ਪੜਚੋਲ ਕਰੋ

Neem Benefits: ਬਿਮਾਰੀਆਂ ਦੂਰ ਕਰਨ ਲਈ ਕਿਵੇਂ ਸਹਾਇਕ ਹੁੰਦੀਆਂ ਨੇ ਨਿੰਮ ਦੀਆਂ ਪੱਤੀਆਂ? ਜਾਣੋ ਹੈਰਾਨੀਜਨਕ ਫਾਇਦੇ

Neem Benefits: ਨਿੰਮ ਨੂੰ ਲੰਬੇ ਸਮੇਂ ਤੋਂ ਕਈ ਛੋਟੀਆਂ-ਵੱਡੀਆਂ ਬਿਮਾਰੀਆਂ ਦਾ ਇਲਾਜ ਕਰਨ ਲਈ ਜਾਣਿਆ ਜਾਂਦਾ ਹੈ। ਭਾਰਤ ਦਾ ਲਗਭਗ ਹਰ ਘਰ ਨਿੰਮ ਦੇ medicinal ਗੁਣਾਂ ਤੋਂ ਜਾਣੂ ਹੋਵੇਗਾ।

Neem Benefits: ਨਿੰਮ ਨੂੰ ਲੰਬੇ ਸਮੇਂ ਤੋਂ ਕਈ ਛੋਟੀਆਂ-ਵੱਡੀਆਂ ਬਿਮਾਰੀਆਂ ਦਾ ਇਲਾਜ ਕਰਨ ਲਈ ਜਾਣਿਆ ਜਾਂਦਾ ਹੈ। ਭਾਰਤ ਦਾ ਲਗਭਗ ਹਰ ਘਰ ਨਿੰਮ ਦੇ medicinal ਗੁਣਾਂ ਤੋਂ ਜਾਣੂ ਹੋਵੇਗਾ। ਨਿੰਮ ਦੀ ਵਰਤੋਂ ਬਿਊਟੀ ਪ੍ਰੋਡੱਕਟਸ ਵਿੱਚ ਵੀ ਕੀਤੀ ਜਾਂਦੀ ਹੈ। ਇਸ ਦੇ ਨਾਲ ਹੀ ਇਸ ਦੀ ਵਰਤੋਂ ਵਾਲਾਂ ਦੇ ਉਤਪਾਦਾਂ ਵਿੱਚ ਵੀ ਕੀਤੀ ਜਾਂਦੀ ਹੈ। ਕੁਝ ਲੋਕ ਨਿੰਮ ਦੇ ਡੰਡੇ ਨਾਲ ਆਪਣੇ ਦੰਦ ਵੀ ਸਾਫ਼ ਕਰਦੇ ਹਨ। ਇਸ ਦੇ ਨਾਲ ਹੀ ਕਈ ਕੰਪਨੀਆਂ ਪੇਸਟ 'ਚ ਨਿੰਮ ਹੋਣ ਦਾ ਦਾਅਵਾ ਵੀ ਕਰਦੀਆਂ ਹਨ। ਹੁਣ ਬਹੁਤ ਸਾਰੇ ਲੋਕ ਇਹ ਸੋਚ ਰਹੇ ਹੋਣਗੇ ਕਿ ਨਿੰਮ ਦੇ ਦਰੱਖਤ ਦੇ ਹਰ ਹਿੱਸੇ ਦੀ ਵਰਤੋਂ ਕੀਤੀ ਜਾਂਦੀ ਹੈ, ਤਾਂ ਕੀ ਇਸ ਦੇ ਪੱਤੇ ਵੀ ਖਾ ਕੇ ਕਿਸੇ ਬਿਮਾਰੀ ਨੂੰ ਦੂਰ ਕੀਤਾ ਜਾ ਸਕਦਾ ਹੈ। ਵੈਸੇ ਆਯੁਰਵੇਦ ਵਿੱਚ ਨਿੰਮ ਨੂੰ ਇੱਕ ਦਵਾਈ ਮੰਨਿਆ ਜਾਂਦਾ ਹੈ। ਇਹ ਕਿਹਾ ਗਿਆ ਹੈ ਕਿ ਨਿੰਮ ਵਿੱਚ 130 ਤੋਂ ਵੱਧ ਜੀਵ ਵਿਗਿਆਨਿਕ ਤੌਰ 'ਤੇ ਕਿਰਿਆਸ਼ੀਲ ਮਿਸ਼ਰਣ ਹਨ। ਆਓ ਜਾਣਦੇ ਹਾਂ ਨਿੰਮ ਸਾਨੂੰ ਕਿਵੇਂ ਲਾਭ ਪਹੁੰਚਾ ਸਕਦੀ ਹੈ।

ਇਮਿਊਨਿਟੀ ਲਈ ਵਧੀਆ
ਨਿੰਮ 'ਚ ਐਂਟੀ-ਬੈਕਟੀਰੀਅਲ, ਐਂਟੀ-ਵਾਇਰਲ ਗੁਣਾਂ ਦੇ ਨਾਲ-ਨਾਲ ਐਂਟੀ-ਆਕਸੀਡੈਂਟ ਹੁੰਦੇ ਹਨ ਜੋ ਇਮਿਊਨਿਟੀ ਨੂੰ ਮਜ਼ਬੂਤ ​​ਕਰਨ ਦਾ ਕੰਮ ਕਰਦੇ ਹਨ। ਇਸ ਦੇ ਨਾਲ ਹੀ ਇਹ ਸੈੱਲ ਡੈਮੇਜ ਨੂੰ ਰੋਕਣ ਦਾ ਵੀ ਕੰਮ ਕਰਦਾ ਹੈ। ਨਿੰਮ ਦੀਆਂ ਤਾਜ਼ੇ ਪੱਤੀਆਂ ਨੂੰ ਪੀਸ ਕੇ ਉਸ ਵਿਚ ਸ਼ਹਿਦ ਮਿਲਾ ਕੇ ਰੋਜ਼ਾਨਾ ਖਾਣ ਨਾਲ ਕਈ ਬੀਮਾਰੀਆਂ ਤੋਂ ਬਚਿਆ ਜਾ ਸਕਦਾ ਹੈ। ਹਾਲਾਂਕਿ, ਜ਼ਿਆਦਾ ਨਿੰਮ ਸਿਹਤ ਨੂੰ ਵੀ ਨੁਕਸਾਨ ਪਹੁੰਚਾ ਸਕਦਾ ਹੈ।

ਚਮੜੀ ਲਈ
ਨਿੰਮ ਦੀਆਂ ਪੱਤੀਆਂ ਨੂੰ ਪਾਣੀ ਵਿੱਚ ਪਾ ਕੇ ਇਸ਼ਨਾਨ ਕੀਤਾ ਜਾ ਸਕਦਾ ਹੈ, ਇਸ ਨੂੰ ਖੂਨ ਸ਼ੁੱਧ ਕਰਨ ਵਾਲਾ ਵੀ ਮੰਨਿਆ ਜਾਂਦਾ ਹੈ। ਜੇਕਰ ਤੁਹਾਨੂੰ ਮੁਹਾਸੇ ਦੀ ਸਮੱਸਿਆ ਹੈ ਤਾਂ ਬਾਜ਼ਾਰ 'ਚ ਨਿੰਮ ਸਿਰਪ ਆਉਂਦਾ ਹੈ, ਤੁਸੀਂ ਇਸ ਨੂੰ ਡਾਕਟਰ ਦੀ ਸਲਾਹ 'ਤੇ ਲੈ ਸਕਦੇ ਹੋ।

ਵਾਲਾਂ ਲਈ
ਬਾਜ਼ਾਰ ਵਿੱਚ ਨਿੰਮ ਦੇ ਕਈ ਤਰ੍ਹਾਂ ਦੇ ਬੈਸਟ ਸ਼ੈਂਪੂ ਉਪਲਬਧ ਹਨ। ਤੁਸੀਂ ਤਾਜ਼ੇ ਨਿੰਮ ਦੀਆਂ ਪੱਤੀਆਂ ਨੂੰ ਆਪਣੇ ਵਾਲਾਂ ਅਤੇ ਸਿਰ ਦੀ ਚਮੜੀ 'ਤੇ ਲਗਾ ਸਕਦੇ ਹੋ। ਇਸ ਨਾਲ ਡੈਂਡਰਫ ਘੱਟ ਹੋਵੇਗਾ ਅਤੇ ਵਾਲ ਵੀ ਸਿਹਤਮੰਦ ਰਹਿਣਗੇ।

ਦੰਦਾਂ ਲਈ
ਨਿੰਮ ਨੂੰ ਦੰਦਾਂ ਅਤੇ ਮਸੂੜਿਆਂ ਲਈ ਵੀ ਚੰਗਾ ਮੰਨਿਆ ਜਾਂਦਾ ਹੈ। ਇਸ ਦੀ ਲੱਕੜੀ ਨਾਲ ਦੰਦਾਂ ਦੀ ਸਫਾਈ ਕਰਨ ਨਾਲ ਪਲੇਕ ਦੂਰ ਹੋ ਜਾਂਦੀ ਹੈ। ਇਹ ਐਂਟੀ ਬੈਕਟੀਰੀਅਲ ਹੁੰਦਾ ਹੈ।
Disclaimer: ਇਸ ਆਰਟੀਕਲ ਵਿੱਚ ਦੱਸੇ ਗਏ ਤਰੀਕਿਆਂ ਅਤੇ ਦਾਅਵਿਆਂ ਨੂੰ ਸਿਰਫ਼ ਸੁਝਾਵਾਂ ਵਜੋਂ ਲਿਆ ਜਾਵੇ, ਏਬੀਪੀ ਨਿਊਜ਼ ਇਹਨਾਂ ਦੀ ਪੁਸ਼ਟੀ ਨਹੀਂ ਕਰਦਾ। ਅਜਿਹੇ ਕਿਸੇ ਵੀ ਇਲਾਜ/ਦਵਾਈ/ਖੁਰਾਕ ਦੀ ਪਾਲਣਾ ਕਰਨ ਤੋਂ ਪਹਿਲਾਂ, ਡਾਕਟਰ ਨਾਲ ਸਲਾਹ ਕਰੋ।

ਟਾਪ ਹੈਡਲਾਈਨ

First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

ਵੀਡੀਓਜ਼

Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ
Pong Dam Gates Opened | ਪੋਂਗ ਡੈਮ ਦੇ ਖੋਲ੍ਹੇ 5 ਫਲੱਡ ਗੇਟ! ਬਿਆਸ 'ਚ ਛੱਡਿਆ ਹਜ਼ਾਰਾਂ ਕਿਊਸਿਕ ਪਾਣੀ
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget