ਪੜਚੋਲ ਕਰੋ

Navratri 2024: ਨਰਾਤਿਆਂ ਦੇ ਵਰਤ ਦੌਰਾਨ ਕੀ ਖਾਣਾ ਚਾਹੀਦਾ ਹੈ ਅਤੇ ਕੀ ਨਹੀਂ ? ਪੜ੍ਹੋ ਪੂਰੀ ਖ਼ਬਰ

ਵਰਤ ਦੇ ਦੌਰਾਨ ਕੁਝ ਖਾਸ ਗੱਲਾਂ ਦਾ ਧਿਆਨ ਰੱਖਿਆ ਜਾਂਦਾ ਹੈ, ਜਿਸ ਨਾਲ ਪੂਜਾ ਦਾ ਪੂਰਾ ਫਲ ਮਿਲਦਾ ਹੈ। ਆਓ ਜਾਣਦੇ ਹਾਂ...

ਨਰਾਤਿਆਂ ਦੇ ਵਰਤ 3 ਅਕਤੂਬਰ ਤੋਂ ਸ਼ੁਰੂ ਹੋ ਰਹੇ ਹਨ। ਇਹ ਤਿਉਹਾਰ ਨੌਂ ਦਿਨਾਂ ਤੱਕ ਚੱਲਦਾ ਹੈ, ਜਿਸ ਵਿੱਚ ਦੇਵੀ ਦੁਰਗਾ ਦੇ ਨੌਂ ਰੂਪਾਂ ਦੀ ਪੂਜਾ ਕੀਤੀ ਜਾਂਦੀ ਹੈ। ਇਸ ਦੌਰਾਨ ਸ਼ਰਧਾਲੂ ਮਾਤਾ ਦੀ ਚੌਂਕੀ ਸਜਾਉਂਦੇ ਹਨ ਅਤੇ ਮਾਤਾ ਰਾਣੀ ਦਾ ਅਪਾਰ ਅਸ਼ੀਰਵਾਦ ਪ੍ਰਾਪਤ ਕਰਨ ਲਈ ਵਰਤ ਵੀ ਰੱਖਦੇ ਹਨ।

ਧਾਰਮਿਕ ਮਾਨਤਾਵਾਂ ਦੇ ਅਨੁਸਾਰ ਨਰਾਤਿਆਂ ਦੇ ਦੌਰਾਨ ਵਰਤ ਰੱਖਣ ਨਾਲ ਵਿਅਕਤੀ ਨੂੰ ਸ਼ੁਭ ਫਲ ਮਿਲਦਾ ਹੈ। ਪਰ ਵਰਤ ਦੇ ਦੌਰਾਨ ਕੁਝ ਖਾਸ ਗੱਲਾਂ ਦਾ ਧਿਆਨ ਰੱਖਿਆ ਜਾਂਦਾ ਹੈ, ਜਿਸ ਨਾਲ ਪੂਜਾ ਦਾ ਪੂਰਾ ਫਲ ਮਿਲਦਾ ਹੈ। ਆਓ ਜਾਣਦੇ ਹਾਂ ਨਰਾਤਿਆਂ ਦੇ ਵਰਤ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ ਅਤੇ ਕਿਹੜੀਆਂ ਚੀਜ਼ਾਂ ਦਾ ਸੇਵਨ ਕਰਨਾ ਚਾਹੀਦਾ ਹੈ -

ਇਹ ਵੀ ਪੜ੍ਹੋ : ਪੰਜਾਬ ਚੋਣ ਕਮਿਸ਼ਨ ਨੂੰ ਮਿਲਿਆ 'ਆਪ' ਦਾ ਵਫ਼ਦ, ਰੱਖੀ ਆਹ ਵੱਡੀ ਮੰਗ

- ਵਰਤ ਦੇ ਦੌਰਾਨ ਆਲੂ ਅਤੇ ਸਾਬੂਦਾਣੇ ਦੀ ਸਬਜ਼ੀ, ਮੂੰਗਫਲੀ ਅਤੇ ਆਲੂ ਦੇ ਚਿਪਸ ਖਾਧੇ ਜਾ ਸਕਦੇ ਹਨ।
- ਵਰਤ ਰੱਖਣ ਦੌਰਾਨ ਕੁੱਟੂ ਦੇ ਆਟੇ ਦੀ ਰੋਟੀ ਖਾਧੀ ਜਾ ਸਕਦੀ ਹੈ।
- ਇਸ ਤੋਂ ਇਲਾਵਾ ਫਲ, ਦੁੱਧ ਅਤੇ ਦਹੀ ਨੂੰ ਵੀ ਸ਼ਾਮਲ ਕੀਤਾ ਜਾ ਸਕਦਾ ਹੈ। 
- ਨਰਾਤਿਆਂ ਦੇ ਦੌਰਾਨ ਘਰ ਵਿੱਚ ਪਿਆਜ਼ ਅਤੇ ਲਸਣ ਦਾ ਸੇਵਨ ਨਹੀਂ ਕਰਨਾ ਚਾਹੀਦਾ ਹੈ। 
- ਇਸ ਤੋਂ ਇਲਾਵਾ ਕਣਕ ਅਤੇ ਚੌਲ ਵੀ ਨਹੀਂ ਖਾਣੇ ਚਾਹੀਦੇ। 
- ਨਰਾਤਿਆਂ ਦੇ ਵਰਤ ਦੌਰਾਨ ਗਲਤੀ ਨਾਲ ਵੀ ਮਾਸਾਹਾਰੀ ਚੀਜਾਂ ਅਤੇ ਸ਼ਰਾਬ ਆਦਿ ਦਾ ਸੇਵਨ ਨਹੀਂ ਕਰਨਾ ਚਾਹੀਦਾ।
- ਨਰਾਤਿਆਂ ਦੇ ਵਰਤ ਦੌਰਾਨ ਸਾਧਾਰਨ ਨਮਕ ਦੀ ਵਰਤੋਂ ਨਹੀਂ ਕਰਨੀ ਚਾਹੀਦੀ।
- ਨਰਾਤਿਆਂ  ਦੀ ਪੂਜਾ ਦੌਰਾਨ ਘਰ ਨੂੰ ਖਾਲੀ ਨਾ ਛੱਡੋ। ਘਰ ਨੂੰ ਹਮੇਸ਼ਾ ਰੋਸ਼ਨ ਅਤੇ ਉਜਾਲਾ ਬਣਾਈ ਰੱਖੋ, ਇਸ ਨਾਲ ਖੁਸ਼ਹਾਲੀ ਅਤੇ ਸੁਖ ਦੀ ਪ੍ਰਾਪਤੀ ਹੋਵੇਗੀ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l.

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Cervical Pain : ਦਫ਼ਤਰ ਹੋਵੇ ਜਾਂ ਘਰ, ਇਹ ਛੋਟੀਆਂ-ਛੋਟੀਆਂ ਲਾਪਰਵਾਹੀਆਂ ਬਣ ਸਕਦੀਆਂ ਹਨ ਸਰਵਾਈਕਲ ਦਾ ਕਾਰਨ
Cervical Pain : ਦਫ਼ਤਰ ਹੋਵੇ ਜਾਂ ਘਰ, ਇਹ ਛੋਟੀਆਂ-ਛੋਟੀਆਂ ਲਾਪਰਵਾਹੀਆਂ ਬਣ ਸਕਦੀਆਂ ਹਨ ਸਰਵਾਈਕਲ ਦਾ ਕਾਰਨ
Periods ਦੇ ਪਹਿਲੇ ਦਿਨ ਵਾਲ ਧੋਣ ਨਾਲ ਕੀ ਸੱਚਮੁੱਚ ਬਲੀਡਿੰਗ ਵੱਧ ਜਾਂਦੀ ਹੈ? ਡਾਕਟਰਾਂ ਨੇ ਦੱਸਿਆ ਸੱਚ
Periods ਦੇ ਪਹਿਲੇ ਦਿਨ ਵਾਲ ਧੋਣ ਨਾਲ ਕੀ ਸੱਚਮੁੱਚ ਬਲੀਡਿੰਗ ਵੱਧ ਜਾਂਦੀ ਹੈ? ਡਾਕਟਰਾਂ ਨੇ ਦੱਸਿਆ ਸੱਚ
Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।
Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।
COVID-19 Cases: ਆਂਧਰਾ ਪ੍ਰਦੇਸ਼ ਵਿੱਚ 12 ਨਵੇਂ ਕੋਰੋਨਾਵਾਇਰਸ ਮਾਮਲੇ ਸਾਹਮਣੇ ਆਏ, 4 ਮੌਤਾਂ; ਸਿਹਤ ਵਿਭਾਗ ਨੇ ਕਿਹਾ ਘਬਰਾਓ ਨਾ
COVID-19 Cases: ਆਂਧਰਾ ਪ੍ਰਦੇਸ਼ ਵਿੱਚ 12 ਨਵੇਂ ਕੋਰੋਨਾਵਾਇਰਸ ਮਾਮਲੇ ਸਾਹਮਣੇ ਆਏ, 4 ਮੌਤਾਂ; ਸਿਹਤ ਵਿਭਾਗ ਨੇ ਕਿਹਾ ਘਬਰਾਓ ਨਾ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
Embed widget