ਪੜਚੋਲ ਕਰੋ

Pet Care Tips: ਦੀਵਾਲੀ 'ਤੇ ਪਾਲਤੂ ਜਾਨਵਰ ਹੋਣਗੇ ਬੇਹੱਦ ਪ੍ਰੇਸ਼ਾਨ, ਇੰਝ ਰੱਖਿਓ ਬੇਜ਼ੁਬਾਨਿਆਂ ਦਾ ਧਿਆਨ

ਦੀਵਾਲੀ ਮੌਕੇ ਲੋਕ ਪਟਾਖੇ ਜਲਾਉਣੇ ਸ਼ੁਰੂ ਕਰ ਦਿੰਦੇ ਹਨ। ਅਜਿਹੀ ਸਥਿਤੀ ਵਿੱਚ ਪਾਲਤੂ ਜਾਨਵਰ ਸਭ ਤੋਂ ਜ਼ਿਆਦਾ ਪ੍ਰੇਸ਼ਾਨ ਹੁੰਦੇ ਹਨ। ਪਟਾਖਿਆਂ ਦੀ ਆਵਾਜ਼ ਨਾਲ ਉਹ ਡਰ ਜਾਂਦੇ ਹਨ।

ਨਵੀਂ ਦਿੱਲੀ: ਲੋਕ ਦੀਵਾਲੀ ਦੇ ਤਿਉਹਾਰ ਨੂੰ ਮਨਾਉਣ ਲਈ ਖੂਬ ਪਟਾਖੇ ਚਲਾਉਂਦੇ ਹਨ। ਲੋਕ ਦੀਵਾਲੀ ਤੋਂ ਕੁਝ ਦਿਨ ਪਹਿਲਾਂ ਪਟਾਖੇ ਚਲਾਉਣੇ ਸ਼ੁਰੂ ਕਰ ਦਿੰਦੇ ਹਨ। ਅਜਿਹੀ ਸਥਿਤੀ ਵਿੱਚ ਪਾਲਤੂ ਜਾਨਵਰ ਸਭ ਤੋਂ ਜ਼ਿਆਦਾ ਪ੍ਰੇਸ਼ਾਨ ਹੁੰਦੇ ਹਨ। ਪਟਾਖਿਆਂ ਦੀ ਆਵਾਜ਼ ਨਾਲ ਉਹ ਡਰ ਜਾਂਦੇ ਹਨ। Golden Dog Statue: ਇਸ ਦੇ ਮੁਲਕ ਦੇ ਹੁਕਰਾਨ ਨੂੰ ਕੁੱਤਿਆਂ ਨਾਲ ਇੰਨਾ ਪਿਆਰ, ਕੁੱਤੇ ਦੀ ਬਣਾ ਦਿੱਤੀ 50 ਫੁੱਟੀ ਸੋਨੇ ਦੀ ਮੂਰਤੀ ਦੀਵਾਲੀ ਦੇ ਮੌਕੇ ਤੁਸੀਂ ਆਪਣੇ ਪਾਲਤੂਆਂ ਦੀ ਦੇਖਭਾਲ ਇਨ੍ਹਾਂ ਸੁਝਾਅ ਨੂੰ ਅਪਨਾ ਕੇ ਕਰ ਸਕਦੇ ਹੋ: 1- ਸਭ ਤੋਂ ਪਹਿਲਾਂ ਜਿਹੜੀ ਗੱਲ ਤੁਹਾਨੂੰ ਧਿਆਨ ਦੇਣੀ ਚਾਹੀਦੀ ਹੈ ਉਹ ਹੈ ਕਿ ਤੁਸੀਂ ਆਪਣੇ ਵੈਟਰਨਰੀ ਡਾਕਟਰ ਨਾਲ ਸਲਾਹ ਕਰੋ। ਉਹ ਤੁਹਾਨੂੰ ਆਪਣੇ ਪਾਲਤੂ ਜਾਨਵਰ ਦੀ ਦੇਖਭਾਲ ਕਰਨ ਲਈ ਖਾਸ ਟਿਪਸ ਦੱਸ ਸਕਦੇ ਹਨ। 2- ਪਟਾਖਿਆਂ ਚੋਂ ਨਿਕਲਿਆ ਧੂੰਆਂ ਤੇ ਗੈਸਾਂ ਜਾਨਵਰਾਂ ਦੀ ਸਿਹਤ ਲਈ ਬਹੁਤ ਨੁਕਸਾਨਦੇਹ ਹੁੰਦੀ ਹੈ। ਕੋਸ਼ਿਸ਼ ਕਰੋ ਤੇ ਸੜੇ ਹੋਏ ਪਟਾਖੇ ਬਾਹਰ ਸੁੱਟੋ। ਇਸ ਦੇ ਨਾਲ ਹੀ ਉਸ ਥਾਂ ਨੂੰ ਸਾਫ਼ ਕਰੋ ਜਿੱਥੇ ਪਟਾਖੇ ਚਲਾਏ ਹੋਣ। 3- ਕੋਸ਼ਿਸ਼ ਕਰੋ, ਦੀਵਾਲੀ ਨੂੰ ਵਾਤਾਵਰਣ ਅਨੁਕੂਲ ਢੰਗ ਨਾਲ ਮਨਾਓ। ਦੀਵੇ, ਲੈਂਪਸ ਦੀ ਵਰਤੋਂ ਕਰੋ। ਕੋਈ ਪ੍ਰਦੂਸ਼ਣ ਨਹੀਂ ਹੋਏਗਾ, ਤੇ ਪਾਲਤੂ ਜਾਨਵਰ ਵੀ ਸੁਰੱਖਿਅਤ ਮਹਿਸੂਸ ਕਰਨਗੇ। 4- ਪਾਲਤੂ ਜਾਨਵਰ ਨੂੰ ਉਸ ਥਾਂ 'ਤੇ ਨਾ ਲਿਜਾਓ ਜਿੱਥੇ ਪਟਾਖੇ ਜ਼ਿਆਦਾ ਚਲਾਏ ਜਾ ਰਹੇ ਹਨ। ਪਟਾਖਿਆਂ ਦੀ ਆਵਾਜ਼ ਪਾਲਤੂ ਜਾਨਵਰਾਂ ਨੂੰ ਬਹੁਤ ਪ੍ਰੇਸ਼ਾਨ ਕਰਦੀ ਹੈ। ਉਨ੍ਹਾਂ ਨੂੰ ਘਰ ਰੱਖਣ ਦੀ ਕੋਸ਼ਿਸ਼ ਕਰੋ ਤੇ ਉਨ੍ਹਾਂ ਦੇ ਭੋਜਨ ਵੱਲ ਧਿਆਨ ਦਿਓ। 5- ਦੀਵਾਲੀ ਮੌਕੇ ਕਿਸੇ ਵੀ ਬਾਹਰੀ ਵਿਅਕਤੀ ਨੂੰ ਆਪਣੇ ਪਾਲਤੂ ਜਾਨਵਰ ਨਾਲ ਇਕੱਲਾ ਨਾ ਛੱਡੋ। ਕਈ ਵਾਰ ਪਾਲਤੂ ਜਾਨਵਰਾਂ ਨੂੰ ਸ਼ਰਾਰਤ ਕਰਨ ਲਈ ਤੰਗ ਕੀਤਾ ਜਾਂਦਾ ਹੈ। ਦੀਵਾਲੀ ਤੋਂ ਪਹਿਲਾਂ ਸਰਹੱਦ 'ਤੇ ਜੰਗ ਵਰਗੇ ਹਾਲਾਤ, ਤੰਗਧਾਰ 'ਚ ਭਾਰਤ-ਪਾਕਿ ਫੌਜ ਆਹਮੋ-ਸਾਹਮਣੇ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Friendship Boundaries : ਇਹ 5 ਗੱਲਾਂ ਕਦੇ ਵੀ ਆਪਣੇ ਸਭ ਤੋਂ ਚੰਗੇ ਦੋਸਤ ਨਾਲ ਵੀ ਸਾਂਝੀਆਂ ਨਾ ਕਰੋ, ਨਹੀਂ ਤਾਂ ਤੁਹਾਡੀ ਨਿੱਜੀ ਜ਼ਿੰਦਗੀ ਬਰਬਾਦ ਹੋ ਸਕਦੀ ਹੈ।
Friendship Boundaries : ਇਹ 5 ਗੱਲਾਂ ਕਦੇ ਵੀ ਆਪਣੇ ਸਭ ਤੋਂ ਚੰਗੇ ਦੋਸਤ ਨਾਲ ਵੀ ਸਾਂਝੀਆਂ ਨਾ ਕਰੋ, ਨਹੀਂ ਤਾਂ ਤੁਹਾਡੀ ਨਿੱਜੀ ਜ਼ਿੰਦਗੀ ਬਰਬਾਦ ਹੋ ਸਕਦੀ ਹੈ।
How To Prevent Lizards: ਕੀ ਤੁਸੀਂ ਕੰਧ 'ਤੇ ਕਿਰਲੀਆਂ ਤੋਂ ਡਰਦੇ ਹੋ? ਆਪਣੀ ਰਸੋਈ ਅਤੇ ਕਮਰਿਆਂ ਤੋਂ ਉਨ੍ਹਾਂ ਨੂੰ ਦੂਰ ਕਰਨ ਦਾ ਇੱਕ ਪੱਕਾ ਤਰੀਕਾ।
How To Prevent Lizards: ਕੀ ਤੁਸੀਂ ਕੰਧ 'ਤੇ ਕਿਰਲੀਆਂ ਤੋਂ ਡਰਦੇ ਹੋ? ਆਪਣੀ ਰਸੋਈ ਅਤੇ ਕਮਰਿਆਂ ਤੋਂ ਉਨ੍ਹਾਂ ਨੂੰ ਦੂਰ ਕਰਨ ਦਾ ਇੱਕ ਪੱਕਾ ਤਰੀਕਾ।
Easy Ways To Clean Spider Cobwebs : ਕੀ ਸਫਾਈ ਕਰਨ ਤੋਂ ਬਾਅਦ ਵੀ ਤੁਹਾਡੇ ਘਰ ਵਿੱਚ ਮੱਕੜੀ ਦੇ ਜਾਲੇ ਬਣਦੇ ਰਹਿੰਦੇ ਹਨ? ਉਨ੍ਹਾਂ ਤੋਂ ਛੁਟਕਾਰਾ ਪਾਉਣ ਦੇ ਕਾਰਨ ਅਤੇ ਤਰੀਕੇ ਜਾਣੋ।
Easy Ways To Clean Spider Cobwebs : ਕੀ ਸਫਾਈ ਕਰਨ ਤੋਂ ਬਾਅਦ ਵੀ ਤੁਹਾਡੇ ਘਰ ਵਿੱਚ ਮੱਕੜੀ ਦੇ ਜਾਲੇ ਬਣਦੇ ਰਹਿੰਦੇ ਹਨ? ਉਨ੍ਹਾਂ ਤੋਂ ਛੁਟਕਾਰਾ ਪਾਉਣ ਦੇ ਕਾਰਨ ਅਤੇ ਤਰੀਕੇ ਜਾਣੋ।
Birth Weight And Adult Health : ਕੀ ਤੁਹਾਡਾ ਵੀ ਜਨਮ ਸਮੇਂ ਭਾਰ ਘੱਟ ਸੀ? ਇਸ ਖੋਜ ਅਧਿਐਨ ਦਾ 'ਸਟ੍ਰੋਕ' ਸਬੰਧ ਤੁਹਾਡੇ ਦਿਮਾਗ ਨੂੰ ਹੈਰਾਨ ਕਰ ਦੇਵੇਗਾ।
Birth Weight And Adult Health : ਕੀ ਤੁਹਾਡਾ ਵੀ ਜਨਮ ਸਮੇਂ ਭਾਰ ਘੱਟ ਸੀ? ਇਸ ਖੋਜ ਅਧਿਐਨ ਦਾ 'ਸਟ੍ਰੋਕ' ਸਬੰਧ ਤੁਹਾਡੇ ਦਿਮਾਗ ਨੂੰ ਹੈਰਾਨ ਕਰ ਦੇਵੇਗਾ।

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
Punjab Weather Update: ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
Big News: ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...
ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...
Punjab News: ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
Big News: ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
Punjab Public Holiday: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Embed widget