ਪੜਚੋਲ ਕਰੋ

ਹਰ ਸੱਤ 'ਚੋਂ ਇੱਕ ਭਾਰਤੀ ਮਾਨਸਿਕ ਰੋਗੀ, ਖੋਜ 'ਚ ਖੁਲਾਸਾ

ਹਾਲ ਹੀ ਵਿੱਚ ਹੋਈ ਸਟੱਡੀ ‘ਚ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ ਕਿ ਹਰ ਸੱਤ ਵਿੱਚੋਂ ਇੱਕ ਭਾਰਤੀ ਕਈ ਤਰ੍ਹਾਂ ਦੀਆਂ ਮੈਂਟਲ ਡਿਸਆਰਡਰ ਜਿਵੇਂ ਡਿਪ੍ਰੈਸ਼ਨ, ਐਂਜਾਈਟੀ ਡਿਸਆਰਡਰ, ਪਾਗਲਪਣ ਤੇ ਬਾਏਪਲੇਅਰ ਡਿਸਆਰਡਰ ਨਾਲ ਪੀੜਤ ਹੈ। ਡਿਪ੍ਰੈਸ਼ਨ ਤੇ ਐਂਜਾਈਟੀ ਡਿਸਆਰਡਰ ਸਭ ਤੋਂ ਆਮ ਬਿਮਾਰੀਆਂ ਸੀ

ਨਵੀਂ ਦਿੱਲੀ: ਹਾਲ ਹੀ ਵਿੱਚ ਹੋਈ ਸਟੱਡੀ ‘ਚ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ ਕਿ ਹਰ ਸੱਤ ਵਿੱਚੋਂ ਇੱਕ ਭਾਰਤੀ ਕਈ ਤਰ੍ਹਾਂ ਦੀਆਂ ਮੈਂਟਲ ਡਿਸਆਰਡਰ ਜਿਵੇਂ ਡਿਪ੍ਰੈਸ਼ਨ, ਐਂਜਾਈਟੀ ਡਿਸਆਰਡਰ, ਪਾਗਲਪਣ ਤੇ ਬਾਏਪਲੇਅਰ ਡਿਸਆਰਡਰ ਨਾਲ ਪੀੜਤ ਹੈ। ਡਿਪ੍ਰੈਸ਼ਨ ਤੇ ਐਂਜਾਈਟੀ ਡਿਸਆਰਡਰ ਸਭ ਤੋਂ ਆਮ ਬਿਮਾਰੀਆਂ ਸੀ, 1990 ਤੋਂ 2017 ਤਕ 1973 ਮਿਲੀਅਨ ਭਾਰਤੀ ਮਾਨਸਿਕ ਬਿਮਾਰੀਆਂ ਨਾਲ ਪੀੜਤ ਹੋਏ ਜਿਨ੍ਹਾਂ ‘ਚ 45.7 ਮਿਲੀਅਨ ਡਿਪ੍ਰੈਸ਼ਨ ਤੇ 44.9 ਮਿਲੀਅਨ ਐਂਜਾਈਟੀ ਡਿਸਆਰਡਰ ਨਾਲ ਪੀੜਤ ਸੀ। ਅਖਿਲ ਭਾਰਤੀ ਇੰਸਟੀਚੀਊਟ ਆਫ਼ ਮੈਡੀਕਲ ਸਾਇੰਸੇਜ਼ (ਏਮਜ਼), ਦਿੱਲੀ ਦੇ ਪ੍ਰੋਫੇਸਰ, ਮਨੋਰੋਗ ਤੇ ਰਿਸਰਚ ਦੇ ਮੁਖ ਲੇਖਕ ਡਾ. ਰਾਜੇਸ਼ ਸਾਗਰ ਦਾ ਕਹਿਣਾ ਹੈ ਕਿ ਅਸੀਂ ਦੇਸ਼ ਦੀ ਆਬਾਦੀ ਦੇ 14.5% ਦੀ ਗੱਲ ਕਰ ਰਹੇ ਹਾਂ ਜਿਸ ‘ਚ 10% ਆਪਣੀ ਮਾਨਸਿਕ ਬਿਮਾਰੀ ਨੂੰ ਸਵੀਕਾਰ ਨਹੀਂ ਕਰਦੇ ਤੇ ਇਸ ਦਾ ਇਲਾਜ ਨਹੀਂ ਕਰਵਾਉਂਦੇ। ਇਸ ਤਰ੍ਹਾਂ ਦਾ ਰਿਸਰਚ ਦੇਸ਼ ਵਾਸੀਆਂ ‘ਤੇ ਪਹਿਲੀ ਵਾਰ ਕੀਤਾ ਗਿਆ। ਰਿਸਰਚ ‘ਚ ਪਾਇਆ ਗਿਆ ਕਿ ਕੁਝ ਮਾਨਸਿਕ ਵਿਕਾਰਾਂ ਦੀ ਗਿਣਤੀ 1990 ਤੋਂ 2017 ਤਕ ਆਉਂਦੇ-ਆਉਂਦੇ ਦੁਗਣੀ ਹੋ ਗਈ ਹੈ। 2017 ਤਕ ਆਉਂਦੇ-ਆਉਂਦੇ ਭਾਰਤ ‘ਚ ਉਮਰ ਨਾਲ ਡਿਪ੍ਰੈਸ਼ਨ ਲੋਕਾਂ ‘ਚ ਵਧ ਗਿਆ ਹੈ। ਬੁਜ਼ੁਰਗਾਂ ਨੂੰ ਸਭ ਤੋਂ ਜ਼ਿਆਦਾ ਡਿਪ੍ਰੈਸ਼ਨ ਹੁੰਦਾ ਹੈ ਇਸ ਦੇ ਨਾਲ ਹੀ ਮਰਦਾਂ ਦੀ ਤੁਲਨਾ ‘ਚ ਔਰਤਾਂ ‘ਚ ਡਿਪ੍ਰੈਸ਼ਨ ਦਾ ਖ਼ਤਰਾ ਜ਼ਿਆਦਾ ਨਜ਼ਰ ਆਉਂਦਾ ਹੈ। ਨੋਟ: ਇਹ ਖ਼ਬਰ ਰਿਸਰਡ ਦੇ ਦਾਅਵਿਆਂ ‘ਤੇ ਹੈ। ਏਬੀਪੀ ਨਿਊਜ਼ ਇਸ ਦੀ ਪੁਸ਼ਟੀ ਨਹੀਂ ਕਰਦਾ। ਤੁਸੀਂ ਕਿਸੇ ਵੀ ਸੁਝਾਅ ‘ਤੇ ਅਮਲ ਜਾਂ ਇਲਾਜ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਆਪਣੇ ਐਕਸਪਰਟ ਦੀ ਸਲਾਹ ਜ਼ਰੂਰ ਲਿਓ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Brittle Nails : ਵਾਰ-ਵਾਰ ਟੁੱਟ ਰਹੇ ਹਨ ਨਹੁੰ? ਸਰੀਰ 'ਚ ਇਸ ਚੀਜ਼ ਦੀ ਹੋ ਸਕਦੀ ਹੈ ਕਮੀ
Brittle Nails : ਵਾਰ-ਵਾਰ ਟੁੱਟ ਰਹੇ ਹਨ ਨਹੁੰ? ਸਰੀਰ 'ਚ ਇਸ ਚੀਜ਼ ਦੀ ਹੋ ਸਕਦੀ ਹੈ ਕਮੀ
Maximum Sound Effect: ਕਿੰਨੀ ਆਵਾਜ਼ ਸਹਿ ਸਕਦੇ ਹਨ ਸਾਡੇ ਕੰਨ, ਜਾਣੋ ਕਿੰਨੇ ਡੈਸੀਬਲ 'ਤੇ ਹੋ ਸਕਦੀ ਮੌਤ ? ਕੰਨਾਂ ਵਿੱਚ ਦਰਦ ਅਤੇ ਬੋਲ਼ੇਪਣ ਦਾ ਇੰਝ ਸ਼ੁਰੂ ਹੁੰਦਾ ਖ਼ਤਰਾ...
ਕਿੰਨੀ ਆਵਾਜ਼ ਸਹਿ ਸਕਦੇ ਹਨ ਸਾਡੇ ਕੰਨ, ਜਾਣੋ ਕਿੰਨੇ ਡੈਸੀਬਲ 'ਤੇ ਹੋ ਸਕਦੀ ਮੌਤ ? ਕੰਨਾਂ ਵਿੱਚ ਦਰਦ ਅਤੇ ਬੋਲ਼ੇਪਣ ਦਾ ਇੰਝ ਸ਼ੁਰੂ ਹੁੰਦਾ ਖ਼ਤਰਾ...
Mobile Phone : ਖਾਣਾ ਖਾਂਦੇ ਸਮੇਂ ਫ਼ੋਨ ਚਲਾਉਣ ਦੀ ਆਦਤ ਹੈ? ਅੱਜ ਹੀ ਛੱਡ ਦਿਓ, ਨਹੀਂ ਤਾਂ ਸਿਹਤ ਨੂੰ ਹੋ ਸਕਦਾ ਹੈ ਨੁਕਸਾਨ!
Mobile Phone : ਖਾਣਾ ਖਾਂਦੇ ਸਮੇਂ ਫ਼ੋਨ ਚਲਾਉਣ ਦੀ ਆਦਤ ਹੈ? ਅੱਜ ਹੀ ਛੱਡ ਦਿਓ, ਨਹੀਂ ਤਾਂ ਸਿਹਤ ਨੂੰ ਹੋ ਸਕਦਾ ਹੈ ਨੁਕਸਾਨ!
Health News: ਕੋਲੈਸਟ੍ਰੋਲ ਘਟਾਉਣ 'ਚ ਮਦਦ ਕਰ ਸਕਦੇ ਹਨ ਇਹ 5 ਫਲ ! ਅੱਜ ਹੀ ਆਪਣੀ ਡਾਈਟ 'ਚ ਕਰੋ ਸ਼ਾਮਲ
Health News: ਕੋਲੈਸਟ੍ਰੋਲ ਘਟਾਉਣ 'ਚ ਮਦਦ ਕਰ ਸਕਦੇ ਹਨ ਇਹ 5 ਫਲ ! ਅੱਜ ਹੀ ਆਪਣੀ ਡਾਈਟ 'ਚ ਕਰੋ ਸ਼ਾਮਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget