ਪੜਚੋਲ ਕਰੋ

Tips for Parents : ਬੱਚਿਆਂ ਵੱਲ ਦਿਓ ਖਾਸ ਧਿਆਨ, ਸਕੂਲ ਵਿੱਚ ਵੀ ਹੋ ਸਕਦੀ ਹੈ ਪ੍ਰੇਸ਼ਾਨੀ

Children ਬੱਚਿਆਂ ਦਾ ਚੰਗਾ ਪਾਲਣ - ਪੋਸ਼ਣ ਬਹੁਤ ਜ਼ਰੂਰੀ ਹੈ। ਮਾਪਿਆ ਦੇ ਨਾਲ ਨਾਲ ਸਕੂਲ ਦਾ ਵੀ ਬੱਚਿਆ ਦੇ ਪਾਲਣ – ਪੋਸ਼ਣ ਚ ਬਰਾਬਰ ਦਾ ਹਿੱਸਾ ਹੁੰਦਾ ਹੈ।  ਸਕੂਲ ਵਿਚ

ਬੱਚਿਆਂ ਦਾ ਚੰਗਾ ਪਾਲਣ - ਪੋਸ਼ਣ ਬਹੁਤ ਜ਼ਰੂਰੀ ਹੈ। ਮਾਪਿਆ ਦੇ ਨਾਲ ਨਾਲ ਸਕੂਲ ਦਾ ਵੀ ਬੱਚਿਆ ਦੇ ਪਾਲਣ – ਪੋਸ਼ਣ ਚ ਬਰਾਬਰ ਦਾ ਹਿੱਸਾ ਹੁੰਦਾ ਹੈ।  ਸਕੂਲ ਵਿਚ ਬੱਚੇ ਪੜ੍ਹਾਈ ਦੇ ਨਾਲ ਨਾਲ ਦੋਸਤ ਬਣਾਉਂਦੇ ਹਨ ਤੇ ਕਈ ਸਾਰੀਆਂ ਗਤੀਵਿਧੀਆਂ ਦਾ ਹਿੱਸਾ ਬਣਦੇ ਹਨ, ਪਰ ਇਸਦੇ ਉਲਟ ਕਈ ਬੱਚੇ ਸਕੂਲ ਨਾ ਜਾਣ ਦੇ ਬਹਾਨੇ ਬਣਾਉਂਦੇ ਹਨ। ਸਕੂਲ ਉਨ੍ਹਾਂ ਦੇ ਮਨ ਵਿੱਚ ਇੱਕ ਤਣਾਅ ਪੈਦਾ ਕਰਦਾ ਹੈ।ਤੁਹਾਨੂੰ ਇਸ ਸਥਿਤੀ ਵਿੱਚ ਆਪਣੇ ਬੱਚਿਆਂ ਦੇ ਵਿਵਹਾਰ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ। ਤੁਸੀਂ ਕੁਝ ਗੱਲਾਂ ਤੋਂ ਪਤਾ ਲਗਾ ਸਕਦੇ ਹੋ ਕਿ ਤੁਹਾਡੇ ਬੱਚੇ ਨੂੰ ਸਕੂਲ ਵਿੱਚ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਤਾਂ ਨਹੀਂ, ਜੋ ਹੇਠ ਲਿਖੇ ਅਨੁਸਾਰ ਹੈ -

ਗੱਲਾਂ ਨੂੰ ਨਜ਼ਰਅੰਦਾਜ਼ ਕਰਨਾ :- ਤੁਹਾਨੂੰ ਆਪਣੇ ਬੱਚੇ ਨਾਲ ਉਸਦੇ ਸਕੂਲ ਬਾਰੇ ਗੱਲ ਕਰਨੀ ਚਾਹੀਦੀ ਹੈ। ਜੇਕਰ ਤੁਹਾਡਾ ਬੱਚਾ ਸਕੂਲ ਬਾਰੇ ਗੱਲ ਨਹੀਂ ਕਰਦਾ ਜਾਂ ਗੱਲ ਨੂੰ ਟਾਲ ਦਿੰਦਾ ਹੈ, ਤਾਂ ਇਹ ਉਸਨੂੰ ਸਕੂਲ ਵਿਚ ਆ ਰਹੀ ਪ੍ਰੇਸ਼ਾਨੀ ਦਾ ਸੰਕੇਤ ਹੋ ਸਕਦਾ ਹੈ।

                                                                      Tips for Parents : ਬੱਚਿਆਂ ਵੱਲ ਦਿਓ ਖਾਸ ਧਿਆਨ, ਸਕੂਲ ਵਿੱਚ ਵੀ ਹੋ ਸਕਦੀ ਹੈ ਪ੍ਰੇਸ਼ਾਨੀ

ਸਕੂਲ ਬਾਰੇ ਸ਼ਿਕਾਇਤ  :- ਜੇਕਰ ਤੁਹਾਡਾ ਬੱਚਾ ਪਹਿਲਾਂ ਸਕੂਲ ਬਾਰੇ ਸਿਰਫ਼ ਸਕਾਰਾਤਮਕ ਗੱਲ ਕਰਦਾ ਸੀ। ਪਰ ਅਚਾਨਕ ਹੀ ਸਕੂਲ ਬਾਰੇ ਸ਼ਿਕਾਇਤ ਕਰਨੀ ਸ਼ੁਰੂ ਕਰ ਦਿੰਦਾ ਹੈ, ਤਾਂ ਇਹ ਵੀ ਇਸ ਗੱਲ ਦਾ ਸੰਕੇਤ ਹੋ ਸਕਦਾ ਹੈ ਕਿ ਬੱਚੇ ਨੂੰ ਸਕੂਲ ਵਿੱਚ ਕਿਸੇ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

                                                                   Tips for Parents : ਬੱਚਿਆਂ ਵੱਲ ਦਿਓ ਖਾਸ ਧਿਆਨ, ਸਕੂਲ ਵਿੱਚ ਵੀ ਹੋ ਸਕਦੀ ਹੈ ਪ੍ਰੇਸ਼ਾਨੀ

ਗਤੀਵਿਧੀ ਵਿੱਚ ਤਬਦੀਲੀ  :-  ਜੇਕਰ ਇਹਨਾਂ ਦਿਨਾਂ ਵਿੱਚ ਤੁਹਾਡਾ ਬੱਚਾ ਚੰਗੀ ਤਰ੍ਹਾਂ ਨਹੀਂ ਸੌਂਦਾ, ਨਾ ਖਾਣਾ ਖਾਂਦਾ ਹੈ ਤੇ ਨਾ ਹੀ ਖੇਡਣ ਵਿੱਚ ਰੁਚੀ ਦਿਖਾਉਂਦਾ ਹੈ, ਤਾਂ ਇਹ ਪਰੇਸ਼ਾਨੀ ਦੇ ਲੱਛਣ ਹੋ ਸਕਦੇ ਹਨ। ਹੋ ਸਕਦਾ ਹੈ ਕਿ ਤੁਹਾਡਾ ਬੱਚਾ ਕਿਸੇ ਗੰਭੀਰ ਸਮੱਸਿਆ ਦਾ ਸਾਹਮਣਾ ਕਰ ਰਿਹਾ ਹੋਵੇ।

ਸਕੂਲ ਦਾ ਕੰਮ ਨਾ ਕਰਨਾ  :-  ਜੇਕਰ ਤੁਹਾਡਾ ਬੱਚਾ ਹੋਮਵਰਕ ਕਰਨ ਵਿੱਚ ਕੋਈ ਰੁਚੀ ਨਹੀਂ ਦਿਖਾਉਂਦਾ। ਉਹ ਕਿਤਾਬ ਕਾਪੀ ਲੈ ਕੇ ਘੰਟਿਆਂ ਬੱਦੀ ਬੈਠਾ ਰਹਿੰਦਾ ਹੈ ਤਾਂ ਸਮੱਸਿਆ ਹੋ ਸਕਦੀ ਹੈ।

                                            Tips for Parents : ਬੱਚਿਆਂ ਵੱਲ ਦਿਓ ਖਾਸ ਧਿਆਨ, ਸਕੂਲ ਵਿੱਚ ਵੀ ਹੋ ਸਕਦੀ ਹੈ ਪ੍ਰੇਸ਼ਾਨੀ

ਅਧਿਆਪਕ ਤੋਂ ਮਾੜੀ ਫੀਡਬੈਕ  :-  ਜੇਕਰ ਅਚਾਨਕ ਅਧਿਆਪਕ ਬੱਚੇ ਬਾਰੇ ਨਕਾਰਾਤਮਕ ਫੀਡਬੈਕ ਦੇਣਾ ਸ਼ੁਰੂ ਕਰ ਦੇਵੇ ਤਾਂ ਤੁਹਾਨੂੰ ਇਸ ਗੱਲ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ।

ਦੂਜਿਆਂ ਨਾਲ ਬੁਰਾ ਵਿਵਹਾਰ  :-  ਜੇਕਰ ਤੁਹਾਡੇ ਬੱਚਾ ਦੂਜਿਆਂ ਨਾਲ ਬੁਰਾ ਵਿਵਹਾਰ ਕਰਨ ਲੱਗ ਪਿਆ ਹੈ ਅਤੇ ਸਕੂਲ ਵਿੱਚੋਂ ਵੀ ਉਸਦੇ ਮਾੜੇ ਵਿਵਹਾਰ, ਅਨੁਸ਼ਾਸਨ ਤੋੜਨ ਆਦਿ ਬਾਰੇ ਸ਼ਿਕਾਇਤਾ ਆ ਰਹੀਆਂ ਹਨ, ਤਾਂ ਤੁਹਾਨੂੰ ਇਸ ਗੱਲ ਨੂੰ ਅਣਗੌਲਿਆਂ ਨਹੀਂ ਕਰਨਾ ਚਾਹੀਦਾ। 

                                                                       Tips for Parents : ਬੱਚਿਆਂ ਵੱਲ ਦਿਓ ਖਾਸ ਧਿਆਨ, ਸਕੂਲ ਵਿੱਚ ਵੀ ਹੋ ਸਕਦੀ ਹੈ ਪ੍ਰੇਸ਼ਾਨੀ

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Embed widget