ਪੜਚੋਲ ਕਰੋ

Propose Day 2024: ਪ੍ਰਪੋਜ਼ ਡੇਅ ਅੱਜ, ਪਿਆਰ ਦਾ ਇਜ਼ਹਾਰ ਕਰਦੇ ਸਮੇਂ ਇਨ੍ਹਾਂ ਖਾਸ ਗੱਲਾਂ ਦਾ ਰੱਖੋ ਧਿਆਨ

valentine week 2024:ਵੈਲੇਨਟਾਈਨ ਵੀਕ ਸ਼ੁਰੂ ਹੋ ਗਿਆ ਹੈ। ਅੱਜ ਪ੍ਰਪੋਜ਼ ਡੇਅ ਹੈ। ਇਸ ਦਿਨ ਜਿਸ ਨੂੰ ਤੁਸੀਂ ਪਸੰਦ ਕਰਦੇ ਹੋ, ਉਸ ਨੂੰ ਆਪਣੇ ਦਿਲ ਦਾ ਹਾਲ ਦੱਸ ਕੇ ਪ੍ਰਪੋਜ਼ ਕੀਤਾ ਜਾਂਦਾ ਹੈ। ਪਰ ਹਮੇਸ਼ਾ ਪ੍ਰਪੋਜ਼ ਕਰਨ ਵੇਲੇ ਕੁੱਝ ਖਾਸ ਗੱਲਾਂ...

Propose Day 2024: ਵੈਲੇਨਟਾਈਨ ਵੀਕ ਸ਼ੁਰੂ ਹੋ ਗਿਆ ਹੈ। ਬੀਤੇ ਦਿਨ 7 ਫਰਵਰੀ ਨੂੰ ਰੋਜ਼ ਡੇਅ ਮਨਾਇਆ ਗਿਆ। ਅੱਜ ਯਾਨੀਕਿ 8 ਫਰਵਰੀ ਨੂੰ ਪ੍ਰਪੋਜ਼ ਡੇਅ ਮਨਾਇਆ ਜਾਂਦਾ ਹੈ। ਇਸ ਦਿਨ ਪ੍ਰੇਮੀ ਆਪਣੇ ਪਿਆਰ ਦਾ ਇਜ਼ਹਾਰ ਕਰਦੇ ਹਨ। ਅਕਸਰ ਲੋਕ ਜਿਸ ਨੂੰ ਉਹ ਪਿਆਰ ਕਰਦੇ ਹਨ, ਉਸ ਨੂੰ ਆਪਣੀਆਂ ਭਾਵਨਾਵਾਂ ਜ਼ਾਹਰ ਨਹੀਂ ਕਰ ਪਾਉਂਦੇ ਅਤੇ ਆਪਣੇ ਦਿਲ ਵਿਚ ਉਸ ਨੂੰ ਪਿਆਰ ਕਰਦੇ ਰਹਿੰਦੇ ਹਨ। ਹਾਲਾਂਕਿ, ਵੈਲੇਨਟਾਈਨ ਵੀਕ ਦਾ ਹਰ ਦਿਨ ਪ੍ਰੇਮੀਆਂ ਨੂੰ ਇਸ ਦਿਨ ਨੂੰ ਆਪਣੇ ਪਿਆਰੇ ਨਾਲ ਮਨਾਉਣ ਅਤੇ ਉਨ੍ਹਾਂ ਪ੍ਰਤੀ ਆਪਣੇ ਪਿਆਰ ਦਾ ਇਜ਼ਹਾਰ ਕਰਨ ਦਾ ਮੌਕਾ ਦਿੰਦਾ ਹੈ। ਪ੍ਰਪੋਜ਼ ਡੇਅ (Propose Day) ਮੌਕੇ 'ਤੇ ਹਿੰਮਤ ਇਕੱਠੀ ਕਰੋ ਅਤੇ ਆਪਣੇ ਪਸੰਦੀਦਾ ਨੂੰ ਦੱਸੋ ਕਿ ਤੁਸੀਂ ਉਨ੍ਹਾਂ ਨੂੰ ਪਿਆਰ ਕਰਦੇ ਹੋ।

ਆਈ ਲਵ ਯੂ ਕਹਿਣਾ ਔਖਾ ਨਹੀਂ, ਪਰ ਪਿਆਰ ਜ਼ਾਹਰ ਕਰਨ ਦਾ ਤਰੀਕਾ ਸਹੀ ਹੋਣਾ ਚਾਹੀਦਾ ਹੈ। ਜੇਕਰ ਤੁਸੀਂ ਆਪਣੇ ਪਿਆਰ ਦਾ ਇਜ਼ਹਾਰ ਕਰਨਾ ਚਾਹੁੰਦੇ ਹੋ ਤਾਂ ਕੁੱਝ ਖਾਸ ਗੱਲਾਂ ਦਾ ਅਹਿਮ ਧਿਆਨ ਰੱਖੋ । ਪਿਆਰ ਦਾ ਪ੍ਰਸਤਾਵ ਦਿੰਦੇ ਸਮੇਂ ਕੁੱਝ ਗਲਤੀਆਂ ਤੋਂ ਬਚੋ, ਤਾਂ ਜੋ ਤੁਹਾਡਾ ਪਿਆਰਾ ਪ੍ਰੇਮ ਪ੍ਰਸਤਾਵ ਤੋਂ ਪ੍ਰਭਾਵਿਤ ਕਰ ਸਕੋ ਤੇ ਤੁਹਾਡੀ ਲਵ ਲਾਈਵ ਅੱਗੇ ਵੱਧ ਸਕੇ।

  • ਜੇਕਰ ਤੁਸੀਂ ਕਿਸੇ ਲੜਕੀ ਨੂੰ ਆਪਣੇ ਪਿਆਰ ਦਾ ਇਜ਼ਹਾਰ ਕਰਨ ਜਾ ਰਹੇ ਹੋ, ਤਾਂ ਧਿਆਨ ਰੱਖੋ ਕਿ ਉਹ ਭਾਵੇਂ ਕਿੰਨੀ ਵੀ ਮਾਡਰਨ ਕਿਉਂ ਨਾ ਹੋਵੇ, ਉਹ ਦਿਲੋਂ ਭਾਰਤੀ ਹੈ। ਪਿਆਰ ਦਾ ਇਜ਼ਹਾਰ ਕਰਨ 'ਚ ਜਲਦਬਾਜ਼ੀ ਨਾ ਕਰੋ। ਸਬਰ ਰੱਖੋ ਅਤੇ ਪਹਿਲਾਂ ਉਨ੍ਹਾਂ ਦੇ ਦਿਲ ਨੂੰ ਸਮਝੋ, ਫਿਰ ਪ੍ਰਪੋਜ਼ ਕਰੋ।
  • ਪਿਆਰ ਦਾ ਪ੍ਰਸਤਾਵ ਉਦੋਂ ਪ੍ਰਭਾਵਸ਼ਾਲੀ ਹੋਵੇਗਾ ਜਦੋਂ ਤੁਸੀਂ ਆਪਣੀ ਡ੍ਰੀਮ ਗਰਲ ਦੀ ਪਸੰਦ ਅਤੇ ਨਾਪਸੰਦ ਬਾਰੇ ਜਾਣਦੇ ਹੋ, ਤਾਂ ਜੋ ਤੁਸੀਂ ਆਪਣੇ ਪਿਆਰ ਦਾ ਇਜ਼ਹਾਰ ਕਰਦੇ ਸਮੇਂ, ਤੁਸੀਂ ਅਜਿਹਾ ਕੁਝ ਨਾ ਕਹੋ ਜਾਂ ਕਰੋ ਜੋ ਉਸ ਨੂੰ ਪਸੰਦ ਨਾ ਹੋਵੇ।
  • ਕਿਸੇ ਨੂੰ ਆਪਣੇ ਪਿਆਰ ਦਾ ਇਜ਼ਹਾਰ ਕਰਨ ਤੋਂ ਪਹਿਲਾਂ ਇਹ ਜਾਣੋ ਕਿ ਕੀ ਉਹ ਕਿਸੇ ਹੋਰ ਨਾਲ ਰਿਲੇਸ਼ਨਸ਼ਿਪ ਵਿੱਚ ਹੈ ਤਾਂ ਨਹੀਂ ਹੈ। ਉਹ ਕਿਸੇ ਹੋਰ ਨੂੰ ਪਸੰਦ ਤਾਂ ਨਹੀਂ ਕਰਦੀ ।
  • ਪਿਆਰ ਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ। ਤੁਸੀਂ ਉਨ੍ਹਾਂ ਨੂੰ ਬੇਅੰਤ ਪਿਆਰ ਕਰਦੇ ਹੋ, ਇਸ ਨੂੰ ਆਪਣੇ ਵਿਹਾਰ ਅਤੇ ਸ਼ਬਦਾਂ ਰਾਹੀਂ ਵੀ ਸਮਝਾਓ। ਜੇਕਰ ਉਸ ਨੂੰ ਤੁਹਾਡੇ ਵਿਵਹਾਰ ਤੋਂ ਪਤਾ ਲੱਗਦਾ ਹੈ ਕਿ ਤੁਸੀਂ ਉਸ ਨੂੰ ਪਿਆਰ ਕਰਦੇ ਹੋ, ਤਾਂ ਜਦੋਂ ਤੁਸੀਂ ਪ੍ਰਪੋਜ਼ ਕਰਦੇ ਹੋ, ਤਾਂ ਉਹ ਤੁਰੰਤ ਹਾਂ ਕਹਿ ਸਕਦੀ ਹੈ।
  • ਜਿਸ ਵਿਅਕਤੀ ਨੂੰ ਤੁਸੀਂ ਪਸੰਦ ਕਰਦੇ ਹੋ ਅਤੇ ਪ੍ਰਸਤਾਵਿਤ ਕਰਨ ਜਾ ਰਹੇ ਹੋ ਉਸ ਨੂੰ ਮਹਿਸੂਸ ਕਰੋ ਕਿ ਤੁਸੀਂ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਬਾਰੇ ਜਾਣਨ ਵਿੱਚ ਦਿਲਚਸਪੀ ਰੱਖਦੇ ਹੋ। ਤੁਸੀਂ ਆਪਣੇ ਪਾਰਟਨਰ ਨੂੰ ਆਪਣੇ ਪਰਿਵਾਰ ਬਾਰੇ ਵੀ ਦੱਸ ਸਕਦੇ ਹੋ ਤਾਂ ਕਿ ਉਹ ਸਮਝ ਸਕੇ ਕਿ ਤੁਸੀਂ ਉਸ ਪ੍ਰਤੀ ਗੰਭੀਰ ਹੋ।
  • ਆਪਣੇ ਸਾਥੀ ਨੂੰ ਮਹਿਸੂਸ ਕਰੋ ਕਿ ਉਹ ਦੂਜਿਆਂ ਤੋਂ ਵੱਖਰਾ ਹੈ ਅਤੇ ਉਹ ਤੁਹਾਡੇ ਲਈ ਇੰਨਾ ਖਾਸ ਕਿਉਂ ਹੈ।
  • ਆਪਣੇ ਪਿਆਰੇ ਦੇ ਦੋਸਤਾਂ ਨਾਲ ਦੋਸਤੀ ਵਧਾਓ ਅਤੇ ਆਪਣੇ ਸਾਥੀ ਬਾਰੇ ਵੱਧ ਤੋਂ ਵੱਧ ਜਾਣਨ ਦੀ ਕੋਸ਼ਿਸ਼ ਕਰੋ।
  • ਆਪਣੀਆਂ ਭਾਵਨਾਵਾਂ ਨੂੰ ਉਦੋਂ ਤੱਕ ਜਨਤਕ ਨਾ ਕਰੋ ਜਦੋਂ ਤੱਕ ਤੁਸੀਂ ਆਪਣੇ ਪਿਆਰੇ ਲਈ ਦਿਲ ਦੀਆਂ ਭਾਵਨਾਵਾਂ ਦਾ ਪ੍ਰਗਟਾਵਾ ਨਹੀਂ ਕਰਦੇ।
  • ਜੇਕਰ ਤੁਸੀਂ ਆਪਣੇ ਪਿਆਰੇ ਨੂੰ ਪ੍ਰਪੋਜ਼ ਕਰਨ ਜਾ ਰਹੇ ਹੋ ਤਾਂ ਕਿਸੇ ਤੀਜੇ ਵਿਅਕਤੀ ਨੂੰ ਸ਼ਾਮਲ ਨਾ ਕਰੋ। ਇਸ ਨਾਲ ਤੁਹਾਡੇ ਪਾਰਟਨਰ ਦੇ ਸਾਹਮਣੇ ਤੁਹਾਡੀ ਇਮੇਜ ਖਰਾਬ ਹੋ ਸਕਦੀ ਹੈ।
  • ਪਿਆਰ ਦਾ ਪ੍ਰਸਤਾਵ ਕਰਨਾ ਤੁਹਾਡੇ ਜੀਵਨ ਦਾ ਸਭ ਤੋਂ ਖਾਸ ਦਿਨ ਹੋ ਸਕਦਾ ਹੈ, ਇਸ ਲਈ ਸ਼ਾਨਦਾਰ ਕੱਪੜੇ ਪਾਓ ਅਤੇ ਆਤਮ ਵਿਸ਼ਵਾਸ ਰੱਖੋ।
  • ਪ੍ਰਸਤਾਵਿਤ ਕਰਨ ਲਈ ਤੁਸੀਂ ਚੰਗੀ ਸ਼ਾਇਰੀ ਦੇ ਨਾਲ ਕੁੱਝ ਵੱਖਰਾ ਕਰ ਸਕਦੇ ਹੋ। ਆਪਣੇ ਪਾਰਟਨਰ ਨੂੰ ਇਹ ਮਹਿਸੂਸ ਕਰਵਾਓ ਕਿ ਜਿਸ ਤਰ੍ਹਾਂ ਤੁਸੀਂ ਉਸ ਨਾਲ ਆਪਣੇ ਪਿਆਰ ਦਾ ਇਜ਼ਹਾਰ ਕਰ ਰਹੇ ਹੋ, ਉਹ ਪਹਿਲਾਂ ਕਦੇ ਕਿਸੇ ਨੇ ਨਹੀਂ ਕੀਤਾ, ਜਿਸ ਨਾਲ ਉਹ ਪ੍ਰਭਾਵਿਤ ਹੋ ਸਕੇ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Cold Water Causes Cold : ਕੀ ਠੰਡਾ ਪਾਣੀ ਪੀਣ ਨਾਲ ਸੱਚਮੁੱਚ ਹੁੰਦਾ ਹੈ ਜ਼ੁਕਾਮ? ਜਾਣੋ ਅਸਲ ਕਾਰਨ
Cold Water Causes Cold : ਕੀ ਠੰਡਾ ਪਾਣੀ ਪੀਣ ਨਾਲ ਸੱਚਮੁੱਚ ਹੁੰਦਾ ਹੈ ਜ਼ੁਕਾਮ? ਜਾਣੋ ਅਸਲ ਕਾਰਨ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget