ਪੜਚੋਲ ਕਰੋ

Parenting Tips : ਛੋਟੀ ਉਮਰ 'ਚ ਮਾਂ ਬਣਨ ਤੋਂ ਬਾਅਦ ਬੱਚੇ ਨੂੰ ਸੰਭਾਲਣ 'ਚ ਆ ਰਹੀ ਐ ਮੁਸ਼ਕਲ ? ਇਹਨਾਂ ਸੁਝਾਵਾਂ ਨਾਲ ਜ਼ਿੰਦਗੀ ਨੂੰ ਬਣਾਓ ਆਸਾਨ

ਛੋਟੀ ਉਮਰ ਵਿਚ ਮਾਂ ਬਣਨਾ ਔਰਤਾਂ ਲਈ ਬਹੁਤ ਤਣਾਅਪੂਰਨ ਹੁੰਦਾ ਹੈ। ਕਿਉਂਕਿ ਗਰਭਅਵਸਥਾ ਦੌਰਾਨ ਔਰਤਾਂ ਨੂੰ ਨਾ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਸਗੋਂ ਔਰਤਾਂ ਨੂੰ ਮਾਂ ਬਣਨ ਨਾਲ ਜੁੜੀਆਂ ਜ਼ਿੰਮੇਵਾਰੀਆਂ ਨੂੰ ਵੀ ਸੰਭਾਲਣਾ ਪੈਂਦਾ ਹੈ।

Tips for New Mom :  ਛੋਟੀ ਉਮਰ ਵਿਚ ਮਾਂ ਬਣਨਾ ਔਰਤਾਂ ਲਈ ਬਹੁਤ ਤਣਾਅਪੂਰਨ ਹੁੰਦਾ ਹੈ। ਕਿਉਂਕਿ ਗਰਭ ਅਵਸਥਾ ਦੌਰਾਨ ਔਰਤਾਂ ਨੂੰ ਨਾ ਸਿਰਫ਼ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਸਗੋਂ ਔਰਤਾਂ ਨੂੰ ਮਾਂ ਬਣਨ ਨਾਲ ਜੁੜੀਆਂ ਜ਼ਿੰਮੇਵਾਰੀਆਂ ਨੂੰ ਵੀ ਸੰਭਾਲਣਾ ਪੈਂਦਾ ਹੈ। ਇਸ ਤੋਂ ਇਲਾਵਾ ਔਰਤਾਂ ਬੱਚਿਆਂ ਦੇ ਪਾਲਣ-ਪੋਸ਼ਣ ਅਤੇ ਭਵਿੱਖ ਬਾਰੇ ਵੀ ਜ਼ਿਆਦਾ ਸੋਚਦੀਆਂ ਹਨ, ਜਿਸ ਨਾਲ ਉਨ੍ਹਾਂ ਦੀ ਸਿਹਤ 'ਤੇ ਅਸਰ ਪੈਣਾ ਸ਼ੁਰੂ ਹੋ ਜਾਂਦਾ ਹੈ। ਖਾਸ ਤੌਰ 'ਤੇ ਜੇਕਰ ਤੁਸੀਂ 20 ਤੋਂ 30 ਸਾਲ ਦੀ ਉਮਰ ਦੇ ਵਿਚਕਾਰ ਮਾਂ ਬਣ ਗਏ ਹੋ, ਤਾਂ ਇਹ ਜ਼ਿੰਮੇਵਾਰੀਆਂ ਨੂੰ ਸੰਭਾਲਣਾ ਹੋਰ ਵੀ ਮੁਸ਼ਕਲ ਹੋ ਗਿਆ ਹੋਵੇਗਾ। ਅਜਿਹੀ ਸਥਿਤੀ 'ਚ, ਅੱਜ ਇਸ ਲੇਖ ਵਿੱਚ ਅਸੀਂ ਤੁਹਾਨੂੰ ਕੁਝ ਅਜਿਹੇ ਟਿਪਸ ਬਾਰੇ ਦੱਸਾਂਗੇ, ਜਿਸ ਨਾਲ ਤੁਸੀਂ ਆਪਣੀ ਜ਼ਿੰਦਗੀ ਨੂੰ ਥੋੜ੍ਹਾ ਆਸਾਨ ਬਣਾ ਸਕਦੇ ਹੋ।

ਆਓ ਜਾਣਦੇ ਹਾਂ ਇਨ੍ਹਾਂ ਟਿਪਸ ਬਾਰੇ...

ਪਲੈਨਿੰਗ ਜ਼ਰੂਰ ਕਰੋ

ਧਿਆਨ ਰਹੇ ਕਿ ਬੱਚੇ ਦੀ ਪਲਾਨਿੰਗ ਕਰਨ ਤੋਂ ਪਹਿਲਾਂ ਕੁਝ ਪਲਾਨਿੰਗ ਕਰ ਲਓ। ਕਿਉਂਕਿ ਇਹ ਤੁਹਾਡੇ ਅਤੇ ਤੁਹਾਡੇ ਬੱਚੇ ਲਈ ਸਭ ਤੋਂ ਵਧੀਆ ਹੋ ਸਕਦਾ ਹੈ।

ਪਰਫੈਕਟ ਬਣਨਾ ਨਹੀਂ ਹੈ ਜ਼ਰੂਰੀ

ਜੇਕਰ ਮਾਂ ਬਣਨ ਤੋਂ ਬਾਅਦ ਤੁਸੀਂ ਇਹ ਸੋਚਦੇ ਰਹਿੰਦੇ ਹੋ ਕਿ ਤੁਹਾਨੂੰ ਇੱਕ ਪਰਫੈਰਟ ਮਾਂ ਬਣਨਾ ਹੈ, ਤਾਂ ਇਹ ਸਿਰਫ਼ ਇੱਕ ਮਿੱਥ ਹੈ। ਕਿਉਂਕਿ ਹਰ ਕੋਈ ਪਰਫੈਕਟ ਨਹੀਂ ਹੋ ਸਕਦਾ। ਜੇ ਤੁਸੀਂ ਗਲ਼ਤੀਆਂ ਨਹੀਂ ਕਰਦੇ ਤਾਂ ਕੁਝ ਨਵਾਂ ਨਹੀਂ ਸਿੱਖ ਸਕਦੇ। ਇਨਸਾਨ ਗਲਤੀਆਂ ਤੋਂ ਹੀ ਕੁਝ ਨਾ ਕੁਝ ਨਵਾਂ ਸਿੱਖਦਾ ਹੈ।

ਛੋਟੀਆਂ-ਛੋਟੀਆਂ ਗੱਲਾਂ ਤੋਂ ਘਬਰਾਓ ਨਾ

ਜੇਕਰ ਤੁਸੀਂ ਪਹਿਲੀ ਵਾਰ ਮਾਂ ਬਣੀ ਹੋ ਤਾਂ ਆਪਣੇ ਬੱਚਿਆਂ ਦੀ ਚੰਗੀ ਤਰ੍ਹਾਂ ਪਰਵਰਿਸ਼ ਕਰੋ ਅਤੇ ਆਪਣੇ ਅਨੁਭਵ ਤੋਂ ਕੁਝ ਵੱਖਰਾ ਸਿੱਖੋ। ਇਸ ਦੌਰਾਨ ਜੇਕਰ ਕੋਈ ਗਲਤੀ ਹੋ ਜਾਂਦੀ ਹੈ ਜਾਂ ਬੱਚੇ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਆਉਂਦੀ ਹੈ ਤਾਂ ਉਸ ਤੋਂ ਘਬਰਾਉਣ ਦੀ ਬਜਾਏ ਉਸ ਦਾ ਮਜ਼ਬੂਤੀ ਨਾਲ ਸਾਹਮਣਾ ਕਰੋ।

ਟਾਪ ਹੈਡਲਾਈਨ

ਮਹਿਲਾਵਾਂ 'ਚ ਵਾਰ-ਵਾਰ ਕਿਉਂ ਹੁੰਦਾ ਹੈ UTI, ਜਾਣੋ ਕਿਹੜੀਆਂ ਗੱਲਾਂ ਦਾ ਰੱਖਣਾ ਚਾਹੀਦਾ ਹੈ ਧਿਆਨ ?
ਮਹਿਲਾਵਾਂ 'ਚ ਵਾਰ-ਵਾਰ ਕਿਉਂ ਹੁੰਦਾ ਹੈ UTI, ਜਾਣੋ ਕਿਹੜੀਆਂ ਗੱਲਾਂ ਦਾ ਰੱਖਣਾ ਚਾਹੀਦਾ ਹੈ ਧਿਆਨ ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
Embed widget