ਪੜਚੋਲ ਕਰੋ

Qualities in Women: ਮਰਦ ਅਜਿਹੀਆਂ ਔਰਤਾਂ ਨੂੰ ਬਹੁਤ ਪਸੰਦ ਕਰਦੇ! ਚਾਣਕਿਆ ਨੇ ਦੱਸੇ ਇਨ੍ਹਾਂ ਗੁਣਾਂ ਬਾਰੇ

ਆਚਾਰੀਆ ਚਾਣਕਿਆ ਨੂੰ ਭਾਰਤ ਦੇ ਮਹਾਨ ਵਿਦਵਾਨਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ ਅਤੇ ਉਨ੍ਹਾਂ ਦੀਆਂ ਨੀਤੀਆਂ ਪੂਰੀ ਦੁਨੀਆ ਵਿੱਚ ਮਸ਼ਹੂਰ ਹਨ, ਜਿਨ੍ਹਾਂ ਨੂੰ ਚਾਣਕਿਆ  ਨੇ ਮਨੁੱਖੀ ਜੀਵਨ ਨਾਲ ਜੁੜੇ ਸਾਰੇ ਪਹਿਲੂਆਂ 'ਤੇ ਆਪਣੀ ਨੀਤੀ ਦਿੱਤੀ ਹੈ..

ਆਚਾਰੀਆ ਚਾਣਕਿਆ ਨੂੰ ਭਾਰਤ ਦੇ ਮਹਾਨ ਵਿਦਵਾਨਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ ਅਤੇ ਉਨ੍ਹਾਂ ਦੀਆਂ ਨੀਤੀਆਂ ਪੂਰੀ ਦੁਨੀਆ ਵਿੱਚ ਮਸ਼ਹੂਰ ਹਨ, ਜਿਨ੍ਹਾਂ ਨੂੰ ਚਾਣਕਿਆ  ਨੇ ਮਨੁੱਖੀ ਜੀਵਨ ਨਾਲ ਜੁੜੇ ਸਾਰੇ ਪਹਿਲੂਆਂ 'ਤੇ ਆਪਣੀ ਨੀਤੀ ਦਿੱਤੀ ਹੈ ਸਫਲਤਾ ਪ੍ਰਾਪਤ ਕਰਨਾ ਖੁਸ਼ੀ ਅਤੇ ਸਨਮਾਨ ਦੀ ਪ੍ਰਾਪਤੀ ਹੈ, ਚਾਣਕਿਆ ਨੇ ਔਰਤਾਂ ਦੇ ਕੁਝ ਅਜਿਹੇ ਗੁਣਾਂ ਬਾਰੇ ਦੱਸਿਆ ਹੈ ਜਿਨ੍ਹਾਂ ਦੇ ਕਾਰਨ ਉਨ੍ਹਾਂ ਦੇ ਪਤੀ ਉਨ੍ਹਾਂ ਨੂੰ ਪਸੰਦ ਕਰਦੇ ਹਨ ਤੇ ਉਨ੍ਹਾਂ ਦੀਆਂ ਗੱਲਾਂ ਦਾ ਪਾਲਣ ਵੀ ਕਰਦੇ ਹਨ, ਤਾਂ ਅੱਜ ਅਸੀਂ ਤੁਹਾਨੂੰ ਇਸ ਆਰਟੀਕਲ ਦੇ ਜ਼ਰੀਏ ਉਨ੍ਹਾਂ ਗੁਣਾਂ ਬਾਰੇ ਦੱਸ ਰਹੇ ਹਾਂ। ਜਾਣੋ ਅੱਜ ਦੀ ਚਾਣਕਯ ਨੀਤੀ ਬਾਰੇ..

ਹੋਰ ਪੜ੍ਹੋ : ਸਰਦੀਆਂ ਦੇ ਚੁਣੌਤੀਪੂਰਨ ਮੌਸਮ ’ਚ ਸਰੀਰ ਨੂੰ ਮਜ਼ਬੂਤ ਅਤੇ ਤਾਜ਼ਗੀ ਦਿੰਦੀ ਇਹ ਚਿੱਟੀ ਚੀਜ਼, ਇੰਝ ਕਰੋ ਡਾਈਟ 'ਚ ਸ਼ਾਮਿਲ

ਚਾਣਕਯ ਨੀਤੀ ਦੇ ਅਨੁਸਾਰ, ਇੱਕ ਔਰਤ ਨੂੰ ਆਪਣੇ ਪਤੀ ਪ੍ਰਤੀ ਵਫ਼ਾਦਾਰ ਅਤੇ ਇਮਾਨਦਾਰ ਹੋਣਾ ਚਾਹੀਦਾ ਹੈ। ਉਸ ਦਾ ਮਜ਼ਬੂਤ ​​ਨੈਤਿਕ ਚਰਿੱਤਰ ਪਰਿਵਾਰ ਦੀ ਨੀਂਹ ਨੂੰ ਮਜ਼ਬੂਤ ​​ਕਰਦਾ ਹੈ, ਜਿਸ ਦਾ ਅਸਰ ਉਸ ਦੇ ਭਵਿੱਖ ਦੇ ਬੱਚਿਆਂ 'ਤੇ ਵੀ ਪੈਂਦਾ ਹੈ। ਚਾਣਕਿਆ ਦਾ ਕਹਿਣਾ ਹੈ ਕਿ ਇੱਕ ਆਦਰਸ਼ ਔਰਤ ਨੂੰ ਬੁੱਧੀਮਾਨ ਅਤੇ ਹਾਜ਼ਰ ਜਵਾਬ ਹੋਣਾ ਚਾਹੀਦਾ ਹੈ। ਮੁਸੀਬਤਾਂ ਤੋਂ ਡਰਨ ਦੀ ਬਜਾਏ ਉਸ ਨੂੰ ਤੁਰੰਤ ਢੁਕਵੇਂ ਫੈਸਲੇ ਲੈਣ ਦੀ ਹਿੰਮਤ ਹੋਣੀ ਚਾਹੀਦੀ ਹੈ।

ਅਜਿਹੀਆਂ ਔਰਤਾਂ ਆਪਣੇ ਪਤੀ ਦਾ ਜੀਵਨ ਖੁਸ਼ੀਆਂ ਨਾਲ ਭਰ ਦਿੰਦੀਆਂ ਹਨ। ਉਹ ਔਰਤਾਂ ਜਿਨ੍ਹਾਂ ਦੇ ਅੰਦਰ ਗੁਣ ਅਤੇ ਨੈਤਿਕਤਾ ਹੈ। ਉਹ ਆਪਣੇ ਪਰਿਵਾਰ ਨੂੰ ਇਕੱਠਿਆਂ ਰੱਖਦੀ ਹੈ। ਚਾਣਕਯ ਦੇ ਅਨੁਸਾਰ, ਜੋ ਪਤਨੀ ਆਪਣੇ ਪਤੀ ਨਾਲ ਪਿਆਰ ਅਤੇ ਸਤਿਕਾਰ ਨਾਲ ਗੱਲ ਕਰਦੀ ਹੈ, ਉਹ ਆਪਣੇ ਪਤੀ ਨੂੰ ਖੁਸ਼ ਅਤੇ ਸੰਤੁਸ਼ਟ ਰੱਖਦੀ ਹੈ, ਅਜਿਹੀ ਔਰਤ ਨੂੰ ਆਪਣੇ ਪਤੀ ਦੇ ਨਾਲ-ਨਾਲ ਸਹੁਰੇ ਪਰਿਵਾਰ ਦਾ ਵੀ ਸਤਿਕਾਰ ਅਤੇ ਪਿਆਰ ਮਿਲਦਾ ਹੈ।

ਚਾਣਕਿਆ ਦਾ ਕਹਿਣਾ ਹੈ ਕਿ ਪਤਨੀ ਨੂੰ ਘਰ ਚਲਾਉਣ ਵਿੱਚ ਨਿਪੁੰਨ ਹੋਣਾ ਚਾਹੀਦਾ ਹੈ। ਉਸ ਨੂੰ ਆਪਣੇ ਪਤੀ ਦੀ ਹੈਸੀਅਤ ਅਨੁਸਾਰ ਘਰ ਦਾ ਬਜਟ ਬਣਾਉਣਾ ਚਾਹੀਦਾ ਹੈ। ਨਾਲ ਹੀ, ਪਰਿਵਾਰ ਦੀ ਆਮਦਨ ਵਧਾਉਣ ਲਈ ਪਤੀ ਦਾ ਸਾਥ ਦੇਣਾ ਚਾਹੀਦਾ ਹੈ। ਜਿਨ੍ਹਾਂ ਔਰਤਾਂ ਵਿਚ ਇਹ ਗੁਣ ਹੁੰਦੇ ਹਨ, ਉਨ੍ਹਾਂ ਨੂੰ ਹਮੇਸ਼ਾ ਆਪਣੇ ਪਤੀ ਦਾ ਪਿਆਰ ਅਤੇ ਸਨਮਾਨ ਮਿਲਦਾ ਹੈ।

ਟਾਪ ਹੈਡਲਾਈਨ

DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget