਹਿਣ ਲਈ ਘਰ

ਮੁੰਬਈ: ਦੇਸ਼ ਦੀ ਵਪਾਰਕ ਰਾਜਧਾਨੀ ਵਿੱਚ ਇੱਕ ਕਾਰੋਬਾਰੀ ਪਰਿਵਾਰ ਨੇ 240 ਕਰੋੜ ਵਿੱਚ ਚਾਰ ਫਲੈਟ ਖਰੀਦੇ ਹਨ। ਮੁੰਬਈ ਦੀ ਨੇਪੇਨਸੀ ਰੋਡ 'ਤੇ ਬਣਨ ਵਾਲੇ ਰਿਹਾਇਸ਼ੀ ਟਾਵਰ ਵਿੱਚ ਤਪਾੜੀਆ ਪਰਿਵਾਰ ਨੇ ਚਾਰ ਫਲੈਟ ਬੁੱਕ ਕੀਤੇ ਹਨ, ਜਿਨ੍ਹਾਂ ਦੀ ਕੁੱਲ ਕੀਮਤ 240 ਕਰੋੜ ਰੁਪਏ ਹੈ। ਇਸ ਹਿਸਾਬ ਨਾਲ ਹਰ ਫਲੈਟ ਦੀ ਕੀਮਤ 60 ਕਰੋੜ ਰੁਪਏ ਬਣਦੀ ਹੈ। ਦੱਸਿਆ ਜਾ ਰਿਹਾ ਹੈ ਕਿ 28ਵੀਂ ਤੇ 31ਵੀਂ ਮੰਜ਼ਲ ਦੇ ਫਲੈਟ ਲਈ ਇਹ ਸੌਦਾ ਕੀਤਾ ਗਿਆ ਹੈ। ਇਹ ਫਲੈਟ ਮੁੰਬਈ ਦੇ ਸਭ ਤੋਂ ਮਹਿੰਗੇ ਫਲੈਟਸ ਵਿੱਚੋਂ ਇੱਕ ਹੈ। ਇਸ ਤੋਂ ਪਹਿਲਾਂ ਵਿਰਾਟ ਕੋਹਲੀ ਨੇ ਅਨੁਸ਼ਕਾ ਸ਼ਰਮਾ ਨਾਲ ਵਿਆਦ ਤੋਂ ਮੁੰਬਈ ਦੇ ਵਰਲੀ ਇਲਾਕੇ ਵਿੱਚ ਇੱਕ ਲਗ਼ਜ਼ਰੀ ਫਲੈਟ ਖਰੀਦਿਆ ਸੀ, ਜਿਸ ਦਾ ਮੁੱਲ 34 ਕਰੋੜ ਰੁਪਏ ਸੀ। ਅਜਿਹਾ ਨਹੀਂ ਹੈ ਕਿ ਪਹਿਲੀ ਵਾਰ ਕਿਸੇ ਕਾਰੋਬਾਰੀ ਨੇ ਇੰਨਾ ਮਹਿੰਗਾ ਫਲੈਟ ਖਰੀਦਿਆ ਹੋਵੇ। ਇਸ ਤਰ੍ਹਾਂ ਦੇ ਧਨਾਢਾਂ ਦੀ ਲੰਮੀ ਸੂਚੀ ਹੈ। ਇਸੇ ਸਾਲ ਸਨਅਤਕਾਰ ਸਾਇਰਸ ਪੂਨਾਵਾਲਾ ਨੇ ਕੈਂਡੀ ਬੀਚ 'ਤੇ 750 ਕਰੋੜ ਰੁਪਏ ਵਿੱਚ ਬੰਗਲਾ ਖਰੀਦਿਆ ਸੀ। ਇਸ ਥਾਂ 'ਤੇ ਪਹਿਲਾਂ ਅਮਰੀਕੀ ਸਫਾਰਤਖਾਨਾ ਹੁੰਦਾ ਸੀ। ਨੇਪੇਨਸੀ ਰੋਡ 'ਤੇ ਹੀ ਪਟਨੀ ਕੰਪਿਊਟਰਜ਼ ਦੇ ਮਾਲਕ ਨੇ ਸਾਲ 2015 ਵਿੱਚ 200 ਕਰੋੜ ਵਿੱਚ ਤਿੰਨ ਮੰਜ਼ਲਾਂ ਹੀ ਖਰੀਦ ਲਈਆਂ ਸਨ। ਇੱਧਰ ਤਪਾੜੀਆ ਨੇ ਇੱਕ ਲੱਖ ਵੀਹ ਹਜ਼ਾਰ ਪ੍ਰਤੀ ਵਰਗ ਫੁੱਟ ਦੇ ਹਿਸਾਬ ਨਾਲ ਇਹ ਸੌਦਾ ਕੀਤਾ ਹੈ। ਫਲੈਟ 4,500 ਵਰਗ ਫੁੱਟ ਦੇ ਖੇਤਰਫਲ ਵਿੱਚ ਫੈਲਿਆ ਹੋਇਆ ਹੈ। ਤਪਾੜੀਆ ਪਰਿਵਾਰ ਮੁੰਬਈ ਦੇ ਸਿਖਰਲੇ ਕਾਰੋਬਾਰੀਆਂ ਵਿੱਚੋਂ ਇੱਕ ਹੈ। ਤਪਾੜੀਆ ਕੋਲ ਪਹਿਲਾਂ ਗਰਭ ਨਿਰੋਧਕ ਉਤਪਾਦ ਬਣਾਉਣ ਵਾਲੀ ਕੰਪਨੀ ਫੇਮੀ ਕੇਅਰ ਦੀ ਮਲਕੀਅਤ ਸੀ, ਜਿਸ ਨੂੰ ਉਨ੍ਹਾਂ 4,600 ਕਰੋੜ ਰੁਪਏ ਵਿੱਚ ਵੇਚ ਦਿੱਤਾ ਸੀ। ਤਪਾੜੀਆ ਪਰਿਵਾਰ ਮੁੰਬਈ ਦੇ ਸਭ ਤੋਂ ਵੱਡੇ ਕਰਦਾਤਾਵਾਂ ਵਿੱਚੋਂ ਇੱਕ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
Punjab News: ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Advertisement
ABP Premium

ਵੀਡੀਓਜ਼

Akali Dal | Sukhbir Badal | ਸਾਬਕਾ ਸਰਕਾਰ ਨੂੰ ਲੱਗੇਗੀ ਤਨਖ਼ਾਹ?  ਅਕਾਲੀ ਦਲ ਦੇ ਭਵਿੱਖ ਦਾ ਸਭ ਤੋਂ ਵੱਡਾ ਫ਼ੈਸਲਾ!By Election | ਵਿਧਾਨ ਸਭਾ 'ਚ ਨਵੇਂ ਨਵੇਲੇ ਵਿਧਾਇਕਾਂ ਨੇ ਚੁੱਕੀ ਸੰਹੁ!Farmers Protest | ਕੇਂਦਰੀ ਮੰਤਰੀਆਂ 'ਤੇ ਤੱਤੇ ਹੋਏ ਕਿਸਾਨ ਲੀਡਰਾਂ ਨੇ ਕਰਿਆ ਵੱਡਾ ਐਲਾਨ! |Abp SanjhaBy Election | ਵਿਧਾਨ ਸਭਾ ਦੀਆਂ ਪੋੜੀਆਂ ਚੜ੍ਹੇਗਾ ਪੁਰਾਣਾ ਅਕਾਲੀ ਆਗੂ! |Vidhan sbah Oath|Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
Punjab News: ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
Punjab Holidays: ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
Punjab News: ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
Farmer Protest: ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
Embed widget