ਪੜਚੋਲ ਕਰੋ

Long Life Secret: ਭਾਰਤ ਦੇ ਇਸ ਸੂਬੇ ਦੇ ਲੋਕ ਹਾਲੇ ਵੀ 100 ਸਾਲ ਦੀ ਤੋਂ ਵੱਧ ਜ਼ਿੰਦਗੀ ਜ਼ਿਉਂਦੇ, ਨਹੀਂ ਖਾਂਦੇ ਕਣਕ ਦੀ ਰੋਟੀ, ਬਾਕੀ ਡਾਈਟ ਦੇਖ ਰਹਿ ਜਾਵੋਗੇ ਹੈਰਾਨ

Long Life Secret: ਪਹਿਲੇ ਸਮਿਆਂ ਵਿਚ ਲੋਕ 100 ਸਾਲ ਦੀ ਉਮਰ ਆਰਾਮ ਨਾਲ ਭੁਗਤ ਕੇ ਜਾਂਦੇ ਸਨ। ਪਰ ਅੱਜ ਇਹ ਔਸਤ 70 ਦੇ ਨੇੜੇ ਪਹੁੰਚ ਗਈ ਹੈ। ਲੋਕਾਂ ਨੂੰ ਆਪਣੀ ਜ਼ਿੰਦਗੀ ਵਿੱਚ ਕਈ ਵਾਰ ਡਾਕਟਰ ਕੋਲ ਜਾਣਾ ਪੈਂਦਾ ਹੈ।

Long Life Secret: ਪਹਿਲੇ ਸਮਿਆਂ ਵਿਚ ਲੋਕ 100 ਸਾਲ ਦੀ ਉਮਰ ਆਰਾਮ ਨਾਲ ਭੁਗਤ ਕੇ ਜਾਂਦੇ ਸਨ। ਪਰ ਅੱਜ ਇਹ ਔਸਤ 70 ਦੇ ਨੇੜੇ ਪਹੁੰਚ ਗਈ ਹੈ। ਲੋਕਾਂ ਨੂੰ ਆਪਣੀ ਜ਼ਿੰਦਗੀ ਵਿੱਚ ਕਈ ਵਾਰ ਡਾਕਟਰ ਕੋਲ ਜਾਣਾ ਪੈਂਦਾ ਹੈ। ਮੌਸਮ ਵਿੱਚ ਹਲਕੀ ਜਿਹੀ ਤਬਦੀਲੀ ਵੀ ਲੋਕਾਂ ਨੂੰ ਸਰਦੀ-ਖਾਂਸੀ ਵਰਗੀਆਂ ਬਿਮਾਰੀਆਂ ਦਾ ਸ਼ਿਕਾਰ ਬਣਾ ਦਿੰਦੀ ਹੈ। ਪਰ ਰਾਜਸਥਾਨ ਦਾ ਇੱਕ ਅਜਿਹਾ ਇਲਾਕਾ ਹੈ ਜਿੱਥੇ ਲੋਕ ਅੱਜ ਵੀ ਪਹਿਲਾਂ ਵਾਂਗ 100 ਸਾਲ ਦੀ ਜ਼ਿੰਦਗੀ ਜੀਅ ਰਹੇ ਹਨ। ਇਸ ਦੇ ਪਿੱਛੇ ਦਾ ਕਾਰਨ ਤੁਹਾਨੂੰ ਹੈਰਾਨ ਕਰ ਦੇਵੇਗਾ।

ਅਸੀਂ ਗੱਲ ਕਰ ਰਹੇ ਹਾਂ ਰਾਜਸਥਾਨ ਦੇ ਝੁੰਝਨੂ ਲੋਕ ਸਭਾ ਹਲਕੇ ਦੀ। ਜਦੋਂ ਇਸ ਸਥਾਨ 'ਤੇ ਵੋਟਿੰਗ ਨੂੰ ਲੈ ਕੇ ਸਰਵੇਖਣ ਕੀਤਾ ਗਿਆ ਤਾਂ ਇਹ ਗੱਲ ਸਾਹਮਣੇ ਆਈ ਕਿ ਇੱਥੇ ਬਹੁਤ ਸਾਰੇ ਲੋਕ 100 ਸਾਲ ਤੋਂ ਵੱਧ ਉਮਰ ਦੇ ਹਨ। ਇਸ ਗੱਲ ਨੇ ਲੋਕਾਂ ਦਾ ਧਿਆਨ ਖਿੱਚਿਆ। ਅੱਜ ਵੀ ਕਿਸੇ ਖਾਸ ਥਾਂ ਦੇ ਲੋਕ 100  ਸਾਲ ਦਾ ਜੀਵਨ ਬਤੀਤ ਕਰ ਰਹੇ ਹਨ ਤਾਂ ਇਸ ਦਾ ਰਾਜ਼ ਕੀ ਹੈ? ਜਦੋਂ ਇਸ ਦੀ ਜਾਂਚ ਕੀਤੀ ਗਈ ਤਾਂ ਹੈਰਾਨ ਕਰਨ ਵਾਲੇ ਤੱਥ ਸਾਹਮਣੇ ਆਏ।

ਲੰਬੀ ਉਮਰ ਦਾ ਰਾਜ਼ 

ਇਸ ਸਾਲ ਝੁੰਝੁਨੂੰ ਖੇਤਰ ਵਿੱਚ 1802 ਵੋਟਰ ਅਜਿਹੇ ਹਨ ਜਿਨ੍ਹਾਂ ਦੀ ਉਮਰ 100 ਸਾਲ ਤੋਂ ਵੱਧ ਹੈ। ਉਹ ਇਸ ਸਾਲ ਵੀ ਵੋਟ ਪਾਉਣਗੇ। ਜਦੋਂ ਉਨ੍ਹਾਂ ਦੀ ਉਮਰ ਦਾ ਰਾਜ਼ ਪਤਾ ਲੱਗਾ ਤਾਂ ਪਤਾ ਲੱਗਾ ਕਿ ਇਹ ਲੋਕ ਆਪਣੀ ਡਾਈਟ 'ਤੇ ਖਾਸ ਧਿਆਨ ਦਿੰਦੇ ਹਨ। ਇਹ ਲੋਕ ਆਪਣੇ ਭੋਜਨ ਵਿੱਚ ਦੁੱਧ, ਦਹੀਂ, ਸਾਂਗਰੀ ਆਦਿ ਪੌਸ਼ਟਿਕ ਚੀਜ਼ਾਂ ਨੂੰ ਸ਼ਾਮਿਲ ਕਰਦੇ ਹਨ। ਇਨ੍ਹਾਂ ਦਾ ਬਾਜ਼ਾਰ ਵਿੱਚ ਮਿਲਣ ਵਾਲੀਆਂ ਖਾਣ ਪੀਣ ਦੀਆਂ ਚੀਜ਼ਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਇਸ ਕਾਰਨ ਉਹ ਇੰਨੀ ਲੰਬੀ ਉਮਰ ਜੀਣ ਦੇ ਯੋਗ ਹਨ।

ਕਣਕ ਦੀ ਰੋਟੀ ਤੋਂ ਪਰਹੇਜ਼ 

ਝੁੰਝਨੂ ਖੇਤਰ ਦੇ ਲੋਕ ਆਪਣੇ ਭੋਜਨ ਵਿੱਚ ਮੋਟੇ ਅਨਾਜ ਨੂੰ ਸ਼ਾਮਲ ਕਰਦੇ ਹਨ। ਇਨ੍ਹਾਂ ਦੀਆਂ ਰੋਟੀਆਂ ਕਣਕ ਦੀਆਂ ਨਹੀਂ ਸਗੋਂ ਜਵਾਰ, ਬਾਜਰੇ, ਮੂੰਗੀ ਆਦਿ ਤੋਂ ਬਣੀਆਂ ਹੁੰਦੀਆਂ ਹਨ। ਇਸ ਤੋਂ ਇਲਾਵਾ ਇਹ ਲੋਕ ਸਰੀਰਕ ਮਿਹਨਤ ਤੋਂ ਵੀ ਪਰਹੇਜ਼ ਨਹੀਂ ਕਰਦੇ। ਕਿਤੇ ਵੀ ਜਾਣ ਲਈ ਉਹ ਵਾਹਨਾਂ ਦੀ ਬਜਾਏ ਪੈਦਲ ਚੱਲਣ ਨੂੰ ਤਰਜੀਹ ਦਿੰਦੇ ਹਨ। ਇਸ ਤੋਂ ਇਲਾਵਾ ਪੀਣ ਵਾਲੇ ਪਾਣੀ ਨੂੰ ਹਮੇਸ਼ਾ ਗਰਮ ਕਰਕੇ ਪਿੰਦੇ ਹਨ। ਇਸ ਤਰ੍ਹਾਂ ਇਹ ਲੋਕ 100 ਸਾਲ ਤੋਂ ਵੱਧ ਸਮੇਂ ਤੋਂ ਜੀ ਰਹੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...

ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼

Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ

Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Advertisement
ABP Premium

ਵੀਡੀਓਜ਼

Ranjit Singh Dhadrianwale Rape Murder Case |ਰੇਪ ਨਹੀਂ ਸਾਜਿਸ਼ ਢੱਡਰੀਆਂ ਵਾਲੇ ਦਾ ਵੱਡਾ ਖ਼ੁਲਾਸਾ! |Abp SanjhaMC Election |Raja Warring | Partap Bazwa | ਨਗਰ ਨਿਗਮ ਚੋਣਾਂ 'ਤੋਂ ਬਾਅਦ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਲਾਈਵ!ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |MC Election Result | ਨਗਰ ਨਿਗਮ ਚੋਣਾਂ 'ਚ ਕਿਸਨੇ ਮਾਰੀ ਬਾਜ਼ੀ! ਦੇਖੋ ਖਾਸ ਰਿਪੋਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Embed widget