ਪੜਚੋਲ ਕਰੋ

ਸ਼ਰਾਬ ਨਾਲ ਭੁੱਲ ਕੇ ਵੀ ਨਾ ਖਾਓ ਇਹ ਚੀਜ਼ਾਂ, ਸਿਹਤ ਲਈ ਬੇਹੱਦ ਘਾਤਕ

ਦੁਨੀਆ 'ਚ ਬਹੁਤ ਸਾਰੇ ਲੋਕ ਸ਼ਰਾਬ ਪੀਂਦੇ ਹਨ। ਅਕਸਰ ਲੋਕ ਸ਼ਰਾਬ ਪੀਣ ਨਾਲ ਮਸਾਲੇਦਾਰ ਕੁਝ ਖਾਣਾ ਪਸੰਦ ਕਰਦੇ ਹਨ।

ਨਵੀਂ ਦਿੱਲੀ: ਦੁਨੀਆ 'ਚ ਬਹੁਤ ਸਾਰੇ ਲੋਕ ਸ਼ਰਾਬ ਪੀਂਦੇ ਹਨ। ਅਕਸਰ ਲੋਕ ਸ਼ਰਾਬ ਪੀਣ ਨਾਲ ਮਸਾਲੇਦਾਰ ਕੁਝ ਖਾਣਾ ਪਸੰਦ ਕਰਦੇ ਹਨ। ਕੁਝ ਲੋਕ ਸ਼ਰਾਬ ਦੇ ਨਾਲ ਫਲ ਖਾਂਦੇ ਹਨ, ਕੁਝ ਨਮਕੀਨ ਜਦਕਿ ਕੁਝ ਲੋਕ ਸ਼ਰਾਬ ਦੇ ਨਾਲ ਨਾਨ-ਵੈਜ ਭੋਜਨ ਵੀ ਖਾਣਾ ਪਸੰਦ ਕਰਦੇ ਹਨ। ਹਰ ਕਿਸੇ ਦੀ ਵੱਖਰੀ ਪਸੰਦ ਹੁੰਦੀ ਹੈ।

ਹਾਲਾਂਕਿ ਸ਼ਰਾਬ ਸਿਹਤ ਲਈ ਖ਼ਤਰਨਾਕ ਹੈ, ਪਰ ਕੀ ਤੁਸੀਂ ਜਾਣਦੇ ਹੋ ਕਿ ਜੇ ਤੁਸੀਂ ਸ਼ਰਾਬ ਦੇ ਨਾਲ ਅੰਗੂਰ ਤੇ ਸੰਤਰੇ ਵੀ ਖਾਂਦੇ ਹੋ, ਤਾਂ ਇਹ ਤੁਹਾਡੀ ਸਿਹਤ ਨੂੰ ਹੋਰ ਵੀ ਵਿਗਾੜ ਸਕਦਾ ਹੈ। ਉਹ ਲੋਕ ਜੋ ਸ਼ਰਾਬ ਪੀਂਦੇ ਹਨ ਸ਼ਾਇਦ ਹੀ ਇਸ ਬਾਰੇ ਜਾਣਦੇ ਹੋਣ।

ਸ਼ਰਾਬ ਪੀਂਦੇ ਸਮੇਂ, ਲੋਕ ਇਸ ਦੇ ਨਾਲ ਕੁਝ ਵੀ ਖਾਂਦੇ ਹਨ, ਪਰ ਜੇ ਤੁਸੀਂ ਸ਼ਰਾਬ ਪੀ ਰਹੇ ਹੋ ਤਾਂ ਤੁਹਾਨੂੰ ਸਾਵਧਾਨ ਰਹਿਣਾ ਚਾਹੀਦਾ ਹੈ। ਅਲਕੋਹਲ ਪੀਣ ਤੋਂ ਬਾਅਦ, ਖੱਟੇ ਫਲਾਂ ਤੋਂ ਪੇਟ ਵਿਚਲੀ ਸਿਟਰਿਕ ਐਸਿਡ ਅਲਕੋਹਲ ਵਿੱਚ ਮਿਲਾ ਕੇ ਖ਼ਤਰਨਾਕ ਗੈਸ ਬਣ ਜਾਂਦੀ ਹੈ।

ਜਦੋਂ ਤੁਸੀਂ ਸੰਤਰੇ ਜਾਂ ਅੰਗੂਰ ਨੂੰ ਵਾਈਨ ਜਾਂ ਬੀਅਰ ਨਾਲ ਲੈਂਦੇ ਹੋ, ਤਾਂ ਗੈਸ ਦਿਲ ਤੇ ਪੇਟ ਦੋਵਾਂ ਲਈ ਘਾਤਕ ਸਿੱਧ ਹੋ ਸਕਦੀ ਹੈ।ਇਸ ਕਾਰਨ ਕਰਕੇ, ਸ਼ਰਾਬ ਦੇ ਬਾਅਦ ਖੱਟੇ ਫਲ ਨਹੀਂ ਖਾਣੇ ਚਾਹੀਦੇ।

ਸਿਰਫ ਇਹ ਹੀ ਨਹੀਂ, ਪਰ ਜਿਹੜੇ ਲੋਕ ਸ਼ਰਾਬ ਪੀਂਦੇ ਹਨ ਅਤੇ ਦੇਰ ਰਾਤ ਨੂੰ ਖਾਣਾ ਖਾਂਦੇ ਹਨ ਉਨ੍ਹਾਂ ਨੂੰ ਵੀ ਖੱਟੇ ਫਲ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ ਕਿਉਂਕਿ ਇਹ ਐਸਿਡਿਟੀ ਅਤੇ ਗੈਸ ਦੀ ਸਮੱਸਿਆ ਨੂੰ ਵਧਾਉਂਦਾ ਹੈ।

ਸ਼ਰਾਬ ਪੀਣ ਵੇਲੇ ਇਹ ਫਲ ਨਾ ਖਾਓ
ਨਿੰਬੂ ਤੇ ਅੰਗੂਰ ਵਰਗੇ ਫਲ ਸ਼ਰਾਬ ਪੀਣ ਵੇਲੇ ਕਦੇ ਨਹੀਂ ਖਾਣੇ ਚਾਹੀਦੇ।ਪੇਟ ਤੱਕ ਪਹੁੰਚਣ ਤੋਂ ਬਾਅਦ, ਉਹ ਬਲਗਮ ਵਿੱਚ ਬਦਲ ਜਾਂਦੇ ਹਨ, ਜਿਸ ਨਾਲ ਜ਼ੁਕਾਮ, ਖੰਘ ਤੇ ਬਲਗਮ ਹੋ ਸਕਦਾ ਹੈ। ਸ਼ਰਾਬ ਵਾਂਗ, ਖੱਟੇ ਫਲਾਂ ਨੂੰ ਦੁੱਧ ਅਤੇ ਦਹੀਂ ਨਾਲ ਨਹੀਂ ਖਾਣਾ ਚਾਹੀਦਾ।

 

 

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Health News : ਮਰੀਜ਼ ਨੂੰ ਗਲਤੀ ਨਾਲ ਦੂਜੇ ਗਰੁੱਪ ਦਾ ਖੂਨ ਚੜ੍ਹ ਜਾਵੇ ਤਾਂ ਕੀ ਹੋਵੇਗਾ? ਜਾਣੋ ਕਿੰਨਾ ਖ਼ਤਰਨਾਕ ਹੋ ਸਕਦਾ ਹੈ
Health News : ਮਰੀਜ਼ ਨੂੰ ਗਲਤੀ ਨਾਲ ਦੂਜੇ ਗਰੁੱਪ ਦਾ ਖੂਨ ਚੜ੍ਹ ਜਾਵੇ ਤਾਂ ਕੀ ਹੋਵੇਗਾ? ਜਾਣੋ ਕਿੰਨਾ ਖ਼ਤਰਨਾਕ ਹੋ ਸਕਦਾ ਹੈ
 Health News : ਪੂਰੀ ਨੀਂਦ ਲੈਣ ਤੋਂ ਬਾਅਦ ਵੀ ਸਵੇਰੇ ਮਹਿਸੂਸ ਹੁੰਦੀ ਹੈ ਥਕਾਵਟ? ਸਰੀਰ 'ਚ ਇਨ੍ਹਾਂ ਪੋਸ਼ਕ ਤੱਤਾਂ ਦੀ ਹੋ ਸਕਦੀ ਹੈ ਕਮੀ
 Health News : ਪੂਰੀ ਨੀਂਦ ਲੈਣ ਤੋਂ ਬਾਅਦ ਵੀ ਸਵੇਰੇ ਮਹਿਸੂਸ ਹੁੰਦੀ ਹੈ ਥਕਾਵਟ? ਸਰੀਰ 'ਚ ਇਨ੍ਹਾਂ ਪੋਸ਼ਕ ਤੱਤਾਂ ਦੀ ਹੋ ਸਕਦੀ ਹੈ ਕਮੀ
Health News : ਵਾਰ-ਵਾਰ ਆ ਰਹੀ ਖੰਘ ਨੂੰ ਨਾ ਕਰੋ ਨਜ਼ਰਅੰਦਾਜ਼,  ਇਸ ਪਿੱਛੇ ਹੋ ਸਕਦਾ ਹੈ ਇੱਕ ਵੱਡਾ ਕਾਰਨ
Health News : ਵਾਰ-ਵਾਰ ਆ ਰਹੀ ਖੰਘ ਨੂੰ ਨਾ ਕਰੋ ਨਜ਼ਰਅੰਦਾਜ਼,  ਇਸ ਪਿੱਛੇ ਹੋ ਸਕਦਾ ਹੈ ਇੱਕ ਵੱਡਾ ਕਾਰਨ
Sleep Tips : ਰਾਤ ਭਰ ਬਿਸਤਰੇ 'ਤੇ ਪਾਸੇ ਬਦਲਦੇ ਰਹਿੰਦੇ ਹੋ? ਨੀਂਦ ਨਾ ਆਉਣ ਪਿੱਛੇ ਹੋ ਸਕਦੀਆਂ ਹਨ ਇਹ ਆਦਤਾਂ
Sleep Tips : ਰਾਤ ਭਰ ਬਿਸਤਰੇ 'ਤੇ ਪਾਸੇ ਬਦਲਦੇ ਰਹਿੰਦੇ ਹੋ? ਨੀਂਦ ਨਾ ਆਉਣ ਪਿੱਛੇ ਹੋ ਸਕਦੀਆਂ ਹਨ ਇਹ ਆਦਤਾਂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kulhad Pizza Sehaj Arora: ਕੁੱਲ੍ਹੜ ਪੀਜ਼ਾ ਫੇਮ ਸਹਿਜ ਅਰੋੜਾ ਦੀ ਹਾਲਤ ਗੰਭੀਰ, ਭਰਾ ਬੋਲਿਆ- ਅਪੈਂਡਿਕਸ ਦਾ ਆਪ੍ਰੇਸ਼ਨ ਹੋਇਆ, ਟੈਸਟਾਂ ਤੋਂ ਅੰਤੜੀਆਂ ਦੇ ਨੇੜੇ ਟਿਊਮਰ ਹੋਣ ਦੀ...
ਕੁੱਲ੍ਹੜ ਪੀਜ਼ਾ ਫੇਮ ਸਹਿਜ ਅਰੋੜਾ ਦੀ ਹਾਲਤ ਗੰਭੀਰ, ਭਰਾ ਬੋਲਿਆ- ਅਪੈਂਡਿਕਸ ਦਾ ਆਪ੍ਰੇਸ਼ਨ ਹੋਇਆ, ਟੈਸਟਾਂ ਤੋਂ ਅੰਤੜੀਆਂ ਦੇ ਨੇੜੇ ਟਿਊਮਰ ਹੋਣ ਦੀ...
Big News: ਵੱਡੀ ਖਬਰ, '3 ਦਿਨਾਂ ਦਾ ਰਾਸ਼ਨ-ਪਾਣੀ ਜਮ੍ਹਾਂ ਕਰ ਲਓ', ਸਰਕਾਰ ਨੇ ਕੀਤਾ ਐਲਾਨ, ਜਾਣੋ ਪ੍ਰਸ਼ਾਸਨ ਵਿਚਾਲੇ ਕਿਉਂ ਮੱਚੀ ਤਰਥੱਲੀ? ਇਸ ਦੇਸ਼ ਦੇ PM ਨੇ ਨਾਗਰਿਕਾਂ ਨੂੰ...
ਵੱਡੀ ਖਬਰ, '3 ਦਿਨਾਂ ਦਾ ਰਾਸ਼ਨ-ਪਾਣੀ ਜਮ੍ਹਾਂ ਕਰ ਲਓ', ਸਰਕਾਰ ਨੇ ਕੀਤਾ ਐਲਾਨ, ਜਾਣੋ ਪ੍ਰਸ਼ਾਸਨ ਵਿਚਾਲੇ ਕਿਉਂ ਮੱਚੀ ਤਰਥੱਲੀ? ਇਸ ਦੇਸ਼ ਦੇ PM ਨੇ ਨਾਗਰਿਕਾਂ ਨੂੰ...
Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, 7.0 ਦੀ ਤੀਬਰਤਾ ਨਾਲ ਜ਼ਬਰਦਸਤ ਝਟਕੇ, ਦਹਿਸ਼ਤ ਦੇ ਮਾਰੇ ਘਰਾਂ 'ਚੋਂ ਬਾਹਰ ਭੱਜੇ ਲੋਕ; ਪੈ ਗਿਆ ਚੀਕ-ਚਿਹਾੜਾ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, 7.0 ਦੀ ਤੀਬਰਤਾ ਨਾਲ ਜ਼ਬਰਦਸਤ ਝਟਕੇ, ਦਹਿਸ਼ਤ ਦੇ ਮਾਰੇ ਘਰਾਂ 'ਚੋਂ ਬਾਹਰ ਭੱਜੇ ਲੋਕ; ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਕਿਸਾਨ 'ਤੇ ਚੱਲੀਆਂ ਗੋਲੀਆਂ, ਖੇਤ ਤੋਂ ਵਾਪਸ ਆਉਂਦੇ ਸਮੇਂ ਹੋਇਆ ਹਮਲਾ; ਹਮਲਾਵਰ ਨੇ...
ਪੰਜਾਬ 'ਚ ਵੱਡੀ ਵਾਰਦਾਤ, ਕਿਸਾਨ 'ਤੇ ਚੱਲੀਆਂ ਗੋਲੀਆਂ, ਖੇਤ ਤੋਂ ਵਾਪਸ ਆਉਂਦੇ ਸਮੇਂ ਹੋਇਆ ਹਮਲਾ; ਹਮਲਾਵਰ ਨੇ...
Parvinder Singh Jhota Case: ਝੋਟਾ ਕਤਲਕਾਂਡ ਦੀ ਜਾਂਚ ਤੇਜ਼, ਕਈ ਅਫ਼ਸਰਾਂ ਦੀਆਂ ਵਧਣਗੀਆਂ ਮੁਸ਼ਕਲਾਂ, ਮਾਨਸਾ ਵਿੱਚ CBI ਦੀਆਂ 3 ਟੀਮਾਂ ਜੁਟਾ ਰਹੀਆਂ ਸਬੂਤ; ਜਾਣੋ ਪੂਰੀ ਅਪਡੇਟ...
ਝੋਟਾ ਕਤਲਕਾਂਡ ਦੀ ਜਾਂਚ ਤੇਜ਼, ਕਈ ਅਫ਼ਸਰਾਂ ਦੀਆਂ ਵਧਣਗੀਆਂ ਮੁਸ਼ਕਲਾਂ, ਮਾਨਸਾ ਵਿੱਚ CBI ਦੀਆਂ 3 ਟੀਮਾਂ ਜੁਟਾ ਰਹੀਆਂ ਸਬੂਤ; ਜਾਣੋ ਪੂਰੀ ਅਪਡੇਟ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਬਾਪੂ ਬਲਕੌਰ ਸਿੰਘ ਸਣੇ ਕਈ ਸ਼ਖਸੀਅਤਾਂ BJP ਵਿੱਚ ਸ਼ਾਮਲ ਹੋਈਆਂ, ਸੂਬਾ ਪ੍ਰਧਾਨ ਸਵਾਗਤ ਕਰਦੇ ਹੋਏ ਬੋਲੇ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਬਾਪੂ ਬਲਕੌਰ ਸਿੰਘ ਸਣੇ ਕਈ ਸ਼ਖਸੀਅਤਾਂ BJP ਵਿੱਚ ਸ਼ਾਮਲ ਹੋਈਆਂ, ਸੂਬਾ ਪ੍ਰਧਾਨ ਸਵਾਗਤ ਕਰਦੇ ਹੋਏ ਬੋਲੇ...
Gas Cylinder Rate Today: ਦੀਵਾਲੀ ਤੋਂ ਪਹਿਲਾਂ ਗੈਸ ਸਿਲੰਡਰ ਸਸਤੇ ਜਾਂ ਮਹਿੰਗੇ ? ਜਾਣੋ ਕਿੰਨੇ ਡਿੱਗੇ ਜਾਂ ਵਧੇ ਰੇਟ, ਨਵੇਂ ਰੇਟ ਚੈੱਕ ਕਰੋ...
ਦੀਵਾਲੀ ਤੋਂ ਪਹਿਲਾਂ ਗੈਸ ਸਿਲੰਡਰ ਸਸਤੇ ਜਾਂ ਮਹਿੰਗੇ ? ਜਾਣੋ ਕਿੰਨੇ ਡਿੱਗੇ ਜਾਂ ਵਧੇ ਰੇਟ, ਨਵੇਂ ਰੇਟ ਚੈੱਕ ਕਰੋ...
Aircraft Collision: ਮੰਦਭਾਗੀ ਖਬਰ ਆਈ ਸਾਹਮਣੇ, ਅਸਮਾਨ ਵਿੱਚ 2 ਜਹਾਜ਼ਾਂ ਦੀ ਜ਼ਬਰਦਸਤ ਟੱਕਰ, 4 ਪਾਇਲਟਾਂ ਦੀ ਦਰਦਨਾਕ ਮੌਤ...
ਮੰਦਭਾਗੀ ਖਬਰ ਆਈ ਸਾਹਮਣੇ, ਅਸਮਾਨ ਵਿੱਚ 2 ਜਹਾਜ਼ਾਂ ਦੀ ਜ਼ਬਰਦਸਤ ਟੱਕਰ, 4 ਪਾਇਲਟਾਂ ਦੀ ਦਰਦਨਾਕ ਮੌਤ...
Embed widget