ਪੜਚੋਲ ਕਰੋ

ਦਿੱਲੀ ਚੋਣ ਨਤੀਜੇ 2025

(Source: ECI/ABP News)

Navratri 2024 Snacks : ਵਰਤ ਦੇ ਦੌਰਾਨ ਖਾਓ ਇਹ oil-free ਸਨੈਕਸ, ਸਰੀਰ ਨੂੰ ਡੀਟੌਕਸ ਕਰਨ ਦੇ ਨਾਲ ਨਾਲ ਦੇਣਗੇ ਊਰਜਾ

ਨਵਰਾਤਰੀ ਦੌਰਾਨ ਸਰੀਰ ਨੂੰ ਡੀਟੌਕਸ ਕਰਨ ਦਾ ਸਭ ਤੋਂ ਵਧੀਆ ਸਮਾਂ ਹੁੰਦਾ ਹੈ। ਜੇਕਰ ਤੁਸੀਂ ਵਰਤ ਰੱਖ ਰਹੇ ਹੋ ਤਾਂ ਤੁਹਾਨੂੰ ਸਨੈਕਸ....

Navratri Healthy Snacks:ਨਵਰਾਤਰੀ ਦੀ ਸ਼ੁਰੂਆਤ 3 ਅਕਤੂਬਰ ਯਾਨੀ ਅੱਜ ਤੋਂ ਹੋ ਗਈ ਹੈ। ਨਵਰਾਤਰੀ ਦੇ ਦੌਰਾਨ ਵਰਤ ਰੱਖਣਾ ਨਾ ਸਿਰਫ਼ ਅਧਿਆਤਮਿਕ ਤੌਰ 'ਤੇ ਮਹੱਤਵਪੂਰਨ ਹੈ, ਬਲਕਿ ਇਹ ਸਰੀਰ ਨੂੰ ਡੀਟੌਕਸ ਕਰਨ ਦਾ ਇੱਕ ਵਧੀਆ ਤਰੀਕਾ ਵੀ ਹੈ। ਪਰ ਕੀ ਤੁਹਾਨੂੰ ਪਤਾ ਹੈ ਕਿ ਵਰਤ ਦੇ ਦੌਰਾਨ ਤੁਸੀਂ ਸਿਹਤਮੰਦ ਅਤੇ ਤੇਲ-ਮੁਕਤ ਸਨੈਕਸ ਵੀ ਖਾ ਸਕਦੇ ਹੋ ਜੋ ਕਿ ਸਰੀਰ ਨੂੰ ਊਰਜਾ ਪ੍ਰਦਾਨ ਕਰਨ ਦੇ ਨਾਲ-ਨਾਲ ਇਹ ਸਨੈਕਸ ਇਮਿਊਨ ਸਿਸਟਮ ਨੂੰ ਵੀ ਮਜ਼ਬੂਤ ​​ਕਰਦੇ ਹਨ।

ਸਿਹਤ ਮਾਹਿਰਾਂ ਅਨੁਸਾਰ ਨਵਰਾਤਰੀ ਦੌਰਾਨ ਵਰਤ ਰੱਖਣਾ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਨਾਲ ਸਰੀਰ 'ਚੋਂ ਜ਼ਹਿਰੀਲੇ ਤੱਤ ਆਸਾਨੀ ਨਾਲ ਬਾਹਰ ਨਿਕਲ ਜਾਂਦੇ ਹਨ। ਦਰਅਸਲ, ਨਵਰਾਤਰੀ ਦੌਰਾਨ ਸਰੀਰ ਨੂੰ ਡੀਟੌਕਸ ਕਰਨ ਦਾ ਸਭ ਤੋਂ ਵਧੀਆ ਸਮਾਂ ਹੁੰਦਾ ਹੈ। ਜੇਕਰ ਤੁਸੀਂ ਵਰਤ ਰੱਖ ਰਹੇ ਹੋ ਤਾਂ ਤੁਹਾਨੂੰ ਸਨੈਕਸ ਦਾ ਧਿਆਨ ਰੱਖਣਾ ਚਾਹੀਦਾ ਹੈ। ਆਓ ਜਾਣਦੇ ਹਾਂ ਨਵਰਾਤਰੀ ਦੌਰਾਨ ਕਿਹੜੇ ਤੇਲ ਮੁਕਤ ਸਨੈਕਸ ਖਾਣੇ ਚਾਹੀਦੇ ਹਨ?

ਭੁੰਨਿਆ ਮਖਾਨਾ
ਮਖਾਨਾ ਖਾਣਾ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਜੇਕਰ ਤੁਸੀਂ ਵਰਤ ਰੱਖ ਰਹੇ ਹੋ ਤਾਂ ਤੁਸੀਂ ਇਸ ਨੂੰ ਖਾ ਸਕਦੇ ਹੋ। ਤੁਸੀਂ ਇਸ ਨੂੰ ਹਲਕਾ ਭੁੰਨ ਕੇ ਖਾ ਸਕਦੇ ਹੋ, ਇਸ ਵਿਚ ਪ੍ਰੋਟੀਨ, ਫਾਈਬਰ ਅਤੇ ਐਂਟੀਆਕਸੀਡੈਂਟ ਹੁੰਦੇ ਹਨ, ਜੋ ਸਰੀਰ ਨੂੰ ਸਿਹਤਮੰਦ ਰੱਖਦੇ ਹਨ। ਤੁਸੀਂ ਕਾਲੀ ਮਿਰਚ ਅਤੇ ਨਮਕ ਪਾ ਕੇ ਭੁੰਨੇ ਹੋਏ ਮਖਾਣਿਆਂ ਨੂੰ ਹੋਰ ਸਵਾਦਿਸ਼ਟ ਬਣਾ ਸਕਦੇ ਹੋ।

ਸਾਬੂਦਾਣਾ ਖਿਚੜੀ
ਤੁਸੀਂ ਨਵਰਾਤਰੀ ਦੌਰਾਨ ਸਾਬੂਦਾਣਾ ਦੀ ਖਿਚੜੀ ਖਾ ਸਕਦੇ ਹੋ। ਇਸ ਨੂੰ ਬਣਾਉਣਾ ਬਹੁਤ ਆਸਾਨ ਹੈ। ਨਾਲ ਹੀ, ਤੁਸੀਂ ਇਸ ਵਿੱਚ ਮੂੰਗਫਲੀ, ਆਲੂ ਅਤੇ ਕੁਝ ਸੁੱਕੇ ਮੇਵੇ ਵੀ ਸ਼ਾਮਲ ਕਰ ਸਕਦੇ ਹੋ। ਇਸ ਖਿਚੜੀ ਨੂੰ ਤੁਸੀਂ ਦੇਸੀ ਘਿਓ ਨਾਲ ਬਣਾ ਸਕਦੇ ਹੋ। ਇਸ 'ਚ ਪ੍ਰੋਟੀਨ ਭਰਪੂਰ ਮਾਤਰਾ 'ਚ ਪਾਇਆ ਜਾਂਦਾ ਹੈ, ਜੋ ਤੁਹਾਨੂੰ ਊਰਜਾ ਦੇਵੇਗਾ।

ਇਹ ਵੀ ਪੜ੍ਹੋ: ਹਰਿਆਣਾ 'ਚ ਗਰਮੀ ਦਾ ਕਹਿਰ ਜਾਰੀ, 39.0 ਡਿਗਰੀ ਤੱਕ ਪਹੁੰਚਿਆ ਪਾਰਾ, ਜਾਣੋ ਕਦੋ ਮਿਲੇਗੀ ਰਾਹਤ

ਸ਼ਕਰਕੰਦੀ
ਸ਼ਕਰਕੰਦੀ ਵਿੱਚ ਫਾਈਬਰ ਅਤੇ ਐਂਟੀਆਕਸੀਡੈਂਟ ਭਰਪੂਰ ਮਾਤਰਾ ਵਿੱਚ ਪਾਏ ਜਾਂਦੇ ਹਨ। ਇਸ ਵਿੱਚ ਕੁਦਰਤੀ ਸ਼ੂਗਰ ਪਾਈ ਜਾਂਦੀ ਹੈ। ਇਸ ਨੂੰ ਚੰਗੀ ਤਰ੍ਹਾਂ ਉਬਾਲ ਲਓ। ਇਸ ਤੋਂ ਬਾਅਦ ਤੁਸੀਂ ਇਸ ਨੂੰ ਸੇਂਧਾ ਨਮਕ ਅਤੇ ਨਿੰਬੂ ਮਿਲਾ ਕੇ ਖਾ ਸਕਦੇ ਹੋ। ਇਹ ਤੇਲ-ਮੁਕਤ ਸਨੈਕ ਤੁਹਾਡੇ ਵਰਤ ਨੂੰ ਸਿਹਤਮੰਦ ਅਤੇ ਤਰੋਤਾਜ਼ਾ ਰੱਖੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਮੈਂ ਸਮਝਦਾ ਸੀ, ਅਕਾਲ ਤਖ਼ਤ ਦਾ ਹੁਕਮ ਸਰਵਉੱਚ ਪਰ ਹੁਣ ਪਤਾ ਲੱਗਿਆ ਇਹ ਤਾਂ ਚਾਰਦੀਵਾਰੀ ਤੱਕ ਸੀਮਤ, ਜਥੇਦਾਰ ਨੇ ਫਰੋਲਿਆ ਦਰਦ !
ਮੈਂ ਸਮਝਦਾ ਸੀ, ਅਕਾਲ ਤਖ਼ਤ ਦਾ ਹੁਕਮ ਸਰਵਉੱਚ ਪਰ ਹੁਣ ਪਤਾ ਲੱਗਿਆ ਇਹ ਤਾਂ ਚਾਰਦੀਵਾਰੀ ਤੱਕ ਸੀਮਤ, ਜਥੇਦਾਰ ਨੇ ਫਰੋਲਿਆ ਦਰਦ !
Punjab News: ਪੰਜਾਬ 'ਚ ਮਿਲੇ ਘਾਤਕ ਵਾਇਰਸ ਦੇ ਮਾਮਲੇ! ਕਿਸੇ ਨਾਲ ਹੱਥ ਮਿਲਾਉਣਾ ਪੈ ਸਕਦਾ ਭਾਰੀ; ਦਿਸ਼ਾ-ਨਿਰਦੇਸ਼ ਜਾਰੀ
ਪੰਜਾਬ 'ਚ ਮਿਲੇ ਘਾਤਕ ਵਾਇਰਸ ਦੇ ਮਾਮਲੇ! ਕਿਸੇ ਨਾਲ ਹੱਥ ਮਿਲਾਉਣਾ ਪੈ ਸਕਦਾ ਭਾਰੀ; ਦਿਸ਼ਾ-ਨਿਰਦੇਸ਼ ਜਾਰੀ
Canada: ਅਮਰੀਕਾ ਤੋਂ ਬਾਅਦ ਕੈਨੇਡਾ ਨੇ ਪੰਜਾਬੀਆਂ ਨੂੰ ਦਿੱਤਾ ਝਟਕਾ! Visa ਨੂੰ ਲੈ ਨਵੇਂ ਆਰਡਰ; ਭਾਰਤੀਆਂ ਲਈ ਖੜ੍ਹੀ ਹੋਈ ਮੁਸੀਬਤ...
ਅਮਰੀਕਾ ਤੋਂ ਬਾਅਦ ਕੈਨੇਡਾ ਨੇ ਪੰਜਾਬੀਆਂ ਨੂੰ ਦਿੱਤਾ ਝਟਕਾ! Visa ਨੂੰ ਲੈ ਨਵੇਂ ਆਰਡਰ; ਭਾਰਤੀਆਂ ਲਈ ਖੜ੍ਹੀ ਹੋਈ ਮੁਸੀਬਤ...
ਪੰਜਾਬ ਸਰਕਾਰ ਨੇ 232 ਲਾਅ ਅਫਸਰਾਂ ਤੋਂ ਮੰਗਿਆ ਅਸਤੀਫਾ, ਜਾਣੋ ਪੂਰਾ ਮਾਮਲਾ
ਪੰਜਾਬ ਸਰਕਾਰ ਨੇ 232 ਲਾਅ ਅਫਸਰਾਂ ਤੋਂ ਮੰਗਿਆ ਅਸਤੀਫਾ, ਜਾਣੋ ਪੂਰਾ ਮਾਮਲਾ
Advertisement
ABP Premium

ਵੀਡੀਓਜ਼

Canada|ਕੈਨੇਡਾ 'ਚ ਪੰਜਾਬੀ ਬਣਿਆ ਫੌਜ ਦਾ ਵੱਡਾ ਅਫ਼ਸਰ, ਡਿਪੋਰਟ ਹੋਏ ਨੌਜਵਾਨਾਂ ਨੂੰ ਦਿੱਤੀ ਸਲਾਹਭ੍ਰਿਸ਼ਟਾਚਾਰੀਆਂ ਖ਼ਿਲਾਫ਼ ਸਰਕਾਰ ਦਾ ਐਕਸ਼ਨ   ਪੁਲਿਸ ਦੇ 8 ਮੁਲਾਜ਼ਮ ਹੋਰ ਬਰਖ਼ਾਸਤ!ਅਮਰੀਕਾ ਦੀ ਦਿਲ ਦਹਿਲਾਉਣ ਵਾਲ਼ੀ ਘਟਨਾ  ਡਿਪੋਰਟ ਦੇ ਡਰ ਤੋਂ 11 ਸਾਲ ਦੀ ਬੱਚੀ ਨੇ ਕੀਤੀ ਖ਼ੁਦਖੁਸ਼ੀ!ਧਾਮੀ ਦੇ ਅਸਤੀਫ਼ੇ 'ਤੇ ਅੱਜ ਹੋਵੇਗਾ ਵੱਡਾ ਫ਼ੈਸਲਾ! ਬਦਲੇਗਾ SGPC ਦਾ ਪ੍ਰਧਾਨ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੈਂ ਸਮਝਦਾ ਸੀ, ਅਕਾਲ ਤਖ਼ਤ ਦਾ ਹੁਕਮ ਸਰਵਉੱਚ ਪਰ ਹੁਣ ਪਤਾ ਲੱਗਿਆ ਇਹ ਤਾਂ ਚਾਰਦੀਵਾਰੀ ਤੱਕ ਸੀਮਤ, ਜਥੇਦਾਰ ਨੇ ਫਰੋਲਿਆ ਦਰਦ !
ਮੈਂ ਸਮਝਦਾ ਸੀ, ਅਕਾਲ ਤਖ਼ਤ ਦਾ ਹੁਕਮ ਸਰਵਉੱਚ ਪਰ ਹੁਣ ਪਤਾ ਲੱਗਿਆ ਇਹ ਤਾਂ ਚਾਰਦੀਵਾਰੀ ਤੱਕ ਸੀਮਤ, ਜਥੇਦਾਰ ਨੇ ਫਰੋਲਿਆ ਦਰਦ !
Punjab News: ਪੰਜਾਬ 'ਚ ਮਿਲੇ ਘਾਤਕ ਵਾਇਰਸ ਦੇ ਮਾਮਲੇ! ਕਿਸੇ ਨਾਲ ਹੱਥ ਮਿਲਾਉਣਾ ਪੈ ਸਕਦਾ ਭਾਰੀ; ਦਿਸ਼ਾ-ਨਿਰਦੇਸ਼ ਜਾਰੀ
ਪੰਜਾਬ 'ਚ ਮਿਲੇ ਘਾਤਕ ਵਾਇਰਸ ਦੇ ਮਾਮਲੇ! ਕਿਸੇ ਨਾਲ ਹੱਥ ਮਿਲਾਉਣਾ ਪੈ ਸਕਦਾ ਭਾਰੀ; ਦਿਸ਼ਾ-ਨਿਰਦੇਸ਼ ਜਾਰੀ
Canada: ਅਮਰੀਕਾ ਤੋਂ ਬਾਅਦ ਕੈਨੇਡਾ ਨੇ ਪੰਜਾਬੀਆਂ ਨੂੰ ਦਿੱਤਾ ਝਟਕਾ! Visa ਨੂੰ ਲੈ ਨਵੇਂ ਆਰਡਰ; ਭਾਰਤੀਆਂ ਲਈ ਖੜ੍ਹੀ ਹੋਈ ਮੁਸੀਬਤ...
ਅਮਰੀਕਾ ਤੋਂ ਬਾਅਦ ਕੈਨੇਡਾ ਨੇ ਪੰਜਾਬੀਆਂ ਨੂੰ ਦਿੱਤਾ ਝਟਕਾ! Visa ਨੂੰ ਲੈ ਨਵੇਂ ਆਰਡਰ; ਭਾਰਤੀਆਂ ਲਈ ਖੜ੍ਹੀ ਹੋਈ ਮੁਸੀਬਤ...
ਪੰਜਾਬ ਸਰਕਾਰ ਨੇ 232 ਲਾਅ ਅਫਸਰਾਂ ਤੋਂ ਮੰਗਿਆ ਅਸਤੀਫਾ, ਜਾਣੋ ਪੂਰਾ ਮਾਮਲਾ
ਪੰਜਾਬ ਸਰਕਾਰ ਨੇ 232 ਲਾਅ ਅਫਸਰਾਂ ਤੋਂ ਮੰਗਿਆ ਅਸਤੀਫਾ, ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਵਾਹਨ ਚਾਲਕਾਂ ਲਈ ਖਤਰੇ ਦੀ ਘੰਟੀ! ਸਵੇਰੇ 8 ਤੋਂ 10 ਵਜੇ ਤੱਕ ਲੱਗੀ ਇਹ ਪਾਬੰਦੀ ? ਜ਼ਰੂਰ ਜਾਣ ਲਓ...
ਪੰਜਾਬ ਦੇ ਵਾਹਨ ਚਾਲਕਾਂ ਲਈ ਖਤਰੇ ਦੀ ਘੰਟੀ! ਸਵੇਰੇ 8 ਤੋਂ 10 ਵਜੇ ਤੱਕ ਲੱਗੀ ਇਹ ਪਾਬੰਦੀ ? ਜ਼ਰੂਰ ਜਾਣ ਲਓ...
ਪੰਜਾਬ ਪੁਲਿਸ ‘ਚ 1746 ਕਾਂਸਟੇਬਲ ਦੇ ਅਹੁਦਿਆਂ ਲਈ ਨਿਕਲੀ ਭਰਤੀ, ਇਦਾਂ ਕਰੋ ਅਪਲਾਈ
ਪੰਜਾਬ ਪੁਲਿਸ ‘ਚ 1746 ਕਾਂਸਟੇਬਲ ਦੇ ਅਹੁਦਿਆਂ ਲਈ ਨਿਕਲੀ ਭਰਤੀ, ਇਦਾਂ ਕਰੋ ਅਪਲਾਈ
ਸਾਵਧਾਨ! Mobile Wallet ‘ਚੋਂ ਗਾਇਬ ਹੋ ਸਕਦੇ ਤੁਹਾਡੇ ਪੈਸੇ, ਹੋ ਰਿਹਾ Scam, ਖੁਦ ਨੂੰ ਇਦਾਂ ਰੱਖੋ Safe
ਸਾਵਧਾਨ! Mobile Wallet ‘ਚੋਂ ਗਾਇਬ ਹੋ ਸਕਦੇ ਤੁਹਾਡੇ ਪੈਸੇ, ਹੋ ਰਿਹਾ Scam, ਖੁਦ ਨੂੰ ਇਦਾਂ ਰੱਖੋ Safe
ਭਾਰਤ-ਪਾਕਿਤਾਨ ਵਿਚਾਲੇ ਦੁਬਈ ‘ਚ ਹੋਵੇਗਾ ਮੁਕਾਬਲਾ, ਜਾਣੋ ਕਦੋਂ ਅਤੇ ਕਿੱਥੇ ਦੇਖ ਸਕੋਗੇ Live Match
ਭਾਰਤ-ਪਾਕਿਤਾਨ ਵਿਚਾਲੇ ਦੁਬਈ ‘ਚ ਹੋਵੇਗਾ ਮੁਕਾਬਲਾ, ਜਾਣੋ ਕਦੋਂ ਅਤੇ ਕਿੱਥੇ ਦੇਖ ਸਕੋਗੇ Live Match
Embed widget