ਪੜਚੋਲ ਕਰੋ

Indoor Plants : ਘਰ ਦਾ ਵਾਤਾਵਰਣ ਸ਼ੁੱਧ ਰੱਖਣ ਲਈ ਲਗਾਓ ਇਹ ਪੌਦੇ, ਸੁੰਦਰਤਾ ਵਧਾਉਣ ਵਿੱਚ ਵੀ ਨੇ ਸਹਾਈ

Decorate ਘਰ ਨੂੰ ਸਜਾਉਣ ਲਈ ਅਸੀਂ ਅਕਸਰ ਫੁੱਲ ਅਤੇ ਪੌਦਿਆ ਦਾ ਇਸਤੇਮਾਲ ਕਰਦੇ ਹਾਂ, ਰੁੱਖ ਅਤੇ ਪੌਦੇ ਨਾ ਸਿਰਫ ਘਰ ਦੀ ਸੁੰਦਰਤਾ ਨੂੰ ਵਧਾਉਂਦੇ ਹਨ ਬਲਕਿ ਵਾਤਾਵਰਣ ਨੂੰ ਸ਼ਾਂਤ ਅਤੇ ਸੋਹਣਾ ਵੀ ਬਣਾਉਂਦੇ ਹਨ।ਪਹਿਲਾਂ ਘਰਾਂ...

ਘਰ ਨੂੰ ਸਜਾਉਣ ਲਈ ਅਸੀਂ ਅਕਸਰ ਫੁੱਲ ਅਤੇ ਪੌਦਿਆ ਦਾ ਇਸਤੇਮਾਲ ਕਰਦੇ ਹਾਂ, ਰੁੱਖ ਅਤੇ ਪੌਦੇ ਨਾ ਸਿਰਫ ਘਰ ਦੀ ਸੁੰਦਰਤਾ ਨੂੰ ਵਧਾਉਂਦੇ ਹਨ ਬਲਕਿ ਵਾਤਾਵਰਣ ਨੂੰ ਸ਼ਾਂਤ ਅਤੇ ਸੋਹਣਾ ਵੀ ਬਣਾਉਂਦੇ ਹਨ।ਪਹਿਲਾਂ ਘਰਾਂ ਵਿੱਚ ਵੱਡੇ ਵਿਹੜੇ ਹੁੰਦੇ ਸਨ, ਜਿੱਥੇ ਵੱਡੇ ਦਰੱਖ਼ਤ ਲਾਏ ਜਾਂਦੇ ਸਨ, ਅੱਜਕਲ੍ਹਘਰ ਦੇ ਅੰਦਰ ਹੀ ਸਜਾਵਟੀ ਪੌਦੇ ਲਾਏ ਜਾਂਦੇ ਹਨ।  ਰੁੱਖ ਅਤੇ ਪੌਦੇ ਹਵਾ ਨੂੰ ਸ਼ੁੱਧ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਜਿਸ ਨਾਲ ਸਿਹਤ ਸਬੰਧੀ ਸਮੱਸਿਆਵਾਂ ਨੂੰ ਘੱਟ ਕੀਤਾ ਜਾ ਸਕਦਾ ਹੈ। ਪਰ ਹੁਣ ਹੌਲੀ-ਹੌਲੀ ਸਾਡੇ ਆਲੇ-ਦੁਆਲੇ ਰੁੱਖ ਅਤੇ ਪੌਦੇ ਘੱਟਦੇ ਜਾ ਰਹੇ ਹਨ। ਜਿਸ ਕਾਰਨ ਪ੍ਰਦੂਸ਼ਣ ਦੀ ਸਮੱਸਿਆ ਵਧਦੀ ਜਾ ਰਹੀ ਹੈ।

ਅਸੀਂ ਚਾਹੀਏ ਅੰਦਰੂਨੀ ਪੌਦੇ ਬਾਲਕੋਨੀ ਜਾਂ ਲਿਵਿੰਗ ਏਰੀਆ ਵਿੱਚ ਰੱਖ ਕੇ ਘਰ ਸਜਾ ਸਕਦੇ ਹਾਂ। ਤਾਂ ਆਓ ਜਾਣਦੇ ਹਾਂ ਕੁਝ ਅਜਿਹੇ ਪੌਦਿਆਂ ਬਾਰੇ ਜੋ ਤੁਹਾਡੇ ਘਰ ਦੀ ਸੁੰਦਰਤਾ ਵਧਾਉਣ ਦੇ ਨਾਲ-ਨਾਲ ਹਵਾ ਨੂੰ ਸ਼ੁੱਧ ਰੱਖਣ ਵਿੱਚ ਵੀ ਮਦਦ ਕਰਨਗੇ। ਉਹਨਾਂ ਪੌਦਿਆਂ ਦੇ ਨਾਮ ਹਨ -

ਐਲੋਵੇਰਾ :- ਐਲੋਵੇਰਾ ਦਾ ਪੌਦਾ ਘਰ ਦੀ ਹਵਾ ਨੂੰ ਸ਼ੁੱਧ ਰੱਖਦਾ ਹੈ। ਨਾਲ ਹੀ, ਇਹ ਤੁਹਾਡੇ ਘਰ ਦੀ ਸੁੰਦਰਤਾ ਨੂੰ ਵਧਾਉਂਦਾ ਹੈ। ਇਸ ਤੋਂ ਇਲਾਵਾ ਇਹ ਸਿਹਤ, ਚਮੜੀ ਅਤੇ ਵਾਲਾਂ ਲਈ ਵੀ ਬਹੁਤ ਫਾਇਦੇਮੰਦ ਹੈ।

                                                                 Indoor Plants : ਘਰ ਦਾ ਵਾਤਾਵਰਣ ਸ਼ੁੱਧ ਰੱਖਣ ਲਈ ਲਗਾਓ ਇਹ ਪੌਦੇ, ਸੁੰਦਰਤਾ ਵਧਾਉਣ ਵਿੱਚ ਵੀ ਨੇ ਸਹਾਈ

ਇਸ ਪੌਦੇ ਨੂੰ ਲਗਾਉਣ ਤੋਂ ਬਾਅਦ ਜ਼ਿਆਦਾ ਪਾਣੀ ਨਾ ਦਿਓ। ਐਲੋਵੇਰਾ ਦੀ ਨਮੀ ਨੂੰ ਬਰਕਰਾਰ ਰੱਖਣ ਲਈ 3-4 ਦਿਨਾਂ ਵਿਚ ਇਕ ਵਾਰ ਪਾਣੀ ਦਿਓ ਅਤੇ ਸਮੇਂ-ਸਮੇਂ 'ਤੇ ਇਸ ਦੀ ਕਟਾਈ ਕਰਦੇ ਰਹੋ।

ਮਨੀ ਪਲਾਂਟ  :- ਇਸ ਪੌਦੇ ਨਾਲ ਘਰ ਸਕਾਰਾਤਮਕ ਊਰਜਾ ਨਾਲ ਭਰ ਜਾਵੇਗਾ। ਇਸ ਪੌਦੇ ਨੂੰ ਲਗਾ ਕੇ ਤਾਜ਼ੀ ਹਵਾ ਵਿੱਚ ਸਾਹ ਲੈ ਸਕਦੇ ਹਾਂ। ਜਿਸ ਨਾਲ ਤੁਸੀਂ ਸਿਹਤਮੰਦ ਰਹੋਗੇ। ਇਹ ਪਲਾਂਟ ਪ੍ਰਦੂਸ਼ਣ ਦੇ ਪੱਧਰ ਨੂੰ ਘੱਟ ਕਰਨ ਵਿੱਚ ਮਦਦਗਾਰ ਹੈ। ਘੜੇ ਤੋਂ ਇਲਾਵਾ ਤੁਸੀਂ ਇਸ ਨੂੰ ਬੋਤਲ 'ਚ ਪਾਣੀ ਭਰ ਕੇ ਵੀ ਲਗਾ ਸਕਦੇ ਹੋ।

                                                             Indoor Plants : ਘਰ ਦਾ ਵਾਤਾਵਰਣ ਸ਼ੁੱਧ ਰੱਖਣ ਲਈ ਲਗਾਓ ਇਹ ਪੌਦੇ, ਸੁੰਦਰਤਾ ਵਧਾਉਣ ਵਿੱਚ ਵੀ ਨੇ ਸਹਾਈ

ਸੱਪ ਪੌਦਾ  :- ਇਹ ਪੌਦਾ ਹਵਾ ਨੂੰ ਸ਼ੁੱਧ ਕਰਦਾ ਹੈ। ਇਸ ਪੌਦੇ ਨੂੰ ਤੁਸੀਂ ਘਰ ਵਿੱਚ ਕਿਤੇ ਵੀ ਲਗਾ ਸਕਦੇ ਹੋ। ਸੱਪ ਦੇ ਪੌਦੇ ਨੂੰ ਜ਼ਿਆਦਾ ਧੁੱਪ ਦੀ ਲੋੜ ਨਹੀਂ ਪੈਂਦੀ। ਪਾਣੀ ਵੀ ਘੱਟ ਮਾਤਰਾ ਵਿੱਚ ਹੀ ਦਿੱਤਾ ਜਾਂਦਾ ਹੈ।

 ਤੁਲਸੀ ਦਾ ਪੌਦਾ  :- ਤੁਲਸੀ ਦੇ ਪੌਦੇ ਵਿੱਚ ਕਈ ਔਸ਼ਧੀ ਗੁਣ ਪਾਏ ਜਾਂਦੇ ਹਨ। ਇਸ ਦੀ ਵਰਤੋਂ ਕਈ ਦਵਾਈਆਂ ਵਿੱਚ ਵੀ ਕੀਤੀ ਜਾਂਦੀ ਹੈ। ਤੁਲਸੀ ਦੇ ਪੱਤਿਆਂ ਦੀ ਵਰਤੋਂ ਪੂਜਾ ਵਿੱਚ ਵੀ ਕੀਤੀ ਜਾਂਦੀ ਹੈ। ਤੁਸੀਂ ਚਾਹੋ ਤਾਂ ਇਸ ਪੌਦੇ ਨੂੰ ਬਾਲਕੋਨੀ 'ਚ ਰੱਖ ਸਕਦੇ ਹੋ।

                                                      Indoor Plants : ਘਰ ਦਾ ਵਾਤਾਵਰਣ ਸ਼ੁੱਧ ਰੱਖਣ ਲਈ ਲਗਾਓ ਇਹ ਪੌਦੇ, ਸੁੰਦਰਤਾ ਵਧਾਉਣ ਵਿੱਚ ਵੀ ਨੇ ਸਹਾਈ

 ਬੋਸਟਨ ਫਰਨ  :- ਇਹ ਪੌਦਾ ਘਰ ਦੀ ਪ੍ਰਦੂਸ਼ਿਤ ਹਵਾ ਨੂੰ ਬਾਹਰ ਕੱਢਦਾ ਹੈ। ਇਸ ਪੌਦੇ ਦੀ ਸੰਭਾਲ ਕਰਨ ਦੀ ਬਹੁਤ ਲੋੜ ਹੈ। ਇਸ ਨੂੰ ਭਰਪੂਰ ਪਾਣੀ ਦਿਓ ਤਾਂ ਜੋ ਪੌਦੇ ਦੀ ਨਮੀ ਬਣੀ ਰਹੇ।

                                                   Indoor Plants : ਘਰ ਦਾ ਵਾਤਾਵਰਣ ਸ਼ੁੱਧ ਰੱਖਣ ਲਈ ਲਗਾਓ ਇਹ ਪੌਦੇ, ਸੁੰਦਰਤਾ ਵਧਾਉਣ ਵਿੱਚ ਵੀ ਨੇ ਸਹਾਈ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget